Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    4:05:45 PM

  • supreme court  cancellation of elections

    ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ...

  • special dgp makes major revelation regarding lpu controversy

    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ!...

  • baba bageshwar dhirendra shastri punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

  • no tariffs

    'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਿਲਾਵਟੀ ਪਨੀਰ ਤੇ ਦੁੱਧ ਤਿਆਰ ਕਰਨ ਵਾਲੀ ਫੈਕਟਰੀ ਸੀਲ, 1200 ਕਿਲੋ ਪਨੀਰ ਤੇ 1800 ਲੀਟਰ ਦੁੱਧ ਨਸ਼ਟ

PUNJAB News Punjabi(ਪੰਜਾਬ)

ਮਿਲਾਵਟੀ ਪਨੀਰ ਤੇ ਦੁੱਧ ਤਿਆਰ ਕਰਨ ਵਾਲੀ ਫੈਕਟਰੀ ਸੀਲ, 1200 ਕਿਲੋ ਪਨੀਰ ਤੇ 1800 ਲੀਟਰ ਦੁੱਧ ਨਸ਼ਟ

  • Edited By Gurminder Singh,
  • Updated: 26 Sep, 2026 06:19 PM
Chandigarh
adulterated paneer  milk  factory seal
  • Share
    • Facebook
    • Tumblr
    • Linkedin
    • Twitter
  • Comment

ਡੇਰਾਬੱਸੀ (ਅਨਿਲ ਸ਼ਰਮਾ) : ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦਿਆਂ ਇਕ ਗੈਰ-ਮਿਆਰੀ ਪਨੀਰ ਬਣਾਉਣ ਵਾਲੀ ਫੈਕਟਰੀ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਭਾਗ ਨੇ ਜ਼ਬਤ ਕੀਤਾ 1200 ਕਿਲੋਗ੍ਰਾਮ ਅਨਫਿਟ ਪਨੀਰ ਅਤੇ ਕਰੀਬ 1800 ਲੀਟਰ ਦੁੱਧ ਪੂਰੀ ਤਰ੍ਹਾਂ ਨਸ਼ਟ ਕਰਵਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸਿਹਤ ਵਿਭਾਗ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਡੇਰਾਬੱਸੀ ਦੇ ਨੇੜਲੇ ਪਿੰਡ ਸੁੰਡਰਾ ਵਿਖੇ ਚੱਲ ਰਹੀ ਇਕ ਪਨੀਰ ਫੈਕਟਰੀ ’ਤੇ ਛਾਪੇਮਾਰੀ ਕੀਤੀ ਸੀ। ਛਾਪੇ ਦੌਰਾਨ ਫੈਕਟਰੀ ਅੰਦਰ ਸਫ਼ਾਈ ਪ੍ਰਬੰਧਾਂ ਦੀਆਂ ਗੰਭੀਰ ਖਾਮੀਆਂ ਦੇਖਣ ਨੂੰ ਮਿਲੀਆਂ ਸਨ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਅਣ-ਸੁਖਾਵੇਂ ਮਾਹੌਲ ਵਿਚ ਤਿਆਰ ਕੀਤੀਆਂ ਜਾ ਰਹੀਆਂ ਸਨ। ਟੀਮ ਨੇ ਮੌਕੇ ਤੋਂ ਦੁੱਧ, ਪਨੀਰ ਅਤੇ ਹੋਰ ਪਦਾਰਥਾਂ ਦੇ ਸੈਂਪਲ ਲੈ ਕੇ ਜਾਂਚ ਲਈ ਲੈਬਾਰਟਰੀ ਭੇਜੇ ਸਨ। ਹੁਣ ਜਾਂਚ ਰਿਪੋਰਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਇਹ ਸੈਂਪਲ ਫੂਡ ਸੇਫਟੀ ਦੇ ਨਿਰਧਾਰਤ ਮਾਪਦੰਡਾਂ ’ਤੇ ਖਰੇ ਨਹੀਂ ਉਤਰੇ, ਜਿਸ ਤੋਂ ਬਾਅਦ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਜ਼ਬਤ ਮਾਲ ਨੂੰ ਨਸ਼ਟ ਕਰਵਾਇਆ। 

ਜ਼ਿਲ੍ਹਾ ਸਿਹਤ ਅਧਿਕਾਰੀ ਨੇ ਦੱਸਿਆ ਕਿ ਉਕਤ ਫੈਕਟਰੀ ਨੂੰ ਮੁਕੰਮਲ ਤੌਰ 'ਤੇ ਸੀਲ ਕਰ ਦਿੱਤਾ ਗਿਆ ਹੈ ਅਤੇ ਫੈਕਟਰੀ ਮਾਲਕਾਂ ਖ਼ਿਲਾਫ਼ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ’ ਦੀਆਂ ਸਬੰਧਤ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਤਾੜਨਾ ਕਰਦਿਆਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਤਿਉਹਾਰਾਂ ਦੇ ਸੀਜ਼ਨ ਅਤੇ ਆਉਣ ਵਾਲੇ ਦਿਨਾਂ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਬਾਜ਼ਾਰਾਂ ਅਤੇ ਨਿਰਮਾਣ ਇਕਾਈਆਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਦਾਰਿਆਂ ਵਿਰੁੱਧ ਅੱਗੇ ਵੀ ਅਜਿਹੀ ਹੀ ਸਖ਼ਤ ਮੁਹਿੰਮ ਜਾਰੀ ਰਹੇਗੀ।
 

  • Adulterated paneer
  • milk
  • factory seal
  • ਮਿਲਾਵਟੀ ਪਨੀਰ
  • ਦੁੱਧ
  • ਫੈਕਟਰੀ ਸੀਲ

ਫਾਜ਼ਿਲਕਾ 'ਚ ਪਾਕਿਸਤਾਨ ਤੋਂ ਆਏ ਦੋ ਡਰੋਨ ਅਤੇ ਹੈਰੋਇਨ ਬਰਾਮਦ

NEXT STORY

Stories You May Like

  • paneer factory  raid  factory sealed
    ਪਨੀਰ ਫੈਕਟਰੀ ’ਤੇ ਛਾਪਾ, 1200 ਕਿਲੋ ਪਨੀਰ ਜ਼ਬਤ, ਫੈਕਟਰੀ ਸੀਲ
  • health department raids milk dairies
    ਦੁੱਧ ਡੇਅਰੀਆਂ ’ਤੇ ਸਿਹਤ ਵਿਭਾਗ ਦੀ ਛਾਪੇਮਾਰੀ, ਪਨੀਰ-ਖੋਏ ਦੇ 20 ਸੈਂਪਲ ਭਰੇ
  • paneer  festive season  food department
    4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ ਵੱਡੀ ਕਾਰਵਾਈ
  • the health department has collected samples of paneer and khoya
    ਸਿਹਤ ਵਿਭਾਗ ਨੇ ਪਨੀਰ ਤੇ ਖੋਏ ਦੇ ਭਰੇ ਸੈਂਪਲ
  • ludhiana food checking
    ਲੁਧਿਆਣਾ ਵਿਚ ਫੂਡ ਸੇਫਟੀ ਟੀਮ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ, 35 ਕਿੱਲੋ ਪਨੀਰ ਨਸ਼ਟ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ ਸਭ ਨੂੰ ਹੈਰਾਨ
  • checking on shambhu border
    ਸ਼ੰਭੂ ਬਾਰਡਰ ’ਤੇ ਨਾਕਾਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ
  • milk prices hike 8 rupees
    8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ ਕਰਨਾਟਕ ਸਰਕਾਰ ਨੂੰ ਦਿੱਤਾ 3 ਦਿਨ ਦਾ ਸਮਾਂ
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
Trending
Ek Nazar
avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana husband wife
      ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ ਗਈ ਵਹੁਟੀ, ਦੁਖੀ ਹੋਏ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • ludhiana kidnapping case
      ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ
    • jalandhar s cp satinder singh in action strict orders issued
      ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • punjab congress leadership pays obeisance at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ ਲੀਡਰਸ਼ਿਪ, ਇਕਜੁੱਟਤਾ ਦਾ...
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ ਦੇ...
    • the severity of a snakebite
      ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
    • internet suspended in lpu area
      ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +