ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2023-24 ਦੌਰਾਨ 5ਵੀ, 8ਵੀ, 10ਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਦਾਖ਼ਲਾ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਖੰਨਾ ਤੋਂ ਦਰਦਨਾਕ ਘਟਨਾ : ਨੌਜਵਾਨਾਂ ਨੂੰ ਛੱਤ 'ਤੇ ਮਸਤੀ ਕਰਨੀ ਪਈ ਮਹਿੰਗੀ, ਕਰੰਟ ਲੱਗਣ ਕਾਰਨ ਇਕ ਦੀ ਮੌਤ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਸੂਬੇ ਦੀਆਂ ਸਰਕਾਰੀ, ਏਡਿਡ, ਐਫ਼ੀਲੀਏਟਿਡ ਅਤੇ ਐਸੋਸੀਏਟਿਡ ਸੰਸਥਾਵਾਂ 'ਚ ਅਕਾਦਮਿਕ ਸਾਲ 2023-24 ਦੌਰਾਨ ਪੰਜਵੀ, ਅੱਠਵੀ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਰੈਗੂਲਰ ਤੌਰ 'ਤੇ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਆਖ਼ਰੀ ਮਿਤੀ 15 ਮਈ, 2023 ਨਿਰਧਾਰਿਤ ਕੀਤੀ ਗਈ ਹੈ। ਵਧੇਰੀ ਜਾਣਕਾਰੀ ਲਈ ਬੋਰਡ ਦੀ ਵੈੱਬਸਾਈਟ www.pseb.ac.in ਦੇਖੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਸਾਥੀ ਨੂੰ ਫੜ੍ਹਨ ਲਈ ਲੁਧਿਆਣਾ ਚਾਰੇ ਪਾਸਿਓਂ ਸੀਲ, ਹਾਈਵੇਅ 'ਤੇ ਲੱਗੇ ਹਾਈਟੈੱਕ ਨਾਕੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੰਮ੍ਰਿਤਸਰ ਹਵਾਈ ਅੱਡੇ 'ਤੇ ਸ਼ਾਰਜਾਹ ਤੋਂ ਆਏ ਯਾਤਰੀ ਕੋਲੋਂ 46 ਲੱਖ ਦਾ ਸੋਨਾ ਜ਼ਬਤ
NEXT STORY