Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    3:36:30 PM

  • ration card holders free sarees dhotis cm vijay

    ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ !...

  • cng auto registration ban

    CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • big network busted in punjab

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ ਦੀ ਨੰਬਰ ਇਕ ਇੰਸਟੀਚਿਊਟ 'ਚ 12 ਵੀਂ ਪਾਸ ਵਿਦਿਆਰਥੀਆਂ ਲਈ ਦਾਖ਼ਲਾ ਸ਼ੁਰੂ

PUNJAB News Punjabi(ਪੰਜਾਬ)

ਪੰਜਾਬ ਦੀ ਨੰਬਰ ਇਕ ਇੰਸਟੀਚਿਊਟ 'ਚ 12 ਵੀਂ ਪਾਸ ਵਿਦਿਆਰਥੀਆਂ ਲਈ ਦਾਖ਼ਲਾ ਸ਼ੁਰੂ

  • Edited By Shivani Bassan,
  • Updated: 12 Jan, 2025 12:48 PM
Gurdaspur
admissions for 12th pass students begin in punjab  s number one institute
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਪੰਜਾਬ ਦੀ ਨੰਬਰ ਇੱਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਬਰਿਆਰ (ਗੁਰਦਾਸਪੁਰ) ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ) ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ। ਇਸ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ.) ਵੱਲੋਂ ਨੈਸ਼ਨਲ ਕਾਊਂਸਿਲ ਫ਼ਾਰ ਹੋਟਲ ਮੈਨੇਜਮੈਂਟ ਜਾਇੰਟ ਐਂਟਰੈਂਸ ਇਗਜ਼ਾਮੀਨੇਸ਼ਨ ਪ੍ਰੋਗਰਾਮ ਤਹਿਤ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਬਰਿਆਰ (ਗੁਰਦਾਸਪੁਰ) ਦੇ ਪ੍ਰਿੰਸੀਪਲ ਅਸ਼ਵਨੀ ਕਾਚਰੂ ਨੇ ਦੱਸਿਆ ਕਿ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਸਾਂਝੀ ਦਾਖਲਾ ਪ੍ਰੀਖਿਆ ਲਈ 15 ਫਰਵਰੀ 2025 ਸ਼ਾਮ 5 ਵਜੇ ਤੱਕ ਆਨ-ਲਾਈਨ ਅਪਲਾਈ ਕਰ ਸਕਦੇ ਹਨ। 

ਇਹ ਵੀ ਪੜ੍ਹੋ- ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ

ਉਨ੍ਹਾਂ ਦੱਸਿਆ ਕਿ 15 ਫਰਵਰੀ 2025 ਤੱਕ ਟੈੱਸਟ ਦੀ ਦਾਖ਼ਲਾ ਫ਼ੀਸ ਜਮ੍ਹਾਂ ਕਰਵਾਈ ਜਾ ਸਕੇਗੀ ਅਤੇ ਜੇਕਰ ਕਿਸੇ ਦੀ ਅਰਜ਼ੀ ਵਿੱਚ ਕੋਈ ਤਰੁੱਟੀ ਹੈ ਤਾਂ ਉਹ 17 ਫਰਵਰੀ 2025 ਤੋਂ 20 ਫਰਵਰੀ 2025 ਤੱਕ ਕੀਤੀ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਦਾਖ਼ਲਾ ਪ੍ਰੀਖਿਆ 27 ਅਪ੍ਰੈਲ 2025 (ਦਿਨ ਐਤਵਾਰ) ਨੂੰ ਹੋਵੇਗੀ। ਅਸ਼ਵਨੀ ਕਾਚਰੂ ਨੇ ਦੱਸਿਆ ਕਿ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ ਗੁਰਦਾਸਪੁਰ ਨੈਸ਼ਨਲ ਕੌਂਸਲ ਫ਼ਾਰ ਹੋਟਲ ਮੈਨੇਜਮੈਂਟ ਐਂਡ ਕੈਟਰਿੰਗ ਟੈਕਨੌਲੋਜੀ ਨੋਇਡਾ ਵੱਲੋਂ ਮਾਨਤਾ ਪ੍ਰਾਪਤ ਹੈ ਅਤੇ ਇੱਥੇ ਤਿੰਨ ਸਾਲਾ ਬੀ.ਐੱਸ.ਸੀ. ਹੋਸਪਟੈਲਟੀ ਐਂਡ ਹੋਟਲ ਐਡਮਨਿਸਟ੍ਰੇਸ਼ਨ (ਐੱਚ.ਐੱਚ.ਏ) ਦੀ ਡਿਗਰੀ ਕਰਵਾਈ ਜਾਂਦੀ ਹੈ। ਇਹ ਡਿਗਰੀ ਨੈਸ਼ਨਲ ਕੌਂਸਲ ਫ਼ਾਰ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ, ਨੋਇਡਾ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਕੋਲੋਂ ਵੀ ਮਾਨਤਾ ਪ੍ਰਾਪਤ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!

ਉਨ੍ਹਾਂ ਦੱਸਿਆ ਕਿ ਇਸ ਡਿਗਰੀ ਦੇ ਪਹਿਲੇ ਸਾਲ ਲਈ ਦਾਖ਼ਲਾ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀ.ਐੱਸ.ਸੀ. (ਐੱਚ.ਐੱਚ.ਏ) ਦੇ ਪਹਿਲੇ ਸਾਲ ਦੇ ਦਾਖ਼ਲੇ ਲਈ ਚਾਹਵਾਨ ਵਿਦਿਆਰਥੀ 12ਵੀਂ ਜਮਾਤ ਪਾਸ ਤੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਵਜੋਂ ਪਾਸ ਹੋਣੀ ਜ਼ਰੂਰੀ ਹੈ। ਉਮਰ ਦੀ ਕੋਈ ਸੀਮਾ ਨਹੀਂ ਹੈ। ਅਸ਼ਵਨੀ ਕਾਚਰੂ ਨੇ ਕਿਹਾ ਕਿ ਦਾਖ਼ਲੇ ਦੇ ਚਾਹਵਾਨ ਵਿਦਿਆਰਥੀ 15 ਫਰਵਰੀ 2025 ਸ਼ਾਮ 5 ਵਜੇ ਤੱਕ ਵੈੱਬ-ਸਾਈਟ www.nta.ac.in ਉੱਪਰ ਆਨ ਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਾਖ਼ਲਾ ਪ੍ਰੀਖਿਆ 27 ਅਪ੍ਰੈਲ 2025 (ਦਿਨ ਐਤਵਾਰ) ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਦਾਖ਼ਲੇ ਲਈ ਵਧੇਰੇ ਜਾਣਕਾਰੀ ਲਈ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਬਰਿਆਰ (ਗੁਰਦਾਸਪੁਰ) ਦੇ ਸੰਪਰਕ ਨੰਬਰ 01874-222501, 98888-25351, 9915532143, 8727800636, 7717417370, 9465875965 ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਪ੍ਰੇਮ ਸਬੰਧਾਂ ਦੇ ਚੱਕਰ 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ

ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਬਰਿਆਰ ਦੇ ਕਾਰਜਕਾਰੀ ਪ੍ਰਿੰਸੀਪਲ ਅਸ਼ਵਨੀ ਕਾਚਰੂ ਨੇ ਕਿਹਾ ਕਿ ਹੋਟਲ ਇੰਡਸਟਰੀ ਵਿੱਚ ਬੀ.ਐੱਸ.ਸੀ. (ਐੱਚ.ਐੱਚ.ਏ) ਪਾਸ ਉਮੀਦਵਾਰਾਂ ਦੀ ਬਹੁਤ ਮੰਗ ਹੈ ਅਤੇ ਇਸ ਡਿਗਰੀ ਨੂੰ ਕਰਕੇ ਨੌਜਵਾਨ ਹੋਟਲ ਇੰਡਸਟਰੀ ਵਿੱਚ ਆਪਣਾ ਭਵਿੱਖ ਉੱਜਵਲ ਬਣਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਵਿੱਚ ਪੜ੍ਹ ਰਹੇ ਸਾਰੇ ਹੀ ਵਿਦਿਆਰਥੀਆਂ ਦੀ ਪਲੇਸਮੈਂਟ ਹੋ ਜਾਂਦੀ ਹੈ ਅਤੇ ਇੱਥੋਂ ਪੜ੍ਹ ਕੇ ਨੌਜਵਾਨ ਬਹੁਤ ਵਧੀਆ ਤਨਖ਼ਾਹਾਂ ਉੱਪਰ ਦੇਸ਼ਾਂ-ਵਿਦੇਸ਼ਾਂ ‌ਵਿੱਚ ਨਾਮੀ ਹੋਟਲਾਂ ਵਿੱਚ ਨੌਕਰੀਆਂ ਕਰ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ ਬਿਹਤਰ ਭਵਿੱਖ ਲਈ ਬੀ.ਐੱਸ.ਸੀ. (ਐੱਚ.ਐੱਚ.ਏ) ਲਈ ਅਪਲਾਈ ਕਰਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਮੇਟੀ ਦੀ ਬੋਲੀ ਪਿੱਛੇ ਮਾਰ 'ਤਾ ਬੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Admissions
  • 12th pass students
  • Punjab
  • ਦਾਖਲੇ
  • 12ਵੀਂ ਪਾਸ ਵਿਦਿਆਰਥੀ
  • ਪੰਜਾਬ

ਪੰਜਾਬ ਪੁਲਸ ਦੇ ਜਵਾਨ ਦੀ ਡਿਊਟੀ ਦੌਰਾਨ ਗਈ ਜਾਨ, CM ਮਾਨ ਨੇ ਕੀਤਾ ਵੱਡਾ ਐਲਾਨ

NEXT STORY

Stories You May Like

  • 12 accused arrested in tarn taran
    ਤਰਨਤਾਰਨ 'ਚ 12 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਪਿਸਤੌਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ
  • no disruption will be allowed in medical services at miri piri medical institute
    ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ
  • 9 bills passed in punjab vidhan sabha
    ਪੰਜਾਬ ਵਿਧਾਨ ਸਭਾ ’ਚ 9 ਬਿੱਲ ਪਾਸ, ਹੰਗਾਮੇ ਦੌਰਾਨ ਕੁੱਝ ਬਿੱਲਾਂ ’ਤੇ ਨਹੀਂ ਹੋਈ ਬਹਿਸ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • punjab schools bill
    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ ਹੋਇਆ ਬਿੱਲ
  • tribunals reforms bill passed in lok sabha
    ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰ ਬਿੱਲ ਬਿਨਾਂ ਚਰਚਾ ਦੇ ਪਾਸ, ਹੰਗਾਮੇ ਕਾਰਨ ਕਾਰਵਾਈ ਦਿਨ ਭਰ ਲਈ ਮੁਲਤਵੀ
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਜਾਣੋ 12 ਅਗਸਤ ਤੱਕ ਦੀ ਅਪਡੇਟ
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
Trending
Ek Nazar
imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • villages of amritsar will get great facilities
      ਅੰਮ੍ਰਿਤਸਰ ਦੇ ਪਿੰਡਾਂ ਨੂੰ ਮਿਲੇਗੀ ਵੱਡੀ ਸਹੂਲਤ, ADC ਵੱਲੋਂ ਅਧਿਕਾਰੀਆਂ ਨੂੰ...
    • chandigarh university student dies due to gunshot wound
      ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major action by the health department  nearly 3 quintals of sweets destroyed
      ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਗੱਡੀ 'ਚੋਂ ਚੈਕਿੰਗ ਕਰਕੇ ਕਰੀਬ 3 ਕੁਇੰਟਲ ਮਿਠਾਈ...
    • terrible accident on jalandhar nakodar road two boys died
      ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
    • shameful incident in patiala
      ਪਟਿਆਲਾ 'ਚ ਸ਼ਰਮਸਾਰ ਕਰਦੀ ਘਟਨਾ! ਨੂੰਹ ਦੇ ਕਾਰੇ ਨੇ ਕੀਤਾ ਹੈਰਾਨ, ਵੀਡੀਓ ਹੋਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • cp satinder singh big revelation in jalandhar businessman robbery case
      ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
    • thieves target 4 shops in one night
      ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...
    • preparations for neet pg exam complete
      ਨੀਟ ਪੀਜੀ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: 30 ਅਗਸਤ ਨੂੰ ਬੈਠਣਗੇ 1070...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +