ਦੋਰਾਹਾ (ਬਿਪਨ) : ਸ਼ਪਨੀਵਾਰ ਨੂੰ ਜੀ. ਟੀ. ਰੋਡ 'ਤੇ ਦੋਰਾਹਾ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 23 ਲੋਕ ਜ਼ਖਮੀਂ ਹੋ ਗਏ ਹਨ। ਜ਼ਖਮੀਂ ਹੋਏ ਲੋਕਾਂ ਨੂੰ ਤੁਰੰਤ ਹਸਤਾਲ ਭਰਤੀ ਕਰਾਇਆ ਗਿਆ ਹੈ, ਜਿਨ੍ਹਾਂ 'ਚੋਂ 3 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸੋਸ਼ਲ ਮੀਡੀਆ 'ਤੇ ਦੁਨੀਆ ਲਾਈਵ ਦੇਖੇਗੀ ਸਰਕਾਰੀ ਸਕੂਲਾਂ ਦੀ ਬਦਲਦੀ ਦਸ਼ਾ
NEXT STORY