Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    12:07:29 PM

  • iran israel airbase

    ਹੋਰ ਵਧਿਆ ਅੱਗ ਦਾ ਸੇਕ ! ਇਜ਼ਰਾਈਲ ਦਾ ਈਰਾਨੀ...

  • neetu shatran wala breaks phone in anger

    ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ...

  • congress s tussle with bharat bhushan ashu is heavy

    ਕਾਂਗਰਸ ਦਾ ਕਾਟੋ-ਕਲੇਸ਼ ਆਸ਼ੂ 'ਤੇ ਭਾਰੀ! ਲੁਧਿਆਣਾ...

  • married girl dies mysteriously

    ਵਿਆਹੁਤਾ ਕੁੜੀ ਦੀ ਭੇਦਭਰੇ ਤਰੀਕੇ ਨਾਲ ਮੌਤ, ਗਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ ਦੇ ਇਨ੍ਹਾਂ ਸਕੂਲਾਂ ਦੀ ਆਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

PUNJAB News Punjabi(ਪੰਜਾਬ)

ਪੰਜਾਬ ਦੇ ਇਨ੍ਹਾਂ ਸਕੂਲਾਂ ਦੀ ਆਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

  • Edited By Gurminder Singh,
  • Updated: 20 Mar, 2025 11:33 AM
Sangrur-Barnala
action has been initiated against these schools in punjab
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਆਈ. ਏ. ਐੱਸ. ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਜ਼ਿਲੇ ’ਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜ਼ਿਲਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੈਕਰਡ ਹਾਰਟ ਕਾਨਵੈਂਟ ਸਕੂਲ, ਸੇਂਟ ਜੋਜ਼ਫ਼ ਕਾਨਵੈਂਟ ਸਕੂਲ, ਐੱਸ.ਬੀ.ਐੱਸ. ਪਬਲਿਕ ਸਕੂਲ, ਕੋਠੇ ਸੁਰਜੀਤਪੁਰਾ ਦੀਆਂ ਸਕੂਲ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ 7 ਸਕੂਲੀ ਬੱਸਾਂ ਜੋ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ।

ਇਹ ਵੀ ਪੜ੍ਹੋ : Punjab ਦੇ ਸਕੂਲਾਂ ਨੂੰ ਲੈ ਕੇ ਸਰਕਾਰ ਦਾ ਸਖ਼ਤ ਫ਼ੈਸਲਾ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਜਾਰੀ ਹੋਏ ਪੱਤਰ

ਉਨ੍ਹਾਂ ਦੱਸਿਆ ਕਿ ਜ਼ਿਲਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਮੇਂ-ਸਮੇਂ ’ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇਂ ਸੀ.ਸੀ.ਟੀ.ਵੀ. ਕੈਮਰਾ, ਖਿੜਕੀ ’ਤੇ ਲੋਹੇ ਦੀ ਗਰਿੱਲ, ਮੁੱਢਲੀ ਸਹਾਇਤਾ ਬਾਕਸ, ਮਹਿਲਾ ਕਡੰਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਵਲੋਂ ਪੰਜਾਬ ਲਈ ਆਈ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ ਫ਼ੈਸਲਾ

ਜ਼ਿਲਾ ਬਾਲ ਸੁਰੱਖਿਆ ਅਫਸਰ ਗੁਰਜੀਤ ਕੌਰ ਨੇ ਦੱਸਿਆ ਕਿ ਇਹ ਚੈਕਿੰਗ 1 ਅਪ੍ਰੈਲ ਤੋਂ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਵੱਲੋਂ ਇਹ ਕਹਿ ਕੇ ਆਪਣਾ ਪੱਲਾ ਝਾੜਿਆ ਜਾਂਦਾ ਹੈ ਕਿ ਸਕੂਲ ਦੀ ਆਪਣੀ ਕੋਈ ਵੀ ਵੈਨ ਨਹੀਂ ਹੈ। ਸਾਰੀਆਂ ਵੈਨਾਂ ਪ੍ਰਾਈਵੇਟ ਕੰਨਟਰੈਕਟਰ ਵੱਲੋਂ ਚਲਾਈਆਂ ਜਾ ਰਹੀਆਂ ਹਨ ਪਰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਕ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੈ। ਇਸ ਲਈ ਸਕੂਲ ਮੈਨੇਜਮੈਂਟ ਦੀ ਇਹ ਨਿੱਜੀ ਜ਼ਿੰਮੇਵਾਰੀ ਹੈ ਕਿ ਉਹ ਸਾਰੀਆਂ ਵੈਨਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਢੁੱਕਵਾ ਬਣਾਉਣ।

ਇਹ ਵੀ ਪੜ੍ਹੋ : ਰਜਿਸਟਰੀਆਂ ਨੂੰ ਲੈ ਕੇ ਪੰਜਾਬ ਵਿਚ ਨਵੇਂ ਹੁਕਮ ਜਾਰੀ

ਇਸ ਮੌਕੇ ਬਾਲ ਸੁਰੱਖਿਆ ਅਫਸਰ ਰੁਪਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਟੀਮ ਵੱਲੋਂ ਵਾਰ-ਵਾਰ ਪਾਲਿਸੀ ਦੀਆਂ ਹਦਾਇਤਾਂ ਸਬੰਧੀ ਜਾਗਰੂਕ ਕਰਨ ਤੋਂ ਬਾਅਦ ਵੀ ਕਈ ਸਕੂਲਾਂ ਵੱਲੋਂ ਨਿਯਮਾਂ ਦੀ ਪਾਲਣ ਨਹੀਂ ਕੀਤੀ ਜਾ ਰਹੀ ਜਿਸ ’ਤੇ ਹੁਣ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜ਼ਿਲਾ ਬਾਲ ਸੁਰੱਖਿਆ ਯੂਨਿਟ ’ਚੋਂ ਬਲਵਿੰਦਰ ਸਿੰਘ, ਜ਼ਿਲਾ ਟ੍ਰਰਾਂਸਪੋਰਟ ਵਿਭਾਗ ਵੱਲੋਂ ਏ.ਐੱਸ.ਆਈ. ਗੁਰਚਰਨ ਸਿੰਘ, (ਟ੍ਰੈਫਿਕ ਐਜੂਕੇਸ਼ਨ ਸੈੱਲ) ਹੌਲਦਾਰ ਹਰਪ੍ਰੀਤ ਕੌਰ, ਸਿੱਖਿਆ ਵਿਭਾਗ ’ਚੋਂ ਨੀਰਜ ਕੁਮਾਰ ਚੈਕਿੰਗ ਟੀਮ ’ਚ ਸ਼ਾਮਲ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਜ਼ਰੂਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Schools
  • Punjab schools
  • school vehicles
  • High Court
  • ਸਕੂਲ
  • ਪੰਜਾਬ ਦੇ ਸਕੂਲ
  • ਸਕੂਲ ਵਾਹਨ
  • ਹਾਈਕੋਰਟ

ਇਨ੍ਹਾਂ ਇਲਾਕਿਆਂ ਦੇ 2 ਲੱਖ ਲੋਕਾਂ ਨੂੰ ਸੁਪਰੀਮ ਰਾਹਤ, ਪੈਣ ਲੱਗੇ ਭੰਗੜੇ, ਪੜ੍ਹੋ ਪੂਰਾ ਮਾਮਲਾ

NEXT STORY

Stories You May Like

  • police  border  punjab
    ਪੁਲਸ ਨੇ ਸੀਲ ਕੀਤੀਆਂ ਪੰਜਾਬ ਦੀ ਹੱਦਾਂ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
  • large scale action against defaulters has begun
    Punjab 'ਚ ਵਧੀ ਸਖ਼ਤੀ, ਡਿਫਾਲਟਰਾਂ ਖ਼ਿਲਾਫ਼ ਵੱਡੇ ਪੱਧਰ ''ਤੇ ਸ਼ੁਰੂ ਹੋਈ ਕਾਰਵਾਈ
  • air india may face major action at the international level
    Air India 'ਤੇ ਆ ਸਕਦੈ ਭਾਰੀ ਸੰਕਟ, ਅੰਤਰਰਾਸ਼ਟਰੀ ਪੱਧਰ 'ਤੇ ਹੋ ਸਕਦੀ ਹੈ ਵੱਡੀ ਕਾਰਵਾਈ
  • major action can be taken against 3 senior officials
    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ ਕਾਰਵਾਈ ਦੀ ਤਲਵਾਰ
  • major action against sho anil kumar of jalandhar police station no 3
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਦੁੱਗਲ ਚਾਂਪ ਮਾਲਕਾਂ ’ਤੇ ਹੋਏ ਹਮਲੇ ਨੂੰ ਲੈ ਹੋਈ ਵੱਡੀ ਕਾਰਵਾਈ
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ, ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • wholesale inflation hits 14 month low
    14 ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆਈ ਥੋਕ ਮਹਿੰਗਾਈ, ਆਮ ਜਨਤਾ ਨੂੰ ਮਿਲੇਗੀ ਵੱਡੀ ਰਾਹਤ
  • vigilance department takes major action in punjab  summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ. ਓਜ਼
  • neetu shatran wala breaks phone in anger
    ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...
  • 151 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 151 ਨਸ਼ਾ ਸਮੱਗਲਰ ਗ੍ਰਿਫ਼ਤਾਰ
  • neetu shatran wala arrived outside the counting center
    ਕਾਊਂਟਿੰਗ ਸੈਂਟਰ ਬਾਹਰ ਪਹੁੰਚਿਆ ਨੀਟੂ ਸ਼ਟਰਾਂ ਵਾਲਾ, ਜਲੰਧਰ ਤੋਂ ਨੋਟਾਂ ਦੇ ਹਾਰ...
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
  • aman arora statement
    ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
  • kabaddi promoter attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
Trending
Ek Nazar
neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

us warns iran

ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

america statement on iran

ਈਰਾਨ ਨਾਲ ਜੰਗ ਨਹੀਂ ਚਾਹੁੰਦਾ ਅਮਰੀਕਾ

china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • iranian military nuclear program fully intact
      ਈਰਾਨ ਦਾ ਦਾਅਵਾ: ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬਰਕਰਾਰ, ਅਮਰੀਕੀ ਦਾਅਵਿਆਂ...
    • nuclear leakage
      ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • first flight evacuate indians from israel cancelled
      ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ...
    • trump statement on iran
      'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ...
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • heavy rain alert 6 days
      Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ...
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • israeli attacks on iran
      ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ ਮੌਤਾਂ
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • ਪੰਜਾਬ ਦੀਆਂ ਖਬਰਾਂ
    • assembly by elections punjab gujarat
      ਪੰਜਾਬ ਸਣੇ 4 ਸੂਬਿਆਂ ਦੀਆਂ 5 ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ...
    • aap ahead in third round too ashu s health is deteriorating
      ਤੀਜੇ ਰਾਊਂਡ 'ਚ ਵੀ 'ਆਪ' ਅੱਗੇ, ਵਿਗੜੀ ਆਸ਼ੂ ਦੀ ਸਿਹਤ, ਅਕਾਲੀ ਦਲ ਦਾ ਬੁਰਾ...
    • ludhiana by election bjp congress
      ਲੁਧਿਆਣਾ ਜ਼ਿਮਨੀ ਚੋਣ : ਭਾਜਪਾ ਦਾ ਜ਼ਬਰਦਸਤ ਪ੍ਰਦਰਸ਼ਨ, ਕਾਂਗਰਸ ਨੂੰ ਵੀ ਪਛਾੜਿਆ
    • punjabi girl sold for 4 lakhs in oman wandered on the streets for 2 months
      ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • ludhiana by election results  aap candidate sanjeev arora ahead in first round
      Ludhiana ਜ਼ਿਮਨੀ ਚੋਣ ਨਤੀਜੇ : ਪਹਿਲੇ ਰਾਊਂਡ 'ਚ 'ਆਪ' ਉਮੀਦਵਾਰ ਸੰਜੀਵ...
    • of the 1 35 million domestic gas consumers in ludhiana
      ਲੁਧਿਆਣਾ ’ਚ ਸਾਢੇ 13 ਲੱਖ ਘਰੇਲੂ ਗੈਸ ਖਪਤਕਾਰ, ਸਿਰਫ਼ 37 ਫੀਸਦੀ ਨੇ ਹੀ ਕਰਵਾਈ...
    • body of man who fell into budha river found under chandra nagar bridge
      ਬੁੱਢੇ ਦਰਿਆ ’ਚ ਡਿੱਗੇ ਵਿਅਕਤੀ ਦੀ ਲਾਸ਼ 12 ਕਿਲੋਮੀਟਰ ਦੂਰ ਚੰਦਰ ਨਗਰ ਪੁਲੀ ਹੇਠੋਂ...
    • businessman
      ਖ਼ਤਮ ਹੋ ਗਿਆ ਪੂਰਾ ਪਰਿਵਾਰ! ਵਪਾਰੀ ਨੇ ਕੀਤਾ ਪਤਨੀ-ਬੇਟੇ ਦਾ ਕਤਲ ਤੇ ਫਿਰ...
    • body of a little girl found in a canal near samalsar
      ਨਹਿਰ 'ਚੋਂ ਮਿਲੀ ਮਾਸੂਮ ਦੀ ਲਾਸ਼, ਸਮਾਜ ਸੇਵਾ ਸੁਸਾਇਟੀ ਦੇ ਸੇਵਕਾਂ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +