Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    11:33:32 AM

  • great hope for brain tumor patients

    ਬਰੇਨ ਟਿਊਮਰ ਦੇ ਮਰੀਜ਼ਾਂ ਲਈ ਵੱਡੀ ਉਮੀਦ! ਹੁਣ PGI...

  • using social media proved costly

    ਸੋਸ਼ਲ ਮੀਡੀਆ ਦੀ ਵਰਤੋਂ ਕਰਨਾ ਪਿਆ ਭਾਰੀ, ਦੋ ਭੈਣਾਂ...

  • uae warehouse helpers

    UAE ਦੇ Amazon, Zippy ਤੇ Carrefour ਦੇ...

  • silver prices fall by rs 1 88 lakh  gold prices also fall

    ਤਿਉਹਾਰਾਂ ਦਰਮਿਆਨ ਗਹਿਣੇ ਖ਼ਰੀਦਣ ਵਾਲਿਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

PUNJAB News Punjabi(ਪੰਜਾਬ)

ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

  • Edited By Shivani Bassan,
  • Updated: 11 May, 2025 04:22 PM
Amritsar
advocate dhami expresses grief former head granthi giani mohan singh
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਨੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਿਆ ਅਤੇ ਗੁਰੂ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਕੀਤੀ। 

ਇਹ ਵੀ ਪੜ੍ਹੋ-  ਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਨਵੇਂ ਹੁਕਮ

ਉਨ੍ਹਾਂ ਕਿਹਾ ਕਿ ਗਿਆਨੀ ਮੋਹਨ ਸਿੰਘ ਸਿਧਾਂਤਵਾਦੀ ਪੁਰਸ਼ ਸਨ, ਜੋ ਹਮੇਸ਼ਾ ਗੁਰੂ ਘਰ ਨੂੰ ਸਮਰਪਿਤ ਰਹੇ। ਉਨ੍ਹਾਂ ਨੇ ਆਪਣੀ ਨਿੱਜੀ ਜਾਇਦਾਦ ਵੀ ਸ੍ਰੀ ਦਰਬਾਰ ਸਾਹਿਬ ਦੇ ਨਾਮ ਕਰ ਦਿੱਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀ ਸਖ਼ਸ਼ੀਅਤ ਦਾ ਚਲਾਣਾ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ ,ਜਿਸ ਦੀ ਪੂਰਤੀ ਨਹੀਂ ਹੋ ਸਕਦੀ। ਐਡਵੋਕੇਟ ਧਾਮੀ ਨੇ ਦਰਵੇਸ਼ ਪੁਰਸ਼ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਇਹ ਵੀ ਪੜ੍ਹੋ-  ਲੰਘੀ ਰਾਤ ਫਿਰ ਪਾਕਿ ਵੱਲੋਂ ਤਰਨਤਾਰਨ 'ਚ ਛੱਡੇ ਗਏ ਡਰੋਨਜ਼, ਲੋਕ ਡਰ ਦੇ ਸਾਏ ਹੇਠ ਕੱਟ ਰਹੇ ਰਾਤਾਂ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ  ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ  ਭਗਵੰਤ ਸਿੰਘ ਧੰਗੇੜਾ ਨੇ ਵੀ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਰੈੱਡ ਅਲਰਟ ਜਾਰੀ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰ 'ਚ ਰਹਿਣ ਦੀ ਕੀਤੀ ਅਪੀਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Advocate Dhami
  • grief
  • former Head Granthi Giani Mohan Singh
  • ਐਡਵੋਕੇਟ ਧਾਮੀ
  • ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ

ਕਰਿਆਨੇ ਦੀ ਦੁਕਾਨ ਤੋਂ 19 ਬੋਤਲਾਂ ਸ਼ਰਾਬ ਦੀਆਂ ਬਰਾਮਦ, ਦੁਕਾਨਦਾਰ ਗ੍ਰਿਫ਼ਤਾਰ

NEXT STORY

Stories You May Like

  • sri amritsar sahib  founding centenar
    ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ: ਐਡਵੋਕੇਟ ਧਾਮੀ
  • action officials committed sacrilege against the turbans sikhs  advocate dhami
    ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਹੋਵੇ : ਐਡਵੋਕੇਟ ਧਾਮੀ
  • advocate dhami condemned the police harassment in mansa
    ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮਾਨਸਾ 'ਚ ਪੁਲਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ ਸੰਬੋਧਨ
  • harjinder singh dhami statement
    ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ ਰੱਖਿਆ: ਹਰਜਿੰਦਰ ਸਿੰਘ ਧਾਮੀ
  • amit shah unaware of the situation pargat singh
    'ਅਮਿਤ ਸ਼ਾਹ ਹੁਣ ਪੰਜਾਬ ਦੇ ਦੌਰੇ ਕਰ ਰਹੇ ਪਹਿਲਾਂ ਹਾਲਾਤਾਂ ਤੋਂ ਅਣਜਾਣ ਸਨ': ਪ੍ਰਗਟ ਸਿੰਘ
  • sgpc honors 11 successful sikh upsc candidates  advocate dhami
    UPSE ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ:ਐਡਵੋਕੇਟ ਧਾਮੀ
  • ban imposed on the preaching kirtan of preacher jeevan singh bagichi wale
    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
  • trolley straw was burnt to ashes after being caught in high voltage wires
    ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
  • married women broke their fast
    ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
Trending
Ek Nazar
aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major accident near the radha soami satsang ghar
      ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! 2000 ਗਜ਼ 'ਚ ਫੈਲੇ ਗੋਦਾਮ ਨੂੰ...
    • services of 253 teachers terminated  shwait malik
      ਸਿੱਖਿਆ ਕ੍ਰਾਂਤੀ ਦੇ ਨਾਂ ’ਤੇ ਰੰਗ-ਰੋਗਨ ਅਤੇ ਪ੍ਰਚਾਰ, 253 ਅਧਿਆਪਕਾਂ ਦੀਆਂ...
    • all political parties should provide due representation to sikh figures
      ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
    • people should be cautious of those who call and ask for documents
      ਵੋਟ ਕੱਟਣ ਦੇ ਨਾਂ ’ਤੇ ਫੋਨ ਕਰਕੇ ਦਸਤਾਵੇਜ਼ ਮੰਗਣ ਵਾਲਿਆਂ ਤੋਂ ਸਾਵਧਾਨ ਰਹਿਣ ਲੋਕ...
    • trolley straw was burnt to ashes after being caught in high voltage wires
      ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
    • path cleared for setting up a firecracker market in raowali
      ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
    • punjab police transfers
      ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ ਫੇਰਬਦਲ! ਮਾਨਸਾ ਦੇ ਵੱਡੇ...
    • lakha sidhana update
      ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4 ਦਿਨ ਦੇ ਪੁਲਸ ਰਿਮਾਂਡ 'ਤੇ,...
    • government  which promised to eradicate drug menace within three months
      3 ਮਹੀਨੇ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਦੂਜਿਆਂ ਸਿਰ ਠੀਕਰਾ ਨਹੀਂ...
    • married women broke their fast
      ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +