Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    10:40:22 AM

  • electricity meters  pspcl  consumers

    ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ....

  • stock market gains  sensex rises 830 points  nifty crosses 24 200

    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 830 ਅੰਕ...

  • ufc event

    ਵ੍ਹਾਈਟ ਹਾਊਸ ਵਿਖੇ UFC ਪ੍ਰੋਗਰਾਮ 'ਤੇ ਹਮਲਾ ਕਰਨ...

  • ayatollah ali khamenei

    ਮਸ਼ਹਦ ’ਚ ਸਪੁਰਦ-ਏ-ਖ਼ਾਕ ਹੋਏ ਅਯਾਤੁੱਲਾ ਅਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਿਲਾਵਟਖ਼ੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਸਿਹਤ ਮੰਤਰੀ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਮਿਲਾਵਟਖ਼ੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਸਿਹਤ ਮੰਤਰੀ ਦਾ ਵੱਡਾ ਬਿਆਨ

  • Edited By Gurminder Singh,
  • Updated: 03 Apr, 2022 02:50 PM
Chandigarh
adulterous strict action health minister
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ 'ਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ 'ਚ ਮਿਲਾਵਟਖੋਰੀ ਨੂੰ ਠੱਲ੍ਹ ਪਾਉਣ ਲਈ ਸ਼ਨੀਵਾਰ ਰਾਜ ਪੱਧਰੀ ਨਿਰੀਖਣ ਅਭਿਆਨ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਅੰਤਰ ਜ਼ਿਲ੍ਹਾ ਸਿਹਤ ਟੀਮਾਂ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸੈਂਪਲ ਲਏ ਤਾਂ ਜੋ ਲੋਕਾਂ ਨੂੰ ਖ਼ਾਲਸ ਦੁੱਧ ਅਤੇ ਦੁੱਧ ਤੋਂ ਬਣੀਆਂ ਵਧੀਆ ਵਸਤਾਂ ਉਪਲਬਧ ਕਰਵਾਈਆਂ ਜਾ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਨੇ ਦੱਸਿਆ ਕਿ 7 ਅੰਤਰ ਜ਼ਿਲ੍ਹਾ ਸਿਹਤ ਟੀਮਾਂ ਨੇ ਵੱਖ-ਵੱਖ ਜ਼ਿਲ੍ਹਿਆਂ 'ਚ ਜਾ ਕੇ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਨੇ ਦੁੱਧ ਤੇ ਦੁੱਧ ਤੋਂ ਬਣੀਆਂ ਵਸਤਾਂ ਅਤੇ ਹੋਰ ਵਸਤਾਂ ਦੇ ਕੁੱਲ 65 ਸੈਂਪਲ ਲਏ।

ਇਹ ਵੀ ਪੜ੍ਹੋ : ਸ਼ਰਮਨਾਕ ! ਇੰਸਟਾਗ੍ਰਾਮ ’ਤੇ ਹੋਈ ਦੋਸਤੀ, ਮਗਰੋਂ ਕੁੜੀ ਦੀ ਇੱਜ਼ਤ ਨਾਲ ਖੇਡ ਗਿਆ ਆਰਮੀ ਦਾ ਜਵਾਨ

PunjabKesari

ਡਾ. ਸਿੰਗਲਾ ਨੇ ਦੱਸਿਆ ਕਿ ਐੱਸ. ਏ. ਐੱਸ. ਨਗਰ 'ਚ ਸੰਗਰੂਰ ਤੋਂ ਆਈ ਟੀਮ ਨੇ 12 ਸੈਂਪਲ ਲਏ, ਜਿਨ੍ਹਾਂ 'ਚੋਂ 3 ਪਨੀਰ ਦੇ, 2 ਦੁੱਧ ਦੇ, 1 ਖੋਏ ਦਾ, 1 ਕਰੀਮ ਦਾ, 1 ਦਹੀਂ ਦਾ, 1 ਆਈਸਕ੍ਰੀਮ ਦਾ, 1 ਮਿਲਕ ਕੇਕ ਦਾ ਤੇ 1 ਕਲਾਕੰਦ ਦਾ ਸੈਂਪਲ ਹੈ। ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ 'ਚ ਅੰਮ੍ਰਿਤਸਰ ਤੋਂ ਆਈ ਟੀਮ ਨੇ ਪੰਜਾਬ ਐਗਰੋ ਫੂਡਜ਼ ਵਿੱਲ ਮੇਹਲੋਂ ਫੋਕਲ ਪੁਆਇੰਟ ਨਾਮੀ ਪੈਕਿੰਗ ਯੂਨਿਟ ਤੋਂ 795 ਲੀਟਰ ਸ਼ੱਕੀ ਦੇਸੀ ਘਿਓ ਜ਼ਬਤ ਕੀਤਾ ਅਤੇ ਪੰਜਾਬ ਮੇਲ ਤੇ ਦਾਨਵੀਰ ਮਾਰਕਾ ਦੇਸੀ ਘਿਓ ਦੇ 2 ਸੈਂਪਲ ਲਏ। ਇਸ ਤੋਂ ਇਲਾਵਾ ਟੀਮ ਨੇ ਵੱਖ-ਵੱਖ ਡੇਅਰੀਆਂ ਅਤੇ ਮਠਿਆਈ ਦੀਆਂ ਦੁਕਾਨਾਂ ਤੋਂ ਪਨੀਰ ਦੇ 2, ਦਹੀਂ ਦਾ 1, ਦੁੱਧ ਦੇ 2, ਮਠਿਆਈਆਂ (ਖੋਆ ਬਰਫੀ, ਮਿਲਕ ਕੇਕ ਅਤੇ ਗੁਲਾਬੀ ਚਮਚਮ) ਦੇ 8 ਹੋਰ ਸੈਂਪਲ ਲਏ। ਅੰਮ੍ਰਿਤਸਰ ਜ਼ਿਲ੍ਹੇ 'ਚ ਕਪੂਰਥਲਾ ਅਤੇ ਫੂਡ ਸੇਫ਼ਟੀ ਅਫ਼ਸਰ ਜਲੰਧਰ ਦੀ ਟੀਮ ਨੇ 5 ਸੈਂਪਲ ਲਏ, ਜਿਨ੍ਹਾਂ 'ਚ 1 ਖੋਏ ਦਾ, 2 ਦੇਸੀ ਘਿਓ ਅਤੇ 2 ਪਨੀਰ ਦੇ ਸੈਂਪਲ ਹਨ।

ਇਹ ਵੀ ਪੜ੍ਹੋ : ਨਾਜਾਇਜ਼ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤੇ ਦੋ ਪਰਿਵਾਰ, ਪਹਿਲਾਂ ਆਸ਼ਕ ਨੇ ਕੀਤੀ ਖ਼ੁਦਕੁਸ਼ੀ, ਫਿਰ ਪਤੀ ਨੇ ਪੀਤਾ ਜ਼ਹਿਰ

ਇਸੇ ਤਰ੍ਹਾਂ ਮਾਨਸਾ ਵਿਖੇ ਬਠਿੰਡਾ ਤੋਂ ਆਈ ਟੀਮ ਨੇ ਤੜਕਸਾਰ ਮੁਹਿੰਮ ਸ਼ੁਰੂ ਕੀਤੀ ਅਤੇ 8 ਸੈਂਪਲ ਲਏ, ਜਿਨ੍ਹਾਂ 'ਚ 1 ਦੁੱਧ ਦਾ, 2 ਪਨੀਰ ਦੇ, 1 ਖੋਆ, 1 ਦੇਸੀ ਘਿਓ, 1 ਮਲਾਈ, 1 ਦਹੀਂ ਅਤੇ 1 ਕੈਂਡੀ ਦਾ ਸੈਂਪਲ ਸ਼ਾਮਲ ਹੈ। ਬਰਨਾਲਾ ਜ਼ਿਲ੍ਹੇ 'ਚ ਮਾਨਸਾ ਤੋਂ ਆਈ ਟੀਮ ਨੇ 8 ਸੈਂਪਲ ਲਏ, ਜਿਨ੍ਹਾਂ 'ਚੋਂ 1 ਖੋਆ, 2 ਦੇਸੀ ਘਿਓ, 3 ਆਈਸਕ੍ਰੀਮ ਅਤੇ 2 ਹੋਰ ਦੁੱਧ ਪਦਾਰਥਾਂ ਦੇ ਸੈਂਪਲ ਹਨ। ਸੰਗਰੂਰ ਜ਼ਿਲ੍ਹੇ 'ਚ ਫਤਿਹਗੜ੍ਹ ਸਾਹਿਬ ਦੀ ਟੀਮ ਨੇ 9 ਸੈਂਪਲ ਲਏ, ਜਿਨ੍ਹਾਂ 'ਚੋਂ 2 ਖੋਆ, 2 ਪਨੀਰ, 1 ਦੁੱਧ, 1 ਦੇਸੀ, 1 ਦੁੱਧ ਅਤੇ 3 ਰਵਾਇਤੀ ਮਠਿਆਈਆਂ ਦੇ ਹਨ। ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ 'ਚ ਲੁਧਿਆਣਾ ਦੀ ਟੀਮ ਨੇ 13 ਸੈਂਪਲ ਲਏ, ਜਿਨ੍ਹਾਂ 'ਚੋਂ 3 ਦੁੱਧ ਦੇ, 5 ਦੇਸੀ ਘਿਓ, 4 ਪਨੀਰ ਅਤੇ 1 ਮੱਖਣ ਦਾ ਸੈਂਪਲ ਹੈ। ਸਿਹਤ ਮੰਤਰੀ ਨੇ ਕਿਹਾ ਮਿਲਾਵਟਖ਼ੋਰੀ ਕਰਕੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ 'ਚ ਬਖ਼ਸ਼ਿਆ ਨਹੀਂ ਜਾਵੇਗਾ ਤੇ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

  • Adulterous
  • Strict Action
  • Health Minister
  • ਮਿਲਾਵਟਖ਼ੋਰ
  • ਸਖ਼ਤ ਕਾਰਵਾਈ
  • ਸਿਹਤ ਮੰਤਰੀ

ਵਿਧਾਇਕਾਂ ਨੂੰ ਐਡਜਸਟ ਕਰਨ ਲਈ ਚੇਅਰਮੈਨ ਬਣਾ ਸਕਦੀ ਹੈ 'ਆਮ ਆਦਮੀ ਪਾਰਟੀ'

NEXT STORY

Stories You May Like

  • government  s big action on expensive medicines  strict action
    ਮਹਿੰਗੀਆਂ ਦਵਾਈਆਂ 'ਤੇ ਸਰਕਾਰ ਦਾ ਵੱਡਾ ਐਕਸ਼ਨ, ਨਿਯਮਾਂ ਦੀ ਉਲੰਘਣਾ 'ਤੇ ਹੋਵੇਗੀ ਸਖ਼ਤ ਕਾਰਵਾਈ
  • strict action against smuggling of illegal weapons
    ਹਥਿਆਰਾਂ ਦੀ ਸਮੱਗਲਿੰਗ ਖ਼ਿਲਾਫ਼ ਸਖ਼ਤ ਕਾਰਵਾਈ, 4 ਪਿਸਤੌਲ, 7 ਜ਼ਿੰਦਾ ਰੌਂਦ ਤੇ ਮੈਗਜ਼ੀਨਾਂ ਬਰਾਮਦ
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • governor has constitutional responsibility to take action against cm
    ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਲਈ ਰਾਜਪਾਲ ਨਿਭਾਉਣ ਸੰਵਿਧਾਨਕ ਜ਼ਿੰਮੇਵਾਰੀ:  SGPC ਮੈਂਬਰ ਸਿਆਲਕਾ
  • amit shah punjab congress sukhjinder randhawa
    ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
  • minister hardeep puri makes big statement on petrol diesel
    Petrol-Diesel ਨੂੰ ਲੈ ਕੇ ਮੰਤਰੀ ਹਰਦੀਪ ਪੁਰੀ ਨੇ ਦੇ'ਤਾ ਵੱਡਾ ਬਿਆਨ
  • truecaller will be banned
    TrueCaller 'ਤੇ ਲੱਗੇਗਾ Ban ! TRAI ਨੇ ਇਨ੍ਹਾਂ Apps ਖ਼ਿਲਾਫ਼ ਸਖ਼ਤ ਕਾਰਵਾਈ ਦੀ ਖਿੱਚੀ ਤਿਆਰੀ
  • strict action against single use plastic
    ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਸਖ਼ਤ ਕਾਰਵਾਈ, 15 ਹਜ਼ਾਰ ਦੇ ਕੱਟੇ ਚਲਾਨ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sho tanda gurinderjit singh nagra line present complaint of us attorney general
      ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
    • flood threat looms over punjab farmers
      ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ
    • deadbody of boy missing for 10 days found in bist doab canal
      10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ...
    • khalra police station sho arrested
      ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
    • dig raids sho suspended punjab police
      ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ...
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • gunshot fire in bathinda
      ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
    • bhawanigarh police action
      ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +