Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    5:27:30 AM

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • government decision during neet controversy

    NEET ਵਿਵਾਦ ਦੌਰਾਨ ਸਰਕਾਰ ਦਾ ਫ਼ੈਸਲਾ: ਸਿੱਖਿਆ...

  • ind vs zim india beats zimbabwe by 7 wickets

    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਕਰਨ ਵਾਲਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ

MALWA News Punjabi(ਮਾਲਵਾ)

ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਕਰਨ ਵਾਲਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ

  • Edited By Anuradha,
  • Updated: 27 Sep, 2023 06:49 PM
Chandigarh
action against those with fake scheduled caste certificate
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ, ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜ਼ਿਲ੍ਹਾ ਲੁਧਿਆਣਾ ਅਤੇ ਅੰਮ੍ਰਿਤ ਕੌਰ ਪੁੱਤਰੀ ਹਰਜੀਤ ਸਿੰਘ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜੁਆਇੰਟ ਡਾਇਰੈਕਟਰ ਹੋਮਿਓਪੈਥਿਕ ਦੇ ਪੱਤਰ ਦੀ ਕਾਪੀ ਭੇਜਦੇ ਹੋਏ ਲਿਖਿਆ ਗਿਆ ਸੀ ਕਿ ਡਾ. ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜੋ ਕਿ ਜਨਮ ਤੋਂ ਲੁਹਾਰ ਜਾਤੀ ਨਾਲ ਸਬੰਧ ਰੱਖਦੀ ਸੀ ਪ੍ਰੰਤੂ ਉਸ ਵੱਲੋਂ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ 'ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ, ਜਿਸ ਦੇ ਅਧਾਰ 'ਤੇ ਉਸ ਵੱਲੋਂ ਹੋਮਿਓਪੈਥਿਕ ਮੈਡੀਕਲ ਅਫ਼ਸਰ ਵੱਜੋਂ ਸਰਕਾਰੀ ਨੋਕਰੀ ਹਾਸਲ ਕੀਤੀ। 

ਇਹ ਵੀ ਪੜ੍ਹੋ : ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ BJP ਪ੍ਰਧਾਨ ਸੁਨੀਲ ਜਾਖੜ ਨੇ ਚੁੱਕੇ ਇਹ ਮੁੱਦੇ

ਇਸੇ ਤਰ੍ਹਾਂ ਹੀ ਡਾ. ਅੰਮ੍ਰਿਤ ਕੌਰ ਪੁਤਰੀ ਹਰਜੀਤ ਸਿੰਘ ਪਟਿਆਲਾ ਦੀ ਵਸਨੀਕ ਸੀ ਅਤੇ ਜਨਮ ਤੋਂ ਅਰੋੜਾ ਜਾਤੀ ਨਾਲ ਸਬੰਧ ਰੱਖਦੀ ਸੀ। ਉਸ ਵੱਲੋਂ ਵੀ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ 'ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ ਸੀ ਜਿਸ ਅਧਾਰ 'ਤੇ ਉਸ ਵੱਲੋਂ ਹੋਮਿਓਪੈਥਿਕ ਮੈਡੀਕਲ ਅਫਸਰ ਵੱਜੋ ਨੋਕਰੀ ਹਾਸਲ ਕੀਤੀ ਗਈ ਸੀ। ਮੰਤਰੀ ਨੇ ਅੱਗੇ ਕਿਹਾ ਕਿ ਪੜਤਾਲ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਅਨੁਸੂਚਿਤ ਜਾਤੀ ਦਾ ਲਾਭ ਉਹ ਵਿਅਕਤੀ ਹੀ ਪ੍ਰਾਪਤ ਕਰ ਸਕਦਾ ਹੈ ਜੋ ਜਨਮ ਤੋਂ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ। ਪਰ ਇਨ੍ਹਾਂ ਦੋਵਾਂ ਕੇਸਾਂ ਵਿੱਚ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਹਾਸਲ ਕੀਤਾ ਗਿਆ ਹੈ ਜੋ ਕਿ ਕਿਸੇ ਵੀ ਤਰ੍ਹਾਂ ਦੇ ਲਾਭ ਲਈ ਯੋਗ ਨਹੀਂ ਹੈ। ਜਿਸ ਕਰਕੇ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਇਹਨਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਰਿਪੋਰਟ ਵਿਭਾਗ ਨੂੰ ਸੌਂਪੀ ਗਈ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਪਰਾਲੀ ਦਾ ਸਹੀ ਉਪਚਾਰ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ, ਕੀਤੀ ਇਹ ਅਪੀਲ

ਮੰਤਰੀ ਨੇ ਅੱਗੇ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਦੀ ਕਾਰਵਾਈ ਰਿਪੋਰਟ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਭੇਜਦੇ ਹੋਏ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਲਿਖਿਆ ਜਾ ਚੁੱਕਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Fake
  • Scheduled Caste Certificate
  • Government Jobs
  • Cancelled
  • ਜਾਅਲੀ
  • ਅਨੁਸੂਚਿਤ ਜਾਤੀ
  • ਸਰਟੀਫਿਕੇਟ

ਲੜਕੀ ਨੂੰ ਵਿਦੇਸ਼ ਪੜ੍ਹਨ ਭੇਜ ਕੇ ਨਹੀਂ ਭਰੀਆਂ ਕਾਲਜ ਦੀਆਂ ਫ਼ੀਸਾਂ, ਪਿਓ-ਪੁੱਤਾਂ ਨੇ ਮਾਰੀ ਲੱਖਾਂ ਦੀ ਠੱਗੀ

NEXT STORY

Stories You May Like

  • punjab police employee found in an intoxicated state drug positive in dope test
    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ! ਹੋਈ ਸਖ਼ਤ ਕਾਰਵਾਈ
  • alarm bells for these employees
    ਇਨ੍ਹਾਂ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਸਖ਼ਤ ਕਾਰਵਾਈ ਦੀ ਹੋ ਰਹੀ ਤਿਆਰੀ
  • education crisis students birth certificates
    ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਪ੍ਰੇਸ਼ਾਨੀ
  • meta responds to notice after governments strict action
    ਸਰਕਾਰ ਦੀ ਸਖ਼ਤੀ ਮਗਰੋ ਮੈਟਾ ਨੇ ਨੋਟਿਸ ਦਾ ਦਿੱਤਾ ਜਵਾਬ, ਕਿਹਾ-ਜਾਂਚ ਤੋਂ ਬਾਅਦ ਕੀਤੀ ਜਾਵੇਗੀ ਸਖ਼ਤ ਕਾਰਵਾਈ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • vacant seats
    ਸਬਜ਼ੀ ਵਾਂਗ ਵੇਚੀਆਂ ਜਾ ਰਹੀਆਂ ਟਰੇਨ ਦੀਆਂ ਸੀਟਾਂ ! ਅਦਾਲਤ ਨੇ TTEs ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • shopkeeper  cash robbery  punjab police
      ਦੁਕਾਨਦਾਰ ਕੋਲੋਂ 55 ਹਜ਼ਾਰ ਦੀ ਨਗਦੀ ਲੁੱਟੀ, 2 ਅਣਪਛਾਤੇ ਲੁਟੇਰਿਆਂ ਦੀ ਭਾਲ 'ਚ...
    • body of missing youth found in canal
      ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
    • punjab police  big robbery  robbery
      ਥਾਣੇ ਤੋਂ ਮਹਿਜ਼ 2 ਕਿਲੋਮੀਟਰ ਦੂਰ ਵੱਡੀ ਲੁੱਟ, ਇਲਾਕੇ ਭਰ ਵਿਚ ਫੈਲੀ ਦਹਿਸ਼ਤ
    • big court verdict in ludhiana asi murder case
      ਲੁਧਿਆਣਾ ASI ਕਤਲਕਾਂਡ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮੁੱਖ ਮੁਲਜ਼ਮ ਜੈਪਾਲ...
    • ticket checking operation conducted on ludhiana amritsar rail route
      ਲੁਧਿਆਣਾ-ਅੰਮ੍ਰਿਤਸਰ ਰੇਲ ਮਾਰਗ ’ਤੇ ਚਲਾਇਆ ਟਿਕਟ ਚੈਕਿੰਗ ਅਭਿਆਨ, 193 ਅਨਿਯਮਿਤ...
    • fir case
      49500 ਰੁਪਏ ਲੁੱਟਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
    • body of young man found in vacant plot  punjab police
      22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
    • stray dogs eat 8 goats and 15 chickens
      ਅਵਾਰਾ ਖੂੰਖਾਰ ਕੁੱਤੇ ਗਰੀਬ ਬਜ਼ੁਰਗ ਜੋੜੇ ਦੀਆਂ 8 ਬੱਕਰੀਆਂ ਤੇ 15 ਮੁਰਗੀਆਂ ਖਾ ਗਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +