Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    5:15:32 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬੀਆਂ ਲਈ ਜਾਰੀ ਹੋਈ ਐਡਵਾਈਜ਼ਰੀ! ਇਸ ਸਮੇਂ ਦੌਰਾਨ ਘਰੋਂ ਬਾਹਰ ਨਿਕਲਣ ਤੋਂ ਕਰਨ ਗੁਰੇਜ਼

PUNJAB News Punjabi(ਪੰਜਾਬ)

ਪੰਜਾਬੀਆਂ ਲਈ ਜਾਰੀ ਹੋਈ ਐਡਵਾਈਜ਼ਰੀ! ਇਸ ਸਮੇਂ ਦੌਰਾਨ ਘਰੋਂ ਬਾਹਰ ਨਿਕਲਣ ਤੋਂ ਕਰਨ ਗੁਰੇਜ਼

  • Edited By Babita,
  • Updated: 29 Nov, 2025 12:16 PM
Firozpur-Fazilka
advisory issued for punjabis
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਨਾਗਪਾਲ, ਲੀਲਾਧਰ) : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਡ ਦੇ ਮੌਸਮ ਨੂੰ ਧਿਆਨ ’ਚ ਰੱਖਦੇ ਹੋਏ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਸਰਦੀ ਅਤੇ ਸਰਦੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਸਰਦੀ ਨਾਲ ਬਜ਼ੁਰਗ, ਬੱਚੇ ਅਤੇ ਗਰਭਵਤੀ ਮਾਵਾਂ ਜ਼ਿਆਦਾ ਪ੍ਰਭਾਵਿਤ ਹੁੰਦੀਆਂ ਹਨ, ਇਸ ਲਈ ਇਨ੍ਹਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ਕਾਰਨ ਸੈਰ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਵੀ ਨਹੀਂ ਚੱਲਣਗੀਆਂ ਆਧਾਰ ਕਾਰਡ ਵਾਲੀਆਂ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਨਵੀਂ ਅਪਡੇਟ

ਛੋਟੇ ਬੱਚਿਆਂ ਨੂੰ ਇਸ ਮੌਸਮ ’ਚ ਨਿਮੂਨੀਆ ਹੋਣ ਦਾ ਜ਼ਿਆਦਾ ਖ਼ਤਰਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ 'ਤੇ ਟੋਪੀ ਅਤੇ ਹੱਥਾਂ-ਪੈਰਾਂ ’ਚ ਦਸਤਾਨੇ-ਜੁਰਾਬਾਂ ਪਾਈਆਂ ਜਾਣ। ਬੱਚਿਆਂ ਨੂੰ ਨੰਗੇ ਪੈਰੀਂ ਨਾ ਚੱਲਣ ਦਿੱਤਾ ਜਾਵੇ। ਸਰਦੀ ਦੇ ਮੌਸਮ ’ਚ ਘਰਾਂ ’ਚ ਬੰਦ ਕਮਰੇ ’ਚ ਅੰਗੀਠੀ ਨਾ ਬਾਲੀ ਜਾਵੇ ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਰਦੀ ਤੋ ਪੀੜਤ ਲੋਕਾਂ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਕਹਿ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਧੀਆਂ ਨੂੰ ਵੱਡੀ ਰਾਹਤ, 15 ਜ਼ਿਲ੍ਹਿਆਂ ਦੀਆਂ ਕੁੜੀਆਂ ਨੂੰ ਮਿਲੇਗਾ ਫ਼ਾਇਦਾ

ਸਰਦੀ ਲੱਗਣ ਨਾਲ ਆਮ ਤੌਰ ਤੇ ਜ਼ੁਕਾਮ ਲੱਗ ਸਕਦਾ, ਬੁਖ਼ਾਰ ਹੋ ਸਕਦਾ ਜਾਂ ਕੰਬਣੀ ਆਉਣ ਦਾ ਸੰਕੇਤ ਹੋਵੇ ਤਾਂ ਤੁਹਾਡਾ ਸਰੀਰ ਤਾਪਮਾਨ ਗਵਾ ਰਿਹਾ ਹੈ। ਲੰਬਾ ਸਮਾਂ ਜ਼ੁਕਾਮ ਰਹਿਣ ਕਾਰਨ ਜਾਂ ਠੰਡ ਕਾਰਨ ਹੱਥਾਂ/ਪੈਰਾਂ ਦੀਆਂ ਉਂਗਲਾਂ, ਨੱਕ ਜਾਂ ਕੰਨਾਂ ਦੇ ਬਾਹਰਲੇ ਪਾਸੇ ਕਾਲੇ ਛਾਲੇ ਹੋ ਸਕਦੇ ਹਨ। ਅਜਿਹੇ ਹਾਲਤਾਂ ’ਚ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਡਾ. ਸੁਨੀਤਾ ਕੰਬੋਜ਼ ਜ਼ਿਲ੍ਹਾ ਐਪੀਡਮੈਲੋਜਿਸਟ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਜ਼ਿਆਦਾ ਠੰਡ ਹੋਣ ’ਤੇ ਸਵੇਰੇ ਜਲਦੀ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਖ਼ਾਸ ਕਰ ਕੇ ਸਾਹ ਦਮੇ ਅਤੇ ਟੀ. ਬੀ. ਦੀ ਬੀਮਾਰੀ ਦੇ ਮਰੀਜ਼ ਆਪਣਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਖ਼ੁਰਾਕ ’ਚ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

  • Punjabi
  • Advisory
  • Elderly
  • Health Department
  • Winter
  • ਪੰਜਾਬੀ
  • ਐਡਵਾਈਜ਼ਰੀ
  • ਬਜ਼ੁਰਗ
  • ਸਿਹਤ ਵਿਭਾਗ
  • ਠੰਡ

ਬਿਜਲੀ ਉਪਭੋਗਤਾਵਾਂ ਲਈ ਚੰਗੀ ਖ਼ਬਰ, ਪਾਵਰਕਾਮ ਨੇ ਚੁੱਕਿਆ ਵੱਡਾ ਕਦਮ

NEXT STORY

Stories You May Like

  • increase in dengue patients in hoshiarpur district 2 cases of chikungunya
    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • caution for those going from mohali to chandigarh
    ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
  • banks will be closed on friday  check the list of holidays
    ਸ਼ੁੱਕਰਵਾਰ ਨੂੰ ਬੰਦ ਰਹਿਣਗੇ Bank, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਛੁੱਟੀਆਂ ਦੀ ਸੂਚੀ
  • many roads closed from noon to 1 a m today
    ਅੱਜ ਦੁਪਹਿਰ ਤੋਂ ਰਾਤ 1 ਵਜੇ ਤੱਕ ਕਈ ਸੜਕਾਂ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ Advisory
  • the risk of diseases increases in the monsoon
    ਮਾਨਸੂਨ 'ਚ ਬੀਮਾਰੀਆਂ ਦਾ ਖ਼ਤਰਾ ਵਧਿਆ! ਡੇਂਗੂ, ਮਲੇਰੀਆ ਤੇ ਸੱਪਾਂ ਦੇ ਖ਼ਤਰੇ ਨੂੰ ਲੈ ਕੇ ਐਡਵਾਈਜ਼ਰੀ ਜਾਰੀ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • dera beas theft
    ਡੇਰਾ ਬਿਆਸ 'ਚ ਸੇਵਾ ਕਰਨ ਗਏ ਪਰਿਵਾਰ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pathankot rain
      ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ! ਵਾਲ-ਵਾਲ ਬਚਿਆ ਪਰਿਵਾਰ
    • accident in bareta
      ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
    • jagraon news
      ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +