Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:44:09 PM

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

  • rahul gandhi punjab congress

    ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ...

  • punjab government employee vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਟਿਆਲਾ ਦੇ ਪਿੰਡ ਬਡੂੰਗਰ ਸਣੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪਿੰਡ ਮੰਡੋਫਲ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ

PUNJAB News Punjabi(ਪੰਜਾਬ)

ਪਟਿਆਲਾ ਦੇ ਪਿੰਡ ਬਡੂੰਗਰ ਸਣੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪਿੰਡ ਮੰਡੋਫਲ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ

  • Edited By Gurminder Singh,
  • Updated: 26 Aug, 2022 05:20 PM
Chandigarh
african swine fever  patiala
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਇਕ ਹੋਰ ਪਿੰਡ ਬੰਡੂਗਰ ਸਣੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮੰਡੋਫਲ ਨੂੰ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ. ਸੀ. ਏ. ਆਰ.) ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਨੇ ਦੋਵਾਂ ਪਿੰਡਾਂ ਤੋਂ ਸੂਰਾਂ ਦੇ ਸੈਂਪਲਾਂ ਵਿਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿਚ ਬੀਮਾਰੀ ਦੀ ਰੋਕਥਾਮ ਲਈ ‘ਜਾਨਵਰਾਂ ਵਿਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009’ ਅਤੇ "ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)" ਤਹਿਤ ਪਾਬੰਦੀਆਂ ਲਾ ਕੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਰ ਸਥਿਤੀ ’ਤੇ ਕਰੜੀ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੀਮਾਰੀ ਦੇ ਕੇਂਦਰ ਐਲਾਨੇ ਇਨ੍ਹਾਂ ਪਿੰਡਾਂ ਤੋਂ 0 ਤੋਂ ਇਕ ਕਿਲੋਮੀਟਰ ਤੱਕ ਦੇ ਖੇਤਰ "ਪ੍ਰਭਾਵਤ ਜ਼ੋਨ" ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ "ਨਿਗਰਾਨੀ ਜ਼ੋਨ" ਹੋਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪਟਿਆਲਾ ਦੇ ਬਿਲਾਸਪੁਰ, ਸਨੌਰੀ ਅੱਡਾ ਅਤੇ ਮੰਜਾਲ ਖ਼ੁਰਦ ਵਿਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਸੀ।

ਪੰਜਾਬ ਨੂੰ ਪਹਿਲਾਂ ਹੀ "ਨਿਯੰਤਰਿਤ ਖੇਤਰ" ਐਲਾਨਿਆ ਜਾ ਚੁੱਕਾ ਹੈ ਅਤੇ ਸੂਰ ਜਾਂ ਸਬੰਧਤ ਸਾਮਾਨ ਦੀ ਅੰਤਰ-ਜ਼ਿਲ੍ਹਾ ਅਤੇ ਅੰਤਰਰਾਜੀ ਆਵਾਜਾਈ 'ਤੇ ਸਖ਼ਤੀ ਨਾਲ ਪਾਬੰਦੀ ਜਾਰੀ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਬੀਮਾਰੀ ਦੀ ਰੋਕਥਾਮ ਲਈ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸੂਰ ਪਾਲਕ ਦੂਜੇ ਫਾਰਮਾਂ ਅਤੇ ਹੋਰਨਾਂ ਥਾਵਾਂ 'ਤੇ ਜਾਂ ਜ਼ਿਲ੍ਹਿਆਂ ਵਿਚ ਨਾ ਜਾਣ ਅਤੇ ਸੂਰਾਂ ਲਈ ਖੁਰਾਕ ਆਪਣੇ ਫਾਰਮ ’ਤੇ ਹੀ ਤਿਆਰ ਕਰਨ। ਇਸ ਤੋਂ ਇਲਾਵਾ ਵਪਾਰੀਆਂ ਅਤੇ ਉਨ੍ਹਾਂ ਦੇ ਵਾਹਨਾਂ ਨੂੰ ਵੀ ਆਪਣੇ ਫਾਰਮਾਂ 'ਤੇ ਆਉਣ ਤੋਂ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਬਹੁਤ ਘਾਤਕ ਬੀਮਾਰੀ ਹੈ ਜਿਸ ਤੋਂ ਸਾਵਧਾਨੀਆਂ ਅਪਣਾ ਕੇ ਹੀ ਬਚਾਅ ਕੀਤਾ ਜਾ ਸਕਦਾ ਹੈ।

  • African swine fever
  • Patiala
  • ਅਫ਼ਰੀਕਨ ਸਵਾਈਨ ਫ਼ੀਵਰ
  • ਪਟਿਆਲਾ

ਸਿੱਧੂ ਮੂਸੇਵਾਲਾ ਕਤਲਕਾਂਡ ’ਚ ਪੁਲਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ 2 ਲੋਕਾਂ ਸਣੇ 5 ਹੋਰਾਂ ਨੂੰ ਕੀਤਾ ਨਾਮਜ਼ਦ

NEXT STORY

Stories You May Like

  • amritsar village  rajasansi village  boys and girls
    ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
  • jagatpura village  fight between two parties
    ਪਿੰਡ ਜਗਤਪੁਰਾ ਵਿਖੇ ਦੋ ਧਿਰਾਂ 'ਚ ਲੜਾਈ, ਤੇਜ਼ਧਾਰ ਹਥਿਆਰਾਂ ਨਾਲ ਗੋਲੀ ਵੀ ਚੱਲੀ
  • bullets fired at a house in lahri village of pathankot
    ਪਠਾਨਕੋਟ ਦੇ ਪਿੰਡ ਲਾਹੜੀ 'ਚ ਇਕ ਘਰ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • love marriage men women no entry
    Love Marriage ਕਰਵਾਉਣ ਵਾਲਿਆਂ ਦੀ ਹੁਣ ਨੋ-ਐਂਟਰੀ! ਹਰਿਆਣਾ ਦੇ ਇਸ ਪਿੰਡ ਦੀ ਪੰਚਾਇਤ ਦਾ ਵੱਡਾ ਫੈਸਲਾ
  • leopards cause panic in village khera kalmot advisory issued for people
    ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ ਅਚਾਨਕ ਜਾਰੀ ਹੋਈ ਐਡਵਾਈਜ਼ਰੀ
  • the village situated on the border of jammu and kashmir and punjab
    ਵਿਕਾਸ ਨੂੰ ਤਰਸ ਰਿਹਾ ਨਰੋਟ ਜੈਮਲ ਸਿੰਘ ਬਲਾਕ ਦਾ ਪਿੰਡ, ਗਲੀਆਂ-ਨਾਲੀਆਂ ਦੀ ਮਾੜੀ ਹਾਲਤ ਨੇ ਕੀਤਾ ਜਿਊਣਾ ਮੁਹਾਲ
  • punjab boys news
    ਪੰਜਾਬ ਦੇ ਇੱਕੋ ਪਿੰਡ ਦੇ 2 ਮੁੰਡਿਆਂ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ
  • lovepreet singh wins silver medal in commonwealth games 2026
    ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • sewa kendra ludhiana
      ਸੇਵਾ ਕੇਂਦਰ ’ਚ ਏਜੰਟਗਿਰੀ ਹਾਵੀ! ਆਮ ਲੋਕਾਂ ਨੂੰ ਜਵਾਬ; ਬਿਨਾਂ ਲਾਈਨ ਦੇ ਤੁਰੰਤ...
    • cp ludhiana fake fb id
      ਸਾਈਬਰ ਠੱਗਾਂ ਦੇ ਹੌਸਲੇ ਬੁਲੰਦ: ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਬਣਾਈ ਫ਼ੇਕ...
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
    • ludhiana viral video
      ਬਿਹਾਰੀ ਕਾਲੋਨੀ ’ਚ ਬੇਖ਼ੌਫ਼ ਹੋਏ ਨਸ਼ਾ ਸਮੱਗਲਰ: ਸ਼ਰੇਆਮ ਸੱਜ ਰਹੀ ਨਸ਼ੇ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • shiromani akali dal rejuvenation  youth wing
      ਮਲਕੀਤ ਹੁੰਦਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਯੂਥ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ...
    • ludhiana ganda nala
      ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • protest outside school
      ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ ਗਿਆ LKG ਦਾ ਵਿਦਿਆਰਥੀ!...
    • two more youths arrested in youth  s murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +