Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    4:42:39 PM

  • farmers protest ends in chandigarh

    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ...

  • major reshuffle in chandigarh police

    ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ...

  • gippy and shehnaaz reached wagah border to promote singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ...

  • stock market closes in red  sensex falls 382 points and nifty crosses 23 700

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ADGP ਨਰੇਸ਼ ਅਰੋੜਾ ਦੀ ਨਿਗਰਾਨੀ ‘ਚ 600 ਤੋਂ ਵੱਧ ਮੁਲਾਜ਼ਮਾਂ ਵੱਲੋਂ 34 ਥਾਵਾਂ ‘ਤੇ ਕੀਤੀ ਸਰਚ

PUNJAB News Punjabi(ਪੰਜਾਬ)

ADGP ਨਰੇਸ਼ ਅਰੋੜਾ ਦੀ ਨਿਗਰਾਨੀ ‘ਚ 600 ਤੋਂ ਵੱਧ ਮੁਲਾਜ਼ਮਾਂ ਵੱਲੋਂ 34 ਥਾਵਾਂ ‘ਤੇ ਕੀਤੀ ਸਰਚ

  • Edited By Rakesh,
  • Updated: 29 Mar, 2025 08:57 PM
Punjab
adgp naresh arora
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ, (ਘੁੰਮਣ)- ਪੰਜਾਬ ਸਰਕਾਰ ਵੱਲੋਂ ਇੱਕ ਮਾਰਚ ਤੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲੇ ਵਿੱਚ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਸ (ਮਨੁੱਖੀ ਅਧਿਕਾਰ) ਨਰੇਸ਼ ਅਰੋੜਾ ਦੀ ਨਿਗਰਾਨੀ ਅਤੇ ਐੱਸ. ਐੱਸ.ਪੀ. ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ ਜਿਸ ਦੌਰਾਨ 600 ਤੋਂ ਵੱਧ ਪੁਲਿਸ ਅਫਸਰਾਂ ਤੇ ਮੁਲਾਜ਼ਮਾਂ ਨੇ 34 ਥਾਵਾਂ ‘ਤੇ ਸਰਚ ਕਰਕੇ ਲੋੜੀਂਦੀ ਕਾਰਵਾਈ ਕੀਤੀ।

ਏ.ਡੀ.ਜੀ.ਪੀ. ਨਰੇਸ਼ ਅਰੋੜਾ ਨੇ ਸ਼ਹਿਰੀ ਖੇਤਰਾਂ ਵਿਚ ਸਰਚ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾ ’ਤੇ ਸੂਬੇ ਭਰ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਚਲਾਏ ਗਏ ਓਪਰੇਸ਼ਨ ਕਾਸੋ ਅਧੀਨ ਸਰਚ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਨਸ਼ੇ ਇੱਕ ਸਮਾਜਿਕ ਸਮੱਸਿਆ ਹੈ ਜਿਸ ਨੂੰ  ਸਾਰਿਆਂ ਦੇ ਸਾਂਝੇ ਯਤਨਾਂ ਨਾਲ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਲੋਕਾਂ ਖ਼ਾਸਕਰ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਬਹੁਤ ਅਹਿਮ ਹੈ ਜੋ ਸਮੇਂ-ਸਮੇਂ ‘ਤੇ ਸੇਧ ਦੇ ਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਸ ਪ੍ਰਸ਼ਾਸਨ ਨਸ਼ਾ ਸਮੱਗਲਰਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਉਣ ਦੇ ਨਾਲ-ਨਾਲ ਨਸ਼ਿਆਂ ਦੇ ਆਦੀ ਹੋ ਚੁੱਕੇ ਵਿਅਕਤੀਆਂ ਦਾ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ ਵੀ ਪੁਰਜ਼ੋਰ ਯਤਨ ਕਰ ਰਿਹਾ ਹੈ ਤਾਂ ਜੋ ਇਨ੍ਹਾਂ ਵਿਅਕਤੀਆਂ ਨੂੰ ਚੰਗੇ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਸਮਗਲਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਪੂਰੀ ਸਖਤੀ ਨਾਲ ਨਜਿੱਠਿਆ ਜਾਵੇਗਾ ਜਿਸ ਲਈ ਨਸ਼ਿਆਂ ਦੇ ਹੋਟਸਪੋਟ ਖੇਤਰਾਂ  ਵਿਚ ਵਿਸ਼ੇਸ਼ ਸਰਚ ਕੀਤੀ ਜਾ ਰਹੀ ਹੈ। 

ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਨੇ ਓਪਰੇਸ਼ਨ ਕਾਸੋ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 600 ਤੋਂ ਵੱਧ ਗਿਣਤੀ ਵਾਲੀਆਂ ਪੁਲਿਸ ਟੀਮਾਂ ਵੱਲੋਂ ਜ਼ਿਲੇ ਵਿਚ 34 ਥਾਵਾਂ ‘ਤੇ ਸਰਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਰਚ ਦੌਰਾਨ ਐੱਨ. ਡੀ.ਪੀ. ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ 06 ਮਾਮਲੇ ਦਰਜ ਕਰਕੇ 10 ਮੁਲਜ਼ਮ ਨੂੰ ਗ੍ਰਿਫਤਾਰ ਕਰਦਿਆਂ 270 ਗ੍ਰਾਮ ਹੈਰੋਇਨ, 2060 ਨਸ਼ੀਲੀਆਂ ਗੋਲੀਆਂ ਅਤੇ 78000 ਮਿਲੀਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੁਲਿਸ ਵਲੋਂ ਪਿਛਲੇ ਸਮਿਆਂ ਦੌਰਾਨ ਨਸ਼ਾ ਸਮਗਲਰਾਂ ਦੀ ਨਸ਼ੇ ਵੇਚ ਕੇ ਬਣਾਈ ਗਈ 25 ਕਰੋੜ ਰੁਪਏ ਤੋਂ ਵੱਧ ਦੀ ਨਾਜਾਇਜ਼ ਜਾਇਦਾਦ ਨੂੰ ਅਟੈਚ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਨਸ਼ਿਆਂ ਦਾ ਧੰਦਾ ਕਰਦੇ ਅਨਸਰਾਂ ਖਿਲਾਫ਼ ਪੂਰੀ ਸਖਤੀ ਵਰਤਦਿਆਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

  • ADGP Naresh Arora
  • punjab
  • yudh nashia virudh

ਨਾਲੀ ਦਾ ਪਾਣੀ ਰੋਕਣ ਨੂੰ ਲੈ ਕੇ ਗੁਆਂਢੀਆਂ ਵਿਚਾਲੇ ਹੋ ਗਈ ਖੂਨੀ ਝੜਪ, ਵੱਢ'ਤੀ ਔਰਤ ਦੀ...

NEXT STORY

Stories You May Like

  • paypal suddenly lays off 600 indian employees
    600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ ਅਚਾਨਕ ਨੋਕਰੀਓਂ ਕੱਢ'ਤੇ ਭਾਰਤੀ ਮੁਲਾਜ਼ਮ
  • 600 kg fake paneer recovered
    ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
  • punjab employees are getting the highest salaries in the country
    ਪੰਜਾਬ ਦੇ ਮੁਲਾਜ਼ਮਾਂ ਦੇਸ਼ 'ਚੋਂ ਸਭ ਤੋਂ ਵੱਧ ਲੈ ਰਹੇ ਤਨਖਾਹ, ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ...
  • punjab government s decision on da case
    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ
  • american donald trump
    ਅਮਰੀਕੀ ਨਿਗਰਾਨੀ 'ਤੇ ਟਰੰਪ ਦਾ ਵੱਡਾ ਬਿਆਨ: ਈਰਾਨ ਕੁਝ ਵੀ ਲੁਕਾ ਨਹੀਂ ਸਕਦਾ, 'ਭਾਵੇਂ ਉਹ ਬਾਥਰੂਮ...'
  • public places  spitting  fine
    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ ਭਾਰੀ ਜੁਰਮਾਨਾ, ਸ਼ੁਭੇਂਦੁ ਸਰਕਾਰ ਦੀ ਵੱਡੀ ਕਾਰਵਾਈ
  • preparations for major layoffs in uber
    Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ
  •   mirzapur  the movie   grosses over  65 crore at the box office
    "ਮਿਰਜ਼ਾਪੁਰ: ਦਿ ਮੂਵੀ" ਨੇ ਬਾਕਸ ਆਫਿਸ 'ਤੇ ਕੀਤੀ 65 ਕਰੋੜ ਰੁਪਏ ਤੋਂ ਵੱਧ ਦੀ ਕਮਾਈ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • singer ninja gets angry at sound operator after mic goes off
      ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ...
    • fir case
      ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • drug smuggler arrested
      1 ਕਿੱਲੋ 964 ਗ੍ਰਾਮ ਆਈਸ ਡਰੱਗ ਤੇ ਕਰੂਜ਼ ਗੱਡੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
    • theft in dana mandi
      ਦਾਣਾ ਮੰਡੀ ’ਚ ਮੁੜ ਹੋਈ ਚੋਰੀ, ਨਸ਼ੇੜੀਆਂ ਦੇ ਵਧਦੇ ਖੌਫ਼ ਤੋਂ ਲੋਕ ਪ੍ਰੇਸ਼ਾਨ
    • two youths had sexual intercourse with a girl got her pregnant
      ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ...
    • major smuggling operation across border busted in punjab
      ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ...
    • special sir camps set up at 650 polling booths in mansa district
      ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ
    • theft in ludhiana
      ਜਿਊਲਰ ਨੂੰ ਗੱਲਾਂ ’ਚ ਉਲਝਾ ਕੇ ਔਰਤ ਨੇ ਉਡਾਈ ਸੋਨੇ ਦੀ ਚੇਨ, ਸੀ. ਸੀ. ਟੀ. ਵੀ....
    • judge  s house  red house
      ਪੰਜਾਬ : ਜੱਜ ਵਾਲੀ ਕੋਠੀ ਵਿਚ ਹੋ ਗਿਆ ਵੱਡਾ ਕਾਂਡ, ਏ.ਸੀ., ਪੱਖੇ, ਮੋਟਰ,...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +