Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    10:18:54 AM

  • stock market

    ਲਾਲ ਨਿਸ਼ਾਨ 'ਚ ਖੁੱਲ੍ਹਾ ਸ਼ੇਅਰ ਬਾਜ਼ਾਰ ! ਸੈਂਸੈਕਸ...

  • notices issued to 1 38 lakh voters under sir

    SIR ਤਹਿਤ 1.38 ਲੱਕ ਵੋਟਰਾਂ ਨੂੰ ਨੋਟਿਸ ਜਾਰੀ,...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

  • a big problem for those who make ration cards in punjab

    ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਮੁੜ ਹਰਕਤ 'ਚ ਪੰਜਾਬ ਪੁਲਸ, ਸਰਚ ਆਪ੍ਰੇਸ਼ਨ ਜਾਰੀ

PUNJAB News Punjabi(ਪੰਜਾਬ)

ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਮੁੜ ਹਰਕਤ 'ਚ ਪੰਜਾਬ ਪੁਲਸ, ਸਰਚ ਆਪ੍ਰੇਸ਼ਨ ਜਾਰੀ

  • Edited By Shivani Bassan,
  • Updated: 28 Jun, 2024 06:17 PM
Pathankot
after a suspicious person was seen on the jammu and kashmir side
  • Share
    • Facebook
    • Tumblr
    • Linkedin
    • Twitter
  • Comment

ਬਮਿਆਲ/ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਬੀਤੇ ਦਿਨੀਂ ਸਰਹੱਦੀ ਖੇਤਰ ਦੇ  ਪਿੰਡ ਕੋਟ ਭੱਟੀਆਂ ਵਿਖੇ ਦੇਖੇ ਗਏ ਦੋ ਸ਼ੱਕੀ ਵਿਅਕਤੀ ਦੇ ਚਲਦੇ ਬੀਤੇ 3 ਦਿਨਾਂ ਤੋਂ ਲਗਾਤਾਰ ਪੁਲਸ ਵੱਲੋਂ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਨੇ ਅਤੇ ਪੰਜਾਬ ਪੁਲਸ ਦੇ ਨਾਲ-ਨਾਲ ਹੋਰ ਸੁਰੱਖਿਆ ਏਜੰਸੀਆਂ ਇਸ ਆਪ੍ਰੇਸ਼ਨ ਨੂੰ ਸਿਰੇ ਚੜਾਉਣ 'ਚ ਪੰਜਾਬ ਪੁਲਸ ਦੀ ਮਦਦ ਕਰ ਰਹੀਆਂ ਹਨ। 

ਜੇਕਰ ਗੱਲ ਬੀਤੀ ਰਾਤ ਦੀ ਕਰੀਏ ਤਾਂ ਬੀਤੀ ਰਾਤ ਵੀ ਪੰਜਾਬ ਅਤੇ ਜੰਮੂ ਕਸ਼ਮੀਰ ਦੇ ਬਾਰਡਰ 'ਤੇ ਕੁਝ ਸ਼ੱਕੀ ਲੋਕ ਵੇਖੇ ਗਏ ਸੀ ਜਿਸ ਦੇ ਚਲਦੇ ਪੰਜਾਬ ਪੁਲਸ ਇੱਕ ਵਾਰ ਮੁੜ ਭੱਬਾ ਭਾਰ ਹੁੰਦੀ ਹੋਈ ਨਜ਼ਰ ਆ ਰਹੀ ਹੈ  । ਇਸੇ ਦੇ ਚਲਦੇ ਅੱਜ ਪੰਜਾਬ ਪੁਲਸ ਵੱਲੋਂ ਪੰਜਾਬ ਦੀ ਜੰਮੂ ਕਸ਼ਮੀਰ ਸੀਮਾ 'ਤੇ ਵੱਖ-ਵੱਖ ਸੁਰੱਖਿਆ ਏਜੰਸੀਆਂ ਨਾਲ ਜ਼ਿਲ੍ਹੇ ਭਰ 'ਚ ਪਾਕਿਸਤਾਨ ਨਾਲ ਲਗਦੀ ਸਰਹੱਦ ਅਤੇ ਜੰਮੂ ਕਸ਼ਮੀਰ ਨਾਲ ਲਗਦੀਆਂ ਸਰਹੱਦਾਂ 'ਤੇ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ।

ਇਹ ਵੀ ਪੜ੍ਹੋ- ਯੋਗਾ ਕੁੜੀ ਵੱਲੋਂ FIR ਵਾਪਸ ਲੈਣ ਦੀ ਨਵੀਂ ਵੀਡੀਓ ’ਤੇ SGPC ਮੈਂਬਰ ਦਾ ਵੱਡਾ ਬਿਆਨ

ਇਸ ਸਬੰਧੀ ਜਦ ਪੁਲਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬੀਤੀ ਰਾਤ ਪੰਜਾਬ ਦੇ ਜੰਮੂ ਕਸ਼ਮੀਰ ਦੀ ਸਰਹੱਦ 'ਤੇ ਸ਼ੱਕੀ ਵੇਖੇ ਜਾਣ ਤੋਂ ਬਾਅਦ ਉਹਨਾਂ ਵੱਲੋਂ  ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ 'ਚ ਕੁੱਲ 16 ਟੀਮਾਂ ਬਣਾਈਆਂ ਗਈਆਂ ਨੇ ਜੋ ਕਿ ਜੰਮੂ ਕਸ਼ਮੀਰ ਸਰਹੱਦ ਅਤੇ ਪਾਕਿਸਤਾਨ ਨਾਲ ਲੱਗਦੀ ਸਰਹੱਦਾਂ 'ਤੇ ਸਰਚ ਕਰ ਰਹੀਆਂ ਹਨ। ਇਸ ਮੌਕੇ ਖਦਸ਼ਾ ਜਿਤਾਉਂਦੇ ਹੋਏ ਉਨ੍ਹਾਂ ਕਿਹਾ ਕਿ ਜੋ ਸ਼ੱਕੀ ਲੋਕ ਕੋਟ ਭੱਟੀਆਂ ਵਿਖੇ ਵੇਖੇ ਗਏ ਸੀ ਸ਼ਾਇਦ ਇਹ ਸ਼ੱਕੀ ਲੋਕ ਹੀ ਨਾ ਹੋਣ ਜੋ ਰਾਤ ਨੂੰ ਵੇਖੇ ਗਏ ਹਨ।

ਇਹ ਵੀ ਪੜ੍ਹੋ- SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ

ਇਸ ਮੌਕੇ ਡੀ. ਐੱਸ. ਪੀ. ਮੰਗਲ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ  ਸੁਰੱਖਿਆ ਦੇ ਲਿਹਾਜ ਦੇ ਨਾਲ ਉਹਨਾਂ ਵੱਲੋਂ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਨੇ ਤਾਂ ਜੋ ਜ਼ਿਲ੍ਹੇ ਵਿੱਚ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਵੱਖ-ਵਖ ਟੀਮਾਂ ਵੱਲੋਂ ਵੱਖ-ਵੱਖ ਇਲਾਕੇ ਅੰਦਰ ਸਰਚ ਅਭਿਆਨ ਚਲਾਇਆ ਗਿਆ । ਇਸ ਮੌਕੇ ਪੁਲਸ ਫੋਰਸ ਤੋਂ ਇਲਾਵਾ ਕਮਾਂਡੋ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • suspicious person
  • Jammu and Kashmir
  • police
  • search operation
  • ਸ਼ੱਕੀ ਵਿਅਕਤੀ
  • ਜੰਮੂ ਅਤੇ ਕਸ਼ਮੀਰ
  • ਪੁਲਸ
  • ਤਲਾਸ਼ੀ ਮੁਹਿੰਮ

ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ

NEXT STORY

Stories You May Like

  • red alert police blockade punjab police
    ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ
  • man death case
    ਜ਼ਮੀਨ ਮਾਮਲੇ ’ਚ ਵਿਅਕਤੀ ਦੀ ਮੌਤ ਤੋਂ ਬਾਅਦ ਭੜਕੇ ਲੋਕ, 4 ਖ਼ਿਲਾਫ਼ ਮਾਮਲਾ ਦਰਜ
  • s s p led the police to conduct a search operation at railway station
    ਗੁਰਦਾਸਪੁਰ ਦੇ SSP ਦੀ ਅਗਵਾਈ ’ਚ ਪੁਲਸ ਨੇ ਰੇਲਵੇ ਸਟੇਸ਼ਨ ’ਤੇ ਚਲਾਈ ਸਰਚ ਮੁਹਿੰਮ, ਵੰਦੇ ਭਾਰਤ ਟ੍ਰੇਨ ’ਚ ਵੀ ਜਾਂਚ
  • gas cylinders will not be available after august 15
    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
  • crisis looming over indigo airlines
    IndiGo ਏਅਰਲਾਈਨਜ਼ 'ਤੇ ਮੰਡਰਾਇਆ 'ਸੰਕਟ', ਕੰਪਨੀ 25 ਅਕਤੂਬਰ ਤੋਂ ਬੰਦ ਕਰੇਗੀ ਇਹ ਵੱਡਾ ਆਪ੍ਰੇਸ਼ਨ
  • hajipur police arrested one person with drugs and pills
    ਹਾਜੀਪੁਰ ਪੁਲਸ ਵੱਲੋਂ ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਕਾਬੂ
  • migrant labour missing for a month under suspicious circumstances
    ਸ਼ੱਕੀ ਹਾਲਾਤ 'ਚ ਇਕ ਮਹੀਨਾ ਪਹਿਲਾਂ ਤੋਂ ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹੀਂ ਲੱਗੀ ਉੱਘ ਸੁੱਘ
  • civil hospital turned into police cantonment
    ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bus news
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!
    • theft in ludhiana
      ਜੱਜ ਸਾਹਿਬ ਦੇ ਘਰੋਂ ਗੈਸ ਸਿਲੰਡਰ ਚੋਰੀ; CCTV 'ਚ ਕੈਦ ਹੋਈ ਪੂਰੀ ਘਟਨਾ
    • ludhiana patwari arrested
      ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +