Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    1:59:35 PM

  • meter reader domestic consumer pspcl

    ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ...

  • advertisement sparks controversy  demand for boycott rises in china

    Dettol Boycott : ਵਿਗਿਆਪਨ ਨੇ ਛੇੜਿਆ ਨਵਾਂ...

  • 7 accused arrested with dangerous weapons and lakhs of cash

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ...

  • enjoy free movies during summer

    ਗਰਮੀਆਂ ਦੌਰਾਨ 'ਫ੍ਰੀ ਮੂਵੀ' ਦਾ ਮਿਲੇਗਾ ਆਨੰਦ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ

  • Edited By Gurminder Singh,
  • Updated: 25 Jun, 2026 12:44 PM
Moga
accident in punjab deep well laborer
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼ ਸਿੰਗਲਾ) : ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਲੋਹਗੜ੍ਹ ਸਥਿਤ ਜੇ. ਬੀ ਸ਼ੈਲਰ ਵਿਚ ਐਲੀਵੇਟਰ ਦੀ ਸਫ਼ਾਈ ਦੌਰਾਨ ਵਾਪਰੇ ਹਾਦਸੇ ਵਿਚ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੋ ਹੋਰ ਮਜ਼ਦੂਰਾਂ ਦੀ ਜਾਨ ਬਚ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤਿੰਨ ਮਜ਼ਦੂਰ ਕਰੀਬ 20 ਫੁੱਟ ਡੂੰਘੇ ਖੂਹ ਵਿਚ ਉਤਰ ਕੇ ਐਲੀਵੇਟਰ ਦੀ ਸਫ਼ਾਈ ਕਰ ਰਹੇ ਸਨ ਅਤੇ ਉੱਥੇ ਮੌਜੂਦ ਜ਼ਹਿਰੀਲੀ ਗੈਸ ਦੀ ਲਪੇਟ ਵਿਚ ਆ ਕੇ ਬੇਹੋਸ਼ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ 108 ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ। ਕਾਫ਼ੀ ਮੁਸ਼ੱਕਤ ਅਤੇ ਰਾਹਤ ਕਾਰਜਾਂ ਤੋਂ ਬਾਅਦ ਤਿੰਨਾਂ ਮਜ਼ਦੂਰਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਗੁਰਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਬਾਕੀ ਦੋ ਮਜ਼ਦੂਰਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਮਾਮਲੇ ਦੀ ਜਾਣਕਾਰੀ ਪੁਲਸ ਨੂੰ ਵੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਫਰਜ਼ੀ ਰਿਪੋਰਟ ਮਾਮਲੇ 'ਤੇ ਹਰਿਆਣਾ ਦੇ CM ਨਾਇਬ ਸੈਣੀ ਦਾ ਪਹਿਲਾ ਬਿਆਨ

ਸਿਵਲ ਹਸਪਤਾਲ ਵਿਚ ਇਲਾਜ ਅਧੀਨ ਮਜ਼ਦੂਰ ਜਸਪ੍ਰੀਤ ਸਿੰਘ ਵਾਸੀ ਘੱਲਕਲਾਂ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਨਾਲ ਸ਼ੈਲਰ ਵਿਚ ਐਲੀਵੇਟਰ ਦੀ ਸਫ਼ਾਈ ਕਰਨ ਗਏ ਸਨ। ਸਫ਼ਾਈ ਦੌਰਾਨ ਜਿਵੇਂ ਹੀ ਉਹ ਖੂਹ ਵਿਚ ਹੇਠਾਂ ਉਤਰੇ ਤਾਂ ਉੱਥੇ ਮੌਜੂਦ ਜ਼ਹਿਰੀਲੀ ਗੈਸ ਕਾਰਨ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਏ। ਪੀੜਤ ਨੇ ਦੱਸਿਆ ਕਿ ਆਸ-ਪਾਸ ਦੇ ਲੋਕਾਂ ਵੱਲੋਂ ਤੁਰੰਤ 108 ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ। ਐਂਬੂਲੈਂਸ ਕਰਮਚਾਰੀਆਂ ਨੇ ਪਹਿਲਾਂ ਆਪਣੇ ਪੱਧਰ 'ਤੇ ਉਨ੍ਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਗੈਸ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਸਫਲਤਾ ਨਹੀਂ ਮਿਲੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੂੰ ਬੁਲਾਇਆ ਗਿਆ, ਜਿਸ ਨੇ ਪਾਣੀ ਦਾ ਛਿੜਕਾਅ ਕਰਕੇ ਮਾਹੌਲ ਨੂੰ ਸੁਰੱਖਿਅਤ ਬਣਾਇਆ ਅਤੇ ਤਿੰਨਾਂ ਮਜ਼ਦੂਰਾਂ ਨੂੰ ਬਾਹਰ ਕੱਢਿਆ।

ਇਹ ਵੀ ਪੜ੍ਹੋ : ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ

108 ਐਂਬੂਲੈਂਸ ਦੇ ਡਰਾਈਵਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਨ੍ਹਾਂ ਦੀ ਟੀਮ ਮੌਕੇ 'ਤੇ ਪਹੁੰਚ ਗਈ ਸੀ ਪਰ ਖੂਹ ਵਿਚ ਜ਼ਹਿਰੀਲੀ ਗੈਸ ਹੋਣ ਕਾਰਨ ਰਾਹਤ ਕਾਰਜ ਬਹੁਤ ਮੁਸ਼ਕਿਲ ਸਨ। ਫਾਇਰ ਬ੍ਰਿਗੇਡ ਦੀ ਮਦਦ ਨਾਲ ਤਿੰਨਾਂ ਵਿਅਕਤੀਆਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਗੁਰਦੀਪ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਧਰ ਸਿਵਲ ਹਸਪਤਾਲ ਦੇ ਡਾਕਟਰ ਏਕਮਜੋਤ ਸਿੰਘ ਨੇ ਦੱਸਿਆ ਕਿ ਦੋ ਮਜ਼ਦੂਰਾਂ ਨੂੰ ਇਲਾਜ ਦੇਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ, ਜਦਕਿ ਤੀਜਾ ਵਿਅਕਤੀ ਗੁਰਦੀਪ ਸਿੰਘ ਵਾਸੀ ਘੱਲ ਕਲਾਂ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਚੁੱਕਾ ਸੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿਚ ਰਖਵਾ ਦਿੱਤਾ ਗਿਆ 

ਇਹ ਵੀ ਪੜ੍ਹੋ : ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ ਦੋਸਤ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਕੀਤੀ ਖ਼ੁਦਕੁਸ਼ੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • Accident in Punjab
  • deep well
  • laborer
  • ਪੰਜਾਬ ਚ ਹਾਦਸਾ
  • ਡੂੰਘਾ ਖੂਹ
  • ਮਜ਼ਦੂਰ

ਸੁਲਤਾਨਪੁਰ ਲੋਧੀ 'ਚ 2 ਪਿਸਤੌਲਾਂ, ਹੈਰੋਇਨ, ਆਈਸ ਸਮੇਤ 2 ਗੈਂਗਸਟਰ ਗ੍ਰਿਫ਼ਤਾਰ

NEXT STORY

Stories You May Like

  • violent collision between car and motorcycle  one dead
    ਸਮਰਾਲਾ 'ਚ ਵੱਡਾ ਹਾਦਸਾ! ਗੱਡੀ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • accident  vehicle  3 police officers  four people
    ਬੇਗੂਸਰਾਏ 'ਚ ਵਾਪਰਿਆ ਭਿਆਨਕ ਹਾਦਸਾ: 3 ਪੁਲਸ ਮੁਲਾਜ਼ਮਾਂ ਸਣੇ ਚਾਰ ਲੋਕਾਂ ਦੀ ਮੌਤ
  • major accident in kolkata
    ਕੋਲਕਾਤਾ 'ਚ ਵੱਡਾ ਹਾਦਸਾ! ਨਿਰਮਾਣ ਅਧੀਨ ਗੋਦਾਮ ਦੀ ਡਿੱਗੀ ਛੱਤ, 3 ਦੀ ਮੌਤ ਤੇ ਕਈ ਹੋਰ ਫਸੇ
  • three workers poisonous gas while cleaning elevator one dies
    ਐਲੀਵੇਟਰ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਦੀ ਲਪੇਟ 'ਚ ਆਏ ਤਿੰਨ ਮਜ਼ਦੂਰ, ਇਕ ਦੀ ਮੌਤ
  • 3 innocents die due to drowning in a sewer pit
    ਸੀਵਰੇਜ ਦੇ ਟੋਏ ’ਚ ਡੁੱਬਣ ਕਾਰਨ 3 ਮੁੰਡਿਆਂ ਦੀ ਮੌਤ
  • two best friends die in road accident in punjab
    ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2 ਜਿਗਰੀ ਦੋਸਤਾਂ ਦੀ ਮੌਤ, ਇਕ ਸੀ ਮੇਕਅਪ ਆਰਟਿਸਟ
  • terrible road accident in hoshiarpur  speeding bus hits 3 vehicles
    ਹੁਸ਼ਿਆਰਪੁਰ 'ਚ ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਬੱਸ ਨੇ ਲਪੇਟ ’ਚ ਲਈਆਂ 3 ਗੱਡੀਆਂ
  • korean market decline   trading had to be halted for 20 minutes
    ਕੋਰੀਆਈ ਬਾਜ਼ਾਰ ’ਚ ਹਾਹਾਕਾਰ! ਗਿਰਾਵਟ ਅਜਿਹੀ ਕਿ 20 ਮਿੰਟ ਤੱਕ ਰੋਕਣੀ ਪਈ ਟ੍ਰੇਡਿੰਗ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in punjab deep well laborer
      ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
    • massive fire breaks out at factory in ludhiana
      ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
    • suicide case
      ਆਨਲਾਈਨ ਗੇਮਿੰਗ ’ਚ ਹਾਰਿਆ 40 ਹਜ਼ਾਰ ਰੁਪਏ, ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • gangsters arrested with pistols heroin ice in sultanpur lodhi
      ਸੁਲਤਾਨਪੁਰ ਲੋਧੀ 'ਚ 2 ਪਿਸਤੌਲਾਂ, ਹੈਰੋਇਨ, ਆਈਸ ਸਮੇਤ 2 ਗੈਂਗਸਟਰ ਗ੍ਰਿਫ਼ਤਾਰ
    • bhagwant mann  tarun chugh  punjab bjp
      ਆਪਣੇ ਆਪ ਨੂੰ ਬਚਾਉਣ ਲਈ ਲਗਾਤਾਰ ਬਹਾਨੇ ਘੜ੍ਹ ਰਹੇ ਭਗਵੰਤ ਮਾਨ : ਤਰੁਣ ਚੁੱਘ
    • when will the gas cylinder reach your home check
      ਗੈਸ ਸਿਲੰਡਰ ਕਦੋਂ ਪਹੁੰਚੇਗਾ ਤੁਹਾਡੇ ਘਰ, ਤੁਰੰਤ ਕਰੋ ਚੈੱਕ, ਜਾਣੋ ਕਿਵੇਂ
    • booth level officers will go door to door from today till july 24
      ਅੱਜ ਤੋਂ 24 ਜੁਲਾਈ ਤੱਕ ਘਰ-ਘਰ ਜਾਣਗੇ ਬੂਥ ਲੈਵਲ ਅਫ਼ਸਰ : ਵਧੀਕ ਜ਼ਿਲ੍ਹਾ ਚੋਣ...
    • municipal administration surrounded by street light tenders
      ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
    • major encounter in punjab indiscriminate firing between police and accused
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +