Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    3:21:39 PM

  • boy dies after being hit by cricket bat in moga

    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ...

  • heroin worth rs 55 crore seized from border district of punjab

    ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ...

  • homegrown veggies song pinkoo tv video

    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ...

  • ship targe in hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4 ਵਜੇ ਤੱਕ...

PUNJAB News Punjabi(ਪੰਜਾਬ)

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4 ਵਜੇ ਤੱਕ...

  • Edited By Shivani Attri,
  • Updated: 19 May, 2026 03:25 PM
Roopnagar-Nawanshahr
advisory issued in nawanshahr due to extreme heat
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)- ਸਿਹਤ ਵਿਭਾਗ ਨੇ ਗਰਮੀ ਦੇ ਮੌਸਮ ਦੌਰਾਨ ਲਗਾਤਾਰ ਵੱਧ ਰਹੇ ਤਾਪਮਾਨ ਅਤੇ ਲੂ ਕਾਰਨ ਪੈਦਾ ਹੋਣ ਵਾਲੇ ਸਿਹਤ ਖ਼ਤਰਿਆਂ ਤੋਂ ਬਚਾਅ ਸੰਬੰਧੀ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਹੀਟ ਸਟ੍ਰੋਕ, ਡੀਹਾਈਡ੍ਰੇਸ਼ਨ ਅਤੇ ਹੋਰ ਮੌਸਮੀ ਬੀਮਾਰੀਆਂ ਦੇ ਮਾਮਲਿਆਂ ਵਿੱਚ ਵਾਧਾ ਹੋ ਸਕਦਾ ਹੈ। ਇਸ ਸਥਿਤੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਸਿਹਤ ਸੰਸਥਾਨਾਂ ਵਿੱਚ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਪ੍ਰਭਾਵਿਤ ਮਰੀਜ਼ਾਂ ਨੂੰ ਤੁਰੰਤ ਅਤੇ ਉਚਿੱਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।

ਇਹ ਵੀ ਪੜ੍ਹੋ: Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ ਉੱਡੇ ਪਰਖੱਚੇ

ਉਨ੍ਹਾਂ ਕਿਹਾ ਕਿ ਲੋਕ ਗਰਮ ਹਵਾਵਾਂ ਅਤੇ ਤੇਜ਼ ਧੁੱਪ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਘਰ ਤੋਂ ਬਾਹਰ ਜਾਣ ਤੋਂ ਗੁਰੇਜ਼ ਕਰਨ। ਜੇਕਰ ਬਾਹਰ ਜਾਣਾ ਬਹੁਤ ਜ਼ਰੂਰੀ ਹੋਵੇ ਤਾਂ ਸਿਰ ਨੂੰ ਕੱਪੜੇ, ਟੋਪੀ ਜਾਂ ਛੱਤਰੀ ਨਾਲ ਢੱਕਿਆ ਜਾਵੇ। ਇਸ ਤੋਂ ਇਲਾਵਾ ਹਲਕੇ ਰੰਗਾਂ ਵਾਲੇ ਢਿੱਲੇ ਅਤੇ ਸੂਤੀ ਕੱਪੜੇ ਪਹਿਨੇ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਸੰਤੁਲਿਤ ਰਹੇ। ਡਾ. ਸਿੰਘ ਨੇ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਬਹੁਤ ਜ਼ਰੂਰੀ ਹੈ, ਭਾਵੇਂ ਪਿਆਸ ਨਾ ਵੀ ਲੱਗੀ ਹੋਵੇ। ਉਨ੍ਹਾਂ ਕਿਹਾ ਕਿ ਲੋਕ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਣ ਲਈ ਓ. ਆਰ. ਐੱਸ. ਘੋਲ, ਲੱਸੀ, ਨਿੰਬੂ ਪਾਣੀ, ਨਾਰੀਅਲ ਪਾਣੀ ਅਤੇ ਹੋਰ ਤਰਲ ਪਦਾਰਥਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਨ੍ਹਾਂ ਚਾਹ ਅਤੇ ਕੌਫ਼ੀ ਦੀ ਵਰਤੋਂ ਘੱਟ ਕਰਨ ਅਤੇ ਤਲੇ ਹੋਏ, ਬਾਹਰਲੇ ਅਤੇ ਬਾਸੀ ਖਾਣੇ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ।

ਇਹ ਵੀ ਪੜ੍ਹੋ: ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ

ਉਨ੍ਹਾਂ ਕਿਹਾ ਕਿ ਤਰਬੂਜ਼, ਖਰਬੂਜ਼ਾ, ਸੰਤਰਾ, ਅੰਗੂਰ, ਖੀਰਾ, ਟਮਾਟਰ, ਘੀਆ ਅਤੇ ਤੋਰੀ ਵਰਗੀਆਂ ਮੌਸਮੀ ਫਲ ਅਤੇ ਸਬਜ਼ੀਆਂ ਨੂੰ ਖ਼ੁਰਾਕ ਵਿੱਚ ਵੱਧ ਤੋਂ ਵੱਧ ਸ਼ਾਮਲ ਕੀਤਾ ਜਾਵੇ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਪ੍ਰਚੁਰ ਹੁੰਦੀ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਸਿਗਰਟ, ਬੀੜੀ, ਤੰਬਾਕੂ ਅਤੇ ਸ਼ਰਾਬ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਸਰਤ ਹੌਲੀ-ਹੌਲੀ ਸ਼ੁਰੂ ਕੀਤੀ ਜਾਵੇ ਤਾਂ ਜੋ ਸਰੀਰ ਤਾਪਮਾਨ ਦੇ ਅਨੁਕੂਲ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ ਅਤੇ ਅੱਖਾਂ ਦੀ ਸੁਰੱਖਿਆ ਲਈ ਚਸ਼ਮੇ ਦੀ ਵਰਤੋਂ ਕੀਤੀ ਜਾਵੇ।

ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਇਸ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਕਿਹਾ ਕਿ ਲੋਕ ਮੌਸਮ ਸੰਬੰਧੀ ਜਾਣਕਾਰੀ ਲਈ ਰੇਡੀਓ, ਟੀ. ਵੀ., ਅਖ਼ਬਾਰਾਂ ਅਤੇ ਮੋਬਾਇਲ ਐਪਸ ਦੀ ਮਦਦ ਲੈ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਗਰਮੀ ਕਾਰਨ ਤੇਜ਼ ਬੁਖਾਰ, ਚੱਕਰ, ਬੇਹੋਸ਼ੀ ਜਾਂ ਘਬਰਾਹਟ ਮਹਿਸੂਸ ਹੋਵੇ ਤਾਂ ਖ਼ੁਦ ਦਵਾਈ ਲੈਣ ਦੀ ਬਜਾਏ ਤੁਰੰਤ ਨੇੜਲੇ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਨਸਟ੍ਰੋਕ ਤੋਂ ਪ੍ਰਭਾਵਿਤ ਵਿਅਕਤੀ ਨੂੰ ਠੰਡੀ ਅਤੇ ਹਵਾਦਾਰ ਥਾਂ ’ਤੇ ਰੱਖਿਆ ਜਾਵੇ, ਸਰੀਰ ’ਤੇ ਸਿੱਲ੍ਹੇ ਕੱਪੜੇ ਰੱਖੇ ਜਾਣ ਅਤੇ ਸਿਰ ’ਤੇ ਪਾਣੀ ਪਾਇਆ ਜਾਵੇ। ਇਸ ਤੋਂ ਇਲਾਵਾ ਮਰੀਜ਼ ਨੂੰ ਓ.ਆਰ.ਐਸ. ਘੋਲ ਜਾਂ ਨਿੰਬੂ ਪਾਣੀ ਵੀ ਦਿੱਤਾ ਜਾ ਸਕਦਾ ਹੈ ਤਾਂ ਜੋ ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ, ਖ਼ਪਤਕਾਰਾਂ ਲਈ ਖੜ੍ਹੀ ਹੋਈ ਮੁਸੀਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • extreme heat
  • Advisory issued
  • Health Department
  • heat wave
  • ਭਿਆਨਕ ਗਰਮੀ
  • ਐਡਵਾਈਜ਼ਰੀ ਜਾਰੀ
  • ਸਿਹਤ ਵਿਭਾਗ

ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ ਸੋਹਣਾ-ਸੁਣੱਖਾ ਪੁੱਤ, ਵਾਰਦਾਤ ਨਾਲ ਕੰਬਿਆ ਪੂਰਾ ਪਿੰਡ

NEXT STORY

Stories You May Like

  • 4 people arrested with 12 stolen motorcycles and 7 mobile phones
    ਚੋਰੀ ਦੇ 12 ਮੋਟਰਸਾਈਕਲ ਤੇ 7 ਮੋਬਾਇਲਾਂ ਫੋਨ ਸਮੇਤ 4 ਲੋਕ ਗ੍ਰਿਫ਼ਤਾਰ
  • voting will be held in these 4 areas of punjab today
    ਪੰਜਾਬ ਦੇ ਇਨ੍ਹਾਂ 4 ਇਲਾਕਿਆਂ 'ਚ ਅੱਜ ਪੈਣਗੀਆਂ ਵੋਟਾਂ, ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ
  • sweltering heat in punjab can be dangerous for children
    ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
  • heavy rains to continue for 4 days in punjab
    ਪੰਜਾਬ 'ਚ 4 ਦਿਨ ਪਵੇਗਾ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ
  • these 4 zodiac signs will be in good health from july 12th
    12 ਜੁਲਾਈ ਤੋਂ ਇਹ 4 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਮਿਲੇਗਾ ਬੰਪਰ ਲਾਭ ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • banks will remain closed for 12 days
    12 ਦਿਨ ਬੰਦ ਰਹਿਣਗੀਆਂ ਬੈਂਕਾਂ ! ਜਲਦੀ ਨਿਬੇੜ ਲਓ ਜ਼ਰੂਰੀ ਕੰਮ, ਦੇਖੋ ਛੁੱਟੀਆਂ ਦੀ ਪੂਰੀ ਲਿਸਟ
  • 4 arrested with heroin
    ਮੋਗਾ 'ਚ ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ, 3 ਫਰਾਰ
  • public anger erupts over power crisis during scorching heat
    ਭਿਆਨਕ ਗਰਮੀ ਦੌਰਾਨ ਬਿਜਲੀ ਸੰਕਟ 'ਤੇ ਫੁੱਟਿਆ ਲੋਕਾਂ ਦਾ ਗੁੱਸਾ, ਭਾਜਪਾ ਵੱਲੋਂ ਪਾਵਰ ਗਰਿੱਡ ਦਾ ਘਿਰਾਓ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Trending
Ek Nazar
indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big incident in punjab gym trainer shot
      ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ
    • union minister ravneet bittu paid obeisance at dera sachkhand ballan
      ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
    • punjab new decree for cyber cafe owners
      ਪੰਜਾਬ : ਸਾਈਬਰ ਕੈਫ਼ੇ ਮਾਲਕਾਂ ਲਈ ਨਵਾਂ ਫ਼ਰਮਾਨ, ਧਿਆਨ ਨਾਲ ਪੜ੍ਹ ਲੈਣ ਇਹ...
    • 3 members of gang that snatched women  s earrings arrested
      ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ...
    • accident case
      ਤੇਜ਼ ਰਫ਼ਤਾਰ ਕਾਰ ਨੇ ਮਾਂ-ਧੀਆਂ ਨੂੰ ਮਾਰੀ ਟੱਕਰ, ਮਾਂ ਦੀ ਮੌਤ
    • jalandhar police commissioner satinder singh issues strict orders on action
      ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
    • protest march taken out in jalandhar against ban on   sutlej   movie
      ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
    • fan falls on sleeping child
      ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ
    • warning of heavy rain in punjab
      ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
    • painful accident in punjab
      ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +