Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    1:15:33 PM

  • big revelation in the case of blasts in punjab

    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ...

  • punjabis in big trouble these employees announce indefinite strike

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ...

  • desire to go to canada

    ਕੈਨੇਡਾ ਜਾਣ ਦਾ ਚਾਅ ਪਿਆ ਫਿੱਕਾ! ਕੋਵਿਡ ਕਾਲ ਤੋਂ...

  • jail superintendent marries a criminal

    ਪੁਲਸ ਦੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ 'ਕਾਤਲ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

PUNJAB News Punjabi(ਪੰਜਾਬ)

ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

  • Edited By Babita,
  • Updated: 05 Jun, 2025 10:38 AM
Chandigarh
advisory issued regarding rain and storm
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਪ੍ਰੀਤ) : ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ 'ਚ ਸੰਭਾਵਿਤ ਬਾਰਸ਼ ਅਤੇ ਤੂਫ਼ਾਨ ਦੇ ਸੰਕੇਤਾਂ ਦੇ ਮੱਦੇਨਜ਼ਰ ਨਗਰ ਨਿਗਮ ਚੰਡੀਗੜ੍ਹ ਨੇ ਸ਼ਹਿਰ ਵਾਸੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਜਾਨ-ਮਾਲ ਦੇ ਨੁਕਸਾਨ ਨੂੰ ਰੋਕਣ ਲਈ ਸਥਾਨਕ ਨਿਵਾਸੀਆ ਅਤੇ ਸੈਲਾਨੀਆਂ ਲਈ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਆਧਾਰ ਕਾਰਡ ਨਾਲ ਜੁੜੀ ਵੱਡੀ ਅਪਡੇਟ, ਜਾਰੀ ਹੋਏ ਨਵੇਂ ਹੁਕਮ, ਇਸ ਤਾਰੀਖ਼ ਤੱਕ...
ਮੀਂਹ ਜਾ ਤੂਫ਼ਾਨ ਵਰਗੇ ਹਾਲਾਤਾਂ ਦੌਰਾਨ ਪੁਰਾਣੇ ਅਤੇ ਭਾਰੀ ਰੁੱਖਾਂ ਹੇਠਾਂ ਵਾਹਨ ਖੜ੍ਹੇਕਰਨ ਤੋਂ ਬਚੋ।
ਮੀਂਹ ਜਾਂ ਤੇਜ਼ ਹਵਾਵਾਂ ਦੌਰਾਨ ਰੁੱਖਾਂ, ਖ਼ਾਸ ਕਰਕੇ ਉਹ ਜੋ ਪੁਰਾਣੇ ਜਾਂ ਢਾਂਚਾਗਤ ਤੌਰ 'ਤੇ ਕਮਜ਼ੋਰ ਦਿਖਾਈ ਦਿੰਦੇ ਹਨ, ਹੇਠਾਂ ਖੜ੍ਹੇ ਹੋਣ ਜਾਂ ਪਨਾਹ ਲੈਣ ਤੋਂ ਪਰਹੇਜ਼ ਕਰੋ।
ਜਦੋਂ ਤੱਕ ਜ਼ਰੂਰੀ ਨਾ ਹੋਵੇ, ਭਾਰੀ ਮੀਂਹ ਜਾਂ ਤੂਫ਼ਾਨੀ ਸਥਿਤੀਆਂ ਦੌਰਾਨ ਰੁੱਖਾਂ ਨਾਲ ਲੱਗਦੀਆਂ ਸੜਕਾਂ 'ਤੇ ਯਾਤਰਾ ਅਤੇ ਪੈਦਲ ਚੱਲਣ ਤੋਂ ਬਚੋ।
ਬਿਜਲੀ ਦੇ ਖੰਭਿਆਂ, ਸਟਰੀਟ ਲਾਈਟਾਂ ਜਾਂ ਪਾਰਕ ਲਾਈਟ ਫਿਕਸਚਰ ਨੂੰ ਨਾ ਛੂਹੋ ਕਿਉਂਕਿ ਇਹ ਬਾਰਸ਼ ਦੌਰਾਨ ਜਾਂ ਬਾਅਦ ਵਿੱਚ ਬਿਜਲੀ ਦੇ ਕਰੰਟ ਦੇ ਗੰਭੀਰ ਜੋਖਮ ਪੈਦਾ ਕਰ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਦੁਕਾਨਦਾਰਾਂ ਲਈ ਵੱਡਾ ਐਲਾਨ, ਮਾਨ ਸਰਕਾਰ ਨੇ ਕੈਬਨਿਟ 'ਚ ਲਿਆ ਫ਼ੈਸਲਾ (ਵੀਡੀਓ)
ਨਗਰ ਨਿਗਮ ਕਮਿਸ਼ਨਰ ਨੇ ਸਾਰੇ ਨਾਗਰਿਕਾਂ ਨੂੰ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਵਧਾਨੀ ਵਰਤਣ ਅਤੇ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਹ ਉਪਾਅ ਜਨਤਕ ਸੁਰੱਖਿਆ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਦੇ ਸਮੂਹਿਕ ਹਿੱਤ ਵਿੱਚ ਲਾਗੂ ਕੀਤੇ ਜਾ ਰਹੇ ਹਨ। ਅਪਡੇਟ ਲਈ ਜਾਂ ਐਮਰਜੈਂਸੀ ਦੀ ਹਾਲਾਤ 'ਚ ਨਾਗਰਿਕਾਂ ਨੂੰ ਅਧਿਕਾਰਤ ਚੈਨਲਾਂ ਅਤੇ ਹੈਲਪਲਾਈਨ ਨੰਬਰਾਂ ਦੇ ਸੰਪਰਕ ਵਿੱਚ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Rain
  • Storm
  • Advisory
  • Guidelines
  • ਮੀਂਹ
  • ਤੂਫ਼ਾਨ
  • ਐਡਵਾਈਜ਼ਰੀ
  • ਦਿਸ਼ਾ ਨਿਰਦੇਸ਼

ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...

NEXT STORY

Stories You May Like

  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ
  • meteorological department issues thunderstorm and rain alert in punjab today
    ਮੌਸਮ ਵਿਭਾਗ ਵਲੋਂ ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • warning of rain thunderstorm and lightning in punjab
    ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
  • keep these things in mind while eating watermelon
    ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
  • heatwave in punjab  severe heat
    ਗਰਮੀ ਨੇ ਕੱਢੇ ਲੋਕਾਂ ਦੇ ਵੱਟ, 42 ਡਿਗਰੀ ਤੋਂ ਪਾਰ ਪੁੱਜਾ ਪਾਰਾ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana businessman call
      ਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ ਗਈ 1 ਕਰੋੜ ਦੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
    • shots fired at poultry farm after ransom was not paid
      ਤਰਨਤਾਰਨ: ਫਿਰੌਤੀ ਨਾ ਦੇਣ ਦੇ ਚੱਲਦਿਆਂ ਪੋਲਟਰੀ ਫਾਰਮ ’ਤੇ ਚਲਾਈਆਂ ਗੋਲੀਆਂ
    • ed raids 12 places in chandigarh mohali
      ਚੰਡੀਗੜ੍ਹ-ਮੋਹਾਲੀ 'ਚ 12 ਥਾਵਾਂ 'ਤੇ ED ਦੀ ਛਾਪੇਮਾਰੀ, ਪੜ੍ਹੋ ਕੀ ਹੈ ਪੂਰੀ...
    • punjab pensioners pension portal pensioners
      ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਇਕ ਹੋਰ ਮੁਸੀਬਤ
    • 2 people arrested with drug capsules
      ਨਸ਼ੇ ਵਾਲੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
    • 26 crore people worldwide are suffering from this serious disease
      ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...
    • strict action ordered against these teachers
      ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੇ ਹੁਕਮ ਜਾਰੀ, ਨਾਵਾਂ ਦੀ ਤੁਰੰਤ ਮੰਗੀ ਗਈ...
    • new problem in punjab regarding salaries and pensions
      ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ...
    • electricity consumer meter load electricity department
      ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ ਹੋਵੇਗੀ ਕਾਰਵਾਈ, PSPCL ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +