Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    11:16:57 AM

  • big fall in gold and silver prices on dhanteras  know the price

    ਧਨਤੇਰਸ ਦੇ ਦਿਨ ਸੋਨਾ-ਚਾਂਦੀ ਦੀਆਂ ਕੀਮਤਾਂ 'ਚ...

  • trump displays red veto cap

    ਟਰੰਪ ਨੇ ਓਵਲ ਆਫ਼ਿਸ 'ਚ ਰੱਖ'ਤੀ "veto" ਕੈਪ ! ...

  • stock market sees  sensex crosses 80 000

    ਵਿਦੇਸ਼ੀ ਪੂੰਜੀ ਪ੍ਰਵਾਹ ਦੇ ਨਿਰੰਤਰ ਵਾਧੇ ਕਾਰਨ...

  • cab driver wife in laws 7 family members

    ਬੈਂਗਲੁਰੂ 'ਚ ਖੂਨੀ ਵਾਰਦਾਤ! ਕੈਬ ਡਰਾਈਵਰ ਨੇ ਪਤਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਮਰਾਲਾ ਨੇੜੇ ਸੰਗਤਾਂ ਨਾਲ ਭਰੀ ਗੱਡੀ ਹਾਦਸੇ ਦਾ ਸ਼ਿਕਾਰ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

PUNJAB News Punjabi(ਪੰਜਾਬ)

ਸਮਰਾਲਾ ਨੇੜੇ ਸੰਗਤਾਂ ਨਾਲ ਭਰੀ ਗੱਡੀ ਹਾਦਸੇ ਦਾ ਸ਼ਿਕਾਰ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

  • Edited By Babita,
  • Updated: 15 Mar, 2023 01:24 PM
Chandigarh
accident in samrala
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਗਰਗ, ਵਿਪਨ) : ਇੱਥੇ ਸਰਹਿੰਦ ਨਹਿਰ ਦੇ ਗੜੀ ਪੁਲ ਨੇੜੇ ਅੱਜ ਸਵੇਰੇ ਰਾਏਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਜਾ ਰਹੀਆਂ ਸੰਗਤਾਂ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਤਾਂ ਨਾਲ ਭਰੀ ਬੈਲੋਰੋ ਗੱਡੀ ਦੀ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਟਾਟਾ ਸਫ਼ਾਰੀ ਗੱਡੀ ਨਾਲ ਟੱਕਰ ਹੋ ਗਈ। ਇਸ ਹਾਦਸੇ ਦੌਰਾਨ 20 ਤੋਂ ਵੱਧ ਸ਼ਰਧਾਲੂ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ ਅਤੇ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ। ਬਲੈਰੋ ਗੱਡੀ 'ਚ 25 ਦੇ ਕਰੀਬ ਸ਼ਰਧਾਲੂ ਸਵਾਰ ਸਨ।

ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਨੇ ਫਿਰ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਅੱਜ ਹੋਵੇਗੀ ਅਦਾਲਤ 'ਚ ਸੁਣਵਾਈ

ਸਾਰੇ ਜ਼ਖਮੀਆਂ ਨੂੰ ਇਲਾਕੇ ਦੇ ਲੋਕਾਂ ਦੀ ਮੱਦਦ ਨਾਲ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇੱਥੇ ਸਾਰੇ ਹੀ ਜ਼ਖਮੀ ਸ਼ਰਧਾਲੂਆਂ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਜ਼ਖਮੀ ਹੋਏ ਸਾਰੇ ਹੀ ਸ਼ਰਧਾਲੂ ਰਾਏਕੋਟ (ਲੁਧਿਆਣਾ) ਦੇ ਬਸਰਾਵਾਂ ਪਿੰਡ ਦੇ ਰਹਿਣ ਵਾਲੇ ਹਨ। ਇਲਾਜ ਅਧੀਨ ਸਾਰੇ ਸ਼ਰਧਾਲੂਆਂ ਦੀ ਹਾਲਤ ਸਥਿਰ ਅਤੇ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : G-20 : CM ਮਾਨ ਨੇ ਸ਼ਾਇਰਾਨਾ ਅੰਦਾਜ਼ 'ਚ ਵਿਦੇਸ਼ੀ ਮਹਿਮਾਨਾਂ ਨੂੰ ਕਿਹਾ 'ਜੀ ਆਇਆਂ', ਪੜ੍ਹੋ ਕੀ ਲਿਖਿਆ Tweet 'ਚ

ਹਾਦਸੇ 'ਚ ਜ਼ਖਮੀ ਹੋਏ ਇੱਕ ਸ਼ਰਧਾਲੂ ਦਲਜੀਤ ਸਿੰਘ ਨੇ ਦੱਸਿਆ ਕਿ ਉਹ ਜਿਵੇਂ ਹੀ ਸਰਹਿੰਦ ਨਹਿਰ ਦੇ ਗੜੀ ਪੁਲ ਕੋਲ ਪੁੱਜੇ ਤਾਂ ਉਨ੍ਹਾਂ ਦੀ ਹੀ ਇੱਕ ਹੋਰ ਗੱਡੀ ਪਿੱਛੇ ਰਹਿ ਜਾਣ ਕਾਰਨ ਉਨ੍ਹਾਂ ਦੀ ਗੱਡੀ ਹੌਲੀ ਹੋ ਗਈ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਿਹਾ ਟਾਟਾ ਸਫ਼ਾਰੀ ਦਾ ਚਾਲਕ ਮੋਬਾਇਲ ਚਲਾਉਂਦੇ ਹੋਏ ਉਨ੍ਹਾਂ ਦੀ ਗੱਡੀ ਨਾਲ ਆ ਵੱਜਿਆ। ਸ਼ਰਧਾਲੂਆਂ ਨਾਲ ਭਰੀ ਗੱਡੀ ਦੀ ਰਫ਼ਤਾਰ ਘੱਟ ਹੋਣ ਕਾਰਨ ਇੱਕ ਬਹੁਤ ਵੱਡੇ ਹਾਦਸੇ ਤੋਂ ਬਚਾਅ ਹੋ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Samrala
  • Car
  • Devotees
  • Accident
  • ਸਮਰਾਲਾ
  • ਗੱਡੀ
  • ਸੰਗਤਾਂ
  • ਹਾਦਸਾ

ਟਾਂਡਾ ਵਿਖੇ ਆਸਟ੍ਰੇਲੀਆ ਤੋਂ ਪਰਤੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ, ਘਰ 'ਚ ਵਿਛੇ ਸੱਥਰ

NEXT STORY

Stories You May Like

  • mp  passenger bus  road
    MP 'ਚ ਭਿਆਨਕ ਹਾਦਸਾ! 30 ਤੋਂ ਵੱਧ ਯਾਤਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, ਪਿਆ ਚੀਕ-ਚਿਹਾੜਾ
  • fare  cab driver  woman  car
    ਕਿਰਾਏ ਪਿੱਛੇ ਕੈਬ ਡਰਾਈਵਰ ਦਾ ਜਨਾਨੀ ਨਾਲ ਪੈ ਗਿਆ ਪੰਗਾ ! ਅੱਕੇ ਮੁੰਡੇ ਨੇ ਗੱਡੀ 'ਚ ਹੀ ਕਰ'ਤੀ ਲਾਕ
  • attack on a bus full of passengers on the ambala chandigarh highway
    ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਮੌਕੇ 'ਤੇ ਪਈਆਂ ਚੀਕਾਂ
  • pipeline incident
    ਫਟ ਗਈ ਗੈਸ ਪਾਈਪਲਾਈਨ ! ਹੋ ਗਿਆ ਵੱਡਾ ਧਮਾਕਾ, 1 ਦੀ ਗਈ ਜਾਨ, ਮੁਜ਼ੱਫ਼ਰਨਗਰ 'ਚ ਪਿਆ ਚੀਕ-ਚਿਹਾੜਾ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • auto rickshaw  truck  4 people
    ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • neet paper  female student
    ਨੀਟ ਦੇ ਪੇਪਰ ਦੀ ਤਿਆਰੀ ਕਰ ਰਹੀ ਵਿਦਿਆਰਥਣ ਨੇ ਚੁੱਕਿਆ ਅਜਿਹਾ ਕਦਮ, ਪਿਆ ਚੀਕ-ਚਿਹਾੜਾ
  • truck  van  6 people police
    ਕੁਸ਼ੀਨਗਰ 'ਚ ਟਰੱਕ ਦੇ ਵੈਨ ਦੀ ਭਿਆਨਕ ਟੱਕਰ ! 6 ਲੋਕਾਂ ਦੀ ਮੌਤ ਮਗਰੋਂ ਪਿਆ ਚੀਕ-ਚਿਹਾੜਾ
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
Trending
Ek Nazar
diwali  sweets  tyohar asharfi  125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • process of rationalizing polling stations in punjab completed
      ਪੰਜਾਬ ’ਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ :...
    • international fake call center operated to defraud us citizens
      ਅਮਰੀਕੀ ਨਾਗਰਿਕਾਂ ਨਾਲ 261 ਕਰੋੜ ਦੀ ਠੱਗੀ ਲਈ ਚਲਾਇਆ ਕੌਮਾਂਤਰੀ ਫਰਜ਼ੀ ਕਾਲ ਸੈਂਟਰ
    • youth learning to drive a car in a crowded market ran over 5 people
      ਭੀੜ ਵਾਲੇ ਬਾਜ਼ਾਰ ’ਚ ਕਾਰ ਚਲਾਉਣਾ ਸਿੱਖ ਰਹੇ ਨੌਜਵਾਨ ਨੇ 5 ਲੋਕਾਂ ਨੂੰ ਦਰੜਿਆ,...
    • jalandhar police action
      ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
    • action in gurdaspur
      ਪਾਕਿਸਤਾਨ ਤੋਂ ਮੰਗਵਾਏ ਅਸਲੇ ਸਣੇ 2 ਨੌਜਵਾਨ ਗ੍ਰਿਫ਼ਤਾਰ
    • balial village news
      ਪਿੰਡ ਬਲਿਆਲ ਵਿਚ ਕਰੰਟ ਲੱਗਣ ਕਾਰਨ ਚਾਰ ਮੱਝਾਂ ਦੀ ਮੌਤ
    • theft in derabassi
      ਡੇਰਾਬੱਸੀ ਦੇ ਰਾਧਾ ਕ੍ਰਿਸ਼ਨ ਮੰਦਰ 'ਚ ਹੋਈ ਚੋਰੀ ਦਾ ਮਾਮਲਾ ਸੁਲਝਿਆ! ਪੁਲਸ...
    • ed raid punjab mla
      ਪੰਜਾਬ ਦੀ MLA ਦੇ ਘਰ ED ਦੀ ਰੇਡ ਖ਼ਤਮ! ਵਰਕਰਾਂ ਨੇ ਪਟਾਕੇ ਚਲਾ ਕੇ ਮਨਾਇਆ ਜਸ਼ਨ
    • lakha sidhana mohanjit sheron
      ਜੇਲ੍ਹ ਤੋਂ ਰਿਹਾਅ ਹੋਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ, ਜਾਣੋ ਕੀ ਦਿੱਤਾ ਪਹਿਲਾ...
    • how to test sweets at home
      ਬੱਚਿਆਂ ਦੀ ਸਿਹਤ ਨਾਲ ਨਾ ਕਰੋ ਖਿਲਵਾੜ! ਜਾਣੋ ਘਰ 'ਚ ਮਠਿਾਈਆਂ ਦੀ ਸ਼ੁੱਧਤਾ ਪਛਾਨਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +