Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    10:03:59 PM

  • us will attack iran if talks fail warns defense secretary pete hegseth

    'ਗੱਲਬਾਤ ਅਸਫਲ ਰਹੀ ਤਾਂ US ਈਰਾਨ ’ਤੇ ਕਰੇਗਾ...

  • big revelation in rti activist simranjit murder case main accused arrested

    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ...

  • big relief for green card applicants in america

    ਅਮਰੀਕਾ 'ਚ ਗ੍ਰੀਨ ਕਾਰਡ ਬਿਨੈਕਾਰਾਂ ਲਈ ਵੱਡੀ ਰਾਹਤ!...

  • e rickshaw driver brutally murdered in patiala

    ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਾਹਤ : ਚੰਡੀਗੜ੍ਹ ਦੀ ਤੀਜੀ ਰਿਪੋਰਟ ਵੀ ਅਾਈ ਸਾਹਮਣੇ, ਬਰਡ ਫਲੂ ਦੇ ਲੱਛਣ ਕਿਸੇ ’ਚ ਨਹੀਂ

PUNJAB News Punjabi(ਪੰਜਾਬ)

ਰਾਹਤ : ਚੰਡੀਗੜ੍ਹ ਦੀ ਤੀਜੀ ਰਿਪੋਰਟ ਵੀ ਅਾਈ ਸਾਹਮਣੇ, ਬਰਡ ਫਲੂ ਦੇ ਲੱਛਣ ਕਿਸੇ ’ਚ ਨਹੀਂ

  • Edited By Anuradha,
  • Updated: 15 Jan, 2021 03:53 PM
Chandigarh
according to the third report no one has symptoms of bird flu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਾਜਿੰਦਰ) : ਯੂ. ਟੀ. ਪ੍ਰਸ਼ਾਸਨ ਵਲੋਂ ਭੇਜੇ ਗਏ ਹੁਣ ਤੱਕ ਦੇ ਸਾਰੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਕਿਉਂਕਿ ਵੀਰਵਾਰ ਨੂੰ ਰੇਲਵੇ ਸਟੇਸ਼ਨ ਕੋਲ ਸੋਮਵਾਰ ਨੂੰ ਮਿਲੇ ਅੱਠ ਕਾਂਵਾਂ ਸਮੇਤ ਕੁਲ 13 ਪੰਛੀਆਂ ਦੀ ਜਲੰਧਰ ਤੋਂ ਰਿਪੋਰਟ ਆ ਗਈ ਹੈ। ਰਿਪੋਰਟ ਅਨੁਸਾਰ ਮ੍ਰਿਤਕ ਮਿਲੇ ਕਿਸੇ ਵੀ ਪੰਛੀ ਵਿਚ ਬਰਡ ਫਲੂ ਦੇ ਲੱਛਣ ਨਹੀਂ ਪਾਏ ਗਏ ਹਨ। ਇਸ ਤੋਂ ਪਹਿਲਾਂ ਵੀ ਦੋ ਰਿਪੋਰਟਾਂ ਵੀ ਨੈਗੇਟਿਵ ਆਈਆਂ ਸਨ, ਉੱਥੇ ਹੀ ਦੂਜੇ ਪਾਸੇ ਸ਼ਹਿਰ ’ਚ ਪੰਛੀਆਂ ਦੇ ਮਰਨ ਦਾ ਸਿਲਸਿਲਾ ਜਾਰੀ ਹੈ। ਲਗਾਤਾਰ 10ਵੇਂ ਦਿਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਵਾਤਾਵਰਣ ਮਹਿਕਮੇ ਦੇ ਹੈਲਪਲਾਈਨ ਨੰਬਰ ’ਤੇ ਮ੍ਰਿਤਕ ਪੰਛੀਆਂ ਦੇ ਮਿਲਣ ਦੀ ਸੂਚਨਾ ਮਿਲੀ। ਵੀਰਵਾਰ ਨੂੰ 14 ਪੰਛੀ ਮ੍ਰਿਤਕ ਪਾਏ ਗਏ।

ਰੇਲਵੇ ਸਟੇਸ਼ਨ ਤੋਂ 5 ਕਾਂ ਮ੍ਰਿਤਕ ਮਿਲੇ
ਵਾਤਾਵਰਣ ਵਿਭਾਗ ਅਨੁਸਾਰ ਵੀਰਵਾਰ ਨੂੰ ਮਨੀਮਾਜਰਾ ਤੋਂ ਇਕ ਕਾਂ, ਰੇਲਵੇ ਸਟੇਸ਼ਨ ਤੋਂ ਪੰਜ, ਕਲਾਗ੍ਰਾਮ ਤੋਂ ਚਾਰ ਕਾਂ ਅਤੇ ਇਕ ਵੁਡਪੇਕਰ, ਸੈਕਟਰ-20 ਤੋਂ ਇਕ ਕਬੂਤਰ, ਸੈਕਟਰ-3 ਤੋਂ ਇਕ ਕੋਇਲ ਅਤੇ ਸੈਕਟਰ-42 ਤੋਂ ਇਕ ਪੰਛੀ ਮਿਲਿਆ ਹੈ।

ਇਹ ਵੀ ਪੜ੍ਹੋ : ਸਿਵਲ ਹਸਪਤਾਲ ’ਚ ਅੱਠ ਮਹੀਨੇ ਦੀ ਗਰਭਵਤੀ ਔਰਤ ਅਤੇ ਬੱਚੇ ਦੀ ਮੌਤ

23 ਪੰਛੀਆਂ ਦੀ ਰਿਪੋਰਟ ਆਈ
ਮਹਿਕਮੇ ਨੇ ਜਲੰਧਰ ਜਾਂਚ ਲਈ ਕੁਲ 23 ਪੰਛੀਆਂ ਦੇ ਸੈਂਪਲ ਭੇਜੇ ਸਨ। ਸਾਰਿਆਂ ਦੀ ਰਿਪੋਰਟ ਆ ਗਈ ਹੈ। ਕਿਸੇ ਵੀ ਪੰਛੀ ਵਿਚ ਬਰਡ ਫਲੂ ਦੇ ਲੱਛਣ ਨਹੀਂ ਮਿਲੇ ਹਨ। ਇਸ ’ਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਛੀਆਂ ਦੀ ਮੌਤ ਕੁਦਰਤੀ ਹੈ। ਅਜਿਹੇ ਵਿਚ ਸ਼ਹਿਰ ਵਾਸੀਆਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਪਰ ਫਿਰ ਵੀ ਅਹਿਤਿਹਾਤ ਦੇ ਤੌਰ ­’ਤੇ ਉਨ੍ਹਾਂ ਦੀ ਸਰਵਿਲਾਂਸ ਜਾਰੀ ਹੈ। ਕਰਮਚਾਰੀ ਸ਼ਹਿਰ ਭਰ ਵਿਚ ਸਰਚ ਅਭਿਆਨ ਚਲਾ ਰਹੇ ਹਨ ਅਤੇ ਉਨ੍ਹਾਂ ਨੂੰ ਅੱਗੇ ਵੀ ਕੋਈ ਸ਼ੱਕ ਲੱਗੇਗਾ ਤਾਂ ਰੈਗੂਲਰ ਰੂਪ ਤੋਂ ਸੈਂਪਲ ਦੀ ਟੈਸਟਿੰਗ ਕਰਵਾਈ ਜਾਵੇਗੀ।

ਪਸ਼ੂ ਮੈਡੀਕਲ ਮਹਿਕਮੇ ਵਲੋਂ ਭੇਜੇ ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ
ਉੱਧਰ, ਵਾਤਾਵਰਣ ਮਹਿਕਮੇ ਤੋਂ ਇਲਾਵਾ ਯੂ. ਟੀ. ਪ੍ਰਸ਼ਾਸਨ ਦੇ ਪਸ਼ੂ ਮੈਡੀਕਲ ਵਿਭਾਗ ਨੇ ਵੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਕਰੀਬ 250 ਨਮੂਨੇ ਜਾਂਚ ਲਈ ਜਲੰਧਰ ਭੇਜੇ ਹਨ। ਮਹਿਕਮੇ ਨੂੰ ਅਜੇ ਤੱਕ ਰਿਪੋਰਟ ਨਹੀਂ ਮਿਲੀ ਹੈ। ਇਸ ਵਿਚ ਪਸ਼ੂ ਮੈਡੀਕਲ ਮਹਿਕਮਾ ਇਕ ਵਾਰ ਫਿਰ 18 ਜਨਵਰੀ ਨੂੰ ਨਮੂਨੇ ਇਕੱਠੇ ਕਰਨਾ ਸ਼ੁਰੂ ਕਰ ਦੇਵੇਗਾ ਅਤੇ 20 ਜਨਵਰੀ ਨੂੰ ਜਾਂਚ ਲਈ ਭੇਜੇਗਾ।

ਇਹ ਵੀ ਪੜ੍ਹੋ :  ਕਿਸਾਨੀ ਸੰਕਟ ਦੌਰਾਨ ਹੁਣ ਕੇਂਦਰ ਸਰਕਾਰ ਅਤੇ ਸ਼ੈਲਰ ਮਾਲਕ ਹੋਏ ਆਹਮੋ-ਸਾਹਮਣੇ 

ਹੁਣ ਤੱਕ 79 ਪੰਛੀਆਂ ਦੀ ਮੌਤ
ਸ਼ਹਿਰ ਵਿਚ ਹੁਣ ਤੱਕ 79 ਪੰਛੀਆਂ ਦੀ ਮੌਤ ਹੋ ਚੁੱਕੀ ਹੈ। ਧਿਆਨਯੋਗ ਹੈ ਕਿ ਦੇਸ਼ ਦੇ ਕਈ ਰਾਜਾਂ ਵਿਚ ਬਰਡ ਫਲੂ ਦੇ ਮਾਮਲਿਆਂ ਦੀ ਪੁਸ਼ਟੀ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਦੇ ਵਣ ਅਤੇ ਵਣਜੀਵ ਵਿਭਾਗ ਨੇ 4 ਜਨਵਰੀ ਨੂੰ ਹੀ ਅਲਰਟ ਜਾਰੀ ਕਰ ਦਿੱਤਾ ਸੀ। ਸਾਰੇ ਸਬੰਧਤ ਮਹਿਕਮਿਆਂ ਨੂੰ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਸਨ, ਜਿਸ ਦੇ ਚਲਦੇ ਹੀ ਮਹਿਕਮੇ ਨੇ ਸਰਵਿਲਾਂਸ ਵਧਾਈ ਹੋਈ ਹੈ।

ਹੈਲਪਲਾਈਨ ਨੰਬਰ ’ਤੇ ਤੁਸੀਂ ਵੀ ਦੇ ਸਕਦੇ ਹੋ ਜਾਣਕਾਰੀ
ਵਣ ਮਹਿਕਮੇ ਨੇ ਫੀਲਡ ਵਿਚ ਤਾਇਨਾਤ ਸਾਰੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹੋਏ ਹਨ ਕਿ ਜੇਕਰ ਵਣ ਖੇਤਰ ਵਿਚ ਕਿਸੇ ਪੰਛੀ ਦੀ ਮੌਤ ਹੁੰਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਮਹਿਕਮੇ ਨੂੰ ਦਿਓ। ਪਸ਼ੂ ਪਾਲਣ ਮਹਿਕਮੇ ਨੇ ਵੀ ਉਚਿਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਇਸ ਤੋਂ ਇਲਾਵਾ ਲੋਕਾਂ ਲਈ ਵੀ ਇਕ ਹੈਲਪਲਾਈਨ ਨੰਬਰ 0172-2700217 ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ‘ਵਿਗਿਆਨੀ ਨਾਲ 2.07 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ’ 

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 

  • bird flu
  • symptoms
  • chandigarh
  • report
  • ਚੰਡੀਗੜ੍ਹ
  • ਰਿਪੋਰਟ
  • ਬਰਡ ਫਲੂ
  • ਲੱਛਣ

ਸਿਵਲ ਹਸਪਤਾਲ ’ਚ ਅੱਠ ਮਹੀਨੇ ਦੀ ਗਰਭਵਤੀ ਔਰਤ ਅਤੇ ਬੱਚੇ ਦੀ ਮੌਤ

NEXT STORY

Stories You May Like

  • relief for india
    ਭਾਰਤ ਲਈ ਰਾਹਤ ਭਰੀ ਖ਼ਬਰ ! Isolate ਕੀਤੀ ਗਈ ਸ਼ੱਕੀ ਔਰਤ ਦੀ Ebola ਰਿਪੋਰਟ ਆਈ Negative
  • us president trump  s health report revealed
    ਅਮਰੀਕੀ ਰਾਸ਼ਟਰਪਤੀ ਟਰੰਪ ਦੀ ਹੈਲਥ ਰਿਪੋਰਟ ਆਈ ਸਾਹਮਣੇ, ਡਾਕਟਰ ਬੋਲੇ-ਰਾਸ਼ਟਰਪਤੀ ਅਹੁਦੇ ਲਈ ਪੂਰੀ ਤਰ੍ਹਾਂ ਫਿੱਟ
  • petrol diesel prices won  t increase
    ਨਹੀਂ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! PM ਮੋਦੀ ਦੇ UAE ਦੌਰੇ ਮਗਰੋਂ ਆਈ ਰਾਹਤ ਭਰੀ ਖ਼ਬਰ
  • chemical tank cracked
    ਕੈਲੀਫੋਰਨੀਆ 'ਚ ਕੈਮੀਕਲ ਟੈਂਕ 'ਚ ਆਈ ਦਰਾੜ! ਕਿਸੇ ਵੀ ਸਮੇਂ ਹੋ ਸਕਦੈ ਧਮਾਕਾ, ਐਮਰਜੈਂਸੀ ਸਥਿਤੀ ਦਾ ਐਲਾਨ
  • stock market  sensex closes in green after falling 1000 points
    ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ
  • internal organs deepika postmortem report
    'ਸਰੀਰ 'ਤੇ ਕਈ ਨਿਸ਼ਾਨ, ਅੰਦਰੂਨੀ ਅੰਗ ਵੀ ਫਟੇ', ਦੀਪਿਕਾ ਦੀ ਪੋਸਟਮਾਰਟਮ ਰਿਪੋਰਟ 'ਚ ਹੈਰਾਨੀਜਨਕ ਖੁਲਾਸਾ
  • swing packed with people hangs suspended in mid air at kapurthala fair
    Punjab: ਮੇਲੇ 'ਚ ਲੋਕਾਂ ਨਾਲ ਭਰਿਆ ਝੂਲਾ ਹਵਾ 'ਚ ਲਟਕਿਆ, ਖ਼ੌਫ਼ਨਾਕ ਵੀਡੀਓ ਆਈ ਸਾਹਮਣੇ
  • news of oil shortage in chandigarh is a rumor  administration clarifies
    Petrol-Diesel ਦੀ ਕੋਈ ਕਿੱਲਤ ਨਹੀਂ! Shortage ਦੀਆਂ ਖਬਰਾਂ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਆਨ ਜਾਰੀ
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
Trending
Ek Nazar
ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab long powercut on sunday
      ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
    • panchayat secretary  suspension order
      ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ
    • summer vacations have begun in punjab schools
      ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ ਛੁੱਟੀਆਂ, ਜਾਣੋ ਹੁਣ ਕਦੋਂ...
    • 13 candidates filed nomination papers for gurdaspur municipal council today
      ਅੱਜ ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
    • amritsar residents will now have cameras to cut your challans
      ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ...
    • relatives committed atrocities on innocent child
      ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ...
    • bodies of elderly couple found in ludhiana
      ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
    • new portal launched to find unclaimed money lying in banks insurance companies
      ਤੁਹਾਡੇ ਨਾਂ 'ਤੇ ਕਿਥੇ-ਕਿਥੇ ਤੇ ਕਿੰਨਾ ਪਿਆ ਪੈਸਾ, ਬੱਸ ਹੁਣ ਇਕ CLICK ਨਾਲ...
    • storm wreaks havoc in punjab
      ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ ਅਚਾਨਕ ਡਿੱਗਿਆ ਉੱਚਾ ਟਾਵਰ, ਲੋਕਾਂ...
    • fire breaks out in house in kailash nagar  fazilka
      ਫਾਜ਼ਿਲਕਾ ਦੇ ਕੈਲਾਸ਼ ਨਗਰ ’ਚ ਘਰ ’ਚ ਲੱਗੀ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +