Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    10:37:45 AM

  • earthquake in venezuela

    ਵੱਡੀ ਖ਼ਬਰ : ਵੈਨੇਜ਼ੁਏਲ਼ਾ ਭੂਚਾਲ 'ਚ ਮਰਨ ਵਾਲਿਆਂ...

  • will the channi faction meet with baghel

    ਪੰਜਾਬ ਕਾਂਗਰਸ ਲਈ ਅੱਜ ਅਹਿਮ ਦਿਨ, ਕੀ ਬਘੇਲ ਨਾਲ...

  • punjabi youth in canada

    ਦਿਨ ਚੜ੍ਹਦਿਆਂ ਹੀ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ,...

  • indian stock market

    ਮੱਠੀ ਸ਼ੁਰੂਆਤ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੇਸ ਦੀ ਸੁਣਵਾਈ ਦੌਰਾਨ ਵਕੀਲ ਨੂੰ ਆ ਗਿਆ ਹਾਰਟ ਅਟੈਕ, ਅਦਾਲਤ 'ਚ ਹੀ ਡਿੱਗੇ ਹੇਠਾਂ, ਹੋ ਗਈ ਮੌਤ

PUNJAB News Punjabi(ਪੰਜਾਬ)

ਕੇਸ ਦੀ ਸੁਣਵਾਈ ਦੌਰਾਨ ਵਕੀਲ ਨੂੰ ਆ ਗਿਆ ਹਾਰਟ ਅਟੈਕ, ਅਦਾਲਤ 'ਚ ਹੀ ਡਿੱਗੇ ਹੇਠਾਂ, ਹੋ ਗਈ ਮੌਤ

  • Edited By Harpreet Singh,
  • Updated: 06 Sep, 2024 11:49 PM
Jalandhar
advocate died in court
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜਤਿੰਦਰ, ਭਾਰਦਵਾਜ)- ਜਲੰਧਰ ਦੇ ਕੋਰਟ ਕੰਪਲੈਕਸ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਸੀਨੀ. ਵਕੀਲ ਬਲਰਾਮ ਸ਼ਕਤੀ ਨੂੰ ਇਕ ਕੇਸ ’ਚ ਬਹਿਸਬਾਜ਼ੀ ਕਰਨ ਦੌਰਾਨ ਅਦਾਲਤ ’ਚ ਹੀ ਅਚਾਨਕ ਦਿਲ ਦਾ ਦੌਰਾ ਪੈ ਗਿਆ। ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਤਬੀਅਤ ਬਹੁਤ ਖ਼ਰਾਬ ਹੋ ਗਈ ਤੇ ਉਹ ਉੱਥੇ ਹੀ ਡਿੱਗ ਗਏ।

ਇਹ ਵੀ ਪੜ੍ਹੋ- ਕੁੜੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹੋਟਲ 'ਚ ਬੁਲਾ ਕੇ ਜਬਰ-ਜਨਾਹ ਕਰਨ ਵਾਲੇ ਏਜੰਟ ਦਾ ਮਾਮਲਾ

ਇਸ ਮਗਰੋਂ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਕਈ ਵਕੀਲਾਂ ਦਾ ਤਾਂ ਇਹ ਵੀ ਕਹਿਣਾ ਸੀ ਕਿ ਉਹ ਕਈ ਵਾਰ ਪ੍ਰਸ਼ਾਸ਼ਨ ਨੂੰ ਮੰਗ ਕਰ ਚੁੱਕੇ ਹਨ ਕਿ ਕੋਰਟ ਕੰਪਲੈਕਸ ’ਚ ਪੱਕੇ ਤੌਰ ’ਤੇ ਇਕ ਐਂਬੂਲੈਂਸ ਤੇ ਇਕ ਡਾਕਟਰ ਦਾ ਪ੍ਰਬੰਧ ਕਰਵਾਇਆ ਜਾਵੇ ਤਾਂ ਕਿ ਪਹਿਲ ਦੇ ਆਧਾਰ ’ਤੇ ਕਿਸੇ ਵੀ ਕਰਮਚਾਰੀ ਜਾਂ ਕਿਸੇ ਹੋਰ ਵਿਅਕਤੀ ਦੀ ਜਾਨ ਬਚਾਈ ਜਾ ਸਕੇ।

ਇਹ ਵੀ ਪੜ੍ਹੋ- ਨੌਜਵਾਨ ਨੇ ਕੁੜੀ ਨਾਲ ਕੀਤੀ ਦਰਿੰਦਗੀ ; ਸ਼ਰਾਬ ਪਿਲਾ ਕੇ ਸੜਕ ਕਿਨਾਰੇ ਹੀ ਕੀਤਾ ਜਬਰ-ਜਨਾਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Advocate
  • Died
  • Death
  • Court
  • Heart Attack

ਪੰਜਾਬ ਸਰਕਾਰ ਨਾਲ ਮੀਟਿੰਗ ਮਗਰੋਂ ਕਿਸਾਨਾਂ ਦਾ ਵੱਡਾ ਐਲਾਨ

NEXT STORY

Stories You May Like

  • national player  death  practice  heart attack
    ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ
  • cricketer dies of heart attack during live match
    LIVE ਮੈਚ ਦੌਰਾਨ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਦਰਦਨਾਕ ਮੰਜ਼ਰ ਕਾਰਨ ਮਚੀ ਤਰਥੱਲੀ (ਵੀਡੀਓ)
  • father and daughters
    ਧੀਆਂ ਨਾਲ ਬਾਈਕ 'ਤੇ ਜਾਂਦੇ ਪਿਓ ਦਾ ਵਿਗੜ ਗਿਆ ਸੰਤੁਲਨ ! ਤਿੰਨੋਂ ਆ ਡਿੱਗੇ ਫਲਾਈਓਵਰ ਤੋਂ ਹੇਠਾਂ
  • veteran filmmaker k  bhagyaraj passes away at 73
    ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
  • boulder fell from hill
    ਕਾਰ 'ਚੋਂ ਨਿਕਲਦੇ ਸਾਰ ਹੀ ਔਰਤ 'ਤੇ ਆ ਡਿੱਗਾ ਪੱਥਰ ! ਮੌਕੇ 'ਤੇ ਹੀ ਹੋ ਗਈ ਦਰਦਨਾਕ ਮੌਤ
  • ketan agarwal murder devendra fadnavis lawyer ujjwal nikam
    ਕੇਤਨ ਕਤਲਕਾਂਡ : CM ਨੇ ਤੁਰੰਤ ਸੁਣਵਾਈ ਨੂੰ ਦਿੱਤੀ ਮਨਜ਼ੂਰੀ, ਉੱਜਵਲ ਨਿਕਮ ਹੋਣਗੇ ਸਰਕਾਰੀ ਵਕੀਲ
  • hearing of fir no 91 case against majithia completed
    ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ
  • take this advice from experts
    ਮੰਨ ਲਓ ਮਾਹਿਰਾਂ ਦੀ ਇਹ ਸਲਾਹ ! 60 ਸਾਲ ਦੀ ਉਮਰ ਤੱਕ ਨਹੀਂ ਆਵੇਗਾ ਹਾਰਟ ਅਟੈਕ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
Trending
Ek Nazar
school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • outcry over petrol supply in sultanpur lodhi area
      ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!
    • punjab incharge bhupesh baghel visit punjab
      ਭੂਪੇਸ਼ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਰਿਹਾ ਗੈਰ-ਹਾਜ਼ਰ, ਬਾਜਵਾ ਨੇ ਵੱਖਰੇ ਤੌਰ...
    • alert of heavy rain and thunderstorm in punjab
      ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
    • drug smuglers arrested
      ਹੈਰੋਇਨ ਅਤੇ ਨਕਦੀ ਸਮੇਤ ਦੋ ਨੌਜਵਾਨ ਕਾਬੂ
    • ghanaur jattan news
      ਘਨੌੜ ਜੱਟਾਂ ਵਿਖੇ ਰਜਵਾਹੇ ਦੀ ਹੌਦੀ ’ਚ ਪਾੜ ਪੈਣ ਕਾਰਨ ਫ਼ਸਲ ਹੋਈ ਤਬਾਹ
    • cctv footage ludhiana
      ਮਸਜਿਦ ਨੇੜੇ ਧਾਰਮਿਕ ਕਿਤਾਬਾਂ ਦੀ ਦੁਕਾਨ ਨੂੰ ਲਾਈ ਅੱਗ! CCTV 'ਚ ਕੈਦ ਹੋਏ 3...
    • incident in adampur youth
      ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
    • pratap bajwa bhupesh baghel punjab congress
      ਪ੍ਰਤਾਪ ਬਾਜਵਾ ਦੀ ਭੂਪੇਸ਼ ਬਘੇਲ ਨਾਲ 45 ਮਿੰਟ ਮੀਟਿੰਗ, ਅੰਦਰੂਨੀ ਕਲੇਸ਼ ਨੂੰ ਲੈ ਕੇ...
    • delhi gurdwara committee condemns ban on film   sutlej
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ’ਸਤਲੁਜ’ ’ਤੇ ਪਾਬੰਦੀ ਲਾਉਣ ਦੀ ਨਿਖੇਧੀ
    • ludhiana shocking incident
      ਬੁੱਢੇ ਨਾਲੇ ’ਚ ਤੈਰਦੀ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ’ਚ ਫੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +