Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    12:20:48 PM

  • assaulted a bjp leader in punjab

    ਪੰਜਾਬ 'ਚ ਦੁਕਾਨ 'ਤੇ ਬੈਠੇ ਭਾਜਪਾ ਆਗੂ 'ਤੇ...

  • outstanding electricity bills in punjab will be waived

    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼!...

  • incident with punjabi boys in canada

    ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ !...

  • why starlink has not yet got entry in india reason

    Elon Musk ਦੇ Starlink ਨੂੰ ਭਾਰਤ 'ਚ ਅਜੇ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • 2 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ, ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ

PUNJAB News Punjabi(ਪੰਜਾਬ)

2 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ, ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ

  • Edited By Shivani Attri,
  • Updated: 13 Dec, 2024 04:21 PM
Hoshiarpur
accident that happened to a person
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਖੇ ਸੜਕ ਹਾਦਸਾ ਵਾਪਰਨ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਬੀਰ (35) ਵਾਸੀ ਪਿੰਡ ਕੋਟਲਾਪੁਰ ਵਜੋਂ ਹੋਈ ਹੈ। ਉਕਤ ਵਿਅਕਤੀ ਦੋ ਬੱਚਿਆਂ ਦਾ ਪਿਓ ਸੀ।  ਜਾਣਕਾਰੀ ਅਨੁਸਾਰ ਮ੍ਰਿਤਕ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਪਰਿਵਾਰ ਵਿੱਚ ਇਕੱਲਾ ਹੀ ਕਮਾਉਣ ਵਾਲਾ ਸੀ ਅਤੇ ਉਸ ਦੇ ਪਿੱਛੇ ਉਸ ਦੀ ਧਰਮ ਪਤਨੀ ਸਮੇਤ ਉਸ ਦੇ ਦੋ ਬੱਚੇ ਹਨ। 

ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਘਰ 'ਚ ਵਿਛਾ ਦਿੱਤੇ ਸੱਥਰ, ਮਾਪਿਆਂ ਦੇ ਸੋਹਣੇ-ਸੁਨੱਖੇ ਮੁੰਡੇ ਦੀ ਦਰਦਨਾਕ ਮੌਤ

PunjabKesari

ਉਕਤ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਉਣ ਵਾਲੇ ਚਸ਼ਮਦੀਦ ਨੇ ਦੱਸਿਆ ਕਿ ਟਿੱਪਰ ਚਾਲਕ ਘੱਟ ਉਮਰ ਦਾ ਚਾਪਦਾ ਸੀ ਅਤੇ ਉਹ ਡਰਾਈਵਿੰਗ ਦੌਰਾਨ ਸੜਕ 'ਤੇ ਕਈ ਵਾਹਨਾਂ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਉਸ ਨੇ ਬਲਵੀਰ ਨੂੰ ਟੱਕਰ ਮਾਰੀ ਜਿਸ ਕਾਰਨ ਬਲਵੀਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਜਦੋਂ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਕਹਿਰ ਵਰਾਉਣ ਲੱਗੀ ਠੰਡ, ਤਾਪਮਾਨ 4 ਡਿਗਰੀ ਤੋਂ ਵੀ ਹੇਠਾਂ, ਚਿਤਾਵਨੀ ਜਾਰੀ

ਮੌਕੇ 'ਤੇ ਪਿੰਡ ਦੇ ਸਰਪੰਚ ਅਤੇ ਹੋਰ ਮੁਹਤਬਰਾਂ ਨੇ ਰੋਸ ਪ੍ਰਗਟ ਕੀਤਾ ਕਿ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਥਾਣਾ ਸਦਰ ਦੀ ਪੁਲਸ ਤਿੰਨ ਘੰਟੇ ਬਾਅਦ ਤੱਕ ਵੀ ਨਹੀਂ ਪਹੁੰਚੀ, ਜਿਸ ਕਾਰਨ ਪਰਿਵਾਰ ਅਤੇ ਪਿੰਡ ਵਾਲਿਆਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ।  ਦੱਸ ਦਈਏ ਕਿ ਹੁਸ਼ਿਆਰਪੁਰ ਤੋਂ ਆਦਮਬਾਲ ਲਿੰਕ ਮਾਰਗ 'ਤੇ ਇਕ ਜਿਮ ਦੇ ਸਾਹਮਣੇ ਇਹ ਹਾਦਸਾ ਹੋਇਆ ਅਤੇ ਇਸ ਹਾਦਸੇ ਦੀ ਸੀ. ਸੀ. ਟੀ. ਵੀ. ਵੀ ਸਾਹਮਣੇ ਆਈ ਹੈ। ਉਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਕਿਉਂਕਿ ਬਲਬੀਰ ਬਹੁਤ ਨਿੱਘੇ ਸੁਭਾਅ ਦਾ ਮਾਲਕ ਸੀ ਅਤੇ ਪਰਿਵਾਰ ਵਿੱਚ ਇਕੱਲਾ ਹੀ ਕਮਾਉਣ ਵਾਲਾ ਸੀ। ਪਰਿਵਾਰ ਅਤੇ ਪਿੰਡ ਵਾਲਿਆਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ।   
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਪੁਲਸ ਨੂੰ ਗ੍ਰਨੇਡ ਅਟੈਕ ਦੀ ਧਮਕੀ, ਗੈਂਗਸਟਰਾਂ ਨੇ ਪੋਸਟ ਪਾ ਕਿਹਾ ਜੇ ਨਾਕਾ ਲਾਇਆ ਤਾਂ...
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Accident
  • happened
  • person
  • ਦਰਦਨਾਕ ਮੌਤ 
  • ਸੜਕ ਹਾਦਸਾ
  • ਵਿਅਕਤੀ
  • ਮੌਤ

ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਸਿਰਫ ਦੋ ਹਫਤਿਆਂ ਦਾ ਸਮਾਂ

NEXT STORY

Stories You May Like

  • woman dies by suicide due to pressure from a finance company
    ਫਾਈਨਾਂਸ ਕੰਪਨੀ ਦੇ ਦਬਾਅ ਤੋਂ ਪ੍ਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ, ਦੋ ਬੱਚਿਆਂ ਦੇ ਸਿਰੋਂ ਉੱਠਿਆ ਮਾਂ ਦਾ ਸਾਇਆ
  • satnam singh dies after being struck by lightning
    ਗੁਰਦਾਸਪੁਰ: ਆਸਮਾਨੀ ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਦੀ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਪਿਤਾ ਦਾ ਸਾਇਆ
  • two people killed in a horrific road accident
    ਮੱਧ ਪ੍ਰਦੇਸ਼ : ਭਿਆਨਕ ਸੜਕ ਹਾਦਸੇ 'ਚ 2 ਲੋਕਾਂ ਦੀ ਦਰਦਨਾਕ ਮੌਤ, 3 ਜ਼ਖਮੀ
  • road accident
    ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ , ਦੂਜਾ ਜ਼ਖਮੀ
  • maharashtra 5 students snuck out of an ashram school
    ਮਹਾਰਾਸ਼ਟਰ: ਆਸ਼ਰਮ ਸਕੂਲ ਤੋਂ ਚੋਰੀ-ਛਿਪੇ ਨਿਕਲੇ 5 ਵਿਦਿਆਰਥੀ, ਸੜਕ ਹਾਦਸੇ 'ਚ 2 ਦੀ ਮੌਤ
  • gwalior  pm modi 2 lakh rupees  compensation
    ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ
  • mp  young congress leader
    MP ਤੋਂ ਦੁੱਖਦ ਖ਼ਬਰ : ਭਿਆਨਕ ਸੜਕ ਹਾਦਸੇ 'ਚ ਨੌਜਵਾਨ ਕਾਂਗਰਸੀ ਆਗੂ ਦੀ ਮੌਤ
  • man dead on road accident
    ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਕੈਂਟਰ ਨੇ ਮਾਰੀ ਸੀ ਟੱਕਰ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
Trending
Ek Nazar
united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਵਿਅਕਤੀਆਂ ਦੀ ਮੌਤ
    • gas connections of 2 lakh consumers cancelled in punjab
      ਪੰਜਾਬ 'ਚ 2 ਲੱਖ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ ਰੱਦ! ਨਵੇਂ ਕੁਨੈਕਸ਼ਨਾਂ 'ਤੇ ਲੱਗੀ...
    • farmers make a major announcement regarding the jhota murder case
      ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਤੋਂ ਸੰਘਰਸ਼...
    • batala quarrel bricks  youth
      ਬਟਾਲਾ 'ਚ ਵੱਡੀ ਵਾਰਦਾਤ: ਮੋਬਾਈਲ ਚਾਰਜ ਕਰਨ ਨੂੰ ਲੈ ਕੇ ਹੋਇਆ ਝਗੜਾ, ਇੱਟਾਂ ਮਾਰ...
    • drug addicts launch a life threatening attack on a tent house owner
      ਸਿਰਫ਼ 500 ਰੁਪਏ ਦੀ ਖਾਤਰ ਗੁੰਡਾਗਰਦੀ: ਨਸ਼ੇੜੀਆਂ ਨੇ ਟੈਂਟ ਹਾਊਸ ਮਾਲਕ 'ਤੇ...
    • balwant singh remained trapped between life and death
      80 ਫੁੱਟ ਦੀ ਉਚਾਈ ’ਤੇ ਜ਼ਿੰਦਗੀ ਤੇ ਮੌਤ ਵਿਚਾਲੇ ਫਸੇ ਰਹੇ ਬਲਵੰਤ ਸਿੰਘ!, ਨਿਸ਼ਾਨ...
    • amit shah s punjab visit is an attack on the drug mafia  chugh
      ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਾ ਮਾਫ਼ੀਆ ’ਤੇ ਹਮਲਾ : ਚੁੱਘ
    • punjab government buses strike
      ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
    • apneet riyat plays a proactive role in parwinder jhoota case
      ਝੋਟਾ ਕਤਲ ਮਾਮਲੇ ’ਚ ਅਪਨੀਤ ਰਿਆਤ ਦੀ ਸੰਜੀਦਾ ਭੂਮਿਕਾ, ਕਮੇਟੀ ਨਾਲ ਗੱਲਬਾਤ ਰਾਹੀਂ...
    • amit shah parvinder jhota bjp
      ਪੰਜਾਬ ਆਏ ਅਮਿਤ ਸ਼ਾਹ ਦਾ ਬਿਆਨ, ਅੱਜ ਦਾ ਦੁਸਹਿਰਾ ਮੈਂ ਸਾਰੀ ਜ਼ਿੰਦਗੀ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +