Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    7:11:29 PM

  • lsg vs rcb

    IPL 2026: RCB ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ...

  • jalandhar bsf headquarters blast

    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ,...

  • power outage in punjab tomorrow

    ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...

  • punjab schools  summer vacations

    ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪਾਵਨ ਸਰੂਪਾਂ ਬਾਰੇ CM ਮਾਨ ਦੇ ਖੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ, ਕੀ ਝੂਠ ਬੋਲ ਰਹੇ ਨੇ ਮਾਨ ?

PUNJAB News Punjabi(ਪੰਜਾਬ)

ਪਾਵਨ ਸਰੂਪਾਂ ਬਾਰੇ CM ਮਾਨ ਦੇ ਖੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ, ਕੀ ਝੂਠ ਬੋਲ ਰਹੇ ਨੇ ਮਾਨ ?

  • Edited By Shivani Attri,
  • Updated: 15 Jan, 2026 07:21 PM
Roopnagar-Nawanshahr
administrator of gurdwara sri nabh kanwal raja sahib amrik singh ballowal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਨਵਾਂਸ਼ਹਿਰ (ਵੈੱਬ ਡੈਸਕ, ਬ੍ਰਹਮਪੁਰੀ, ਛਿੰਜੀ, ਰਾਕੇਸ਼ ਅਰੋੜਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਗਾ ਨੇੜਿਓਂ ਇਕ ਧਾਰਿਮਕ ਸਥਾਨ ਤੋਂ 169 ਪਾਵਨ ਸਰੂਪਾਂ ਨੂੰ ਬਰਾਮਦ ਕੀਤੇ ਜਾਣ ਦੇ ਦਾਅਵੇ ਨੂੰ ਝੂਠਾ ਕਰਾਰ ਦਿੱਤਾ ਹੈ। ਬੰਗਾ ਵਿਖੇ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪ੍ਰਬੰਧਕਾਂ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਪਵਿੱਤਰ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਵੱਡੇ ਖ਼ੁਲਾਸੇ ਕੀਤੇ ਹਨ। ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਅਮਰੀਕ ਸਿੰਘ ਬੱਲੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਕਿਸ ਨੇ ਅਧਿਕਾਰ ਦਿੱਤੇ ਹਨ ਕਿ ਉਹ ਸਾਡੇ ਕੋਲੋਂ ਆ ਕੇ ਸਾਡੇ ਹੀ ਗੁਰੂ ਦਾ ਹਿਸਾਬ ਪੁੱਛਣ।

ਮੈਂ ਪੁੱਛਣਾ ਚਾਹੁੰਦਾ ਹਾਂ ਕਿ ਸਰਕਾਰਾਂ ਕੋਲ ਕਦੋਂ ਇਹ ਅਧਿਕਾਰ ਹੋ ਗਏ ਹਨ ਕਿ ਉਹ ਸਾਡੇ ਕੋਲੋਂ ਗੁਰੂ ਦਾ ਹਿਸਾਬ ਪੁੱਛ ਲੈਣ। ਗੁਰੂ ਗ੍ਰੰਥ ਸਾਹਿਬ ਜੀ ਲੋਕਾਂ ਦੇ ਗੁਰੂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦੇ ਦਿੱਤਾ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਰਾਜਾ ਸਾਹਿਬ ਵਿਚ ਕਿਵੇਂ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਵੱਡੇ ਖ਼ੁਲਾਸੇ ਕਰਦੇ ਹੋਏ ਕਿਹਾ ਕਿ 328 ਲਾਪਤਾ ਸਰੂਪਾਂ ਦਾ ਮਾਮਲਾ 2014 ਤੋਂ ਲੈ ਕੇ 2019 ਦਾ ਮਾਮਲਾ ਹੈ, ਜਿਨ੍ਹਾਂ ਵਿਚੋਂ 30 ਸਰੂਪ ਡੇਰੇ ਨੂੰ ਦਿੱਤੇ ਗਏ ਹਨ। ਸਾਨੂੰ 328 ਸਰੂਪਾਂ ਦੀ ਜਾਣਕਾਰੀ ਸੀ। ਉਨ੍ਹਾਂ ਕਿਹਾ ਕਿ ਸਾਨੂੰ ਇਹੋ ਜਿਹੀਆਂ ਪਾਰਟੀਆਂ ਦੀ ਲੋੜ ਨਹੀਂ ਹੈ, ਜੋ ਝੂਠਾ ਪ੍ਰਚਾਰ ਕਰਕੇ ਸਾਡੇ ਵਿਚ ਪਾੜ ਪਾਵੇ।

ਰੱਸੋਖਾਣਾ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪ੍ਰਬੰਧਕ ਅਮਰੀਕ ਸਿੰਘ ਬੱਲੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਧਿਆਨ ਭਟਕਾਉਣ ਲਈ ਸੀ. ਐੱਮ. ਭਗਵੰਤ ਮਾਨ ਨੇ ਅਜਿਹਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ 169 ’ਚੋਂ 107 ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ  ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੇ ਗਏ। ਰਾਜਾ ਸਾਹਿਬ ਜੀ ਨੇ ਹਮੇਸ਼ਾ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਹੈ। ਸਾਲ 1978 ਤੋਂ 2012 ਤੱਕ 79 ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪ੍ਰਕਾਸ਼ਿਤ ਕੀਤੇ ਗਏ। ਸਾਲ 2015 ਤੋਂ ਹੁਕਮਨਾਮਾ ਜਾਰੀ ਕਰਕੇ ਰਿਕਾਰਡ ਰੱਖਣ ਲਈ ਕਿਹਾ ਗਿਆ ਸੀ। 
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! 18 ਜਨਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Red Alert

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਉਨਾਂ ਦੀ ਟੀਮ ਨੂੰ ਟਪਲਾ ਲੱਗ ਗਿਆ ਲੱਗਦਾ ਹੈ। 2008 ਤੋਂ ਪਹਿਲਾਂ ਜੋ ਸਰੂਪ ਪ੍ਰਕਾਸ਼ਿਤ ਹੋਏ, ਉੱਨਾਂ ਦਾ ਕੋਈ ਰਿਕਾਰਡ ਨਹੀਂ ਰੱਖਿਆ ਜਾ ਸਕਦਾ ਸੀ। 2008 ਤੋਂ ਬਾਅਦ ਪ੍ਰਕਾਸ਼ਿਤ ਕੀਤੇ ਗਏ ਸਰੂਪਾਂ ਦਾ ਸਾਰਾ ਰਿਕਾਰਡ ਹੈ। ਸੰਬੰਧਤ ਡੇਰੇ ‘ਤੇ ਉਹ ਸਰੂਪ ਵੀ ਹਨ, ਜੋ 2008 ਤੋਂ ਪਹਿਲਾਂ ਪ੍ਰਕਾਸ਼ਿਤ ਹੋਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 79 ਸਰੂਪ 2012 ਤੋਂ ਪਹਿਲਾਂ ਸਬੰਧਤ ਡੇਰੇ ਨੂੰ ਦਿੱਤੇ ਹਨ। ਇਸ ਕਰਕੇ ਇਹ ਸਰੂਪ 328 ਸਰੂਪਾਂ ਵਾਲੇ ਮਸਲੇ ਦੇ ਘੇਰੇ ‘ਚ ਨਹੀਂ ਆਉਂਦੇ ਹਨ। 169 ਵਿਚੋਂ ਕੁੱਲ੍ਹ 107 ਸਰੂਪ ਹੀ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੇ ਗਏ ਹਨ। 2014 ਤੋਂ ਲੈ ਕੇ 2019 ਤੱਕ ਸਬੰਧਿਤ ਡੇਰੇ ਨੂੰ 30 ਸਰੂਪ ਦਿੱਤੇ ਗਏ। ਕੁੱਲ੍ਹ ਮਿਲਾ ਕੇ ਡੇਰੇ ਨੇ ਸਾਰਾ ਰਿਕਾਰਡ ਸਿੱਟ ਨੂੰ ਦੇ ਦਿੱਤਾ ਹੈ। ਡੇਰੇ ਦੇ ਪ੍ਰਬੰਧਕਾਂ ਨੇ ਮੁੱਖ ਮੰਤਰੀ ਦੇ ਬਿਆਨ ਨੂੰ ਝੂਠਾ ਕਰਾਰ ਦਿੰਦੇ ਹੋਏ ਸਰੂਪਾਂ ਬਾਰੇ ਤੱਥ ਦਿੱਤੇ ਹਨ। ਸਰਕਾਰ ਤੇ ਪੁਲਸ ਇੰਨਾਂ ਤੱਥਾਂ ਦੀ ਜਾਂਚ ਕਰ ਸਕਦੀ ਹੈ। ਡੇਰੇ ‘ਚ ਮੌਜੂਦ 62 ਸਰੂਪ ਬਾਹਰੀ ਪ੍ਰਕਾਸ਼ਕਾਂ ਦੇ ਛਾਪੇ ਹੋਏ ਹਨ।

ਉਨ੍ਹਾਂ ਕਿਹਾ ਕਿ ਸਾਡੇ ਕੋਲ 169 ਵਿਚੋਂ ਸਰੂਪਾਂ ਵਿਚੋਂ 107 ਸਰੂਪ SGPC ਵੱਲੋਂ ਪ੍ਰਕਾਸ਼ਿਤ ਕੀਤੇ ਗਏ ਮਿਲੇ ਹਨ। 107 ਪਾਵਨ ਸਰੂਪ SGPC ਵੱਲੋਂ ਪ੍ਰਕਾਸ਼ਿਤ ਕੀਤੇ ਗਏ ਹਨ, ਜੋ 1978 ਤੋਂ ਲੈ ਕੇ 2012 ਤੱਕ ਪ੍ਰਕਾਸ਼ਿਤ ਕੀਤੇ ਗਏ ਹਨ। ਇਸ ਦੇ ਇਲਾਵਾ 62 ਸਰੂਪ ਅਜਿਹੇ ਹਨ, ਜੋ ਮਲਟੀ ਪ੍ਰਿੰਟਿੰਗ ਪ੍ਰੈੱਸ ਰਾਹੀਂ ਛਾਪੇ ਗਏ ਹਨ। 1978 ਤੋਂ ਲੈ ਕੇ 2012 ਤੱਕ 79 ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪ੍ਰਕਾਸ਼ਿਤ ਕੀਤੇ ਗਏ ਹਨ

30 ਬਿਰਦ ਸਰੂਪਾਂ ਨੂੰ ਗੋਇੰਦਵਾਲ ਸਾਹਿਬ ਵਿਖੇ ਜਮਾ ਕਰਵਾਇਆ
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ 30 ਬਿਰਦ ਸਰੂਪਾਂ ਨੂੰ ਗੋਇੰਦਵਾਲ ਸਾਹਿਬ ਵਿਖੇ ਜਮ੍ਹਾ ਕਰਵਾਇਆ ਗਿਆ ਹੈ।ਐੱਸ. ਆਈ. ਟੀ. ਦੀ ਟੀਮ ’ਤੇ ਸਵਾਲ ਚੁੱਕਦੇ ਹੋਏ ਪ੍ਰਬੰਧਕਾਂ ਨੇ ਕਿਹਾ ਕਿ ਸਾਡੇ ਕੋਲ ਕਈ ਦਿਨ ਲਗਾਤਾਰ  ਐੱਸ. ਆਈ. ਟੀ. ਦੇ ਮੈਂਬਰ ਆਉਂਦੇ ਰਹੇ। ਉਨ੍ਹਾਂ ਨੇ ਆਪ ਹੀ  ਐੱਸ. ਆਈ. ਟੀ. ਨੂੰ ਰਿਕਾਰਡ ਦਿੱਤਾ ਪਰ ਦੁੱਖ ਦੀ ਗੱਲ ਇਹ ਹੈ ਕਿ  ਐੱਸ. ਆਈ. ਟੀ. ਦੇ ਮੈਂਬਰਾਂ ਨੇ ਇਥੇ ਕੁਝ ਹੋਰ ਕਿਹਾ ਹੈ ਅਤੇ ਉੱਥੇ ਕੁਝ ਹੋਰ ਕਿਹਾ ਹੈ। ਉਨ੍ਹਾਂ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਜੇਕਰ ਇਥੇ ਸਰੂਪਾਂ ਦੀ ਰਹਿਤ ਮਰਿਆਦਾ ’ਚ ਕਮੀ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਟੀਮ ਭੇਜਣ, ਹਾਲਾਂਕਿ ਸਮੇਂ ਸਮੇਂ ’ਤੇ ਸ਼੍ਰੋਮਣੀ ਕਮੇਟੀ ਇਥੇ ਆਉਂਦੀ ਰਹਿੰਦੀ ਹੈ। ਅਮਰੀਕ ਸਿੰਘ ਨੇ ਕਿਹਾ ਕਿ ਅਸੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕਰਦੇ ਹਾਂ ਕਿ ਉਹ ਆਪਣੀ ਟੀਮ ਭੇਜਣ ਅਤੇ ਇਥੇ ਆ ਕੇ ਚੈਕਿੰਗ ਕਰਵਾ ਲੈਣ। ਇਥੋਂ ਦੇ ਪਾਵਨ ਸਰੂਪਾਂ ਦਾ ਨਿਰੀਖਣ ਕਰਨ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਕੁਟੀਆ ਦੇ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਧਰਮ ਦਾ ਸਿਆਸੀ ਸਵਾਰਥ ਲਈ ਇਸਤੇਮਾਲ ਕਰਨਾ ਨਾ-ਮੁਆਫ਼ੀਯੋਗ ਅਪਰਾਧ ਹੈ। ਉਨ੍ਹਾਂ ਕਿਹਾ ਸੀ ਕਿ 328 ਲਾਪਤਾ ਸਰੂਪਾਂ ਦੇ ਮਾਮਲੇ ਵਿਚ ਗਠਿਤ ਐੱਸ. ਆਈ. ਟੀ. (ਸਿਟ) ਨੇ ਬੰਗਾ ਨੇੜਿਓਂ ਇਕ ਧਾਰਮਿਕ ਅਸਥਾਨ ਤੋਂ 169 ਸਰੂਪ ਬਰਾਮਦ ਕੀਤੇ ਹਨ, ਜਿਨ੍ਹਾਂ ਵਿਚੋਂ 139 ਦਾ ਕੋਈ ਅਧਿਕਾਰਤ ਰਿਕਾਰਡ ਨਹੀਂ ਹੈ। ਉਨ੍ਹਾਂ ਸਪੱਸ਼ਟ ਕਿਹਾ ਸੀ ਕਿ ਇਹ ਕੋਈ ਪ੍ਰਾਪਤੀ ਨਹੀਂ ਸਗੋਂ ਸਾਡਾ ਫ਼ਰਜ਼ ਹੈ। ਸਰੂਪਾਂ ਦਾ ਪ੍ਰਕਾਸ਼ਨ ਐੱਸ. ਜੀ. ਪੀ. ਸੀ. ਦੀ ਜ਼ਿੰਮੇਵਾਰੀ ਹੈ ਅਤੇ ਅਕਾਲੀ ਦਲ ਕਾਰਨ ਇਹ ਸੰਸਥਾ ਆਪਣੇ ਫ਼ਰਜ਼ ਨਿਭਾਉਣ ਵਿਚ ਨਾਕਾਮ ਰਹੀ।

ਇਹ ਵੀ ਪੜ੍ਹੋ: ਰਵਨੀਤ ਬਿੱਟੂ ਨੇ ਘੇਰੇ ਅਕਾਲੀ-ਕਾਂਗਰਸੀ, ਕਿਹਾ- BJP ਤਾਂ ਇਹ ਸੋਚਦੀ ਹੈ ਅੱਜ ਪੰਜਾਬ ਦਾ ਕੀ ਬਣੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Administrator
  • Gurdwara Sri Nabh Kanwal Raja Sahib
  • Amrik Singh Ballowal
  • ਪ੍ਰੈੱਸ ਕਾਨਫ਼ਰੰਸ
  • ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪ੍ਰਬੰਧਕ
  • ਅਮਰੀਕ ਸਿੰਘ ਬੱਲੋਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਜਥੇਦਾਰ ਗੜਗੱਜ

NEXT STORY

Stories You May Like

  • anil sarin on cm mann
    CM ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ ਭਾਜਪਾ ਆਗੂ ਅਨਿਲ ਸਰੀਨ ਦਾ ਵੱਡਾ ਬਿਆਨ
  • farmers  cm yogi  officials
    ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨ ਪਰੇਸ਼ਾਨ, CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼
  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • statement by amritpal s mother
    CM ਮਾਨ ਦੀ 'ਸ਼ੁਕਰਾਨਾ ਯਾਤਰਾ' 'ਚ ਪਹੁੰਚੀ ਅੰਮ੍ਰਿਤਪਾਲ ਦੀ ਮਾਂ, ਪੁੱਛੇ ਸਵਾਲ
  • bhagwant mann  legal notice  punjab bjp
    ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ ਅਲਟੀਮੇਟਮ
  • cm on fire incident
    ਸ਼ਾਹਦਰਾ ਅੱਗ ਹਾਦਸੇ 'ਤੇ CM ਰੇਖਾ ਗੁਪਤਾ ਨੇ ਜਤਾਇਆ ਦੁੱਖ ! ਪੀੜਤਾਂ ਨੂੰ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
  • cm yogi adityanath and nitin nabin
    ਕਾਸ਼ੀ ਵਿਸ਼ਵਨਾਥ ਦੇ ਦਰਬਾਰ 'ਚ ਨਤਮਸਤਕ ਹੋਏ CM ਯੋਗੀ ਤੇ ਨਿਤਿਨ ਨਬੀਨ, ਕੀਤੀ ਪੂਜਾ-ਅਰਚਨਾ
  • cm rekha gupta
    ਨਾਰੀ ਸ਼ਕਤੀ ਵੰਦਨ ਐਕਟ ਦਾ ਵਿਰੋਧ ਕਰਨ ਵਾਲਿਆਂ ਨੂੰ ਲੱਗਾ ਵੱਡਾ ਝਟਕਾ : CM ਰੇਖਾ ਗੁਪਤਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ,...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhagwant mann  legal notice  punjab bjp
      ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ...
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • punjab schools school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • harmeet pathan majra  mining case  patiala court
      ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਮਾਈਨਿੰਗ ਕੇਸ 'ਚ ਅਦਾਲਤ 'ਚ ਕੀਤਾ ਗਿਆ ਪੇਸ਼
    • 25 boxes of illicit liquor recovered from swift car that fled from checkpoint
      ਗੁਰਦਾਸਪੁਰ: ਨਾਕੇ ਤੋਂ ਭੱਜੀ ਸਵਿਫਟ ਕਾਰ ’ਚੋਂ 25 ਪੇਟੀਆਂ ਨਾਜਾਇਜ਼ ਸ਼ਰਾਬ...
    • road safety force  cash bag  honesty
      ਸੜਕ ਸੁਰੱਖਿਆ ਫੋਰਸ ਨੇ ਵਾਪਸ ਕੀਤਾ ਲੱਖਾਂ ਰੁਪਏ ਵਾਲਾ ਬੈਗ
    • 26 crore people worldwide are suffering from this serious disease
      ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...
    • electrical mechanic  mechanic  s death
      ਕਰੰਟ ਲੱਗਣ ਕਾਰਨ ਬਿਜਲੀ ਮਕੈਨਿਕ ਦੀ ਮੌਤ
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • young people are creating channels on youtube in a bid to earn more money
      You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +