ਜਲੰਧਰ-ਸ਼ਹਿਰ ਦੇ ਸਭ ਤੋਂ ਚਰਚਿਤ ਕਿਡਨੀ ਕਾਂਡ ਦੀ ਜਾਂਚ ਕਰ ਰਹੇ ਏ. ਡੀ. ਸੀ. ਪੀ. ਜੇ ਏਲਨ ਚੇਜੀਅਨ ਦਾ ਤਬਾਦਲਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਰੋਕ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਜਗ੍ਹਾ ਆਈ. ਪੀ. ਐੱਸ. ਵਿਵੇਕ ਐੱਸ. ਸੋਨੀ ਨੂੰ ਲਗਾਇਆ ਗਿਆ ਸੀ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ। ਗੁਰੂ ਨਗਰੀ 'ਚ 200 ਕੁੜੀਆਂ ਨੇ ਤੋੜੀ ਦਹੀਂ ਹਾਂਡੀ, ਤੱਕ ਕੇ ਹੈਰਾਨ ਰਹਿ ਗਏ ਲੋਕ (ਵੀਡੀਓ)
NEXT STORY