Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    8:32:54 AM

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • parvinder jhota case update

    ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਬੇਹੱਦ ਚੌਕਸ ਰਹਿਣ ਦੀ ਲੋੜ

PUNJAB News Punjabi(ਪੰਜਾਬ)

ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਬੇਹੱਦ ਚੌਕਸ ਰਹਿਣ ਦੀ ਲੋੜ

  • Edited By Gurminder Singh,
  • Updated: 03 May, 2024 11:37 AM
Bathinda-Mansa
advisory issued for punjab residents
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ ਮਿੱਤਲ) : ਆਗਾਮੀ ਦਿਨਾਂ ਵਿਚ ਤਾਪਮਾਨ ਵਿਚ ਹੋਣ ਵਾਲੇ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੂ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤਕ ਪਹੁੰਚ ਜਾਂਦਾ ਹੈ ਤਾਂ ਇਹ ਉੱਚ ਤਾਪਮਾਨ ਸਰੀਰ ਦੀ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬੀਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਲੂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰ ਕੇ ਉਨ੍ਹਾਂ ਲੋਕਾਂ, ਜਿਹੜੇ ਜ਼ੋਖਮ ਸ਼੍ਰੇਣੀ ਵਿਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ।

ਇਹ ਵੀ ਪੜ੍ਹੋ : ਸਪਾ ਸੈਂਟਰ 'ਚ ਹਾਈ ਪ੍ਰੋਫਾਈਲ ਕੁੜੀਆਂ ਵੇਚ ਰਹੀਆਂ ਜਿਸਮ, ਕੁਝ ਮਿੰਟਾਂ ਦੀ ਸਰਵਿਸ ਦੇ ਵਸੂਲੇ ਜਾ ਰਹੇ ਹਜ਼ਾਰਾਂ ਰੁਪਏ

ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦੇਣ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ। ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੇ ਕੁਮਾਰ ਜੈਨ ਨੇ ਦੱਸਿਆ ਕਿ ਹੀਟ ਸਟਰੋਕ ’ਚ ਨਵਜੰਮੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਵਧੇਰੇ ਜ਼ੋਖਮ ’ਤੇ ਹੁੰਦੇ ਹਨ।

ਇਹ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦੇ ਮਾਰੇ ਜਾਣ ਦੀ ਖ਼ਬਰ !

ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ ’ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਮਿਰਗੀ, ਦਿਲ ਦੀ ਬੀਮਾਰੀ, ਗੁਰਦੇ, ਜਿਗਰ ਦੀ ਬੀਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ ’ਤੇ ਹਨ, ਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿਚ ਸਿਰਫ ਸੂਤੀ ਕੱਪੜੇ ਹੀ ਪਹਿਨੇ ਜਾਣ। ਉਨ੍ਹਾਂ ਕਿਹਾ ਕਿ ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ। ਨੰਗੇ ਪੈਰੀਂ ਬਾਹਰ ਨਹੀਂ ਜਾਣਾ ਚਾਹੀਦਾ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ।

ਇਹ ਵੀ ਪੜ੍ਹੋ : ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਬੇਰਹਿਮੀ ਨਾਲ ਕਤਲ

ਧੁੱਪ ’ਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ’ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਵੀ ਸਕੂਲੀ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਹੀਟ ਸਟਰੋਕ ਤੋਂ ਬਚਾਅ ਸਬੰਧੀ ਵੱਖ-ਵੱਖ ਕੈਂਪ ਲਗਾ ਕੇ ਜਾਗਰੂਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪਤਨੀ ਨੇ ਆਪ ਕਰਵਾਇਆ ਪਤੀ ਦਾ ਕਤਲ, ਪੂਰੀ ਪਲਾਨਿੰਗ ਨਾਲ ਕੀਤੀ ਵਾਰਦਾਤ, ਪੁਲਸ ਨੇ ਇੰਝ ਖੋਲ੍ਹੀ ਪੋਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab residents
  • advisory
  • summer
  • health department
  • ਪੰਜਾਬ ਵਾਸੀ
  • ਐਡਵਾਈਜ਼ਰੀ
  • ਗਰਮੀ
  • ਸਿਹਤ ਵਿਭਾਗ

ਫੂਡ ਸਪਲਾਈ ਵਿਭਾਗ ਦੀ ਵੱਡੀ ਕਾਰਵਾਈ, ਰੇਹੜੀਆਂ ਅਤੇ ਰੈਸਟੋਰੈਂਟਾ ’ਤੇ ਛਾਪੇਮਾਰੀ 'ਚ 30 ਤੋਂ ਵੱਧ ਸਿਲੰਡਰ ਜ਼ਬਤ

NEXT STORY

Stories You May Like

  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • us embassy issue advisory
    ਇਥੋਪੀਆ 'ਚ ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕਰ'ਤੀ ਜਾਰੀ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • dr jitendra singh union minister of state for science and technology statement
    ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ
  • cjp protest delhi police  diverted routes  traffic advisory
    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਬਦਲੇ ਕਈ ਰੂਟ, ਦਿੱਲੀ ਪੁਲਸ ਵਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • department s new forecast regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +