Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    3:15:36 AM

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

  • meteorological department has issued a big warning

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • insurance agents   commission rules are about to change

    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 6 ਫਰਮਾਂ ਦੇ ਲਾਇਸੈਂਸ ਸਸਪੈਂਡ

PUNJAB News Punjabi(ਪੰਜਾਬ)

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 6 ਫਰਮਾਂ ਦੇ ਲਾਇਸੈਂਸ ਸਸਪੈਂਡ

  • Edited By Babita,
  • Updated: 15 Jan, 2026 04:41 PM
Firozpur-Fazilka
additional district magistrate suspends licenses of 6 firms
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਸੋਨੂੰ, ਖੁੱਲਰ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨਿਧੀ ਕੁਮੁਦ ਬੰਬਾਹ, ਪੀ. ਸੀ. ਐੱਸ. ਵੱਲੋਂ ਦੱਸਿਆ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਐਕਟ 2012 ਤਹਿਤ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼, 2013 ਰਾਹੀਂ ਕੰਸਲਟੈਂਸੀ / ਕੋਚਿੰਗ ਆਫ਼ ਆਈਲੈਟਸ/ ਟਰੈਵਲ ਏਜੰਸੀ/ ਟਿਕਟਿੰਗ ਏਜੰਟ / ਜਨਰਲ ਸੇਲਜ਼ ਏਜੰਟਸ ਆਦਿ ਦਾ ਕੰਮ ਕਰਨ ਵਾਲੀਆਂ 6 ਫ਼ਰਮਾਂ ਦੇ ਲਾਇਸੈਂਸ ਮਿਆਦ ਖ਼ਤਮ ਹੋਣ ਉਪਰੰਤ ਸਸਪੈਂਡ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜਿਨ੍ਹਾਂ ਫਰਮਾਂ ਦੇ ਲਾਈਸੈਂਸ ਸਸਪੈਂਡ ਕੀਤੇ ਗਏ ਹਨ, ਉਨ੍ਹਾਂ ਵਿਚ ਕੰਨਨ ਟੁਰ ਐਂਡ ਟਰੈਵਲਜ਼ ਫ਼ਿਰੋਜ਼ਪੁਰ ਸ਼ਹਿਰ, ਈਕੋ ਗਲੋਬਲ ਇਮੀਗ੍ਰੇਸ਼ਨ ਕੰਸਲਟੈਂਟ ਫ਼ਿਰੋਜ਼ਪੁਰ ਸ਼ਹਿਰ, ਅਬਰੋਡ ਮਾਸਟਰਜ਼ ਸਾਹਮਣੇ ਸਿਟੀ ਪੁਲਸ ਸਟੇਸ਼ਨ ਫ਼ਿਰੋਜ਼ਪੁਰ ਸ਼ਹਿਰ, ਅਰਜੁਨ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸਜ਼ ਪ੍ਰਾਇਵੇਟ ਲਿਮਿ. ਫ਼ਿਰੋਜ਼ਪੁਰ ਸ਼ਹਿਰ, ਬੈਟਰ ਵਰਲਡ ਇਮੀਗ੍ਰੇਸ਼ਨ ਐਂਡ ਵੀਜ਼ਾ ਕਨਸਲਟੈਂਟ ਫ਼ਿਰੋਜ਼ਪੁਰ ਛਾਉਣੀ, ਗ੍ਰੈਡਿਕੋ ਕੰਸਲਟੈਂਟਸ ਨੇੜੇ ਦੇਵ ਸਮਾਜ ਕਾਲਜ ਫ਼ਿਰੋਜ਼ਪੁਰ ਸ਼ਹਿਰ ਸ਼ਾਮਲ ਹਨ।

ਉਕਤ ਲਾਇਸੈਂਸ ਧਾਰਕਾਂ ਨੂੰ ਲਾਇਸੈਂਸ ਦੀ ਮਿਆਦ ਖ਼ਤਮ ਹੋਣ ਤੋਂ 2 ਮਹੀਨੇ ਪਹਿਲਾਂ-ਪਹਿਲਾਂ ਲਾਇਸੈਂਸ ਨਵੀਨ ਕਰਵਾਉਣ ਦੀ ਪ੍ਰਤੀ ਬੇਨਤੀ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਲਈ ਲਿਖਿਆ ਗਿਆ ਸੀ ਪਰ ਉਕਤ ਫਰਮਾਂ ਪਾਸੋਂ ਲਾਇਸੈਂਸ ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਵੀ ਲਾਇਸੈਂਸ ਨਵੀਨ ਕਰਵਾਉਣ ਲਈ ਇਸ ਦਫ਼ਤਰ ਵਿਚ ਨਾ ਤਾਂ ਕੋਈ ਪ੍ਰਤੀ ਬੇਨਤੀ ਦਿੱਤੀ ਗਈ ਹੈ ਨਾ ਹੀ ਲਾਇਸੈਂਸ ਸਰੰਡਰ ਕੀਤਾ ਗਿਆ ਹੈ। ਅਜਿਹਾ ਕਰਕੇ ਇਨ੍ਹਾਂ ਲਾਇਸੈਂਸ ਧਾਰਕਾਂ ਵੱਲੋਂ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼ 2013 ਫਰੇਮਡ ਅੰਡਰ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼, 2012 (ਨੇਮ ਐਜ਼ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੀ ਧਾਰਾ 5(2) ਦੀ ਉਲੰਘਣਾ ਕੀਤੀ ਗਈ ਹੈ।

ਇਸ ਲਈ ਇਨ੍ਹਾਂ ਲਾਇਸੈਂਸ ਧਾਰਕਾਂ ਦੇ ਲਾਇਸੈਂਸ ਉਕਤ ਐਕਟ ਦੇ ਸੈਕਸ਼ਨ 6(ਈ) ਵਿੱਚ ਦਰਜ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਪ੍ਰਭਾਵ ਤੋਂ ਸਸਪੈਂਡ ਕੀਤੇ ਜਾਂਦੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਲਾਇਸੈਂਸ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਨੋਟਿਸ ਜਾਰੀ ਹੋਣ ਤੋਂ 7 ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਪੇਸ਼ ਕਰਨ। ਮਿੱਥੇ ਸਮੇਂ ਅੰਦਰ ਜਵਾਬ ਪ੍ਰਾਪਤ ਨਾ ਹੋਣ ਦੀ ਸੂਰਤ ਵਿੱਚ ਇਹ ਸਮਝ ਲਿਆ ਜਾਵੇਗਾ ਕਿ ਆਪ ਕੁੱਝ ਨਹੀਂ ਕਹਿਣਾ ਚਾਹੁੰਦੇ ਅਤੇ ਲਾਇਸੈਂਸ ਰੱਦ ਕਰਨ ਲਈ ਇੱਕ ਤਰਫ਼ਾ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

  • 6 firms
  • licenses
  • suspended
  • 6 ਫਰਮਾਂ
  • ਲਾਇਸੈਂਸ
  • ਸਸਪੈਂਡ

ਲੁਧਿਆਣਾ 'ਚ 3 ਮੰਜ਼ਿਲਾ ਹੌਜ਼ਰੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ! ਲੱਖਾਂ ਰੁਪਏ ਦਾ ਨੁਕਸਾਨ

NEXT STORY

Stories You May Like

  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ 'ਤੇ ਲਗਾਈ ਰੋਕ
  • booth level officers will go door to door from today till july 24
    ਅੱਜ ਤੋਂ 24 ਜੁਲਾਈ ਤੱਕ ਘਰ-ਘਰ ਜਾਣਗੇ ਬੂਥ ਲੈਵਲ ਅਫ਼ਸਰ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
  • get ready to become a fan of gta 6
    GTA 6 ਦੇ ਫੈਨ ਹੋ ਜਾਣ ਤਿਆਰ! ਗੇਮਪਲੇ ਟ੍ਰੇਲਰ ਤੇ ਨਵੇਂ ਫੀਚਰਸ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ
  • what to feed a 6 month old baby for the first time
    6 ਮਹੀਨਿਆਂ ਦੇ ਬੱਚੇ ਨੂੰ ਪਹਿਲੀ ਵਾਰ ਖਾਣੇ 'ਚ ਕੀ ਦੇਈਏ
  • 6 companies including hyundai mercedes recall
    Hyundai-Mercedes ਸਣੇ 6 ਕੰਪਨੀਆਂ ਨੇ ਵਾਪਸ ਮੰਗਵਾਈਆਂ 1.46 ਲੱਖ ਕਾਰਾਂ ! ਪੈ ਗਿਆ ਵੱਡਾ ਨੁਕਸ
  • 6 wickets in 6 balls    a double hat trick in 1 over
    6 ਗੇਂਦ 'ਤੇ 6 ਵਿਕਟਾਂ... 1 ਓਵਰ 'ਚ ਡਬਲ ਹੈਟ੍ਰਿਕ ਦਾ ਕਾਰਨਾਮਾ, 9 ਸਾਲਾ ਬੱਚੇ ਨੇ ਬਣਾਇਆ ਵਰਲਡ ਰਿਕਾਰਡ!
  • heavy rain next 6 days monsoon
    ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ
  • 6 mobile phones recovered from central jail faridkot
    ਕੇਂਦਰੀ ਜੇਲ੍ਹ ਫਰੀਦਕੋਟ ’ਚੋਂ 6 ਮੋਬਾਈਲ ਫੋਨ ਬਰਾਮਦ, 2 ਹਵਾਲਾਤੀਆਂ ਤੇ 3 ਬੰਦੀਆਂ ਖ਼ਿਲਾਫ਼ ਕੇਸ ਦਰਜ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific road accident in amritsar
      ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
    • charanjit channi  sukhjinder singh randhawa  congress
      ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
    • hearing of fir no 91 case against majithia completed
      ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ...
    • holidays of these punjab employees cancelled
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਤਿੰਨ ਮਹੀਨੇ ਤਕ ਨਹੀਂ ਮਿਲੇਗੀ...
    • kewal dhillon on punjab congress
      ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ...
    • amit shah punjab congress sukhjinder randhawa
      ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
    • charanjit channi  punjab congress
      ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ...
    • punjab congress  sukhjinder randhawa  amit shah
      ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
    • minor girl  punjab school
      ਸਕੂਲ ਜਾਣ ਤੋਂ ਬਚਣ ਲਈ ਰਿਸ਼ਤੇਦਾਰਾਂ ਦੇ ਜਾ ਰਹੀ ਕੁੜੀ ਭੁੱਲੀ ਰਾਹ, ਟੈਂਪੂ ਚਾਲਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +