Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 05, 2025

    11:12:56 AM

  • big action by punjab police on international gang

    ਇੰਟਰਨੈਸ਼ਨਲ ਗਿਰੋਹ 'ਤੇ ਪੰਜਾਬ ਪੁਲਸ ਦੀ ਵੱਡੀ...

  • sacrilege at this religious place in jalandhar

    ਜਲੰਧਰ ਦੇ ਇਸ ਧਾਰਮਿਕ ਸਥਾਨ 'ਤੇ ਬੇਅਦਬੀ, ਘਟਨਾ...

  • gold prices take a jump  silver crosses 1 lakh  know today  s prices

    Gold ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਚਾਂਦੀ ਹੋਈ...

  • punjab government issues orders for schools

    ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅਹਿਮ ਖ਼ਬਰ, ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

MAJHA News Punjabi(ਮਾਝਾ)

ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

  • Edited By Shivani Bassan,
  • Updated: 03 Jun, 2025 04:26 PM
Amritsar
advocate dhami takes strict notice of sacrilege incident near sri darbar sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਘਟਨਾ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਅਤੇ ਅਤਿ ਨਿੰਦਣਯੋਗ ਕਰਾਰ ਦਿੰਦਿਆਂ ਐਡਵੋਕੇਟ ਧਾਮੀ ਨੇ ਦੋਸ਼ੀ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਤੇ ਮਿਸਾਲੀ ਸਜ਼ਾ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੋਈ ਬੇਅਦਬੀ ਬਾਰੇ ਗਿਆਨੀ ਰਘਬੀਰ ਸਿੰਘ ਦਾ ਬਿਆਨ

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖ ਕੌਮ ਦੀ ਅਧਿਆਤਮਿਕ ਸ਼ਕਤੀ ਦਾ ਸੋਮਾ ਹੈ। ਗੁਰਬਾਣੀ ਦੀ ਬੇਅਬਦੀ ਦੀਆਂ ਅਜਿਹੀਆਂ ਘਟਨਾਵਾਂ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਗਹਿਰੀ ਚੋਟ ਪਹੁੰਚਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਘਟਨਾ ਦੇ ਪਿੱਛੇ ਜੋ ਮੁੱਖ ਦੋਸ਼ੀ ਜਾਂ ਸਾਜ਼ਿਸ਼ਕਰਤਾ ਹਨ, ਉਨ੍ਹਾਂ ਨੂੰ ਵੀ ਸਾਹਮਣੇ ਲਿਆਂਦਾ ਜਾਵੇ, ਪ੍ਰੰਤੂ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸਰਕਾਰ ਵੱਲੋਂ ਦੋਸ਼ੀਆਂ ਨੂੰ ਮਾਨਸਿਕ ਰੋਗੀ ਕਹਿ ਦੇਣਾ ਵੀ ਇੱਕ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਸਾਰੇ ਸੰਭਾਵੀ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਸੱਚਾਈ ਸਾਹਮਣੇ ਲਿਆਂਦੀ ਜਾਵੇ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ DC ਨੇ ਲਿਆ ਵੱਡਾ ਫੈਸਲਾ, ਝੁੱਗੀਆਂ-ਝੌਂਪੜੀਆਂ ਵਾਲੇ ਇਲਾਕਿਆਂ 'ਚ...

ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ ਮਹੀਨੇ ਦਾ ਪਹਿਲਾ ਹਫ਼ਤਾ ਸਿੱਖ ਕੌਮ ਲਈ ਇਤਿਹਾਸਕ ਅਤੇ ਭਾਵਨਾਤਮਕ ਤੌਰ `ਤੇ ਅਤਿ ਸੰਵੇਦਨਸ਼ੀਲ ਹੁੰਦਾ ਹੈ, ਕਿਉਂਕਿ ਇਹ ਸਮਾਂ ਸ੍ਰੀ ਦਰਬਾਰ ਸਾਹਿਬ `ਤੇ 1984 ਵਿੱਚ ਹੋਏ ਫੌਜੀ ਹਮਲੇ ਦੀ ਯਾਦ ਨੂੰ ਤਾਜ਼ਾ ਕਰਦਾ ਹੈ। ਅਜਿਹੇ ਸਮੇਂ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਵਰਗੀ ਘਟਨਾ ਵਾਪਰਨਾ ਸਿੱਖ ਕੌਮ ਦੇ ਜਖ਼ਮਾਂ ਨੂੰ ਹੋਰ ਡੂੰਘਾ ਕਰਦਾ ਹੈ ਅਤੇ ਸੰਗਤ ਵਿੱਚ ਰੋਹ ਅਤੇ ਰੋਸ ਦੀ ਭਾਵਨਾ ਨੂੰ ਵਧਾਉਂਦਾ ਹੈ। 
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਸਰਕਾਰ ਦੋਸ਼ੀਆਂ ਲਈ ਮੌਤ ਦੀ ਸਜ਼ਾ ਦਾ ਪ੍ਰਬੰਧ ਕਰੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਭਵਿੱਖ ਵਿੱਚ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ

ਦੱਸਣਯੋਗ ਹੈ ਕਿ ਲੰਘੀ ਰਾਤ 10:30 ਵਜੇ ਦੇ ਕਰੀਬ ਇਕ ਵਿਅਕਤੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗਰੁਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਨੂੰ ਅੰਜਾਮ ਦਿੱਤਾ ਗਿਆ। ਮੌਕੇ ’ਤੇ ਕਾਬੂ ਕੀਤੇ ਗਏ ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ, ਜੋ ਅੰਮ੍ਰਿਤਸਰ ਦਾ ਹੀ ਨਿਵਾਸੀ ਹੈ। ਸ਼੍ਰੋਮਣੀ ਕਮੇਟੀ ਨੇ ਬਣਦੀ ਕਨੂੰਨੀ ਕਾਰਵਾਈ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Advocate Dhami
  • strict notice
  • Sri Darbar Sahib
  • ਐਡਵੋਕੇਟ ਧਾਮੀ
  • ਸਖ਼ਤ ਨੋਟਿਸ
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੋਈ ਬੇਅਦਬੀ ਬਾਰੇ ਗਿਆਨੀ ਰਘਬੀਰ ਸਿੰਘ ਦਾ ਬਿਆਨ

NEXT STORY

Stories You May Like

  • sacrilege in golden temple
    ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਾਪਰੀ ਬੇਅਦਬੀ ਦੀ ਘਟਨਾ! ਸੰਗਤ ਨੇ ਮੌਕੇ ਤੋਂ ਹੀ ਕਾਬੂ ਕਰ ਲਿਆ ਦੋਸ਼ੀ
  • three new taverns will be completed this year for the sangat at sri darbar sahib
    ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ : ਐਡਵੋਕੇਟ ਧਾਮੀ
  • giani raghbir singh expressed protest over the desecration of gutka sahib
    ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੋਈ ਬੇਅਦਬੀ ਬਾਰੇ ਗਿਆਨੀ ਰਘਬੀਰ ਸਿੰਘ ਦਾ ਬਿਆਨ
  • three new taverns for the sangat at sri darbar sahib advocate dhami
    ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ- ਐਡਵੋਕੇਟ ਧਾਮੀ
  • sacrilege  punjab  gutka sahib
    ਪੰਜਾਬ 'ਚ ਫਿਰ ਵਾਪਰੀ ਬੇਅਦਬੀ ਦੀ ਘਟਨਾ, ਮਾਹੌਲ ਦੇਖ ਸਾਰੇ ਪਿੰਡ ਨੇ ਕਰ 'ਤਾ ਵੱਡਾ ਐਲਾਨ
  • a committee will be formed soon to formulate rules regarding the appointment
    ਜਥੇਦਾਰ ਸਾਹਿਬ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਜਲਦ ਬਣਾਈ ਜਾਵੇਗੀ ਕਮੇਟੀ : ਐਡਵੋਕੇਟ ਧਾਮੀ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2025)
  • sacrilege at this religious place in jalandhar
    ਜਲੰਧਰ ਦੇ ਇਸ ਧਾਰਮਿਕ ਸਥਾਨ 'ਤੇ ਬੇਅਦਬੀ, ਘਟਨਾ CCTV 'ਚ ਹੋਈ ਕੈਦ
  • 138 drug smugglers arrested under   war on drugs   campaign
    'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 138 ਨਸ਼ਾ ਸਮੱਗਲਰ ਗ੍ਰਿਫ਼ਤਾਰ
  • jalandhar gift 11 june
    11 ਜੂਨ ਨੂੰ ਜਲੰਧਰ ਦੇ ਲੋਕਾਂ ਨੂੰ ਮਿਲੇਗੀ ਵੱਡੀ ਸੌਗਾਤ! CM ਮਾਨ ਕਰਨਗੇ ਉਦਘਾਟਨ
  • another spy arrested in rupnagar
    ਰੂਪਨਗਰ ’ਚ ਇਕ ਹੋਰ ਜਾਸੂਸ ਗ੍ਰਿਫ਼ਤਾਰ, ISI ਨੂੰ ਫੌਜ ਦੀ ਜਾਣਕਾਰੀ ਲੀਕ ਕਰਨ ਦਾ ਦੋਸ਼
  • independent candidate kamal pawar joins aap
    ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ 'ਚ...
  • lawyer posted his daughter in law s nude photo on facebook
    ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...
  • weather alert for 12 districts in punjab
    ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...
  • important news for registrants
    ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....
Trending
Ek Nazar
lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

important news for registrants

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

immigration nz population

ਪ੍ਰਵਾਸੀਆਂ ਦੀ ਪਸੰਦ ਬਣਿਆ ਨਿਊਜ਼ੀਲੈਂਡ, 6 ਮਿਲੀਅਨ ਤੋਂ ਵੱਧ ਆਬਾਦੀ ਹੋਣ ਦਾ...

state of india has the highest condom usage

ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...

lee jae myung sworn in as new president

ਲੀ ਜੇ-ਮਯੁੰਗ ਨੇ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

bangladesh revokes mujiburahman  s title of father of the nation

ਬੰਗਲਾਦੇਸ਼ ਸਰਕਾਰ ਨੇ ਮੁਜੀਬੁਰ ਰਹਿਮਾਨ ਤੋਂ ਰਾਸ਼ਟਰ ਪਿਤਾ ਦਾ ਖਿਤਾਬ ਲਿਆ ਵਾਪਸ

new zealand mp deepfake laws

ਨਿਊਜ਼ੀਲੈਂਡ ਦੀ MP ਨੇ ਸੰਸਦ 'ਚ ਦਿਖਾਈ ਆਪਣੀ ਨਗਨ ਫੋਟੋ, ਕੀਤਾ ਵੱਡਾ ਖੁਲਾਸਾ

fara complaint filed against hindu american foundation

ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਵਿਰੁੱਧ FARA ਸ਼ਿਕਾਇਤ ਦਰਜ

visa ban america

ਅਮਰੀਕਾ ਨੇ ਹੁਣ ਇਨ੍ਹਾਂ ਲੋਕਾਂ 'ਤੇ ਲਗਾਈ ਵੀਜ਼ਾ ਪਾਬੰਦੀ

memorial day parade sikh community

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ...

ravinder dhaliwal arrested

ਜਿਨਸੀ ਸ਼ੋਸ਼ਣ ਮਾਮਲੇ 'ਚ ਰਵਿੰਦਰ ਧਾਲੀਵਾਲ ਗ੍ਰਿਫ਼ਤਾਰ

important news for driving license holders

Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਮਾਝਾ ਦੀਆਂ ਖਬਰਾਂ
    • energy drinks ban
      ਸਕੂਲਾਂ ਨੇੜੇ ਕਿਸੇ ਵੀ ਤਰ੍ਹਾਂ ਦੀ ਐਨਰਜੀ ਡਰਿੰਕ ਵੇਚਣ 'ਤੇ ਪਾਬੰਦੀ
    • online girlfriend boyfriend
      Punjab: ਪਿਆਰ ਦੀਆਂ ਪੀਂਘਾਂ ਝੂਟਦਿਆਂ ਵੱਡਾ ਕਾਂਡ ਕਰ ਗਈ ਕੁੜੀ! ਮੱਥਾ ਪਿੱਟਦਾ...
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mp aujla golden temple
      ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਦੀ ਕੋਸ਼ਿਸ਼ ਮਗਰੋਂ MP ਔਜਲਾ ਨੇ UNO ਤੇ PM ਮੋਦੀ...
    • golden temple tree
      ਸ੍ਰੀ ਅਕਾਲ ਤਖ਼ਤ ਦੇ ਸਾਹਮਣੇ ਲੱਗਿਆ ਇਮਲੀ ਦਾ ਨਵਾਂ ਬੂਟਾ, ਇੱਥੇ ਹੀ ਲੱਗੀ ਸੀ...
    • punjab father daughter lover
      ਪੰਜਾਬ: ਪਿਓ ਨੇ ਅਣਖ ਖ਼ਾਤਰ ਧੀ ਤੇ ਆਸ਼ਿਕ ਦਾ ਕੀਤਾ ਕਤਲ
    • innocent dies in dinanagar
      ਮਾਸੂਮ ਦੀ ਮੌਤ ਮਗਰੋਂ ਨਾਨਕਾ ਤੇ ਦਾਦਕਾ ਪਰਿਵਾਰ ਹੋਏ ਆਹਮੋ-ਸਾਹਮਣੇ
    • debt ridden farmer commits suicide
      ਕਰਜ਼ੇ ਤੋਂ ਤੰਗ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਜੀਵਨਲੀਲਾ ਕੀਤੀ ਸਮਾਪਤ
    • we will eradicate drugs from punjab by all means  shamsher singh
      ਪੰਜਾਬ ਚੋਂ ਨਸ਼ੇ ਦਾ ਹਰ ਹੀਲੇ ਖਾਤਮਾ ਕਰਾਂਗੇ : ਸ਼ਮਸ਼ੇਰ ਸਿੰਘ
    • woman falls victim to cyber fraud
      ਸਾਈਬਰ ਠੱਗੀ ਦਾ ਸ਼ਿਕਾਰ ਹੋਈ ਔਰਤ, ਖਾਤੇ 'ਚੋਂ ਉੱਡੇ 4.47 ਲੱਖ ਰੁਪਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +