Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    12:50:14 PM

  • equations changed in jalandhar politics congress split

    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ,...

  • municipal corporation elections to be held tomorrow in punjab

    ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ...

  • nia arrest spain

    ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ...

  • home ministry  uapa  pakistani citizens  terrorist

    ਕੇਂਦਰ ਨੇ 23 ਵਿਅਕਤੀਆਂ 'ਤੇ ਲਾਇਆ UAPA !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਵਿਖੇ ਮਾਮੂਲੀ ਬਹਿਸ ਤੋਂ ਬਾਅਦ ਸ਼ਰਾਬ ਦੇ ਨਸ਼ੇ ’ਚ ਭਿੜੀਆਂ ਦੋ ਧਿਰਾਂ, ਵੀਡੀਓ ਵਾਇਰਲ

PUNJAB News Punjabi(ਪੰਜਾਬ)

ਜਲੰਧਰ ਵਿਖੇ ਮਾਮੂਲੀ ਬਹਿਸ ਤੋਂ ਬਾਅਦ ਸ਼ਰਾਬ ਦੇ ਨਸ਼ੇ ’ਚ ਭਿੜੀਆਂ ਦੋ ਧਿਰਾਂ, ਵੀਡੀਓ ਵਾਇਰਲ

  • Edited By Shivani Attri,
  • Updated: 19 Aug, 2022 11:08 AM
Jalandhar
after a minor argument in jalandhar  two parties got into a drunken stupor
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)–ਅਰਬਨ ਅਸਟੇਟ ਫੇਜ਼-2 ਇਲਾਕੇ ਵਿਚ ਸ਼ਰਾਬ ਦੇ ਨਸ਼ੇ ਵਿਚ 2 ਧਿਰਾਂ ਆਪਸ ਵਿਚ ਭਿੜ ਗਈਆਂ। ਸ਼ਰੇਆਮ ਹੋਈ ਗੁੰਡਾਗਰਦੀ ਨੂੰ ਲੈ ਕੇ ਲਾਅ ਐਂਡ ਆਰਡਰ ਦੀ ਸਥਿਤੀ ’ਤੇ ਵੀ ਸਵਾਲੀਆ ਨਿਸ਼ਾਨ ਲੱਗ ਗਿਆ, ਜਦਕਿ ਦੋਵਾਂ ਧਿਰਾਂ ਨੂੰ ਪੁਲਸ ਦਾ ਕੋਈ ਖ਼ੌਫ਼ ਨਹੀਂ ਸੀ।

PunjabKesari

ਇਹ ਝਗੜਾ ਇਕ ਰੈਸਟੋਰੈਂਟ ਦੇ ਬਾਹਰ ਹੋਇਆ, ਜਿੱਥੇ ਦੋਵੇਂ ਧਿਰਾਂ ਸ਼ਰਾਬ ਪੀ ਕੇ ਵਾਪਸ ਆਈਆਂ ਸੀ। ਜਿਉਂ ਹੀ ਦੋਵਾਂ ਧਿਰਾਂ ਪਾਰਕਿੰਗ ਵਿਚ ਪਹੁੰਚੀਆਂ ਤਾਂ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਵਿਚ ਬਹਿਸ ਹੋ ਗਈ। ਹਾਲਾਂਕਿ ਕੁਝ ਨੌਜਵਾਨਾਂ ਨੇ ਬਚਾਅ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਵੇਖਦੇ ਹੀ ਵੇਖਦੇ ਦੋਵਾਂ ਧਿਰਾਂ ਦੇ ਲੋਕ ਆਪਸ ਵਿਚ ਭਿੜ ਗਏ। ਬਚਾਅ ਕਰਨ ਵਾਲੇ ਵੀ ਝਗੜਾ ਕਰਨ ’ਤੇ ਉਤਾਰੂ ਹੋ ਗਏ। ਦੋਵਾਂ ਧਿਰਾਂ ਨੇ ਇਕ-ਦੂਜੇ ’ਤੇ ਖੂਬ ਲੱਤਾਂ-ਮੁੱਕੇ ਚਲਾਏ, ਜਦੋਂ ਕਿ ਇਕ ਨੌਜਵਾਨ ਤੇਜ਼ਧਾਰ ਹਥਿਆਰ ਕੱਢ ਲਿਆਇਆ। ਕਿਸੇ ਨੇ ਇਸ ਸਾਰੀ ਘਟਨਾ ਦੀ ਆਪਣੇ ਮੋਬਾਇਲ ਵਿਚ ਵੀਡੀਓ ਬਣਾ ਲਈ, ਜਿਹੜੀ ਵਾਇਰਲ ਵੀ ਹੋ ਗਈ।

ਇਹ ਵੀ ਪੜ੍ਹੋ: ਫਗਵਾੜਾ ਵਿਖੇ ਕੁੜੀ ਨੂੰ ਪ੍ਰੇਮ ਜਾਲ 'ਚ ਫਸਾ ਕੀਤਾ ਜਬਰ-ਜ਼ਿਨਾਹ, ਫਿਰ ਅਸ਼ਲੀਲ ਤਸਵੀਰਾਂ ਖ਼ਿੱਚ ਭਰਾ ਨੂੰ ਭੇਜੀਆਂ

PunjabKesari

ਦੂਜੇ ਪਾਸੇ ਥਾਣਾ ਨੰਬਰ 7 ਦੇ ਇੰਚਾਰਜ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਵਿਚੋਂ ਕਿਸੇ ਨੂੰ ਵੀ ਸੱਟ ਨਹੀਂ ਲੱਗੀ ਪਰ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਲਿਵ-ਇਨ-ਰਿਲੇਸ਼ਨ ’ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕਾਰਨਾਮਾ ਕਰੇਗਾ ਹੈਰਾਨ, ਪੁਲਸ ਅੜਿੱਕੇ ਚੜ੍ਹਨ ਮਗਰੋਂ ਖੁੱਲ੍ਹੀ ਪੋਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • minor argument
  • Jalandhar
  • two parties
  • drunken
  • ਜਲੰਧਰ
  • ਮਾਮੂਲੀ ਬਹਿਸ
  • ਸ਼ਰਾਬ
  • ਵੀਡੀਓ ਵਾਇਰਲ
  • ਨਸ਼ਾ

ਹਫ਼ਤੇ 'ਚ 3 ਦਿਨ ਚੋਰੀ ਤੇ 3 ਦਿਨ ਪਰਹੇਜ਼, ਐਤਵਾਰ ਨੂੰ ਆਰਾਮ, ਜਾਣੋ ਗ੍ਰਿਫ਼ਤਾਰ ਹੋਏ ਚੋਰਾਂ ਦਾ ਅਨੋਖਾ ਕਾਰਨਾਮਾ

NEXT STORY

Stories You May Like

  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ ਵਾਇਰਲ ਹੋਣ ਮਗਰੋਂ ਡਿੱਗੀ ਗਾਜ
  • videos of drug addicts  three videos go viral
    ਸ਼ਹਿਰ 'ਚ ਲਗਾਤਾਰ ਤਿੰਨ ਦਿਨਾਂ ਤੋਂ ਤਿੰਨ ਨਸ਼ੇੜੀਆਂ ਦੇ ਵੀਡੀਓ ਵਾਇਰਲ
  • clash between two parties during a wedding ceremony in kapurthala
    ਕਪੂਰਥਲਾ 'ਚ ਵਿਆਹ ਸਮਾਗਮ ਦੌਰਾਨ ਦੋ ਧਿਰਾਂ ਵਿਚਾਲੇ ਝੜਪ, ਚੱਲੇ ਹਥਿਆਰ
  • 2 young women same sex marriage video goes viral
    ਸ਼ਾਮਲੀ-ਬਰੇਲੀ ਦੀਆਂ 2 ਮੁਟਿਆਰਾਂ ਦੇ ਕਰਵਾਇਆ ਸਮਲਿੰਗੀ ਵਿਆਹ, ਵੀਡੀਓ ਵਾਇਰਲ, ਪੁਲਸ ਤੋਂ ਮੰਗੀ ਸੁਰੱਖਿਆ
  • bjp leader  murder  alcohol  person  police
    ਭਾਜਪਾ ਆਗੂ ਦਾ ਕਤਲ ! ਸ਼ਰਾਬ ਦੇ ਨਸ਼ੇ 'ਚ ਬੰਦੇ ਨੇ ਕੀਤਾ ਕਾਰਾ, ਓਡੀਸ਼ਾ 'ਚ ਫੈਲੀ ਸਨਸਨੀ
  • gunfire erupted between two groups inside a restaurant over dj s song
    ਰੈਸਟੋਰੈਂਟ ਅੰਦਰ DJ ਦੇ ਗਾਣੇ ਨੂੰ ਲੈ ਦੋ ਧਿਰਾਂ ’ਚ ਚੱਲੀਆਂ ਗੋਲੀਆਂ, 15 ਖਿਲਾਫ ਪਰਚਾ ਦਰਜ
  • hospital  nurse  patient  attendant  bottle  video viral
    ਹਸਪਤਾਲ 'ਚ ਨਰਸ ਦਾ ਮਰੀਜ਼ ਦੇ ਅਟੈਂਡਰ ਨੂੰ ਬੋਤਲ ਸੁੱਟ ਕੇ ਮਾਰਨ ਦਾ ਵੀਡੀਓ ਹੋਇਆ ਵਾਇਰਲ
  • mobile snatching  video goes viral  robbers
    ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮਹਿਲਾਂ ਤੋਂ ਮੋਬਾਇਲ ਖੋਣ ਦੀ ਕੋਸ਼ਿਸ਼, ਵੀਡੀਓ ਵਾਇਰਲ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
Trending
Ek Nazar
social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big alert for these villages of gurdaspur
      ਗੁਰਦਾਸਪੁਰ ਦੇ ਇਨ੍ਹਾਂ ਪਿੰਡਾਂ ਲਈ ਵੱਡਾ ਅਲਰਟ! ਬੰਨ੍ਹ ਟੁੱਟਣ ਨਾਲ ਵਿਗੜੇ ਹਾਲਾਤ,...
    • man died in terrible accident
      ਭਿਆਨਕ ਹਾਦਸੇ ਦੌਰਾਨ ਜ਼ਖਮੀ ਪਤੀ-ਪਤਨੀ ’ਚੋਂ ਪਤੀ ਦੀ ਮੌਤ
    • punjab teachers are being blamed for their duties
      ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ ਤਲਵਾਰ, ਵਿਭਾਗ ਦੀ ਨੇ ਦਿੱਤੀ...
    • national highway mata vaishno devi punjab
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ, ਤਿੰਨ ਲੋਕਾਂ ਦੀ ਥਾਈਂ ਮੌਤ
    • bhupesh baghel s chandigarh visit suddenly cancelled
      ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼ ਬਘੇਲ ਦਾ ਚੰਡੀਗੜ੍ਹ ਦੌਰਾ ਅਚਾਨਕ...
    • tragedy befell the young man who went to germany
      ਜਰਮਨੀ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
    • big trouble for electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ! ਬਿੱਲਾਂ ਨੇ ਵਧਾਈ ਪਰੇਸ਼ਾਨੀ,...
    • everyone should do sir
      ਹਰ ਵਿਅਕਤੀ ਕਰਾਵੇ SIR ! ਭਵਿੱਖ 'ਚ ਨਹੀਂ ਹੋਵੇਗੀ ਕੋਈ ਵੀ ਦਿੱਕਤ : ਮਨਜੀਤ ਸਿੰਘ...
    • power department pspcl job
      ਬਿਜਲੀ ਮਹਿਕਮੇ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • charanjit channi punjab congress meeting
      ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ! ਲਿਆ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +