Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    8:46:51 PM

  • ind vs nam live score t20 world cup 2026

    T20 WC, IND vs NAM: ਭਾਰਤ ਨੇ ਨਾਮੀਬੀਆ ਨੂੰ...

  • kunwar vijay pratap  s rebellious tone against   aap

    'ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ', 'ਆਪ'...

  • akali dal launches big campaign for 2027 elections

    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਵਿੱਢੀ ਵੱਡੀ...

  • bjp leader sheetal angural reveals aap s promises in punjab

    ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਗੁਰਦਾਸਪੁਰ ਜੇਲ੍ਹ 'ਚ ਹੋਈ ਲੜਾਈ 'ਤੇ ਪ੍ਰਸ਼ਾਸਨ ਦਾ ਪਹਿਲਾ ਬਿਆਨ, ਦੱਸੀ ਸਾਰੀ ਕਹਾਣੀ; ਮੈਜਿਸਟੇਰੀਅਲ ਜਾਂਚ ਦੇ ਹੁਕਮ

PUNJAB News Punjabi(ਪੰਜਾਬ)

ਗੁਰਦਾਸਪੁਰ ਜੇਲ੍ਹ 'ਚ ਹੋਈ ਲੜਾਈ 'ਤੇ ਪ੍ਰਸ਼ਾਸਨ ਦਾ ਪਹਿਲਾ ਬਿਆਨ, ਦੱਸੀ ਸਾਰੀ ਕਹਾਣੀ; ਮੈਜਿਸਟੇਰੀਅਲ ਜਾਂਚ ਦੇ ਹੁਕਮ

  • Edited By Anmol Tagra,
  • Updated: 15 Mar, 2024 08:07 AM
Gurdaspur
administration first statement on fight in gurdaspur jail
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਕੇਂਦਰੀ ਸੁਧਾਰ ਘਰ ਗੁਰਦਾਸਪੁਰ ਵਿਚ ਬੰਦ ਕੈਦੀਆਂ ਦੀ ਹੋਈ ਲੜਾਈ ਤੋਂ ਬਾਅਦ ਪੈਦਾ ਹੋਈ ਸਥਿਤੀ ਨੂੰ ਜ਼ਿਲ੍ਹਾ ਪ੍ਰਸ਼ਾਸਨ, ਜੇਲ੍ਹ ਵਿਭਾਗ ਅਤੇ ਪੁਲਿਸ ਵਿਭਾਗ ਵੱਲੋਂ ਕਾਬੂ ਹੇਠ ਕਰ ਲਿਆ ਗਿਆ ਹੈ। ਪੁਲਸ ਵਿਭਾਗ ਦੇ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਇੰਦਰ ਸਿੰਘ ਢਿੱਲੋਂ, ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਅਸ਼ਵਨੀ ਗੋਟਿਆਲ, ਐੱਸ.ਐੱਸ.ਪੀ. ਪਠਾਨਕੋਟ ਦਿਲਜਿੰਦਰ ਸਿੰਘ ਢਿੱਲੋਂ ਸਮੇਤ ਪੁਲਸ ਵਿਭਾਗ ਦੇ ਹੋਰ ਅਧਿਕਾਰੀਆਂ ਵੱਲੋਂ ਜੇਲ੍ਹ ਵਿਚ ਮੁਜ਼ਾਹਰਾ ਕਰ ਰਹੇ ਕੈਦੀਆਂ ਨੂੰ ਸ਼ਾਂਤ ਕੀਤਾ ਗਿਆ ਅਤੇ ਉਨ੍ਹਾਂ ਦੀ ਗੱਲ ਨੂੰ ਧਿਆਨ ਨਾਲ ਸੁਣ ਕੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਸਲੇ ਲਈ ਜੋ ਵੀ ਦੋਸ਼ੀ ਹੋਇਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਦਿੱਲੀ ਹੁਣ ਦੂਰ ਨਹੀਂ! ਇਸ ਦਿਨ ਤੋਂ ਸ਼ੁਰੂ ਹੋਵੇਗੀ ਜਲੰਧਰ ਤੋਂ ਦਿੱਲੀ ਦੀ ਫਲਾਈਟ

ਪੱਤਰਕਾਰਾਂ ਨਾਲ ਗੱਲ ਕਰਦਿਆਂ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਇੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਦੀਆਂ ਨਾਲ ਗੱਲਬਾਤ ਦੌਰਾਨ ਮੁੱਢਲੇ ਤੌਰ 'ਤੇ ਇਹ ਸਾਹਮਣੇ ਆਇਆ ਹੈ ਕਿ ਜੇਲ੍ਹ ਦੇ ਕੁਝ ਛੋਟੇ ਪੱਧਰ ਦੇ ਮੁਲਾਜ਼ਮਾਂ ਦੀਆਂ ਕਮੀਆਂ ਪੇਸ਼ੀਆਂ ਸਨ ਜਿਨ੍ਹਾਂ ਨੂੰ ਕਲਮਬੱਧ ਕੀਤਾ ਗਿਆ ਹੈ ਅਤੇ ਇਨ੍ਹਾਂ ਦਾ ਹੱਲ ਤਿੰਨ ਦਿਨਾਂ ਵਿੱਚ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੈਦੀਆਂ ਦੇ ਕੁਝ ਮੈਡੀਕਲ ਮਸਲੇ ਸਨ ਅਤੇ ਕੈਦੀਆਂ ਨੇ ਕਿਹਾ ਹੈ ਕਿ ਜੇਲ੍ਹ ਵਿਚ ਕੈਦੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਨ੍ਹਾਂ ਦੇ ਇਲਾਜ ਵਿਚ ਕੁਝ ਕਮੀ ਰਹਿ ਜਾਂਦੀ ਹੈ, ਇਸ ਨੂੰ ਹੱਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਭਰੋਸਾ ਦਿੱਤਾ ਹੈ ਕਿ ਸਿਹਤ ਵਿਭਾਗ ਦੇ ਤਿੰਨ ਮਾਹਿਰ ਡਾਕਟਰਾਂ ਦੀ ਅਗਵਾਈ ਹੇਠ ਅਗਲੇ ਤਿੰਨ ਦਿਨ ਜੇਲ੍ਹ ਦੇ ਸਾਰੇ ਬੰਦੀਆਂ ਦੀ ਵਿਸ਼ੇਸ਼ ਮੈਡੀਕਲ ਜਾਂਚ ਕਰਕੇ ਉਨ੍ਹਾਂ ਦਾ ਇਲਾਜ  ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੈਦੀ ਨੂੰ ਇਲਾਜ ਲਈ ਹਸਪਤਾਲ ਲਿਜਾਣ ਦੀ ਲੋੜ ਹੋਈ ਤਾਂ ਉਹ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜੋ ਵੀ ਦੋਸ਼ੀ ਹੋਏ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਤੋਂ ਪਹਿਲਾਂ ਬੱਬੂ ਮਾਨ ਨੇ ਬਣਨਾ ਸੀ 'ਚਮਕੀਲਾ'! ਇਸ ਕਾਰਨ ਠੁਕਰਾ ਦਿੱਤੀ ਸੀ ਫ਼ਿਲਮ

ਕਰਵਾਈ ਜਾਵੇਗੀ ਮੈਜਿਸਟੇਰੀਅਲ ਜਾਂਚ

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਐੱਸ.ਡੀ.ਐੱਮ. ਗੁਰਦਾਸਪੁਰ ਦੀ ਅਗਵਾਈ ਹੇਠ ਇਸ ਸਾਰੀ ਘਟਨਾ ਦੀ ਮੈਜਿਸਟੇਰੀਅਲ ਜਾਂਚ ਕਰਵਾਈ ਜਾਵੇਗੀ ਅਤੇ ਇਸ ਝਗੜੇ ਦੇ ਕਾਰਨਾਂ ਦਾ ਪਤਾ ਕਰਕੇ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿਚ ਅਜਿਹੀ ਘਟਨਾ ਨਾ ਵਾਪਰੇ।  ਉਨ੍ਹਾਂ ਕਿਹਾ ਕਿ ਹੁਣ ਇਹ ਮਾਮਲਾ ਪੂਰੀ ਤਰ੍ਹਾਂ ਸ਼ਾਂਤ ਹੋ ਗਿਆ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Gurdaspur Jail
  • Punjab
  • Gangsters
  • Fight
  • Punjab Police
  • First Statement
  • ਗੁਰਦਾਸਪੁਰ ਜੇਲ੍ਹ
  • ਪੰਜਾਬ
  • ਗੈਂਗਸਟਰ
  • ਲੜਾਈ
  • ਪੰਜਾਬ ਪੁਲਸ

ਦਿੱਲੀ ਹੁਣ ਦੂਰ ਨਹੀਂ! ਇਸ ਦਿਨ ਤੋਂ ਸ਼ੁਰੂ ਹੋਵੇਗੀ ਜਲੰਧਰ ਤੋਂ ਦਿੱਲੀ ਦੀ ਫਲਾਈਟ

NEXT STORY

Stories You May Like

  • general manoj mukund naravane book
    ਕਿਤਾਬ ਵਿਵਾਦ 'ਚ ਜਨਰਲ ਨਰਵਣੇ ਦਾ ਪਹਿਲਾ ਬਿਆਨ, 'X' 'ਤੇ ਪੋਸਟ ਸਾਂਝੀ ਕਰਕੇ ਦੱਸੀ 'ਸੱਚਾਈ'!
  • new orders implemented in gurdaspur
    ਗੁਰਦਾਸਪੁਰ 'ਚ ਨਵੇਂ ਹੁਕਮ ਲਾਗੂ, ਲੱਗ ਗਈ ਪਾਬੰਦੀ
  • rajpal yadav  s wife radha
    ਜੇਲ੍ਹ ਗਏ ਮਸ਼ਹੂਰ ਕਾਮੇਡੀ ਅਦਾਕਾਰ ਰਾਜਪਾਲ ਯਾਦਵ ਦੀ ਪਤਨੀ ਦਾ ਸਾਹਮਣੇ ਆਇਆ ਪਹਿਲਾ ਬਿਆਨ
  • mobiles recovered from inmates during checking in central jail
    ਸੈਂਟਰਲ ਜੇਲ੍ਹ 'ਚ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ ਮੋਬਾਈਲ ਬਰਾਮਦ, ਨਾਮਜ਼ਦ ਮੁਲਜ਼ਮਾਂ ਖਿਲਾਫ਼ ਜਾਂਚ ਸ਼ੁਰੂ
  • district and sessions judges visited the central jail
    ਕੇਂਦਰੀ ਜੇਲ੍ਹ ’ਚ ਕੈਦੀਆਂ ਦੇ ਹਾਲਾਤ ਜਾਣਨ ਪਹੁੰਚੇ ਜ਼ਿਲ੍ਹਾ ਤੇ ਸੈਸ਼ਨ ਜੱਜ, ਖਾਣੇ ਦੀ ਵੀ ਕੀਤੀ ਜਾਂਚ
  • road  ditch  motorcyclist  death
    ਸੜਕ 'ਤੇ ਪੁੱਟੇ ਟੋਏ 'ਚ ਡਿੱਗਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਜਾਂਚ ਦੇ ਹੁਕਮ ਜਾਰੀ
  • former lawyer found guilty
    ਕੈਨੇਡਾ 'ਚ ਵਕੀਲ ਨੇ ਆਪਣੇ ਹੀ ਕਲਾਇੰਟ ਦਾ ਕਰ'ਤਾ ਕਤਲ, ਹੁਣ ਜੇਲ੍ਹ 'ਚ ਬੀਤੇਗੀ ਸਾਰੀ ਉਮਰ
  • despite the bharat bandh call  gurdaspur  s markets remained open
    ਗੁਰਦਾਸਪੁਰ ‘ਚ ਟਰੇਡ ਯੂਨੀਅਨਾਂ ਦਾ ਪ੍ਰਦਰਸ਼ਨ, ਕੇਂਦਰ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ
  • kunwar vijay pratap  s rebellious tone against   aap
    'ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ', 'ਆਪ' ਖ਼ਿਲਾਫ਼ ਕੁੰਵਰ ਵਿਜੇ ਪ੍ਰਤਾਪ...
  • bjp leader sheetal angural reveals aap s promises in punjab
    ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ,...
  • sufi singer jyoti nooran s father admitted to hospital
    ਸੂਫੀ ਗਾਇਕਾ ਜੋਤੀ ਨੂਰਾਂ ਦੇ ਪਿਤਾ ਹਸਪਤਾਲ 'ਚ ਦਾਖ਼ਲ, ਭੈਣ ਰੀਤੂ ਨੂਰਾਂ ਨੇ...
  • sarbat da bhala charitable trust organized an eye check up camp
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ
  • floods in punjab  sikh sewak society  sikh organization
    ਹੜ੍ਹਾਂ ਨੇ ਖੋਹਿਆ ਕਿਰਤੀ ਸਿੱਖ ਦਾ ਘਰ, ਸਿੱਖ ਸੇਵਕ ਸੁਸਾਇਟੀ ਨੇ ਬਣਾ ਕੇ ਦਿੱਤਾ...
  • sukhpal singh khaira statement
    ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM ਮਾਨ:...
  • jalandhar  union stages protest near main chowk  heavy police force deployed
    ਜਲੰਧਰ 'ਚ ਵੀ ਦਿੱਸਿਆ 'ਭਾਰਤ ਬੰਦ' ਦਾ ਅਸਰ! ਭਖਿਆ ਮਾਹੌਲ, ਭਾਰੀ ਪੁਲਸ ਫੋਰਸ...
  • big revelation in lucky oberoi murder case who was shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • fazilka ssp jathedar appear before sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਫਾਜ਼ਿਲਕਾ ਦੇ SSP, ਜਥੇਦਾਰ ਅੱਗੇ ਰੱਖਿਆ ਪੱਖ
    • drone activities from across the border are a big challenge governor
      ਸਰਹੱਦ ਪਾਰੋਂ ਡਰੋਨ ਗਤੀਵਿਧੀਆਂ ਵੱਡੀ ਚੁਣੌਤੀ, ਪੂਰੀ ਤਰ੍ਹਾਂ ਕਾਬੂ ਪਾਉਣਾ ਅਜੇ...
    • akali dal makes a big announcement
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਕਰ 'ਤਾ...
    • punjab bjp  punjab assembly elections
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਭਾਜਪਾ
    • sudden announcement in gurdwaras village moonkan phatak closed 10 days
      ਗੁਰੂਘਰਾਂ 'ਚ ਅਚਾਨਕ ਹੋ ਗਈ ਅਨਾਊਂਸਮੈਂਟ! ਧਿਆਨ ਦੇਣ ਪੰਜਾਬੀ, ਅਗਲੇ 10 ਦਿਨਾਂ...
    • important news for the gathering during hola mahalla mela
      ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ! SGPC...
    • the whole truth was told to the mother of the boy who shot himself while crying
      ਲਾਅ ਕਾਲਜ ਗੋਲੀਕਾਂਡ: 'ਮੇਰਾ ਪੁੱਤ ਜੱਜ ਬਣਨਾ ਚਾਹੁੰਦਾ ਸੀ', ਰੌਂਦੀ ਮਾਂ ਨੇ ਕੁੜੀ...
    • the war on drugs has completely failed
      ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ, 9 ਨੌਜਵਾਨਾਂ ਦੀ ਮੌਤ ਮਗਰੋਂ...
    • punjab government school  punjabi lecturer
      ਪੰਜਾਬ ਦੇ ਸਰਕਾਰੀ ਸਕੂਲ 'ਚ ਤਣਾਅਪੂਰਨ ਮਾਹੌਲ, ਪ੍ਰਿੰਸੀਪਲ ਸਾਹਮਣੇ ਅਧਿਆਪਕ ਨੇ...
    • captain amarinder singh  punjab congress
      ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਭੂਪੇਸ਼ ਬਘੇਲ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +