Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    8:53:37 PM

  • kerala assembly elections

    ਕੇਰਲ 'ਚ UDF ਦੀ ਹੂੰਝਾ ਫੇਰ ਜਿੱਤ, ਸਭ ਤੋਂ ਵੱਡੀ...

  • bjp alliance wins big in puducherry assembly elections

    ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਗਠਜੋੜ ਦੀ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • foreign flights stopped from shaheed bhagat singh international airport

    ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸ੍ਰੀ ਮੁਕਤਸਰ ਸਾਹਿਬ
  • ਖੂਹ ਅਤੇ ਬੋਰ ਲਗਾਉਣ ਸਬੰਧੀ ਵਧੀਕ ਜ਼ਿਲਾ ਮੈਜਿਸਟਰੇਟ ਵੱਲੋਂ ਹਦਾਇਤਾਂ ਜਾਰੀ

PUNJAB News Punjabi(ਪੰਜਾਬਂ)

ਖੂਹ ਅਤੇ ਬੋਰ ਲਗਾਉਣ ਸਬੰਧੀ ਵਧੀਕ ਜ਼ਿਲਾ ਮੈਜਿਸਟਰੇਟ ਵੱਲੋਂ ਹਦਾਇਤਾਂ ਜਾਰੀ

  • Updated: 12 Feb, 2018 02:44 PM
ਸ੍ਰੀ ਮੁਕਤਸਰ ਸਾਹਿਬ
additional district magistrate  instructions issued
  • Share
    • Facebook
    • Tumblr
    • Linkedin
    • Twitter
  • Comment


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਸ੍ਰੀ ਮੁਕਤਸਰ ਸਾਹਿਬ 'ਚ ਵਧੀਕ ਜ਼ਿਲਾ ਮੈਜਿਸਟਰੇਟ ਰਾਜਪਾਲ ਸਿੰਘ ਵੱਲੋਂ ਕੁਝ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲੇ ਦੀ ਹਦੂਦ ਅੰਦਰ ਜ਼ਮੀਨ ਮਾਲਕ ਨੇ ਖੂਹ ਜਾਂ ਬੋਰ ਦਾ ਕੰਮ ਕਰਵਾਉਣ ਤੋਂ ਪਹਿਲਾਂ ਸਰਕਾਰੀ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਕਰ ਦਿੱਤੀ ਹੈ। ਇਹ ਹੁਕਮ 5 ਅਪ੍ਰੈਲ 2018 ਤੱਕ ਤੱਕ ਲਾਗੂ ਰਹਿਣਗੇ। ਇਸ ਮੌਕੇ ਰਾਜਪਾਲ ਸਿੰਘ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 
ਇਸ ਮੌਕੇ ਜਾਰੀ ਕੀਤੇ ਹੁਕਮਾਂ ਅਨੁਸਾਰ ਖੂਹ ਜਾਂ ਬੋਰ ਦਾ ਕੰਮ ਕਰਵਾਉਣ ਵਾਲਾ ਮਾਲਕ 15 ਦਿਨ ਪਹਿਲਾਂ ਜ਼ਿਲੇ ਦੇ ਮੈਜਿਸਟਰੇਟ, ਸਬੰਧਿਤ ਉਪ ਮੰਡਲ ਮੈਜਿਸਟਰੇਟ, ਬੀ. ਡੀ. ਪੀ. ਓ, ਕਾਰਜ ਸਾਧਕ ਅਫਸਰ ਜਾਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਆਦਿ ਵਿਚੋਂ ਕਿਸੇ ਇਕ ਅਧਿਕਾਰੀ, ਜਿਸ ਨਾਲ ਵੀ ਸਬੰਧਿਤ ਹੋਵੇ, ਲਿਖਤੀ ਤੌਰ 'ਤੇ ਪੂਰਵ ਪ੍ਰਵਾਨਗੀ ਲੈਣ ਦੇ ਪਾਬੰਦ ਹੋਵੇਗਾ। ਖੂਹ ਪੁੱਟਣ ਜਾਂ ਬੋਰ ਲਗਾਉਣ ਵਾਲੀਆਂ ਸਰਕਾਰੀ, ਅਰਧ ਸਰਕਾਰੀ ਜਾਂ ਪ੍ਰਾਈਵੇਟ ਏਜੰਸੀਆਂ, ਜ਼ਿਲਾ ਮੈਜਿਸਟਰੇਟ/ਡੀ. ਡੀ. ਪੀ. ਓ. ਪਾਸ ਆਪਣੀ ਰਜਿਸਟਰੇਸ਼ਨ ਕਰਾਉਣਗੀਆਂ ਅਤੇ ਜਿੱਥੇ ਖੂਹ ਪੁੱਟਿਆ ਜਾਂ ਬੋਰ ਲਗਾਇਆ ਜਾ ਰਿਹਾ ਹੈ ਉਸ ਜਗ੍ਹਾ 'ਤੇ ਏਜੰਸੀਆਂ ਸਾਈਨ ਬੋਰਡ ਲਾਉਣਗੀਆਂ। ਇਨ੍ਹਾਂ ਸਾਈਨ ਬੋਰਡ 'ਤੇ ਮਾਲਕ ਅਤੇ ਖੂਹ ਜਾਂ ਬੋਰ ਲਗਾਉਣ ਵਾਲੀ ਏਂਜਸੀ ਦਾ ਨਾਂਅ ਪਤਾ ਲਿਖਿਆ ਹੋਵੇ। ਖੂਹ ਬੋਰ ਦੀ ਉਸਾਰੀ ਤੋਂ ਬਾਅਦ ਉਸ ਦੇ ਤਲੇ ਤੇ ਜ਼ਮੀਨ ਦੇ ਪੱਧਰ ਤੋਂ ਉਪਰ 0.50 ਗੁਣਾ 0.50 ਗੁਣਾ 0.60 (0.30) ਮੀਟਰ ਅਤੇ ਗਰਾਉਂਡ ਲੈਵਲ ਤੋਂ 0.30 ਮੀਟਰ ਥੱਲੇ ਸੀਮਿੰਟ ਅਤੇ ਕੰਕਰੀਟ ਦਾ ਨਿਸ਼ਚਤ ਪਲੇਟ ਫਾਰਮ ਬਣਾਏਗਾ। ਖੂਹ ਜਾਂ ਬੋਰ ਦਾ ਢੱਕਣ ਸਟੀਲ ਪਲੇਟਸ ਨਾਲ ਵੈਲਡਿੰਗ ਕਰਦੇ ਹੋਏ ਜਾਂ ਕੈਸਿੰਗ ਪਾਇਪ ਨਾਲ ਨਟ ਬੋਲਟਾਂ ਨਾਲ ਫਿਕਸ ਕਰੇਗਾ। ਖੂਹ ਬੋਰ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਟੋਆ ਜਾਂ ਚੈਨਲ ਮਿੱਟੀ ਨਾਲ ਭਰ ਦੇਣਾ ਯਕੀਨੀ ਬਣਾਇਆ ਜਾਵੇਗਾ। ਵਧੀਕ ਜ਼ਿਲਾ ਮੈਜਿਸਟਰੇਟ ਦੇ ਹੁਕਮ ਅਨੁਸਾਰ ਡੀ. ਡੀ. ਪੀ. ਓ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਸਾਰੇ ਖੂਹ ਜਾਂ ਬੋਰ ਸਬੰਧੀ ਸੂਚਨਾਂ ਬੀ. ਡੀ. ਪੀ. ਓ ਅਤੇ ਸਰਪੰਚਾਂ ਪਾਸੋ ਇਕੱਤਰ ਕਰਕੇ ਆਪਣੇ ਦਫਤਰ ਦੇ ਰਿਕਾਰਡ 'ਚ ਰੱਖਣ ਲਈ ਪਾਬੰਦ ਹੋਣਗੇ। 
 

  • ਸ੍ਰੀ ਮੁਕਤਸਰ ਸਾਹਿਬ
  • ਹਦਾਇਤਾਂ
  • Sri Muktsar Sahib
  • Instructions

ਮਠਿਆਈ ਦਾ ਡੱਬਾ ਲੈ ਕੇ ਰਿਸ਼ਤੇਦਾਰ ਬਣ ਕੇ ਆਏ ਲੁਟੇਰੇ, ਬਜ਼ੁਰਗ ਜੋੜੇ ਦੀ ਕੁੱਟਮਾਰ ਕਰਕੇ ਕੀਤੀ ਲੁੱਟਖੋਹ

NEXT STORY

Stories You May Like

  • district magistrate pathankot issues orders banning burning of crop residue
    ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ
  • punjab  education department issues important instructions for all schools
    ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
  • dengue and chikungunya  advisory issued
    ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ
  • woman  2 daughters  well  family dispute
    ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ, ਮਗਰੋਂ ਖ਼ੁਦ...
  • khandwa mp  younger brother
    ਖੰਡਵਾ ਸੰਸਦ ਮੈਂਬਰ ਦੇ ਛੋਟੇ ਭਰਾ ਦੀ ਸ਼ੱਕੀ ਹਾਲਾਤ 'ਚ ਖੂਹ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
  • new instructions issued in nawanshahr district
    ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ
  • ban on capsules in punjab  medicine
    ਪੰਜਾਬ : ਇਨ੍ਹਾਂ ਕੈਪਸੂਲਾਂ 'ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ ਵੀ ਜਾਰੀ ਹੋਈਆਂ ਹਦਾਇਤਾਂ
  • punjab school time change
    ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • deadbody of the girl returned from oman the family refused the last rites
      ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • punjab politics update
      ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
    • inlaws started demanding dowry only 3 months after marriage
      ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
    • punjab bjp assembly elections punjab elections
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • sunil jakhar s big statement regarding the victory in west bengal
      ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ...
    • ladowal toll plaza
      3 ਘੰਟਿਆਂ ਲਈ ਫ਼ਰੀ ਹੋਇਆ ਲਾਡੋਵਾਲ ਟੋਲ ਪਲਾਜ਼ਾ, ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
    • punjab new orders issued for those keeping tenants and domestic servants
      Punjab : ਕਿਰਾਏਦਾਰ ਤੇ ਘਰੇਲੂ ਨੌਕਰ ਰੱਖਣ ਵਾਲਿਆਂ ਲਈ ਨਵੇਂ ਹੁਕਮ ਜਾਰੀ, ਲਾਜ਼ਮੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +