Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    6:59:52 PM

  • rahul gandhi pc responsibility should be fixed for brutality on students

    ਰਾਹੁਲ ਗਾਂਧੀ ਪ੍ਰੈੱਸ ਕਾਨਫਰੈਂਸ : ਵਿਦਿਆਰਥੀਆਂ 'ਤੇ...

  • air india plane crash update

    AIR INDIA ਜਹਾਜ਼ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਰਕਾਰੀ ਸਕੂਲਾਂ 'ਚ ਦਾਖ਼ਲੇ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਵਿਦਿਆਰਥੀ ਤੇ ਮਾਪੇ ਦੇਣ ਧਿਆਨ

PUNJAB News Punjabi(ਪੰਜਾਬ)

ਸਰਕਾਰੀ ਸਕੂਲਾਂ 'ਚ ਦਾਖ਼ਲੇ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਵਿਦਿਆਰਥੀ ਤੇ ਮਾਪੇ ਦੇਣ ਧਿਆਨ

  • Edited By Babita,
  • Updated: 30 Mar, 2023 10:10 AM
Chandigarh
admissions in schools
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਆਸ਼ੀਸ਼) : ਸ਼ਹਿਰ ਦੇ ਨਿੱਜੀ ਸਕੂਲਾਂ ਤੋਂ ਬਾਅਦ ਹੁਣ ਸ਼ਹਿਰ ਦੇ ਸਰਕਾਰੀ ਸਕੂਲ ਵੀ ਨਵੇਂ ਵਿੱਦਿਅਕ ਸੈਸ਼ਨ ਲਈ ਦਾਖ਼ਲਾ ਕਰਨ ਜਾ ਰਹੇ ਹਨ। ਪਹਿਲੀ ਤੋਂ 10ਵੀਂ ਜਮਾਤ 'ਚ ਦਾਖ਼ਲੇ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ 'ਚ ਦੱਸਿਆ ਗਿਆ ਹੈ ਕਿ ਆਉਣ ਵਾਲੇ ਨਵੇਂ ਸੈਸ਼ਨ 'ਚ ਦਾਖ਼ਲਾ ਲੈਣ ਸਮੇਂ ਕਿਹੜੀਆਂ ਗੱਲਾਂ ਦਾ ਪਾਲਣ ਕਰਨਾ ਚਾਹੀਦਾ ਹੈ। ਹਦਾਇਤਾਂ 'ਚ ਕਿਹਾ ਗਿਆ ਹੈ ਕਿ ਪਹਿਲੀ ਤੋਂ 8ਵੀਂ ਜਮਾਤ 'ਚ ਦਾਖ਼ਲਾ ਆਰ. ਟੀ. ਈ. ਅਤੇ ਨਵੀਂ ਸਿੱਖਿਆ ਨੀਤੀ 2020 ਅਧੀਨ ਹੋਵੇਗਾ। ਹਦਾਇਤਾਂ ਅਨੁਸਾਰ ਪ੍ਰਾਇਮਰੀ ਜਮਾਤ ਲਈ ਇਕ ਕਿਲੋਮੀਟਰ ਸਕੂਲ ਦੇ ਦਾਇਰੇ 'ਚ ਰਹਿਣ ਵਾਲੇ ਬੱਚੇ ਅਤੇ ਉੱਚ ਪ੍ਰਾਇਮਰੀ ਜਮਾਤਾਂ 'ਚ 3 ਕਿਲੋਮੀਟਰ ਦੇ ਘੇਰੇ 'ਚ ਰਹਿਣ ਵਾਲੇ ਬੱਚਿਆਂ ਨੂੰ ਦਾਖ਼ਲਾ ਦਿੱਤਾ ਜਾਵੇਗਾ ਪਰ ਇਹ ਬੱਚੇ ਚੰਡੀਗੜ੍ਹ ਦੇ ਵਸਨੀਕ ਹੋਣੇ ਚਾਹੀਦੇ ਹਨ। ਜੇਕਰ ਸੀਟਾਂ ਖ਼ਾਲੀ ਰਹਿੰਦੀਆਂ ਹਨ ਤਾਂ ਪ੍ਰਾਇਮਰੀ ਜਮਾਤਾਂ ਲਈ ਖੇਤਰ ਤਿੰਨ ਕਿਲੋਮੀਟਰ ਤੱਕ ਵਧਾ ਦਿੱਤਾ ਜਾਵੇਗਾ ਅਤੇ ਅੱਪਰ ਪ੍ਰਾਇਮਰੀ ਜਮਾਤਾਂ ਲਈ ਇਸ ਨੂੰ ਵਧਾ ਕੇ 5 ਕਿਲੋਮੀਟਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਖੰਨਾ ਤੋਂ ਦਰਦਨਾਕ ਘਟਨਾ : ਨੌਜਵਾਨਾਂ ਨੂੰ ਛੱਤ 'ਤੇ ਮਸਤੀ ਕਰਨੀ ਪਈ ਮਹਿੰਗੀ, ਕਰੰਟ ਲੱਗਣ ਕਾਰਨ ਇਕ ਦੀ ਮੌਤ
ਵੱਡੀਆਂ ਕਲਾਸਾਂ ’ਚ ਲਿਖ਼ਤੀ ਪ੍ਰੀਖਿਆ
ਨਵੇਂ ਦਾਖ਼ਲੇ ਸਿਰਫ਼ 9ਵੀਂ ਜਮਾਤ 'ਚ ਖ਼ਾਲੀ ਸੀਟਾਂ ’ਤੇ ਹੀ ਕੀਤੇ ਜਾਣਗੇ ਅਤੇ ਉਹ ਵੀ ਲਿਖ਼ਤੀ ਪ੍ਰੀਖਿਆ ਦੇ ਆਧਾਰ ’ਤੇ। ਇਹ ਪ੍ਰੀਖਿਆ ਅੰਗਰੇਜ਼ੀ, ਗਣਿਤ, ਵਿਗਿਆਨ, ਸਮਾਜਿਕ ਅਧਿਐਨ ਅਤੇ ਪਹਿਲੀ ਭਾਸ਼ਾ ’ਤੇ ਆਧਾਰਿਤ ਹੋਵੇਗੀ। ਇਸ ਤੋਂ ਇਲਾਵਾ ਦੂਜੀ ਤੋਂ 10ਵੀਂ ਜਮਾਤ ਤੱਕ ਛੋਟੀ ਜਮਾਤ ਪਾਸ ਕਰਨ ਵਾਲਿਆਂ ਨੂੰ ਤਰੱਕੀ ਦੇ ਆਧਾਰ ’ਤੇ ਵੱਡੀ ਜਮਾਤ 'ਚ ਦਾਖ਼ਲਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : CM ਮਾਨ ਨੇ ਨਵੇਂ ਨਿਯੁਕਤ ਕਲਰਕਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ-ਰੁਜ਼ਗਾਰ ਦੇਣਾ ਪਹਿਲਾ ਟੀਚਾ
ਸਿੱਖਿਆ ਵਿਭਾਗ ਦੀ ਇਜਾਜ਼ਤ ਤੋਂ ਬਾਅਦ ਹੀ ਲੋਕਲ ਮਾਈਗ੍ਰੇਸ਼ਨ
ਸਕੂਲਾਂ 'ਚ ਪਹਿਲੀ ਤੋਂ ਪੰਜਵੀਂ ਜਮਾਤ ਲਈ ਹਰੇਕ ਸੈਕਸ਼ਨ 'ਚ 40 ਸੀਟਾਂ ਅਤੇ ਛੇਵੀਂ ਤੋਂ 10ਵੀਂ ਜਮਾਤ ਲਈ ਹਰੇਕ ਸੈਕਸ਼ਨ 'ਚ 45 ਸੀਟਾਂ ਹੋਣਗੀਆਂ। ਇਕ ਸਕੂਲ ਛੱਡ ਕੇ ਦੂਜੇ ਸਕੂਲ 'ਚ ਦਾਖ਼ਲੇ ਲਈ ਸਥਾਨਕ ਮਾਈਗ੍ਰੇਸ਼ਨ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਐਮਰਜੈਂਸੀ ਹੋਵੇ ਤਾਂ ਸਕੂਲ ਵਿਭਾਗ ਦੀ ਇਜਾਜ਼ਤ ਤੋਂ ਬਾਅਦ ਹੀ ਮਾਈਗ੍ਰੇਸ਼ਨ ਸਰਟੀਫਿਕੇਟ ਦੇਵੇਗਾ, ਉਹ ਵੀ ਸੀਟ ਖ਼ਾਲੀ ਹੋਣ ਦੀ ਸੂਰਤ 'ਚ। ਇਸ ਤੋਂ ਇਲਾਵਾ ਸਕੂਲਾਂ ਨੂੰ ਜਮਾਤ ਅਨੁਸਾਰ ਦਾਖ਼ਲਾ ਸ਼ਡਿਊਲ ਤਿਆਰ ਕਰ ਕੇ ਨੋਟਿਸ ਬੋਰਡ ’ਤੇ ਲਾਉਣ ਲਈ ਕਿਹਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

  • Chandigarh
  • Schools
  • Admissions
  • Directions
  • ਚੰਡੀਗੜ੍ਹ
  • ਸਕੂਲ
  • ਦਾਖ਼ਲੇ
  • ਨਿਰਦੇਸ਼

ਪੰਜਾਬ ਦੇ ਅਧਿਆਪਕਾਂ ਲਈ ਟਰਾਂਸਫਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮਿਲਿਆ ਆਖ਼ਰੀ ਮੌਕਾ

NEXT STORY

Stories You May Like

  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • closed  meat  shops
    ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ ਨੂੰ ਲੈ ਕੇ ਹੁਕਮ ਜਾਰੀ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • punjab government schools students free school bags
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮਿਲਣਗੇ ਮੁਫ਼ਤ ਸਕੂਲ ਬੈਗ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • young man fatally attacked in a fight over a chair
    ਕੁਰਸੀ ਨੂੰ ਲੈ ਕੇ ਹੋਏ ਝਗੜੇ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ, 3 ਖ਼ਿਲਾਫ਼ ਮੁਕੱਦਮਾ ਦਰਜ
  • panchayat lands panchayat department
    ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਨਿਰਦੇਸ਼
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
Trending
Ek Nazar
fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • new regarding jalandhar bandh call
      ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
    • police arrest one accused with illegal liquor
      ਪੁਲਸ ਨੇ ਗੈਰ-ਕਾਨੂੰਨੀ ਸ਼ਰਾਬ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ
    • special train to run between amritsar katihar from august 5
      ਅੰਮ੍ਰਿਤਸਰ-ਕਟਿਹਾਰ ਵਿਚਾਲੇ 5 ਅਗਸਤ ਤੋਂ ਚੱਲਣ ਜਾ ਰਹੀ ਵਿਸ਼ੇਸ਼ ਰੇਲਗੱਡੀ
    • visa fraud  ielts center  rs 16 lakhs duped
      ਵੀਜ਼ਾ ਲਵਾਉਣ ਦੇ ਨਾਂ ’ਤੇ 16.50 ਲੱਖ ਦੀ ਠੱਗੀ, ਆਈਲੈੱਟਸ ਸੈਂਟਰ ਦੇ ਮਾਲਕ ’ਤੇ...
    • ludhiana excise department
      ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਵਿਚ ਐਕਸਾਈਜ਼ ਵਿਭਾਗ ਦੀ ਵੱਡੀ...
    • pond  tragic accident  child  s death
      ਦੁਖਦ ਘਟਨਾ ! ਖੇਡਦਾ-ਖੇਡਦਾ ਛੱਪੜ 'ਚ ਜਾ ਡਿੱਗਾ ਜਵਾਕ, ਹੋਈ ਦਰਦਨਾਕ ਮੌਤ
    • dead body found
      ਭੇਤਭਰੀ ਹਾਲਤ 'ਚ ਵਿਅਕਤੀ ਦੀ ਲਾਸ਼ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +