Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    2:58:41 PM

  • women accounts rs 2500 every month

    ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ,...

  • advocates protest

    ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪੰਜਾਬ ਭਰ ਦੇ...

  • gold rings

    ਖੋਦਾਈ 'ਚ ਮਿਲੀਆਂ 2000 ਸਾਲ ਪੁਰਾਣੀਆਂ 'Gold...

  • damascus incident

    ਸੀਰੀਅਲ ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ ! ਖ਼ਤਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਪਾਕਿਸਤਾਨ ਨੂੰ ਲਾਈਵ ਫੁਟੇਜ ਭੇਜਣ ਵਾਲਾ ਮੁਲਜ਼ਮ ਗ੍ਰਿਫਤਾਰ, ਪੰਜਾਬ-ਜੰਮੂ ਹਾਈਵੇ 'ਤੇ ਲਾਏ ਸਨ ਕੈਮਰੇ

PUNJAB News Punjabi(ਪੰਜਾਬ)

ਪਾਕਿਸਤਾਨ ਨੂੰ ਲਾਈਵ ਫੁਟੇਜ ਭੇਜਣ ਵਾਲਾ ਮੁਲਜ਼ਮ ਗ੍ਰਿਫਤਾਰ, ਪੰਜਾਬ-ਜੰਮੂ ਹਾਈਵੇ 'ਤੇ ਲਾਏ ਸਨ ਕੈਮਰੇ

  • Edited By Shivani Bassan,
  • Updated: 22 May, 2026 06:30 PM
Pathankot
accused arrested for sending live footage to pakistan
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਪਠਾਨਕੋਟ ਪੁਲਸ ਨੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਅਜਿਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ ਬਣਿਆ ਹੋਇਆ ਸੀ। ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲਸ ਨੇ ਸੁਜਾਨਪੁਰ ਖੇਤਰ ਤੋਂ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ, ਜੋ ਸਰਹੱਦ ਪਾਰ ਪਾਕਿਸਤਾਨ 'ਚ ਆਪਣੇ ਹੈਂਡਲਰਾਂ ਨੂੰ ਭਾਰਤੀ ਖੁਫੀਆ ਜਾਣਕਾਰੀ ਅਤੇ ਲਾਈਵ ਫੁਟੇਜ ਭੇਜ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਪੁਲਸ ਨੂੰ ਸੁਜਾਨਪੁਰ ਖੇਤਰ ਵਿੱਚ ਸ਼ੱਕੀ ਗਤੀਵਿਧੀਆਂ ਸਬੰਧੀ ਇਨਪੁਟ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਜਾਲ ਵਿਛਾ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸ਼ੁਰੂਆਤੀ ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਨੇ ਸੁਰੱਖਿਆ ਏਜੰਸੀਆਂ ਨੂੰ ਵੀ ਚੌਕਸ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਨੇ ਪੰਜਾਬ ਅਤੇ ਜੰਮੂ ਨੂੰ ਜੋੜਨ ਵਾਲੇ ਨੈਸ਼ਨਲ ਹਾਈਵੇ-44 ’ਤੇ ਸੁਜਾਨਪੁਰ ਦੇ ਪੁਲ ਨੰਬਰ 4 ਅਤੇ ਪੁਲ ਨੰਬਰ 5 ਦੇ ਵਿਚਕਾਰ ਸੀਸੀਟੀਵੀ ਕੈਮਰੇ ਲਗਾਏ ਹੋਏ ਸਨ। ਇਨ੍ਹਾਂ ਕੈਮਰਿਆਂ ਰਾਹੀਂ ਉਹ ਹਰ ਪਲ ਦੀ ਲਾਈਵ ਫੁਟੇਜ ਪਾਕਿਸਤਾਨ ਵਿੱਚ ਬੈਠੇ ਆਪਣੇ ਹੈਂਡਲਰਾਂ ਤੱਕ ਪਹੁੰਚਾ ਰਿਹਾ ਸੀ। ਪੁਲਸ ਮੁਤਾਬਕ ਇਹ ਗਤੀਵਿਧੀਆਂ ਦੇਸ਼ ਦੀ ਸੁਰੱਖਿਆ ਲਈ ਬਹੁਤ ਖਤਰਨਾਕ ਸਨ। ਪੁਲਸ ਨੇ ਦੱਸਿਆ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੀ ਸਾਜ਼ਿਸ਼ ਵਿੱਚ ਵੀ ਸ਼ਾਮਲ ਸੀ ਅਤੇ ਇਸ ਮਾਮਲੇ ਵਿੱਚ ਉਸਦੇ ਤਿੰਨ ਹੋਰ ਸਾਥੀਆਂ ਦੀ ਭੂਮਿਕਾ ਵੀ ਸਾਹਮਣੇ ਆਈ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੇ ਹਾਦਸੇ ਦਾ ਸ਼ਿਕਾਰ ਹੋਈ ਟੂਰਿਸਟ ਬੱਸ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ

ਇਸ ਸਬੰਧੀ ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਲਈ ਜਾਸੂਸੀ ਕਰ ਰਿਹਾ ਸੀ। ਉਸ ਨੇ ਨੈਸ਼ਨਲ ਹਾਈਵੇ-44 ’ਤੇ ਸੀਸੀਟੀਵੀ ਕੈਮਰੇ ਲਗਾ ਕੇ ਉਨ੍ਹਾਂ ਦੀ ਫੁਟੇਜ ਵਿਦੇਸ਼ਾਂ ਵਿੱਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ ਤੱਕ ਭੇਜੀ। ਪੁਲਸ ਮੁਤਾਬਕ ਮੁਲਜ਼ਮ ਇਹ ਸਭ ਨਸ਼ੀਲੇ ਪਦਾਰਥਾਂ ਦੇ ਲਾਲਚ ਵਿੱਚ ਕਰ ਰਿਹਾ ਸੀ। ਮਾਮਲੇ ਵਿੱਚ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Accused
  • arrested
  • live footage
  • Pakistan
  • pathankot
  • Punjab Jammu highway
  • ਦੋਸ਼ੀ
  • ਗ੍ਰਿਫ਼ਤਾਰ
  • ਲਾਈਵ ਫੁਟੇਜ
  • ਪਾਕਿਸਤਾਨ
  • ਪਠਾਨਕੋਟ
  • ਪੰਜਾਬ ਜੰਮੂ ਹਾਈਵੇਅ

ਪੰਜਾਬ ਯੂਥ ਕਾਂਗਰਸ ਦੇ ਕੋਆਰਡੀਨੇਟਰ ਨਾਲ 11 ਲੱਖ ਰੁਪਏ ਦੀ ਠੱਗੀ

NEXT STORY

Stories You May Like

  • gunfire exchanged between batala police and accused
    ਬਟਾਲਾ ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ, ਕੱਪੜਾ ਵਪਾਰੀ ਘਰ ਫਾਇਰਿੰਗ ਕਰਨ ਵਾਲਾ ਤੀਜਾ ਮੁਲਜ਼ਮ ਕਾਬੂ
  • 7 accused arrested with dangerous weapons and lakhs of cash
    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ
  • big network busted in punjab
    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਤੇ 9 ਜ਼ਿੰਦਾ ਕਾਰਤੂਸ ਸਮੇਤ 4 ਮੁਲਜ਼ਮ ਗ੍ਰਿਫਤਾਰ
  • accused who opened fire at shop arrest
    ਬਟਾਲਾ: ਦੁਕਾਨ 'ਤੇ ਫਾਇਰਿੰਗ ਕਰਨ ਵਾਲੇ 2 ਮੁਲਜ਼ਮ ਗ੍ਰਿਫਤਾਰ, ਪੁਲਸ ਨੇ ਘਟਨਾ ਸਥਾਨ 'ਤੇ ਕਰਵਾਈ ਪਰੇਡ
  • drug smuglers arrested
    ਪੰਜਾਬ 'ਚ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਤੇ ਹਥਿਆਰ ਮੰਗਵਾਉਣ ਵਾਲੇ 4 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
  • a powerful phone with 7 000mah and 50mp camera is being launched soon
    7,000mAh ਤੇ 50MP ਕੈਮਰੇ ਵਾਲਾ ਧਾਕੜ ਫੋਨ ਜਲਦ ਹੋ ਰਿਹੈ ਲਾਂਚ ! ਜਾਣੋ ਬਾਕੀ ਫੀਚਰਜ਼ ਤੇ ਕੀਮਤ
  • the mega 5g phone will be launched today
    6,000 mAh ਦੀ ਬੈਟਰੀ ਤੇ 50MP ਕੈਮਰੇ ਵਾਲਾ ਧਾਕੜ 5G ਫੋਨ ਅੱਜ ਹੋਵੇਗਾ ਲਾਂਚ !
  • punjab  delhi  4 accused  arrested
    ਦਿੱਲੀ ਨੂੰ ਅੱਤਵਾਦੀ ਹਮਲਿਆਂ ਨਾਲ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪੰਜਾਬ-ਦਿੱਲੀ ਤੋਂ 4 ਮੁਲਜ਼ਮ ਗ੍ਰਿਫ਼ਤਾਰ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
centre forms panel to examine content of diljit dosanjh  s   satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ...

i was a playboy before marriage famous actor s big revelation

ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ : ਮਸ਼ਹੂਰ ਅਦਾਕਾਰ ਦਾ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ban on promotions lifted
      ਪ੍ਰਮੋਸ਼ਨਾਂ 'ਤੇ ਲੱਗੀ ਰੋਕ ਖ਼ਤਮ! ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ...
    • akali dal  new political party  punjab elections
      ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ...
    • bhabhi ranjit kaur fir
      'ਭਾਬੀ' ਰਣਜੀਤ ਕੌਰ ਦੇ ਖ਼ਿਲਾਫ਼ ਪਰਚਾ ਦਰਜ
    • 18 year old youth dies due to drug addiction
      ਚਿੱਟੇ ਦਾ ਨਸ਼ਾ ਕਰਨ ਕਾਰਨ 18 ਸਾਲਾ ਨੌਜਵਾਨ ਦੀ ਮੌਤ
    • the mid day meal is a mess
      ਮਿਡ-ਡੇਅ-ਮੀਲ ਨੂੰ ਲੈ ਕੇ ਪਿਆ ਪੰਗਾ! ਸਰਕਾਰੀ ਸਕੂਲ ਤੋਂ ਹੈਰਾਨ ਕਰਦੀ ਘਟਨਾ ਆਈ...
    • three days of rain meteorological department
      ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • will the channi faction meet with baghel
      ਪੰਜਾਬ ਕਾਂਗਰਸ ਲਈ ਅੱਜ ਅਹਿਮ ਦਿਨ, ਕੀ ਬਘੇਲ ਨਾਲ ਹੋਵੇਗੀ ਚੰਨੀ ਧੜੇ ਦੀ ਮੀਟਿੰਗ?...
    • death of a prisoner lodged in the central jail
      ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਲਾਏ...
    • punjabi youth in canada
      ਦਿਨ ਚੜ੍ਹਦਿਆਂ ਹੀ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਡੁੱਬਣ ਕਾਰਨ ਦੋ ਪੰਜਾਬੀ...
    • a big decision on the da of punjab government employees will be made today
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA 'ਤੇ ਅੱਜ ਆਵੇਗਾ ਵੱਡਾ ਫ਼ੈਸਲਾ! ਹਾਈਕੋਰਟ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +