Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    8:11:02 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Chandigarh
  • ਬੰਦੀ ਸਿੰਘਾਂ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਾਂ, ਕੋਈ ਭੀਖ ਨਹੀਂ ਮੰਗ ਰਹੇ: ਐਡਵੋਕੇਟ ਧਾਮੀ

MAJHA News Punjabi(ਮਾਝਾ)

ਬੰਦੀ ਸਿੰਘਾਂ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਾਂ, ਕੋਈ ਭੀਖ ਨਹੀਂ ਮੰਗ ਰਹੇ: ਐਡਵੋਕੇਟ ਧਾਮੀ

  • Edited By Shivani Bassan,
  • Updated: 25 Dec, 2023 02:21 PM
Chandigarh
advocate dhami said that fighting for justice for bandi singhs not begging
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਇਨਸਾਫ਼ ਦੀ ਲੜਾਈ ਲੜ ਰਹੀ ਹੈ, ਅਸੀਂ ਕੇਂਦਰ ਤੋਂ ਕੋਈ ਭੀਖ ਨਹੀਂ ਮੰਗ ਰਹੇ। ਉਨ੍ਹਾਂ ਕਿਹਾ ਰਾਜੋਆਣਾ ਦੀ ਰਿਹਾਈ ’ਤੇ ਅਮਿਤ ਸ਼ਾਹ ਵਲੋਂ ਦਿੱਤਾ ਬਿਆਨ ਠੀਕ ਨਹੀਂ ਸੀ ਅਤੇ ਕਿਹਾ ਕਿ ਅਸੀਂ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦਾ ਯਤਨ ਕਰਾਂਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮੁੱਦੇ ’ਤੇ ਇੱਕ 5 ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਨ੍ਹਾਂ ਵਲੋਂ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖਿਆ ਜਿਸ ਦਾ ਜਵਾਬ ਇਹ ਆਇਆ ਕਿ ਤੁਸੀਂ ਕੇਂਦਰੀ ਗ੍ਰਹਿ ਮੰਤਰੀ ਨਾਲ ਸੰਪਰਕ ਕਰੋ। 

ਇਹ ਵੀ ਪੜ੍ਹੋ- ਪਾਕਿਸਤਾਨ ’ਚ ਪਹਿਲੀ DSP ਅਫ਼ਸਰ ਬਣੀ ਹਿੰਦੂ ਕੁੜੀ ਮਨੀਸ਼ਾ ਰੋਪੇਟਾ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਹੋਰ ਕੈਦੀਆਂ ਨੂੰ ਛੱਡਿਆ ਹੈ ਉਹ ਕਿਹੜੀਆਂ ਮੁਆਫ਼ੀਆਂ ਮੰਗ ਕੇ ਗਏ ਹਨ। ਇਸ ਲਈ ਗੁਰੂ ਸਾਹਿਬ ਦਾ ਸਿਧਾਂਤ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਜੋ ਬੰਦੀ ਸਿੰਘ ਹਨ, ਉਨ੍ਹਾਂ ਦੀ ਰਿਹਾਈ ਲਈ ਗੰਭੀਰਤਾ ਦਿਖਾਵੇ। ਪ੍ਰਧਾਨ ਧਾਮੀ ਨੇ ਕਿਹਾ ਕਿ ਉਨ੍ਹਾਂ ਵਲੋਂ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ 2 ਮੀਟਿੰਗਾਂ ਕਰ ਚੁੱਕੇ ਹਨ ਪਰ ਇਸ ਬਾਰੇ ਜੋ ਗੱਲਾਂ ਹੋਈਆਂ ਹਨ ਉਹ ਜਨਤਕ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਸਾਰੇ ਦੇਸ਼ ਦੇ ਗ੍ਰਹਿ ਮੰਤਰੀ ਲਈ ਜਿਸ ਲਈ ਉਨ੍ਹਾਂ ਨੂੰ ਅਜਿਹੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ। ਐੱਮ.ਪੀ. ਰਵਨੀਤ ਸਿੰਘ ਬਿੱਟੂ ਵਲੋਂ ਰਾਜੋਆਣਾ ਨੂੰ ਲੋਕ ਸਭਾ ਚੋਣਾਂ ਲੜਨ ਦੇ ਮੁੱਦੇ ਬਾਰੇ ਪੁੱਛੇ ਜਾਣ ’ਤੇ ਪ੍ਰਧਾਨ ਧਾਮੀ ਨੇ ਕਿਹਾ ਕਿ ਬਿੱਟੂ ਨੂੰ ਤਾਂ ਰਾਤ ਨੂੰ ਸੁਫ਼ਨਿਆਂ ਵਿਚ ਵੀ ਰਾਜੋਆਣਾ ਅਤੇ ਸ਼੍ਰੋਮਣੀ ਕਮੇਟੀ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਐੱਮ.ਪੀ. ਬਿੱਟੂ ਸਿਆਸੀ ਰੋਟੀਆਂ ਸੇਕ ਰਿਹਾ ਹੈ ਕਿਉਂਕਿ ਉਸ ਨੇ ਲੋਕ ਸਭਾ ਚੋਣਾਂ ਵਿਚ ਵੋਟਾਂ ਬਟੋਰਨੀਆਂ ਹਨ।

ਉਨ੍ਹਾਂ ਕਿਹਾ ਕਿ ਰਾਜੋਆਣਾ ਕੋਈ ਸਿਆਸੀ ਆਗੂ ਨਹੀਂ ਜੋ ਚੋਣਾਂ ਲੜਨ। ਪੰਜਾਬ ਵਿਚ ਧਰਮ ਪਰਿਵਰਤਨ ਦੇ ਮੁੱਦੇ ’ਤੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਇਹ ਧਰਮ ਨਹੀਂ ਸਗੋਂ ਲਾਲਚ ਪਰਿਵਰਤਨ ਹੈ, ਕਿਉਂਕਿ ਕੁਝ ਲੋਕਾਂ ਨੂੰ ਲਾਲਚ ਦੇ ਕੇ ਬਹਿਕਾਇਆ ਜਾ ਰਿਹਾ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕਾਂ ਵਲੋਂ ਸਿੱਖ ਧਰਮ ਦਾ ਪ੍ਰਚਾਰ ਕਰ ਲੋਕਾਂ ਨੂੰ ਗੁੰਮਰਾਹ ਹੋਣ ਤੋਂ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ- ਮਾਮੂਲੀ ਗੱਲ ਨੂੰ ਲੈ ਕੇ ਪੁਲਸ ਮੁਲਾਜ਼ਮ ਨੇ ਸਾਥੀਆਂ ਸਣੇ ਡਰਾਈਵਰ ਦਾ ਪਾੜਿਆ ਸਿਰ, ਕਰ 'ਤਾ ਲਹੂ ਲੁਹਾਨ

ਮੁੱਖ ਮੰਤਰੀ ਵਲੋਂ ਮਾਤਮੀ ਬਿਗੁਲ ਵਜਾਉਣ ਦਾ ਫ਼ੈਸਲਾ ਵਾਪਸ ਲੈ ਕੇ ਠੀਕ ਕੀਤਾ

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜੋ ਮਾਤਮੀ ਬਿਗੁਲ ਵਜਾਉਣ ਦਾ ਫ਼ੈਸਲਾ ਵਾਪਸ ਲਿਆ ਹੈ ਉਹ ਠੀਕ ਕੀਤਾ, ਕਿਉਂਕਿ ਅਜਿਹਾ ਕਰਨਾ ਸਾਡੇ ਸਿੱਖੀ ਸਿਧਾਤਾਂ ਵਿਚ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ਵਿਚ ਰਾਜਨੀਤਿਕ ਦਖ਼ਲ ਅੰਦਾਜ਼ੀ ਬਿਲਕੁਲ ਨਹੀਂ ਚਾਹੀਦੀ ਅਤੇ ਜਦੋਂ ਵੀ ਅਜਿਹਾ ਹੁੰਦਾ ਹੈ ਤਾਂ ਸ਼੍ਰੋਮਣੀ ਕਮੇਟੀ ਤੇ ਜਥੇਬੰਦੀਆਂ ਨੂੰ ਇਸ ਖ਼ਿਲਾਫ਼ ਬੋਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਤਾਂ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੌਰਾਨ ਜੈਕਾਰੇ ਛੱਡੇ ਤਾਂ ਜੋ ਸਿੱਖ ਕੌਮ ਚੜ੍ਹਦੀਕਲਾ ਵਿਚ ਰਹੇ ਪਰ ਪਤਾ ਨਹੀਂ ਮੁੱਖ ਮੰਤਰੀ ਨੂੰ ਮਾਤਮੀ ਧੁਨ ਵਜਾਉਣ ਵਰਗੀ ਸਲਾਹ ਕੌਣ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸਰਕਾਰ ਅਜਿਹਾ ਕੋਈ ਫ਼ੈਸਲਾ ਨਾ ਲਵੇ ਜੋ ਸਿੱਧੇ ਤੌਰ ’ਤੇ ਧਰਮ ਵਿਚ ਦਖ਼ਲ ਅੰਦਾਜ਼ੀ ਹੋਵੇ।

 ਇਹ ਵੀ ਪੜ੍ਹੋ- ਤਰਨਤਾਰਨ 'ਚ ਰੰਜਿਸ਼ ਦੇ ਚੱਲਦਿਆਂ ਕੀਤੀ ਅੰਨ੍ਹੇਵਾਹ ਫਾਈਰਿੰਗ, ਇਕ ਦੀ ਮੌਤ, 3 ਗੰਭੀਰ ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Advocate Dhami
  • justice for Bandi Singhs
  • central govenment
  • ਐਡਵੋਕੇਟ ਧਾਮੀ
  • ਬੰਦੀ ਸਿੰਘਾਂ
  • ਇਨਸਾਫ਼
  • ਕੇਂਦਰ ਸਰਕਾਰ

ਤਬਾਦਲੇ ਦੇ ਬਾਅਦ ਵੀ DC ਦਫ਼ਤਰ ਰੰਗਰਲੀਆਂ ਮਨਾਉਂਦਾ ਫੜਿਆ ਗਿਆ ਦਰਜਾਚਾਰ ਕਰਮਚਾਰੀ

NEXT STORY

Stories You May Like

  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • sikh man  s turban being removed in thailand condemnable  advocate dhami
    ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ
  • imprisoned sikhs  release jagdish singh jhinda
    ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਜਾਵੇਗਾ 'ਜੇਲ੍ਹ ਭਰੋ ਅੰਦੋਲਨ': ਜਗਦੀਸ਼ ਝੀਂਡਾ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • mounting backlog of cases in high courts
    ਹਾਈ ਕੋਰਟਾਂ ’ਚ ਕੇਸਾਂ ਦਾ ਅੰਬਾਰ: 65 ਲੱਖ ਕੇਸ ਪੈਂਡਿੰਗ, ਇਨਸਾਫ਼ ਦੀ ਉਮੀਦ ’ਚ ਬੀਤ ਰਹੇ ਸਾਲ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • the war is not over yet  the enemy should be prepared for a strike  iran
    ਜੰਗ ਅਜੇ ਖ਼ਤਮ ਨਹੀਂ ਹੋਈ, ਦੁਸ਼ਮਣ ਵਾਰ ਲਈ ਤਿਆਰ ਰਹੇ : ਈਰਾਨ
  • clash between nihang singhs in amritsar
    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • the coordination committee convened a meeting
      ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ,...
    • major accident in punjab
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ,...
    • cash and documents stolen from a clothing shop
      ਚੋਰਾਂ ਦੇ ਹੌਸਲੇ ਬੁਲੰਦ : ਛੱਤ ਦੀ ਟੈਂਕੀ ਹਟਾ ਕੇ ਕੱਪੜਿਆਂ ਦੀ ਦੁਕਾਨ ’ਚੋਂ 78...
    • pakistan polio
      ਪਾਕਿਸਤਾਨ ’ਚ ਪੋਲੀਓ ਦਾ ਇਕ ਹੋਰ ਕੇਸ ਆਇਆ ਸਾਹਮਣੇ ! 2026 ਦਾ 5ਵਾਂ ਮਾਮਲਾ
    • youth injured in road accident dies during treatment
      ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ
    • man arrested with narcotic pills
      ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
    • over 200 illegal mining sites in pathankot gurdaspur
      ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ...
    • undertrial prisoner commits suicide in goindwal sahib central jail
      ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਹਵਾਲਾਤੀ ਨੇ ਕੀਤੀ ਆਤਮ-ਹੱਤਿਆ
    • the eyes of the stray female dog were gouged out
      ਤਾਂਤਰਿਕ ਵਿੱਦਿਆ ਲਈ ਕਾਲੀ ਕੁੱਤੀ ਨਾਲ ਘਿਨੌਣੀ ਹਰਕਤ, ਮੁਹੱਲੇ ’ਚ ਦਹਿਸ਼ਤ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +