Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    2:35:29 PM

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

  • big breaking education minister dharmendra pradhan resigns

    Big Breaking: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ...

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਡੇਰਾ ਪ੍ਰੇਮੀ ਕਤਲਕਾਂਡ: ਕੋਟਕਪੂਰਾ ਪਹੁੰਚੇ ADGP ਅਰਪਿਤ ਸ਼ੁਕਲਾ, ਲੋਕਾਂ ਨੂੰ ਕੀਤੀ ਇਹ ਅਪੀਲ

MALWA News Punjabi(ਮਾਲਵਾ)

ਡੇਰਾ ਪ੍ਰੇਮੀ ਕਤਲਕਾਂਡ: ਕੋਟਕਪੂਰਾ ਪਹੁੰਚੇ ADGP ਅਰਪਿਤ ਸ਼ੁਕਲਾ, ਲੋਕਾਂ ਨੂੰ ਕੀਤੀ ਇਹ ਅਪੀਲ

  • Updated: 10 Nov, 2022 02:06 PM
Faridkot
adgp arpit shukla arrived kotakpura
  • Share
    • Facebook
    • Tumblr
    • Linkedin
    • Twitter
  • Comment

ਕੋਟਕਪੂਰਾ (ਜਗਤਾਰ) : ਕੋਟਕਪੂਰਾ 'ਚ ਕਤਲ ਕੀਤੇ ਬੇਅਦਬੀ ਮਾਮਲੇ ਦੇ ਮੁਲਜ਼ਮ ਡੇਰਾ ਪ੍ਰੇਮੀ ਪਰਦੀਪ ਦਾ ਗੋਲ਼ੀਆਂ ਮਾਰ ਕੇ ਕਤਲ ਕੀਤਾ ਜਾਣ ਤੋਂ ਬਾਅਦ ADGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਕੋਟਕਪੂਰਾ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਵੀ ਅਪੀਲ ਕੀਤੀ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਸਮੇਤ ਸੀਨੀਅਰ ਅਫ਼ਸਰਾਂ ਦੀ ਮੀਟਿੰਗ ਸੱਦੀ ਗਈ ਹੈ।

ਇਹ ਵੀ ਪੜ੍ਹੋ- ਕਤਲ ਕੀਤੇ ਗਏ ਡੇਰਾ ਪ੍ਰੇਮੀ ਦੇ ਭਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਕੀਤਾ ਵੱਡਾ ਖ਼ੁਲਾਸਾ

ਜ਼ਿਕਰਯੋਗ ਹੈ ਕਿ ਅੱਜ ਸਵੇਰੇ ਕੋਟਕਪੂਰਾ ਵਿਖੇ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਪਰਦੀਪ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪਰਦੀਪ ਬਰਗਾੜੀ ਬੇਅਦਬੀ ਮਾਮਲੇ 'ਚ ਐੱਫ. ਆਈ. ਆਰ. ਨੰਬਰ 63 'ਚ ਨਾਮਜ਼ਦ ਸੀ। ਇਸ ਘਟਨਾ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਸਖ਼ਤੀ ਦਿਖਾਈ ਜਾ ਰਹੀ ਹੈ। ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਪੰਜਾਬ ਡੀ.ਜੀ.ਪੀ. ਅਤੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਸੱਦੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Kotakpura
  • Dera Premi Murder
  • ADGP Arpit Shukla
  • ਕੋਟਕਪੂਰਾ
  • ਡੇਰਾ ਪ੍ਰੇਮੀ ਕਤਲਕਾਂਡ
  • ਏਡੀਜੀਪੀ ਅਰਪਿਤ ਸ਼ੁਕਲਾ

ਕੋਟਕਪੂਰਾ ਘਟਨਾ ਮਗਰੋਂ ਘਿਰੀ ਪੰਜਾਬ ਸਰਕਾਰ, ਭਾਜਪਾ ਨੇ CM ਮਾਨ 'ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ

NEXT STORY

Stories You May Like

  • punjabi singer khan saab  s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ
  • dera sacha sauda   devotees acquittal
    ਡੇਰਾ ਸੱਚਾ ਸੌਦਾ ਸ਼ਰਧਾਲੂਆਂ ਦੇ ਬਰੀ ਹੋਣ ਵਿਰੁੱਧ ਸਰਕਾਰ ਦੀ ਅਪੀਲ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਖ਼ਾਰਜ
  • mamdani urges to arrest netanyahu
    ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • shreyas talpade and kajal aggarwal urge audiences to watch   the india story
    ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ ਸਟੋਰੀ" ਦੇਖਣ ਦੀ ਅਪੀਲ
  • zeenat aman comes out in support of sonam wangchuk
    ਸੋਨਮ ਵਾਂਗਚੁਕ ਦੇ ਸਮਰਥਨ 'ਚ ਆਈ ਜ਼ੀਨਤ ਅਮਾਨ; ਕੇਂਦਰ ਨੂੰ ਗੱਲਬਾਤ ਦੀ ਕੀਤੀ ਅਪੀਲ
  • big court verdict in ludhiana asi murder case
    ਲੁਧਿਆਣਾ ASI ਕਤਲਕਾਂਡ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮੁੱਖ ਮੁਲਜ਼ਮ ਜੈਪਾਲ ਭੁੱਲਰ...
  • epfo implements new edli scheme more security cover
    EPFO ਨੇ ਲਾਗੂ ਕੀਤੀ ਨਵੀਂ EDLI ਸਕੀਮ , ਕਰਮਚਾਰੀਆਂ ਨੂੰ ਮਿਲੇਗਾ ਵਧੇਰੇ ਸੁਰੱਖਿਆ ਕਵਰ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • powercom takes major action on employees amid strike
      ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ...
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • punjab school teacher
      ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
    • fraud case
      ਆਨਲਾਈਨ ਟ੍ਰੇਡਿੰਗ ’ਚ ਭਾਰੀ ਮੁਨਾਫ਼ੇ ਦਾ ਝਾਂਸਾ ਦੇ ਕੇ 25.80 ਲੱਖ ਠੱਗੇ
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • shops will remain closed on the last sunday of every month
      ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ
    • fire incident
      ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ
    • punjab new trouble for those getting driving licenses
      ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਨਵੀਂ ਮੁਸੀਬਤ! ਪੈ ਗਿਆ ਵੱਡਾ...
    • partap singh bajwa comes out in support of   angry   tiwari
      ‘ਰੁੱਸੇ ਹੋਏ’ ਤਿਵਾੜੀ ਦੇ ਹੱਕ ’ਚ ਆਏ ਪ੍ਰਤਾਪ ਸਿੰਘ ਬਾਜਵਾ, ਹਾਈਕਮਾਨ ਨੂੰ ਲੈ ਕੇ...
    • two cousins from faridkot district die after car falls into canal
      ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ, ਗੱਡੀ 'ਚ ਮਿਲੀ ਨਾਜਾਇਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +