Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    11:24:41 AM

  • warning of rain  thunderstorm and lightning in punjab

    ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ...

  • h1b good news for indians

    ਭਾਰਤੀਆਂ ਲਈ Good News; ਅਮਰੀਕਾ 'ਚ ਹੁਣ ਮਿਲੇਗੀ...

  • school holiday  school students  punjab school

    ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ...

  • donald trump on iranian nuclear program

    'ਜੇ ਇਰਾਨ ਨੇ ਪ੍ਰਮਾਣੂ ਹਥਿਆਰ ਬਣਾ ਲਏ ਤਾਂ ਪੂਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹਾੜ੍ਹੀ ਦੀ ਖ਼ਰੀਦ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਮੰਡੀਆਂ 'ਚ ਕੀਤੇ ਗਏ ਪੁਖਤਾ ਪ੍ਰਬੰਧ : ਮੰਤਰੀ ਕਟਾਰੂਚੱਕ

PUNJAB News Punjabi(ਪੰਜਾਬ)

ਹਾੜ੍ਹੀ ਦੀ ਖ਼ਰੀਦ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਮੰਡੀਆਂ 'ਚ ਕੀਤੇ ਗਏ ਪੁਖਤਾ ਪ੍ਰਬੰਧ : ਮੰਤਰੀ ਕਟਾਰੂਚੱਕ

  • Updated: 30 Mar, 2023 11:07 PM
Chandigarh
adequate arrangements made in markets  minister kataruchak
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1 ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐੱਮ.ਐੱਸ.) ਦੌਰਾਨ ਕਣਕ ਦੀ ਨਿਰਵਿਘਨ ਖ਼਼ਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਨਿਰਵਿਘਨ ਖ਼ਰੀਦ ਪ੍ਰਕਿਰਿਆ ਲਈ 29,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਦਿੱਤੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। 

ਇਹ ਵੀ ਪੜ੍ਹੋ : ਵਿਜੀਲੈਂਸ ਦੀ ਗ੍ਰਿਫ਼ਤ 'ਚ ਸਾਬਕਾ ਮੰਤਰੀ ਦਾ ਪੁੱਤਰ, ਅਦਾਲਤ ਨੇ 6 ਦਿਨਾਂ ਦੇ ਰਿਮਾਂਡ 'ਤੇ ਭੇਜਿਆ, ਪੜ੍ਹੋ ਪੂਰਾ ਮਾਮਲਾ

ਇਸ ਦੇ ਨਾਲ ਹੀ ਕਣਕ ਦੀ ਰੀਸਾਈਕਲਿੰਗ ਨੂੰ ਰੋਕਣ ਲਈ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਲਾਉਣੇ ਲਾਜ਼ਮੀ ਕੀਤੇ ਗਏ ਹਨ। ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੰਤਰੀ ਨੇ ਕਿਹਾ ਕਿ ਸਾਰੇ ਖ਼ਰੀਦ ਕੇਂਦਰਾਂ ਵਿੱਚ ਫਸਟ-ਏਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਸਾਵਧਾਨੀ ਅਤੇ ਪਹਿਲ ਦੇ ਆਧਾਰ 'ਤੇ ਨਜਿੱਠਿਆ ਜਾ ਸਕੇ। ਮੰਡੀ ਬੋਰਡ ਵੱਲੋਂ ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : CM ਮਾਨ ਦੀ ਕਿਸਾਨਾਂ ਨੂੰ ਅਪੀਲ, ਖੇਤੀਬਾੜੀ 'ਚ ਮਿਸਾਲੀ ਤਬਦੀਲੀ ਲਿਆਉਣ ਦਾ ਦਿੱਤਾ ਸੱਦਾ

ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਮੀਂਹ ਰੁਕਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਕਾਰਜ ਮੁੜ ਸ਼ੁਰੂ ਹੋ ਜਾਣ। ਮਾਰਕੀਟ ਕਮੇਟੀਆਂ ਨੂੰ ਕਿਹਾ ਗਿਆ ਹੈ ਕਿ ਉਹ ਮਿਉਂਸਪਲ ਕਮੇਟੀਆਂ ਨਾਲ ਤਾਲਮੇਲ ਕਰਨ ਅਤੇ ਖਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ। ਮੰਤਰੀ ਵੱਲੋਂ ਸਮੂਹ ਜ਼ਿਲਿਆਂ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਮੁਸਤੈਦੀ ਵਰਤਣ ਦੀ ਹਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਅਤੇ ਪੱਕੀ ਫ਼ਸਲ ਹੀ ਖਰੀਦ ਕੇਂਦਰਾਂ ਵਿੱਚ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕੋਈ ਦੇਰੀ ਨਾ ਹੋਵੇ।  

  • Cabinet Minister
  • Lal Chand Kataruchak
  • Adequate arrangements
  • ਕੈਬਨਿਟ ਮੰਤਰੀ
  • ਲਾਲ ਚੰਦ ਕਟਾਰੂਚੱਕ
  • ਪੁਖਤਾ ਪ੍ਰਬੰਧ

ਅੰਮ੍ਰਿਤਪਾਲ ਸਿੰਘ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਕਹੀਆਂ ਇਹ ਗੱਲਾਂ

NEXT STORY

Stories You May Like

  • wheat procurement in ferozerpur
    ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਅਤੇ ਖ਼ਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ’ਤੇ : ਡਿਪਟੀ ਕਮਿਸ਼ਨਰ
  • government preparing to increase minimum daily wage punjab
    ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਂ ਇਨ੍ਹਾਂ ਸੂਬਿਆਂ 'ਚ ਘੱਟੋ-ਘੱਟ ਦਿਹਾੜੀ 'ਚ ਭਾਰੀ ਵਾਧੇ ਦੀ ਤਿਆਰੀ
  • big decline in private wheat procurement in punjab
    ਪੰਜਾਬ 'ਚ ਕਣਕ ਦੀ ਪ੍ਰਾਈਵੇਟ ਖ਼ਰੀਦ 'ਚ ਵੱਡੀ ਗਿਰਾਵਟ, ਵਪਾਰੀਆਂ ਨੇ ਮੋੜਿਆ ਮੂੰਹ
  • akali dal attacks government over poor management in markets
    ਮੰਡੀਆਂ 'ਚ ਮਾੜੇ ਪ੍ਰਬੰਧਾਂ ਨੂੰ ਲੈ ਕੇ ਅਕਾਲੀ ਦਲ ਦਾ ਹੱਲਾ-ਬੋਲ, ਕਿਸਾਨਾਂ ਦੀ ਖੱਜਲ-ਖੁਆਰੀ 'ਤੇ ਸਰਕਾਰ ਨੂੰ ਘੇਰਿਆ
  • teams sent by the central government collected wheat samples
    ਕੇਂਦਰ ਸਰਕਾਰ ਵਲੋਂ ਭੇਜੀਆਂ ਟੀਮਾਂ ਨੇ ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਸੈਂਪਲ ਲਏ
  • crude oil left for only 5 7 days
    ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ ਤਿਆਰੀ, ਪਾਕਿਸਤਾਨ ਦੇ ਮੰਤਰੀ ਦਾ ਵੱਡਾ ਬਿਆਨ
  • usa to surround iran
    ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼
  • wheat arrival in punjab crosses 100 lakh tonnes
    ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjabi youtuber jasbir singh gets bail accused of being a pakistani agent
      ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਲੱਗੇ ਸਨ ਪਾਕਿਸਤਾਨੀ ਏਜੰਟ ਹੋਣ...
    • milkfed punjab announces increase in milk procurement price from may 1
      ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ ਕੀਮਤ ਵਧਾਉਣ ਦਾ ਕੀਤਾ ਐਲਾਨ,...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • last chance for 10th and 12th grade students
      10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਲਰਟ, ਕਰ ਲਓ ਜਲਦੀ, ਸਿੱਖਿਆ ਬੋਰਡ ਦਾ...
    • jalandhar smart city maha scam
      ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
    • major police action in maqboolpura
      ਮਕਬੂਲਪੁਰਾ 'ਚ ਪੁਲਸ ਦਾ ਵੱਡਾ ਧਾਵਾ: ਨਸ਼ਾ ਤਸਕਰ ਮਹਿਲਾ ਦੀ 'ਕੋਠੀ' 'ਤੇ ਚੱਲਿਆ...
    • grocery shopkeeper attacked with machetes
      ਖ਼ੌਫਨਾਕ ਵਾਰਦਾਤ: ਕਰਿਆਨਾ ਦੁਕਾਨਦਾਰ 'ਤੇ ਦਾਤਰਾਂ ਨਾਲ ਹਮਲਾ, 15 ਹਜ਼ਾਰ ਦੀ...
    • rajneesh garg takes charge as district and sessions judge pathankot
      ਰਜਨੀਸ਼ ਗਰਗ ਨੇ ਪਠਾਨਕੋਟ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੰਭਾਲਿਆ ਅਹੁਦਾ,...
    • bus driver hits broken e rickshaw parked on the roadside
      ਸੜਕ ਕਿਨਾਰੇ ਖਰਾਬ ਖੜ੍ਹੇ ਈ-ਰਿਕਸ਼ਾ ਨੂੰ ਬੱਸ ਚਾਲਕ ਨੇ ਮਾਰੀ ਟੱਕਰ, ਜਵਾਕ ਦੀ ਮੌਤ
    • checking in ludhiana
      ਪਟਿਆਲਾ ਰੇਲਵੇ ਟ੍ਰੈਕ ਧਮਾਕੇ ਦੀ ਸਾਜ਼ਿਸ਼ ਮਗਰੋਂ ਲੁਧਿਆਣਾ ਸਟੇਸ਼ਨ ਛਾਉਣੀ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +