Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 18, 2026

    2:20:22 AM

  • man shot dead by his own friend

    ਦੇਰ ਰਾਤ ਹੋਏ ਝਗੜੇ ਤੋਂ ਬਾਅਦ ਦੋਸਤ ਨੇ ਆਪਣੇ ਹੀ...

  • russian military transport plane crash

    ਵੱਡਾ ਹਵਾਈ ਹਾਦਸਾ: ਫ਼ੌਜੀ ਟਰਾਂਸਪੋਰਟ ਜਹਾਜ਼...

  • ipl 2027 punjab kings release 6 players

    IPL 2027 : ਪੰਜਾਬ ਕਿੰਗਜ਼ ਨੇ 6 ਖਿਡਾਰੀਆਂ ਨੂੰ...

  • pm modi has once again brought pride to the nation

    PM ਮੋਦੀ ਨੇ ਫਿਰ ਵਧਾਇਆ ਦੇਸ਼ ਦਾ ਮਾਣ, ਸੰਮੇਲਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੈਰੋਲ ’ਤੇ ਆਇਆ ਕਤਲ ਦਾ ਮੁਲਜ਼ਮ ਹਵਾਲਾਤ ’ਚੋਂ ਫ਼ਰਾਰ, ਮੁਨਸ਼ੀ ਸਮੇਤ ਦੋ ਵਿਰੁੱਧ ਮਾਮਲਾ ਦਰਜ

PUNJAB News Punjabi(ਪੰਜਾਬ)

ਪੈਰੋਲ ’ਤੇ ਆਇਆ ਕਤਲ ਦਾ ਮੁਲਜ਼ਮ ਹਵਾਲਾਤ ’ਚੋਂ ਫ਼ਰਾਰ, ਮੁਨਸ਼ੀ ਸਮੇਤ ਦੋ ਵਿਰੁੱਧ ਮਾਮਲਾ ਦਰਜ

  • Edited By Gurminder Singh,
  • Updated: 16 Apr, 2021 03:49 PM
Moga
accused  parole
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਅਜ਼ਾਦ) : ਬੀਤੀ ਰਾਤ ਥਾਣਾ ਫਤਿਹਗੜ੍ਹ ਪੰਜਤੂਰ ਦੀ ਹਵਾਲਾਤ ਵਿਚ ਬੰਦ ਭਗੋੜਾ ਹੱਤਿਆ ਦਾ ਦੋਸ਼ੀ ਨਿਸ਼ਾਨ ਸਿੰਘ ਨਿਵਾਸੀ ਪਿੰਡ ਕੜਾਹੇਵਾਲਾ ਰਾਤ ਨੂੰ ਥਾਣੇ ਵਿਚ ਤਾਇਨਾਤ ਮੁਨਸ਼ੀ ਨੂੰ ਚਕਮਾ ਦੇ ਕੇ ਫਰਾਰ ਹੋਣ ਵਿਚ ਸਫਲ ਹੋ ਗਿਆ। ਇਸ ਸਬੰਧ ਵਿਚ ਸਹਾਇਕ ਥਾਣੇਦਾਰ ਮੇਜਰ ਸਿੰਘ ਦੀ ਸ਼ਿਕਾਇਤ ’ਤੇ ਕਥਿਤ ਦੋਸ਼ੀ ਨਿਸ਼ਾਨ ਸਿੰਘ ਕੜਾਹੇਵਾਲਾ ਅਤੇ ਹੌਲਦਾਰ (ਮੁਨਸ਼ੀ) ਗੁਰਨਾਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ ਖ਼ਿਲਾਫ਼ ਥਾਣਾ ਜੀਰਾ ਵਿਚ ਹੱਤਿਆ ਦਾ ਮਾਮਲਾ ਦਰਜ ਸੀ ਅਤੇ ਉਹ ਉਕਤ ਮਾਮਲੇ ਵਿਚ ਫਰੀਦਕੋਟ ਦੀ ਜੇਲ ਵਿਚ ਸਜ਼ਾ ਕੱਟ ਰਿਹਾ ਸੀ।

ਕੋਰੋਨਾ ਮਹਾਮਾਰੀ ਦੇ ਚੱਲਦੇ ਉਸਦੇ ਕੁਝ ਮਹੀਨੇ ਪਹਿਲਾਂ ਜੇਲ੍ਹ ਪ੍ਰਸ਼ਾਸਨ ਵਲੋਂ ਪੈਰੋਲ ’ਤੇ ਰਿਹਾਅ ਕੀਤਾ ਗਿਆ ਸੀ ਅਤੇ ਉਸਨੇ 19 ਮਾਰਚ 2021 ਨੂੰ ਵਾਪਸ ਜਾਣਾ ਸੀ ਪਰ ਨਹੀਂ ਗਿਆ। ਪੁਲਸ ਨੇ ਉਸ ਨੂੰ ਕਾਬੂ ਕਰਕੇ ਹਵਾਲਾਤ ਵਿਚ ਬੰਦ ਕਰਕੇ ਉਸ ਦਾ ਪੁਲਸ ਰਿਮਾਂਡ ਲਿਆ। ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਕਿਹਾ ਕਿ ਨਿਸ਼ਾਨ ਸਿੰਘ ਨੂੰ ਹਵਾਲਾਤ ਵਿਚ ਬੰਦ ਕਰਕੇ ਮੈਂ ਰਾਤ ਨੂੰ ਮੁਨਸ਼ੀ ਨੂੰ ਇਹ ਕਹਿ ਕੇ ਚਲਾ ਗਿਆ ਕਿ ਇਹ ਖ਼ਤਰਨਾਕ ਮੁਲਜ਼ਮ ਹੈ, ਉਸਦਾ ਧਿਆਨ ਰੱਖਿਆ ਜਾਵੇ ਪਰ ਰਾਤ ਦੇ ਸਮੇਂ ਉਹ ਮੁਨਸ਼ੀ ਗੁਰਨਾਮ ਸਿੰਘ ਨੂੰ ਇਹ ਕਹਿ ਕੇ ਮੇਰੇ ਪੇਟ ਵਿਚ ਦਰਦ ਹੋ ਰਿਹਾ ਹੈ, ਹਵਾਲਾਤ ਤੋਂ ਬਾਹਰ ਨਿਕਲਿਆ ਅਤੇ ਉਸ ਨੂੰ ਧੱਕਾ ਦੇ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਪੁਲਸ ਕਥਿਤ ਦੋਸ਼ੀ ਦੀ ਤਲਾਸ਼ ਕਰ ਰਹੀ ਹੈ।

  • Accused
  • parole
  • ਮੁਲਜ਼ਮ
  • ਪੈਰੋਲ

ਭਾਦਸੋਂ ਵਿਖੇ ਕਣਕ ਦੀ ਖ਼ਰੀਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਨੇ ਲਾਇਆ ਧਰਨਾ

NEXT STORY

Stories You May Like

  • man shot dead by his own friend
    ਦੇਰ ਰਾਤ ਹੋਏ ਝਗੜੇ ਤੋਂ ਬਾਅਦ ਦੋਸਤ ਨੇ ਆਪਣੇ ਹੀ ਦੋਸਤ ਦਾ ਗੋਲੀ ਮਾਰ ਕਰ 'ਤਾ ਕਤਲ
  • bcm arya school joins actress priti sapru s anti drug campaign
    ਅਦਾਕਾਰਾ ਪ੍ਰੀਤੀ ਸਪਰੂ ਦੀ ਨਸ਼ਿਆਂ ਖਿਲਾਫ ਚਲਾਈ ਮੁਹਿੰਮ ’ਚ BCM ਆਰਿਆ ਸਕੂਲ ਨੇ ਮਿਲਾਏ ਕਦਮ
  • big action in property dealer case
    ਪ੍ਰਾਪਰਟੀ ਡੀਲਰ ਫਾਇਰਿੰਗ ਮਾਮਲੇ 'ਚ ਵੱਡਾ ਐਕਸ਼ਨ! ਪੁਲਸ ਮੁਕਾਬਲੇ ਦੌਰਾਨ ਦੋਵੇਂ ਮੁਲਜ਼ਮ ਜ਼ਖ਼ਮੀ
  • barar thanked pm modi
    ਫਿਲੀਪੀਨਜ਼ 'ਚ ਗੁਰਦੁਆਰਾ ਖ਼ਾਲਸਾ ਦੀਵਾਨ ਦੇ ਨੀਂਹ ਪੱਥਰ ਰੱਖਣ 'ਤੇ ਬਰਾੜ ਨੇ ਕੀਤਾ PM ਮੋਦੀ ਦਾ ਧੰਨਵਾਦ
  • 7 suspects arrested with over 38 kg of heroin and a consignment of heavy weapons
    ਪੰਜਾਬ ਪੁਲਸ ਦੀ ਕਾਰਵਾਈ: 38 ਕਿਲੋ ਤੋਂ ਵੱਧ ਹੈਰੋਇਨ ਤੇ ਵੱਡੇ ਹਥਿਆਰਾਂ ਦੀ ਖੇਪ ਸਣੇ 7 ਦੋਸ਼ੀ ਗ੍ਰਿਫਤਾਰ
  • fake police checkpoint in bathinda
    ਪੰਜਾਬ: ਨਕਲੀ ਪੁਲਸ ਬਣ ਚੈਕਿੰਗ ਕਰ ਰਹੇ ਸਨ 3 ਵਿਅਕਤੀ, ਹਾਦਸੇ ’ਚ ਡਰਾਈਵਰ ਦੀ ਮੌਤ ਮਗਰੋਂ ਹੋਏ ਫਰਾਰ
  • akali dal  reconstituted  launches a campaign of kartarpur corridor
    ਕਰਤਾਰਪੁਰ ਕਾਰੀਡੋਰ ਖੋਲ੍ਹਣ ਤੇ SGPC ਚੋਣਾਂ ਨੂੰ ਲੈ ਕੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਖੋਲ੍ਹਿਆ ਮੋਰਚਾ
  • mp amritpal singh parole
    ਪੰਜਾਬ ਆਉਣਗੇ MP ਅੰਮ੍ਰਿਤਪਾਲ ਸਿੰਘ, ਅਦਾਲਤ ਨੇ ਦਿੱਤੀ ਪੈਰੋਲ
  • akali dal  reconstituted  launches a campaign of kartarpur corridor
    ਕਰਤਾਰਪੁਰ ਕਾਰੀਡੋਰ ਖੋਲ੍ਹਣ ਤੇ SGPC ਚੋਣਾਂ ਨੂੰ ਲੈ ਕੇ ਅਕਾਲੀ ਦਲ (ਪੁਨਰ...
  • farmers protest jalandhar
    20 ਨਵੰਬਰ ਨੂੰ ਜਲੰਧਰ ਵਿਖੇ ਹੋਵੇਗਾ ਸੜਕੀ ਤੇ ਰੇਲਵੇ ਚੱਕਾ ਜਾਮ: ਚੌਹਾਨ ਤੇ...
  • nri groom backs out of wedding after pre wedding shoot
    ਜਲੰਧਰ: ਪ੍ਰੀ-ਵੈਡਿੰਗ ਸ਼ੂਟ ਤੋਂ ਬਾਅਦ ਵਿਆਹ ਤੋਂ ਮੁਕਰਿਆ NRI ਲਾੜਾ, ਲੜਕੀ ਦੇ...
  • fire breaks out in a pile of old tires at the roadways depot in jalandhar
    ਜਲੰਧਰ 'ਚ ਰੋਡਵੇਜ਼ ਡਿਪੂ 'ਚ ਪੁਰਾਣੇ ਟਾਇਰਾਂ ਦੇ ਢੇਰ ਨੂੰ ਲੱਗੀ ਅੱਗ, ਫਾਇਰ...
  • punjab diwali bumper results declared
    ਪੰਜਾਬ : ਦੀਵਾਲੀ ਬੰਪਰ ਦਾ ਨਿਕਲਿਆ ਨਤੀਜਾ! ਦੇਖੋ ਕਿਸਦੇ ਹੱਥ ਲੱਗੇ 12 ਕਰੋੜ ਰੁਪਏ...
  • the meteorological department has made a major forecast
    ਪੰਜਾਬੀਓ ਕੱਢ ਲਓ ਰਜਾਈਆਂ ਤੇ ਕੰਬਲ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
  • major accident in jalandhar fire breaks due to firecrackers during chhath puja
    ਜਲੰਧਰ 'ਚ ਵੱਡਾ ਹਾਦਸਾ! ਛੱਠ ਪੂਜਾ ਮੇਲੇ ਦੌਰਾਨ ਪਟਾਕਿਆਂ ਨਾਲ ਲੱਗੀ ਭਿਆਨਕ ਅੱਗ,...
  • massive fire breaks out near batra cold store jalandhar
    ਜਲੰਧਰ ਵਿਖੇ ਬੱਤਰਾ ਕੋਲਡ ਸਟੋਰ ਨੇੜੇ ਪਰਾਲੀ ਦੀਆਂ ਗੱਠਾਂ 'ਚ ਭਿਆਨਕ ਅੱਗ, ਕਰੀਬ...
Trending
Ek Nazar
modi received biography

PM ਮੋਦੀ ਨੂੰ ਤੋਹਫ਼ੇ ਵਜੋਂ ਮਿਲੀ ਭਾਰਤੀ ਮੂਲ ਦੇ ਮਨੀਲਾ ਦੇ ਲੰਬੇ ਸਮੇਂ ਤੱਕ ਸੇਵਾ...

indians  turned towards europe and dubai

ਅਮਰੀਕਾ ਵਸਣ ਦੇ ਚਾਹਵਾਨ ਭਾਰਤੀਆਂ ਨੇ ਯੂਰਪ-ਦੁਬਈ ਵੱਲ ਕੀਤਾ ਰੁਖ਼

schools in italy

ਇਟਲੀ ਦੇ ਸਕੂਲਾਂ ਨੂੰ ਬੰਬ ਅਤੇ ਜ਼ਹਿਰ ਦੀਆਂ ਧਮਕੀਆਂ, ਨਵੇਂ ਸੁਰੱਖਿਆ...

grand theft auto 6

ਲਾਂਚ ਤੋਂ ਪਹਿਲਾਂ 11,000 ਕਰੋੜ ਦੀ ਕਮਾਈ! ਇਸ GAME ਨੇ ਤੋੜੇ ਸਾਰੇ ਰਿਕਾਰਡ,...

school timings change

ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ ! ਕਸ਼ਮੀਰ ਸਿੱਖਿਆ ਵਿਭਾਗ ਵਲੋਂ ਨਵਾਂ ਸ਼ਡਿਊਲ...

killer kite string claims another life

ਖੂਨੀ ਡੋਰ ਨੇ ਲਈ ਇਕ ਹੋਰ ਜਾਨ, ਵਧਾਈ ਮੰਗ ਕੇ ਘਰ ਪਰਤ ਰਹੇ ਭੰਡ ਦੀ ਗਲਾ ਕੱਟਣ...

electricity department  recruitment  women  poles  physical test

ਹੈਂ..! ਬਿਜਲੀ ਵਿਭਾਗ 'ਚ ਭਰਤੀ ; ਔਰਤਾਂ ਨੂੰ ਖੰਭਿਆਂ 'ਤੇ ਚੜ੍ਹਾ ਕੇ ਲਿਆ ਗਿਆ...

baba vanga zodiac predictions rich people money

2027 'ਚ ਮਾਲੋਮਾਲ ਹੋ ਜਾਣਗੇ ਇਨ੍ਹਾਂ ਰਾਸ਼ੀਆਂ ਦੇ ਲੋਕ! ਨੋਟਾਂ ਦੇ ਲੱਗਣਗੇ ਢੇਰ,...

punjab diwali bumper results declared

ਪੰਜਾਬ : ਦੀਵਾਲੀ ਬੰਪਰ ਦਾ ਨਿਕਲਿਆ ਨਤੀਜਾ! ਦੇਖੋ ਕਿਸਦੇ ਹੱਥ ਲੱਗੇ 12 ਕਰੋੜ ਰੁਪਏ...

people flocked to buy this family car

ਇਸ ਫੈਮਲੀ ਕਾਰ ਨੂੰ ਟੁੱਟ ਕੇ ਪੈ ਗਏ ਲੋਕ ! ਕੀਮਤ ਸਿਰਫ਼ 4.77 ਲੱਖ, ਵਿਕ ਗਈਆਂ 70...

sri lanka  court namal rajapaksa

ਸ਼੍ਰੀਲੰਕਾ: ਅਦਾਲਤ ਨੇ ਨਮਲ ਰਾਜਪਕਸ਼ੇ ਵਿਰੁੱਧ ਭਾਰਤੀ ਗਵਾਹਾਂ ਨੂੰ ਜਾਰੀ ਕੀਤੇ ਗਏ...

varun dhawan meets with accident while having fun

ਸ਼ੂਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ

incident in south africa

ਦੱਖਣੀ ਅਫਰੀਕਾ 'ਚ ਵੱਖ-ਵੱਖ ਗੋਲੀਬਾਰੀ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ

wife divorces cabinet minister

ਕੈਬਨਿਟ ਮੰਤਰੀ ਨੂੰ ਪਤਨੀ ਨੇ ਦਿੱਤਾ ਤਲਾਕ ! 14 ਸਾਲਾ ਮਗਰੋ ਆਧਵ ਅਰਜੁਨ ਤੋਂ ਹੋਈ...

temporary residents in canada

ਕੈਨੇਡਾ 'ਚ ਰਹਿ ਰਹੇ ਅਸਥਾਈ ਨਿਵਾਸੀਆਂ ਨੂੰ ਵੱਡੀ ਰਾਹਤ, ਜਾਰੀ ਰਹਿਣਗੀਆਂ ਇਹ...

female youtuber  youth shameful viral video

ਮਹਿਲਾ ਯੂਟਿਊਬਰ ਨਾਲ ਨੌਜਵਾਨ ਦੀ ਸ਼ਰਮਨਾਕ ਜ਼ਿੱਦ, 50 ਲੱਖ ਵਾਰ ਦੇਖੀ ਗਈ ਵਾਇਰਲ...

cricketer rinku singh narendra modi wedding invitation

ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਕ੍ਰਿਕਟਰ ਰਿੰਕੂ ਸਿੰਘ ! PM ਮੋਦੀ ਨੂੰ ਦਿੱਤਾ...

wife  teacher  husband  ai  divorce

ਪਤਨੀ ਨਾਲ ਝਗੜਾ ਖ਼ਤਮ ਕਰਨ ਲਈ ਬੰਦੇ ਨੇ AI ਤੋਂ ਮੰਗੀ 'ਸਲਾਹ' ! ਜਵਾਬ ਜਾਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • charanjit singh channi yatra
      ਵੱਡੀ ਖ਼ਬਰ: ਚਰਨਜੀਤ ਸਿੰਘ ਚੰਨੀ ਦੀ ਯਾਤਰਾ ਨਾਲ ਆਏ ਬਜ਼ੁਰਗ ਦੀ ਹੋਈ ਮੌਤ
    • fraud case
      ਕਿਡਨੀ ਟਰਾਂਸਪਲਾਂਟ ਦੇ ਨਾਂ 'ਤੇ 4.27 ਲੱਖ ਰੁਪਏ ਦੀ ਠੱਗੀ
    • sukhbir badal  s special meeting with traders
      ਸੁਖਬੀਰ ਬਾਦਲ ਦੀ ਵਪਾਰੀਆਂ ਨਾਲ ਵਿਸ਼ੇਸ਼ ਮਿਲਣੀ, ਵੱਖ-ਵੱਖ ਵਰਗਾਂ ਦੀਆਂ ਸੁਣੀਆਂ...
    • sukhbir badal cancels bus journey for the second time
      ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ...
    • man murders his friend following a minor dispute
      ਅੰਮ੍ਰਿਤਸਰ 'ਚ ਦੋਸਤੀ 'ਤੇ ਲੱਗਾ ਦਾਗ! ਮਾਮੂਲੀ ਤਕਰਾਰ 'ਤੇ ਦੋਸਤ ਨੇ ਦੋਸਤ ਦਾ...
    • bhawanigarh robbery
      ਭਵਾਨੀਗੜ੍ਹ 'ਚ ਲੁੱਟ ਦੀ ਵੱਡੀ ਵਾਰਦਾਤ! ਘਰ 'ਚ ਵੜ ਕੇ ਪਰਿਵਾਰ 'ਤੇ ਹਮਲਾ
    • punjab national highway jammed
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • bjp played a big bet before the elections in punjab
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ...
    • union minister patil s major statement regarding an alliance with the akali dal
      ਅਕਾਲੀ ਦਲ ਨਾਲ ਗਠਜੋੜ ਬਾਰੇ ਕੇਂਦਰੀ ਮੰਤਰੀ ਪਾਟਿਲ ਦਾ ਵੱਡਾ ਬਿਆਨ, ਸੁਖਬੀਰ ਬਾਦਲ...
    • shivraj singh chauhan in punjab
      'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +