Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    2:46:53 AM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਡੇਰਾ ਬੱਲਾਂ ਦਾ ਮੋਦੀ ਨੂੰ ਪੱਤਰ, ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਂ 'ਤੇ ਰੱਖਿਆ ਜਾਵੇ

PUNJAB News Punjabi(ਪੰਜਾਬਂ)

ਡੇਰਾ ਬੱਲਾਂ ਦਾ ਮੋਦੀ ਨੂੰ ਪੱਤਰ, ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਂ 'ਤੇ ਰੱਖਿਆ ਜਾਵੇ

  • Updated: 06 Oct, 2017 10:05 AM
ਜਲੰਧਰ
adampur airport name should be named after guru ravidass
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ.ਹ.) — ਡੇਰਾ ਸੱਚਖੰਡ ਬਲਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਆਦਮਪੁਰ 'ਚ ਬਣਾਏ ਜਾ ਰਹੇ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵੀਦਾਸ ਦੇ ਨਾਂ 'ਤੇ ਰੱਖਣ ਦੀ ਮੰਗ ਕੀਤੀ ਹੈ। ਡੇਰੇ ਵਲੋਂ ਇਸ ਪੱਤਰ ਦੇ ਨਾਲ ਮੰਗ ਪੱਤਰ ਦੀ ਕਾਪੀ ਵੀ ਲਗਾਈ ਹੈ। ਇਸ ਮੰਗ ਪੱਤਰ 'ਤੇ 44 ਮੌਜੂਦਾ ਤੇ ਸਾਬਕਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਹਸਤਾਖਰ ਹਨ। ਇਸ ਤੋਂ ਪਹਿਲਾਂ 22 ਜੁਲਾਈ ਨੂੰ ਡੇਰੇ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਇਹ ਮਾਮਲਾ ਕੇਂਦਰ 'ਚ ਚੁੱਕਣ ਦੀ ਮੰਗ ਕੀਤੀ ਸੀ ਤੇ ਕਿਹਾ ਸੀ ਕਿ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਰੱਖਿਆ ਜਾਣਾ ਚਾਹੀਦਾ ਹੈ। 
ਪ੍ਰਧਾਨ ਮੰਤਰੀ ਦੇ ਨਾਂ 'ਤੇ ਲਿਖੇ ਗਏ ਪੱਤਰ 'ਚ ਡੇਰੇ ਨੇ ਲਿਖਿਆ ਹੈ ਕਿ ਦੋਆਬਾ ਦੇ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਕਪੂਰਥਲਾ ਜ਼ਿਲਿਆਂ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਵੱਡੀ ਗਿਣਤੀ 'ਚ ਸ਼ਰਧਾਲੂ ਹਨ। ਲਿਹਾਜ਼ਾ ਭਾਈਚਾਰੇ ਦੀ ਭਾਵਨਾ ਦਾ ਸਨਮਾਨ ਕਰਦੇ ਹੋਏ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ 'ਤੇ ਰੱਖਿਆ ਜਾਵੇ। ਇਸ ਪੂਰੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਤੇ ਮੌਜੂਦਾ ਵਿਧਾਇਕਾਂ ਤੇ ਸੰਸਦਾਂ ਦੀ ਇਕ ਬੈਠਕ ਕਠਾਰ ਦੇ ਸੰਤ ਸਵਰਣ ਦਾਸ ਚੈਰੀਟੇਬਲ ਹਸਪਤਾਲ 'ਚ ਹੋਈ। ਇਸ ਬੈਠਕ ਦੀ ਪ੍ਰਧਾਨਗੀ ਡੇਰਾ ਮੁਖੀ ਸੰਤ ਨਿਰੰਜਨ ਦਾਸ ਨੇ ਕੀਤੀ। ਇਸ ਬੈਠਕ 'ਚ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਂ 'ਤੇ ਰੱਖਣ ਦੀ ਮੰਗ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ ਤੇ ਇਸ ਮੁੱਦੇ ਨੂੰ ਕੇਂਦਰ ਤੇ ਰਾਜ ਸਰਕਾਰ ਦੇ ਸਾਹਮਣੇ ਚੁੱਕਣ ਦਾ ਫੈਸਲਾ ਹੋਇਆ।
ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਰਿਟਾਇਰਡ ਸੁਪਰੀਟੈਂਡੈਂਟ ਇੰਜੀਨੀਅਰ ਤੇ ਡੇਰਾ ਬੱਲਾਂ ਟਰਸੱਟ ਦੇ ਟਰਸਟੀ ਮੋਹਨ ਲਾਲ ਸੂਦ ਨੇ ਇਹ ਪੱਤਰ ਪ੍ਰਧਾਨ ਮੰਤਰੀ ਦਫਤਰ ਭੇਜਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਡੇਰੇ ਨੂੰ ਜਨਪ੍ਰੀਤਨਿਧੀਆਂ ਦਾ ਸਮਰਥਨ ਮਿਲ ਰਿਹਾ ਹੈ ਤੇ ਅੱਗੇ ਵੀ ਇਹ ਸਮਰਥਨ ਹੋਰ ਵੱਧਣ ਦੀ ਉਮੀਦ ਹੈ। 

  • ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਂ ਤੇ ਰੱਖਿਆ ਜਾਵੇ Adampur Airport name should be named after Guru Ravidass

ਸੱਸ ਨੇ ਨੂੰਹ ਨੂੰ ਕਰਵਾਚੌਥ 'ਤੇ ਦਿੱਤਾ ਬੇਸ਼ਕੀਮਤੀ ਤੋਹਫਾ, ਪਿਆਰ ਦੀ ਇਹ ਮਿਸਾਲ ਸ਼ਾਇਦ ਹੀ ਕਿਤੇ ਮਿਲੇ

NEXT STORY

Stories You May Like

  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ ਮਾਮਲਾ ਭਖਿਆ
  • narendra modi  haryana  jind  hydrogen train  history
    ਹਾਈਡ੍ਰੋਜਨ ਟਰੇਨ ਰਵਾਨਾ ਕਰ ਬੋਲੇ PM ਮੋਦੀ, ਇਤਿਹਾਸ ਦੇ ਪੰਨਿਆਂ 'ਚ ਦਰਜ ਹੋਵੇਗਾ ਜੀਂਦ ਦਾ ਨਾਂ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • voter list  name  haryana  sir
    ਵੋਟਰ ਸੂਚੀ 'ਚੋਂ ਨਹੀਂ ਕਟਾਉਣਾ ਚਾਹੁੰਦੇ ਨਾਂ ਤਾਂ ਤੁਰੰਤ ਜਮ੍ਹਾਂ ਕਰਵਾਓ ਫਾਰਮ, ਹਰਿਆਣਾ 'ਚ SIR ਦਾ ਅੱਜ ਆਖਰੀ ਦਿਨ
  • fir in sacrilege case
    ਸੱਕਾਂਵਾਲੀ ਬੇਅਦਬੀ ਮਾਮਲੇ 'ਚ BNS ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ ਤਹਿਤ FIR ਦਰਜ
  • preparations to 66 thousand names in sir
    SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • 1 55 lakh women accounts no rs 1000
    1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ ! ਛੱਤੀਸਗੜ੍ਹ ਸਰਕਾਰ ਨੇ ਕੱਟੇ ਨਾਂ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • theft in markfed
      ਮਾਰਕਫੈੱਡ ਦੇ ਗੋਦਾਮ 'ਚੋਂ ਚੌਕੀਦਾਰਾਂ ਨੂੰ ਬੰਧਕ ਬਣਾ ਕੇ ਕਣਕ ਦੇ 300 ਗੱਟੇ ਲੈ...
    • major incident in ferozepur
      ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ...
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • two arrested in muktsar
      ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ...
    • army schools in pathankot receive threat
      ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
    • horrific accident  death of an elderly person
      ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
    • protest march  punjab bandh  punjab police
      ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
    • plot owner punjab plot noc of registries
      ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
    • canada police action
      ਕੈਨੇਡਾ 'ਚ 900 ਕਰੋੜ ਦੇ ਨਸ਼ੇ ਸਣੇ ਕਈ ਪੰਜਾਬੀ ਨੌਜਵਾਨ ਗ੍ਰਿਫ਼਼ਤਾਰ ! ਟਰੱਕਾਂ...
    • teachers protest bpeo
      ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +