Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    1:17:41 PM

  • jam at himachal border of punjab haryana

    ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ...

  • kashmiri saffron grown in ludhiana punjab price 12 lakh rupees per kg

    ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • japan increased visa fee

    ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ ਵਿਚ ਵੱਡਾ ਹਾਦਸਾ, ਪਟਵਾਰੀ ਦੀ ਮੌਤ

PUNJAB News Punjabi(ਪੰਜਾਬ)

ਪੰਜਾਬ ਵਿਚ ਵੱਡਾ ਹਾਦਸਾ, ਪਟਵਾਰੀ ਦੀ ਮੌਤ

  • Edited By Gurminder Singh,
  • Updated: 28 Feb, 2026 04:30 PM
Moga
accident in punjab patwari dies
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ-ਬਰਨਾਲਾ ਬਾਈਪਾਸ ’ਤੇ ਇਕ ਦਰਦਨਾਕ ਸੜਕ ਹਾਦਸੇ ਵਿਚ ਪਟਵਾਰੀ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਅਨੀਸ਼ ਕੁਮਾਰ ਗੋਇਲ ਵਜੋਂ ਹੋਈ ਹੈ, ਜੋ ਬਧਨੀ ਕਲਾਂ ਹਲਕੇ ਦੇ ਪਿੰਡ ਮੀਨੀਆਂ ਵਿਚ ਪਟਵਾਰੀ ਵਜੋਂ ਤਾਇਨਾਤ ਸਨ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਸ਼ੁੱਕਰਵਾਰ ਦੇਰ ਰਾਤ ਮੋਗਾ ਨੇੜੇ ਹੋਏ ਇਕ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਆਈਟੈੱਨ ਕਾਰ ਰਾਹੀਂ ਬਰਨਾਲਾ ਵਾਪਸ ਜਾ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਤਨਖਾਹਾਂ ਨੂੰ ਲੈ ਕੇ ਪੈ ਗਿਆ ਰੌਲਾ, ਹੋ ਗਿਆ ਵੱਡਾ ਐਲਾਨ

ਮਿਲੀ ਜਾਣਕਾਰੀ ਮੁਤਾਬਕ ਜਦੋਂ ਉਨ੍ਹਾਂ ਦੀ ਕਾਰ ਨਿਹਾਲ ਸਿੰਘ ਵਾਲਾ ਨੇੜੇ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਸਾਈਨ ਬੋਰਡ ਦੇ ਪਿੱਲਰ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਅਨੀਸ਼ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਰਾਹਗੀਰਾਂ ਵੱਲੋਂ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ।

ਇਹ ਵੀ ਪੜ੍ਹੋ : ਬਰਨਾਲਾ ਰੈਲੀ 'ਚ ਬੋਲੇ ਰਾਜਾ ਵੜਿੰਗ, ਜੇ ਪੰਜਾਬ ਨੂੰ ਬਚਾਉਣਾ ਤਾਂ ਕਾਂਗਰਸ ਅੱਗੇ ਲਿਆਓ

ਮੋਗਾ ਦੇ ਸਿਵਲ ਹਸਪਤਾਲ ਵਿਚ ਜਾਣਕਾਰੀ ਦਿੰਦਿਆਂ ਕਾਨੂੰਨਗੋ ਅਮਨਦੀਪ ਸਿੰਘ ਨੇ ਦੱਸਿਆ ਕਿ ਹਾਦਸਾ ਦੇਰ ਰਾਤ ਵਾਪਰਿਆ ਅਤੇ ਮੁੱਢਲੀ ਜਾਂਚ ਵਿਚ ਇਸ ਨੂੰ ਸੜਕ ਦੁਰਘਟਨਾ ਮੰਨਿਆ ਜਾ ਰਿਹਾ ਹੈ। ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਸ਼ਨੀਵਾਰ ਨੂੰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਇਸ ਦੁਖਦਾਈ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕਾਂਗਰਸ ਕੋਲ ਮੁੱਖ ਮੰਤਰੀ ਦੇ ਚਿਹਰਿਆਂ ਦੀ ਕਮੀ ਨਹੀਂ, ਵਿਰੋਧੀਆਂ ਕੋਲ ਕੈਂਡੀਡੇਟ ਤੱਕ ਨਹੀਂ : ਔਜਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Accident in Punjab
  • Patwari dies
  • accident on highway
  • ਪੰਜਾਬ ਵਿਚ ਹਾਦਸਾ
  • ਪਟਵਾਰੀ ਦੀ ਮੌਤ
  • ਹਾਈਵੇ ਉਪਰ ਹਾਦਸਾ

ਪੰਜਾਬ 'ਚ ਕਤਲ ਹੋ ਰਹੇ ਪਰ ਫਿਰ ਵੀ ਇਥੋਂ ਦੀ ਸਰਕਾਰ ਚੁੱਪ: ਮਲਿਕਾਰਜੁਨ ਖੜਗੇ

NEXT STORY

Stories You May Like

  • major accident in punjab painful death of female sarpanch
    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
  • major accident in punjab
    ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ
  • tourist bus meets with major accident in punjab
    ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
  • truck and 18 wheeler trailer collide in a horrific collision  driver dies
    ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ
  • accident in punjab  driver dies  katra bus
    ਦਿੱਲੀ ਤੋਂ ਕੱਟੜਾ ਜਾ ਰਹੀ ਬੱਸ ਨਾਲ ਪੰਜਾਬ 'ਚ ਹਾਦਸਾ, ਡਰਾਈਵਰ ਦੀ ਥਾਈਂ ਮੌਤ
  • heat in punjab  bathinda court
    ਪੰਜਾਬ ਵਿਚ ਕਹਿਰ ਵਰ੍ਹਾਉਣ ਲੱਗੀ ਗਰਮੀ, 24 ਸਾਲਾ ਨੌਜਵਾਨ ਦੀ ਮੌਤ
  • major accident in new york
    ਨਿਊਯਾਰਕ 'ਚ ਵੱਡਾ ਹਾਦਸਾ: ਸ਼ਿਪਯਾਰਡ 'ਚ ਅੱਗ ਲੱਗਣ ਤੋਂ ਬਾਅਦ ਹੋਇਆ ਧਮਾਕਾ, 1 ਦੀ ਮੌਤ
  • major accident in punjab private school bus
    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ, ਪਿਆ ਚੀਕ-ਚਿਹਾੜਾ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
Trending
Ek Nazar
fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal singh dhillon s reply to the captain amarinder singh
      ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ...
    • husband wife samana
      ਪੰਜਾਬ: ਅੱਧੀ ਰਾਤ ਨੂੰ ਘਰ 'ਚ ਵੜ ਕੇ ਬਜ਼ੁਰਗ ਦਾ ਕਤਲ! ਪਤੀ-ਪਤਨੀ ਨਿਕਲੇ ਕਾਤਲ;...
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • village pehluwala punjab police
      ਪਿੰਡ ਪਹਿਲੂਵਾਲਾ ’ਚ ਦੇਰ ਰਾਤ ਚੱਲੀਆਂ ਗੋਲੀਆਂ, ਗੁਆਂਢੀਆਂ 'ਚ ਹੋਏ ਟਕਰਾਅ ਕਾਰਣ...
    • pinkoo tv summer song video
      ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
    • big warning for rain and thunderstorm in punjab
      ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ...
    • punjab bjp president kewal singh dhillon will take charge on june 3
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸੰਭਾਲਣਗੇ ਕਾਰਜਭਾਰ
    • big announcement made in punjab on june 22nd
      ਪੰਜਾਬ 'ਚ 22 ਜੂਨ ਨੂੰ ਲੈ ਕੇ ਹੋਇਆ ਵੱਡਾ ਐਲਾਨ, ਸਫ਼ਰ ਕਰਨ ਵਾਲੇ ਧਿਆਨ ਨਾਲ ਪੜ੍ਹ...
    • railways   delay caused a lot of trouble for passengers
      ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
    • hooliganism on sodhal road
      ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +