Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:04:39 PM

  • granthi smoked beedi in gurdwara sahib jalandhar objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • threat to blow up dc office in gurdaspur

    ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ...

  • woman rescue after 36 hours

    "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ...

  • russia oil crisis

    ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

PUNJAB News Punjabi(ਪੰਜਾਬ)

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

  • Edited By Shivani Bassan,
  • Updated: 19 Apr, 2026 04:37 PM
Amritsar
advocate dhami strongly condemns the killing of two sikhs
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਰਜਿੰਦਰ ਸਿੰਘ ਤੇ ਗੁਰਮੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।  ਐਡਵੋਕੇਟ ਧਾਮੀ ਨੇ ਕਿਹਾ ਕਿ ਇਟਲੀ ਦੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਕੋਵੋ (ਬੈਰਗਾਮੋ) ਦੇ ਬਾਹਰ ਹੋਈ ਇਹ ਘਟਨਾ ਦੇਸ਼ ਵਿਦੇਸ ਦੇ ਸਿੱਖਾਂ ਲਈ ਵੱਡੀ ਚਿੰਤਾ ਵਾਲੀ ਗੱਲ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਪੂਰੀ ਦੁਨੀਆ ਅੰਦਰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਉੱਤੇ ਚੱਲਦਿਆਂ ਹਮੇਸ਼ਾ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝਾਂ ਨੂੰ ਮਜ਼ਬੂਤ ਕੀਤਾ ਹੈ। ਇਨ੍ਹਾਂ ਨੇ ਗੁਰਦੁਆਰਾ ਸਾਹਿਬਾਨ ਦੇ ਰਾਹੀਂ ਹਮੇਸ਼ਾ ਹੀ ਲੋਕ ਭਲਾਈ ਦੇ ਕਾਰਜਾਂ ਵਿਚ ਵੱਡਾ ਹਿੱਸਾ ਪਾਇਆ ਹੈ।

ਇਹ ਵੀ ਪੜ੍ਹੋ- ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਗੁਰਦੁਆਰਾ ਸਾਹਿਬਾਨ ਜਿਥੋਂ ਹਮੇਸ਼ਾ ਸਰਬਸਾਂਝੀ ਵਾਲਤਾ ਦਾ ਸੰਦੇਸ਼ ਮਿਲਦਾ ਹੈ ਉਥੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਬੇਹੱਦ ਗੰਭੀਰ ਹੈ। ਇਸ ਲਈ ਭਾਰਤ ਸਰਕਾਰ ਨੂੰ ਤੁਰੰਤ ਹਰਕਤ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਇਟਲੀ ਸਰਕਾਰ ਨੂੰ ਇਸ ਘਟਨਾ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਵੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਇਟਲੀ ਵਿਚ ਮਾਰੇ ਗਏ  ਰਜਿੰਦਰ ਸਿੰਘ ਤੇ ਗੁਰਮੀਤ ਸਿੰਘ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ।

ਇਹ ਵੀ ਪੜ੍ਹੋ- ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ ਲਾਸ਼ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Advocate Dhami
  • two Sikhs
  • Gurdwara in Italy
  • ਐਡਵੋਕੇਟ ਧਾਮੀ
  • ਦੋ ਸਿੱਖ
  • ਇਟਲੀ
  • ਗੁਰਦੁਆਰਾ ਸਾਹਿਬ

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰ ਕੇ ਵਾਪਸ ਪਰਤਿਆ ਸਿੱਖ ਸ਼ਰਧਾਲੂਆਂ ਦਾ ਜਥਾ

NEXT STORY

Stories You May Like

  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • sri kartarpur sahib corridor keeping in mind sikh sentiments advocate dhami
    ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • no disruption will be allowed in medical services at miri piri medical institute
    ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ
  • desecration of the holy image in gurdwara sahib nanakpura
    ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
  • fire broke langar hall at gurdwara shri hansali sahib
    ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ
  • kewal singh dhillon paid obeisance at gurdwara gurusagar mastuana sahib
    ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • protest outside school
      ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ ਗਿਆ LKG ਦਾ ਵਿਦਿਆਰਥੀ!...
    • two more youths arrested in youth  s murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ ਬਜ਼ੁਰਗ ਦਾ ਕਤਲ
    • drone crashes in fields of tutwala village
      ਤੂਤਵਾਲਾ ਪਿੰਡ ਦੇ ਖੇਤਾਂ ’ਚ ਡਿੱਗਿਆ ਡਰੋਨ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • accident case
      ਕਾਰ ’ਤੇ ਟਰੱਕ ਪਲਟਣ ਦੇ ਮਾਮਲੇ ’ਚ ਟਰੱਕ ਚਾਲਕ ’ਤੇ ਪਰਚਾ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • punjabis going abroad beware
      ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ ਖੜ੍ਹੇ ਕਰ ਦੇਵੇਗੀ ਆਹ ਖ਼ਬਰ, 3...
    • tight security in punjab dgp gaurav yadav gives strict orders to the officers
      ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +