Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    2:40:24 PM

  • iran us talks

    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ...

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ...

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

  • 2nd largest ruby

    ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • Punjab: ਗੈਸ ਤੋਂ ਬਾਅਦ ਹੁਣ ਤੇਲ ਦੀ ਕਿੱਲਤ ਸ਼ੁਰੂ! ਪੈਟਰੋਲ ਪੰਪ ਹੋਏ ਡਰਾਈ, ਵਿਕਰੀ ਬੰਦ

PUNJAB News Punjabi(ਪੰਜਾਬ)

Punjab: ਗੈਸ ਤੋਂ ਬਾਅਦ ਹੁਣ ਤੇਲ ਦੀ ਕਿੱਲਤ ਸ਼ੁਰੂ! ਪੈਟਰੋਲ ਪੰਪ ਹੋਏ ਡਰਾਈ, ਵਿਕਰੀ ਬੰਦ

  • Edited By Shivani Attri,
  • Updated: 25 Mar, 2026 04:50 PM
Kapurthala-Phagwara
after gas now oil shortage begins petrol pumps run dry
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ)-ਇਰਾਨ ਤੇ ਇਜਰਾਇਲ ’ਚ ਲੱਗੀ ਜੰਗ ਜਿਉਂ-ਜਿਉਂ ਲੰਬੀ ਤੇ ਤੇਜ਼ ਹੁੰਦੀ ਜਾ ਰਹੀ ਹੈ, ਉਥੇ ਹੀ ਇਸ ਦਾ ਅਸਰ ਭਾਰਤ ਦੀ ਅਰਥ ਵਿਵਸਥਾ ’ਤੇ ਪੈਣਾ ਸ਼ੁਰੂ ਹੋ ਚੁੱਕਾ ਹੈ। ਦੇਸ਼ ਵਿਚ ਵੱਧ ਰਹੀ ਮਹਿੰਗਾਈ ਨੇ ਜਿੱਥੇ ਪਹਿਲਾਂ ਹੀ ਆਮ ਆਦਮੀ ਦੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਕੀਤਾ ਹੋਇਆ ਸੀ। ਉੱਥੇ ਹੁਣ ਪਹਿਲਾਂ ਗੈਸ ਕਿੱਲਤ ਤੋਂ ਬਾਅਦ ਤੇਲ ਦੀ ਵੀ ਕਮੀ ਕਾਰਨ ਲੋਕ ਪ੍ਰੇਸ਼ਾਨ ਹੋ ਉੱਠੇ ਹਨ। ਸਰਕਾਰ ਵੱਲੋਂ ਲੱਖ ਦਾਅਵਿਆਂ ਦੇ ਬਾਵਜੂਦ ਲੋਕਾਂ ਵਿਚ ਲੰਬੀ ਹੁੰਦੀ ਜਾ ਰਹੀ ਜੰਗ ਕਾਰਨ ਖ਼ੌਫ਼ ਪੈਦਾ ਹੋ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM ਮਾਨ ਨੂੰ ਕਿਹਾ ਦਿੱਲੀ ਦਾ ‘ਪਾਇਲਟ’

ਗੈਸ ਸਿਲੰਡਰ ਪ੍ਰਾਪਤ ਕਰਨ ਲਈ ਜਿੱਥੇ ਗੈਸ ਏਜੰਸੀਆਂ ਦੇ ਬਾਹਰ ਵੱਡੀਆਂ ਲਾਈਨਾਂ ਲੱਗ ਰਹੀਆਂ ਹਨ, ਹੁਣ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਵੀ ਕਈ ਪੈਟਰੋਲ ਪੰਪ ਡਰਾਈ ਹੋ ਗਏ ਹਨ, ਜਿਸ ਕਾਰਨ ਲੋਕਾਂ ਅਤੇ ਖ਼ਾਸ ਤੌਰ ’ਤੇ ਕਿਸਾਨਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਟਰੋਲ ਰੇਟ ਵਧਣ ਦੀ ਅਫ਼ਵਾਹ ਕਾਰਨ ਕਈ ਪੈਟਰੋਲ ਪੰਪਾਂ ਵੱਲੋਂ ਤੇਲ ਹੋਣ ਦੇ ਬਾਵਜੂਦ ਗ੍ਰਾਹਕਾਂ ਨੂੰ ਤੇਲ ਖ਼ਤਮ ਹੋਣ ਦਾ ਕਹਿ ਕੇ ਵਾਪਸ ਮੋੜਿਆ ਜਾ ਰਿਹਾ ਹੈ।

ਲੋਕਾਂ ਦਾ ਕਹਿਣਾ ਹੈ ਕਿ ਅਜੋਕੇ ਯੁੱਧ ’ਚ ਹਰੇਕ ਆਦਮੀ ਤੇਲ ’ਤੇ ਨਿਰਭਰ ਹੈ ਅਤੇ ਉਸ ਤੋਂ ਬਗੈਰ ਉਸ ਨੂੰ ਕਿਤੇ ਹੋਰ ਆਉਣਾ-ਜਾਣਾ ਵੀ ਮੁਸ਼ਕਿਲ ਹੋ ਜਾਵੇਗਾ। ਅਜਿਹੇ ਹਾਲਤ ਰਹੇ ਤਾਂ ਆਦਮੀ ਦਾ ਦੁੱਖ਼ ਸੁੱਖ ਸਮੇਂ ਕਿਤੇ ਵੀ ਜਾਣਾ ਮੁਸ਼ਕਿਲ ਹੋ ਜਾਵੇਗਾ। ਤੇਲ ਦੀ ਘਾਟ ਕਾਰਨ ਹਰੇਕ ਵਸਤੂ ਮਹਿੰਗੀ ਹੋ ਜਾਵੇਗੀ। ਟਰਾਂਸਪੋਰਟ ਦੇ ਕਿਰਾਏ ਵਿਚ ਵੀ ਇਜ਼ਾਫਾ ਹੋ ਜਾਵੇਗਾ। ਲੋਕਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਤਾਂ ਵਾਰ-ਵਾਰ ਇਹ ਦੁਹਾਈ ਦੇ ਰਹੇ ਹਨ ਕਿ ਕੋਈ ਘਾਟ ਨਹੀਂ ਹੈ ਤਾਂ ਫਿਰ ਇਹ ਕਾਲਾਬਾਜ਼ਾਰੀ ਕਿਉਂ ਨਹੀਂ ਰੁਕ ਰਹੀ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

ਇਸ ਸਬੰਧੀ ਪ੍ਰਚੀਨ ਆਸ਼ਾ ਰਾਣੀ ਮੰਦਰ ਦੇ ਪ੍ਰਮੁੱਖ ਸੀਨੀਅਰ ਜਰਨਲਿਸਟ ਤਿਲਕਰਾਜ ਜੋਸ਼ੀ ਨੇ ਕਿਹਾ ਕਿ ਉਹ ਪੈਟਰੋਲ ਪੰਪ ’ਤੇ ਜਦੋਂ ਪੈਟਰੋਲ ਸਕੂਟਰੀ ਵਿਚ ਪਾਉਣ ਗਏ ਤਾਂ ਪੰਪ ਵਾਲਿਆਂ ਨੇ ਨਾ ਕਰ ਦਿੱਤੀ, ਜਦੋਂ ਇਸ ਬਾਰੇ ਉਨ੍ਹਾਂ ਨੇ ਏ. ਐੱਫ਼. ਐੱਸ. ਓ. ਅਮਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੈਟਰੋਲ ਦੀ ਕੋਈ ਕਮੀ ਨਹੀਂ ਹੈ। ਜੋਸ਼ੀ ਨੇ ਕਿਹਾ ਕਿ ਪੈਟਰੋਲ ਪੰਪ ਵਾਲੇ ਜਾਣ ਬੁੱਝ ਕੇ ਮਹਿੰਗੇ ਤੇਲ ਵੇਚਣ ਦੀ ਕਲਤ ਪੈਦਾ ਕਰ ਰਹੇ ਹਨ। ਦੂਜੇ ਪਾਸੇ ਇਕ ਪੈਟਰੋਲ ਪੰਪ ਮਾਲਕ ਦਵਿੰਦਰ ਭਗਤ ਨੇ ਕਿਹਾ ਕਿ ਸਰਕਾਰ ਨੇ ਸਾਡੇ ਕੋਟੇ ਖ਼ਤਮ ਕਰ ਦਿੱਤੇ ਹਨ ਅਤੇ ਤੇਲ ਸਪਲਾਈ ਵੀ ਤੀਜੇ ਦਿਨ ਦਿੱਤੀ ਜਾ ਰਹੀ ਹੈ। ਮੇਰੇ ਪੈਟਰੋਲ ਪੰਪ ’ਤੇ ਤੇਲ ਮੌਜੂਦ ਹੈ ਅਤੇ ਉਹ ਕਿਸੇ ਨੂੰ ਵੀ ਨਾ ਨਹੀਂ ਕਰ ਰਹੇ।

ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • After gas
  • now oil shortage begins Petrol pumps run dry
  • oil shortage
  • Petrol pumps
  • ਅਰਥ ਵਿਵਸਥਾ
  • ਗੈਸ ਕਿੱਲਤ
  • ਗੈਸ ਸਿਲੰਡਰ
  • ਪੈਟਰੋਲ ਪੰਪ

AAP ਵਿਧਾਇਕ ਪਠਾਣਮਾਜਰਾ 4 ਦਿਨਾਂ ਦੇ ਪੁਲਸ ਰਿਮਾਂਡ 'ਤੇ, ਪਟਿਆਲਾ ਪੁਲਸ ਨੇ ਅਦਾਲਤ 'ਚ ਕੀਤਾ ਸੀ ਪੇਸ਼

NEXT STORY

Stories You May Like

  • funeral  hearse  petrol pump oil
    ਸ਼ਰਮਨਾਕ! ਅੰਤਿਮ ਸੰਸਕਾਰ ਲਈ ਜਾ ਰਹੇ ਸ਼ਵ ਵਾਹਨ ਨੂੰ ਪੈਟਰੋਲ ਪੰਪ ਨੇ ਨਹੀਂ ਦਿੱਤਾ ਤੇਲ, ਫਿਰ ਪਰਿਵਾਰ ਨੇ...
  • 421 petrol pumps closed
    421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • medicine shortages
    ਜੰਗ ਤੋਂ ਬਾਅਦ ਈਰਾਨ 'ਚ ਦਵਾਈਆਂ ਦੀ ਭਾਰੀ ਕਿੱਲਤ! ਮਰੀਜ਼ਾਂ ਦਾ ਬੁਰਾ ਹਾਲ
  • edible oil and cooking gas prices have increased
    ਮਹਿੰਗਾਈ ਦਾ Double Attack : ਖਾਣ ਵਾਲਾ ਤੇਲ ਹੋ ਗਿਆ ਮਹਿੰਗਾ, ਰਸੋਈ ਗੈਸ ਦੇ ਵੀ ਵਧੇ ਭਾਅ
  • major on petrol diesel lpg oil companies demand price hike
    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ ਕੰਪਨੀਆਂ ਨੇ ਸਰਕਾਰ ਨੂੰ ਕੀਤੀ ਮੰਗ
  • power shortage becomes a problem in 40 degree temperature in jalandhar
    40 ਡਿਗਰੀ ਤਾਪਮਾਨ 'ਚ 'ਬਿਜਲੀ ਦੀ ਕਿੱਲਤ ਬਣੀ ਪ੍ਰੇਸ਼ਾਨੀ': Power ਕੱਟਾਂ ਕਾਰਨ ਜਨਤਾ ਹਾਲੋ-ਬੇਹਾਲ
  • crude oil prices surge  petrol and diesel become expensive
    ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ, ਭਾਰਤ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • delhi gurdwara committee starts cheap endoscopy
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT...
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • national lok adalat  s big bang
      ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ,...
    • major action against   stubble burning   in dinanagar and kalanaur
      ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ...
    • two youths kidnapped and brutally beaten
      ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ...
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • social media watermelon video
      ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • major accident in rcf complex boy dies due to drowning in swimming pool
      Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ...
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +