Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    12:55:12 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ

PUNJAB News Punjabi(ਪੰਜਾਬ)

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ

  • Edited By Babita,
  • Updated: 04 Aug, 2026 04:21 PM
Firozpur-Fazilka
additional district magistrate cancels licenses of various firms
  • Share
    • Facebook
    • Tumblr
    • Linkedin
    • Twitter
  • Comment

ਫ਼ਿਰੋਜ਼ਪੁਰ (ਸੋਨੂੰ ਚੋਪੜਾ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਡਾ. ਅਮਨਦੀਪ ਕੌਰ (ਪੀ. ਸੀ. ਐੱਸ.) ਨੇ ਦੱਸਿਆ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਐਕਟ 2012 ਤਹਿਤ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼ ਦੀ ਉਲੰਘਣਾ ਕਰਨ ਵਾਲੀਆਂ ਅਤੇ ਸੀਨੀਅਰ ਪੁਲਸ ਕਪਤਾਨ ਫ਼ਿਰੋਜ਼ਪੁਰ ਵੱਲੋਂ ਪ੍ਰਾਪਤ ਹੋਈ ਰਿਪੋਰਟ ਦੇ ਆਧਾਰ ’ਤੇ ਕੰਸਲਟੈਂਸੀ/ਕੋਚਿੰਗ ਆਫ਼ ਆਈਲੈਟਸ/ ਟਰੈਵਲ ਏਜੰਸੀ/ ਟਿਕਟਿੰਗ ਏਜੰਟ ਦਾ ਕੰਮ ਕਰਨ ਵਾਲੀਆਂ ਵੱਖ-ਵੱਖ ਫਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ।

ਇਨ੍ਹਾਂ ਫਰਮਾਂ ਵਿੱਚ ਅਬਰੋਡ ਮਾਸਟਰਜ਼, ਕੇਅਰ ਆਫ਼ ਈ ਸਕੂਲ, ਸਾਹਮਣੇ ਪੁਲਿਸ ਸਟੇਸ਼ਨ, ਫ਼ਿਰੋਜ਼ਪੁਰ ਸ਼ਹਿਰ, ਗ੍ਰੈਡਿਕੋਜ਼ ਕੰਸਲਟੈਂਟਸ, ਬਾਹਰਵਾਰ ਮੱਖੂ ਗੇਟ, ਸਰਕੂਲਰ ਰੋਡ, ਨੇੜੇ ਦੇਵ ਸਮਾਜ ਕਾਲਜ, ਫ਼ਿਰੋਜ਼ਪੁਰ ਸ਼ਹਿਰ, ਬੈਟਰ ਵਰਲਡ ਇਮੀਗ੍ਰੇਸ਼ਨ ਐਂਡ ਵੀਜ਼ਾ ਕੰਸਲਟੈਂਟ ਜੀਟੀ ਰੋਡ ਗਲੀ ਨੰ: 08 ਫ਼ਿਰੋਜ਼ਪੁਰ ਛਾਉਣੀ, ਅਰਜੁਨ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸ ਪ੍ਰਾਇਵੇਟ ਲਿਮਿਟਡ, 49 ਪੀ, ਮਕਾਨ ਨੰ: 901, ਸੂਰਜ ਐਵੀਨਿਊ, ਇੱਛੇ ਵਾਲਾ ਰੋਡ ਫ਼ਿਰੋਜ਼ਪੁਰ ਸ਼ਹਿਰ, ਏਪੀਟੀ ਆਈਲੈਟਸ ਇੰਸਟੀਚਿਊਟ ਨਾਮਦੇਵ ਚੌਕ, ਨੇੜੇ ਬੱਸ ਸਟੈਂਡ, ਮੱਲਵਾਲ ਰੋਡ ਫ਼ਿਰੋਜ਼ਪੁਰ ਸ਼ਹਿਰ, ਈਕੋ ਗਲੋਬਲ ਇਮੀਗ੍ਰੇਸ਼ਨ ਕੰਸਲਟੈਂਟ ਦਾ ਮਾਲ ਨੇੜੇ ਰੇਲਵੇ ਪੁਲ/ਮੈਗਜੀਨ ਗੇਟ, ਫ਼ਿਰੋਜ਼ਪੁਰ ਸ਼ਹਿਰ, ਆਰ.ਬੀ. ਆਈਲੈਟਸ ਐਂਡ ਇਮੀਗ੍ਰੇਸ਼ਨ ਕੰਸਲਟੈਂਟ ਅੰਮ੍ਰਿਤਸਰੀ ਗੇਟ, ਨੇੜੇ ਡੇਰਾ ਰਾਧਾ ਸੁਆਮੀ, ਫ਼ਿਰੋਜ਼ਪੁਰ ਸ਼ਹਿਰ, ਪਾਵਰ ਲਰਨ ਗਲੋਬਲ ਇਮੀਗ੍ਰੇਸ਼ਨ 80 ਪੀ, ਗਲੀ ਨੰ:11, ਰੇਲਵੇ ਰੋਡ ਫ਼ਿਰੋਜ਼ਪੁਰ ਕੈਂਟ, ਕਨਨ ਟੂਰ ਐਂਡ ਟਰੈਵਲਜ਼, ਸ਼ਾਪ ਨੰ:8/4, ਛੱਤਾ ਬਜ਼ਾਰ ਫ਼ਿਰੋਜ਼ਪੁਰ ਸ਼ਹਿਰ ਦੇ ਲਾਇਸੈਂਸ ਰੱਦ/ਕੈਂਸਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਕਤ ਲਾਇਸੈਂਸ ਧਾਰਕਾਂ ਵੱਲੋਂ ਨਿਰਧਾਰਿਤ ਸਮੇਂ ਅੰਦਰ ਆਪਣਾ ਲਾਇਸੈਂਸ ਰਿਨਿਊ ਨਾ ਕਰਵਾਉਣ ਕਾਰਨ ਲਾਇਸੈਂਸ ਸਸਪੈਂਡ ਕੀਤਾ ਗਿਆ ਸੀ। ਇਸ ਉਪਰੰਤ ਲਾਇਸੈਂਸ ਧਾਰਕਾਂ ਨੂੰ ਆਪਣਾ ਜਵਾਬ ਪੇਸ਼ ਕਰਨ ਲਈ ਲਿਖਿਆ ਗਿਆ ਸੀ ਪਰ ਲਾਇਸੈਂਸ ਧਾਰਕਾਂ ਵੱਲੋਂ ਆਪਣਾ ਜਵਾਬ ਵੀ ਪੇਸ਼ ਨਹੀਂ ਕੀਤਾ ਗਿਆ। ਅਜਿਹਾ ਕਰਕੇ ਇਨ੍ਹਾਂ ਲਾਇਸੈਂਸ ਧਾਰਕਾਂ ਵੱਲੋਂ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮਗਲਿੰਗ ਰੂਲਜ਼ 2013 ਫਰੇਮਡ ਅੰਡਰ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮਗਲਿੰਗ ਰੂਲਜ਼, 2012 (ਨੇਮ ਐਜ਼ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ) ਦੀ ਧਾਰਾ 6(1)(ਈ) ਦੀ ਉਲੰਘਣਾ ਕੀਤੀ ਗਈ ਹੈ। ਇਸ ਲਈ ਇਨ੍ਹਾਂ ਲਾਇਸੰਸ ਧਾਰਕਾਂ ਦੇ ਲਾਇਸੰਸ ਉਕਤ ਐਕਟ ਦੇ ਸੈਕਸ਼ਨ 6(1)(ਈ) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕੀਤੇ ਗਏ ਹਨ।
 

  • District Magistrate
  • Firms
  • License
  • Cancellation
  • ਜ਼ਿਲ੍ਹਾ ਮੈਜਿਸਟ੍ਰੇਟ
  • ਫਰਮਾਂ
  • ਲਾਇਸੈਂਸ
  • ਰੱਦ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

NEXT STORY

Stories You May Like

  • licenses of two travel firms cancelled
    ਦੋ ਟ੍ਰੈਵਲ ਫਰਮਾਂ ਦੇ ਲਾਇਸੈਂਸ ਰੱਦ
  • police arrested 5 individuals in 4 separate cases of drug consumption
    ਪੁਲਸ ਨੇ ਨਸ਼ੇ ਦੇ ਸੇਵਨ ਦੇ 4 ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • rohit saraf to appear in three distinct roles
    ਰੋਹਿਤ ਸਰਾਫ 3 ਵੱਖ-ਵੱਖ ਭੂਮਿਕਾਵਾਂ 'ਚ ਆਉਣਗੇ ਨਜ਼ਰ
  • heroin dealers arrested from various areas during police raids
    ਪੁਲਸ ਛਾਪੇਮਾਰੀ ਦੌਰਾਨ ਵੱਖ-ਵੱਖ ਖੇਤਰਾਂ 'ਚੋਂ ਹੈਰੋਇਨ ਧੰਦੇਬਾਜ਼ ਗ੍ਰਿਫ਼ਤਾਰ
  • six person arrested on charges of drug
    ਨਸ਼ਾ ਕਰਨ ਦੇ ਦੋਸ਼ 'ਚ 4 ਵੱਖ-ਵੱਖ ਮਾਮਲਿਆਂ 'ਚ 6 ਵਿਅਕਤੀ ਗ੍ਰਿਫ਼ਤਾਰ
  • punjab police action
    ਪੰਜਾਬ ਪੁਲਸ ਦੇ ਅੜਿੱਕੇ ਚੜ੍ਹੇ ਵੱਖ-ਵੱਖ ਸੂਬਿਆਂ 'ਚ 25-30 ਵਾਰਦਾਤਾਂ ਕਰ ਚੁੱਕੇ ਮੁਲਜ਼ਮ!
  • fda  olympia coffee house  license revoked
    ਫਰਿੱਜ 'ਚ ਕਾਕਰੋਚ, ਮੱਖੀਆਂ, ਡਾਇਨਿੰਗ ਏਰੀਆ 'ਚ ਪਿਸ਼ਾਬ! FDA ਵਲੋਂ ਓਲੰਪੀਆ ਕੌਫੀ ਹਾਊਸ ਦਾ ਲਾਇਸੈਂਸ ਰੱਦ
  • ਨਰ ੰਦਰ ਮੋਦ   ਬ੍ਰ ਕਸ ਸਮ ਟ  ਨਵ ਂ ਦ ੱਲ
    ਬ੍ਰਿਕਸ ਸਮਿਟ 'ਚ ਵੱਖ-ਵੱਖ ਮੁੱਦਿਆਂ 'ਤੇ ਸਕਾਰਾਤਮਕ ਗੱਲਬਾਤ ਹੋਣ ਦੀ ਉਮੀਦ : PM ਮੋਦੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • high court hearing ed raid
      ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
    • checking on shambhu border
      ਸ਼ੰਭੂ ਬਾਰਡਰ ’ਤੇ ਨਾਕਾਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +