Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    9:33:42 PM

  • punjab shocking news

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • punjab police dsp gursher sandhu

    ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ...

  • gold and silver prices fell  for the fifth consecutive day

    ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਲਾਗਾਤਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਖਹਿਰਾ ਨੂੰ ਜ਼ਮਾਨਤ ਮਿਲਣ ਮਗਰੋਂ ਪੁੱਤਰ ਮਹਿਤਾਬ ਸਿੰਘ ਖਹਿਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ

PUNJAB News Punjabi(ਪੰਜਾਬ)

ਖਹਿਰਾ ਨੂੰ ਜ਼ਮਾਨਤ ਮਿਲਣ ਮਗਰੋਂ ਪੁੱਤਰ ਮਹਿਤਾਬ ਸਿੰਘ ਖਹਿਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ

  • Edited By Anuradha,
  • Updated: 15 Jan, 2024 02:44 PM
Kapurthala-Phagwara
after getting bail the son s first statement came out
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਵੈੱਬ ਡੈਸਕ) : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਦਰਅਸਲ ਕਪੂਰਥਲਾ ਦੀ ਅਦਾਲਤ ਵਲੋਂ ਸੁਖਪਾਲ ਸਿੰਘ ਖਹਿਰਾ ਨੂੰ ’ਚ ਅੱਜ ਜ਼ਮਾਨਤ ਦਿੱਤੀ ਗਈ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਪੁਲਸ ਨੇ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਮਗਰੋਂ 15 ਜਨਵਰੀ ਦੀ ਤਾਰੀਖ਼ ਤੈਅ ਕੀਤੀ ਸੀ। ਅੱਜ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ’ਤੇ ਆਪਣਾ ਫ਼ੈਸਲਾ ਸੁਣਾਇਆ। 

ਇਸ ਦਰਮਿਆਨ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮਹਿਤਾਬ ਸਿੰਘ ਖਹਿਰਾ ਨੇ ਕਿਹਾ ਹੈ, ‘‘ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ।’’ਇਸ ਦੇ ਨਾਲ ਹੀ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਹੈ,‘‘ਦੋਸਤੋ, ਪਰਮਾਤਮਾ ਦੀ ਕਿਰਪਾ ਅਤੇ ਤੁਹਾਡੀਆਂ ਸਾਰੀਆਂ ਦੀਆਂ ਅਰਦਾਸਾਂ ਸਦਕਾ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਜੀ ਨੂੰ ਅੱਜ ਜ਼ਮਾਨਤ ਮਿਲ ਗਈ ਹੈ, ਸੱਚ ਨੂੰ ਕੁਝ ਸਮੇਂ ਲਈ ਪਰੇਸ਼ਾਨ ਜ਼ਰੂਰ ਕੀਤਾ ਜਾ ਸਕਦਾ ਪਰ ਸੱਚ ਨੂੰ ਹਰਾਇਆ ਨਹੀਂ ਜਾ ਸਕਦਾ। ਮੇਰੇ ਪਿਤਾ ਜਲਦ ਤੁਹਾਡੇ ਸਾਰਿਆਂ ਵਿਚਕਾਰ ਹੋਣਗੇ।’’ ਇਥੇ ਦੱਸਣਯੋਗ ਹੈ ਕਿ ਮਹਿਲਾ ਦੇ ਵੱਲੋਂ ਧਮਕਾਉਣ ਦੇ ਦੋਸ਼ਾਂ ਅਧੀਨ ਖਹਿਰਾ ਖ਼ਿਲਾਫ਼ ਸੁਭਾਨਪੁਰ ਥਾਣਾ ’ਚ ਮਾਮਲਾ ਦਰਜ ਕੀਤਾ ਗਿਆ ਸੀ। 

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਮਿਲੀ ਵੱਡੀ ਰਾਹਤ, ਕਪੂਰਥਲਾ ਅਦਾਲਤ ਤੋਂ ਮਿਲੀ ਜ਼ਮਾਨਤ

ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਨੇ ਸੁਖਪਾਲ ਖਹਿਰਾ ਨੂੰ 14 ਦਿਨਾਂ ਦੀ ਜੂਡੀਸ਼ੀਅਲ ਹਿਰਾਸਤ ’ਚ ਭੇਜਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਰਜ ਕੀਤੀ ਸੀ। ਇਸੇ ਦੇ ਚਲਦਿਆਂ 9 ਜਨਵਰੀ ਨੂੰ ਪੁਲਸ ਨੇ ਰਿਕਾਰਡ ਪੇਸ਼ ਨਹੀਂ ਕੀਤਾ ਸੀ ਤਾਂ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।

PunjabKesari

ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਹੋਇਆ ਤਾਂ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ। ਪੁਲਸ ਦੇ ਰਿਕਾਰਡ ਪੇਸ਼ ਕੀਤਾ ਤਾਂ ਅੱਜ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। 

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਭਾਜਪਾ ਜਨਵਰੀ ਦੇ ਅਖੀਰ ’ਚ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਦੇ ਸਕਦੀ ਹੈ ਮਨਜ਼ੂਰੀ

ਕੀ ਹੈ ਮਾਮਲਾ
ਇਸ ਮਾਮਲੇ ’ਚ ਦਿਲਚਸਪ ਗੱਲ ਇਹ ਹੈ ਕਿ ਇਹ ਕੇਸ 4 ਜਨਵਰੀ ਨੂੰ ਤੜਕੇ 3 ਵਜੇ ਦਰਜ ਕੀਤਾ ਗਿਆ ਸੀ, ਜਿਸ ਤੋਂ ਕੁਝ ਘੰਟੇ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਖਪਾਲ ਸਿੰਘ ਖਹਿਰਾ ਵੱਲੋਂ ਡਰੱਗਜ਼ ਮਾਮਲੇ ’ਚ ਦਾਇਰ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਸੁਣਾਇਆ ਜਾਣਾ ਸੀ। ਐੱਫ਼. ਆਈ. ਆਰ. ਅਨੁਸਾਰ ਰਣਜੀਤ ਕੌਰ ਪਤਨੀ ਕਸ਼ਮੀਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਅਤੇ ਉਸ ਦੇ ਸਾਥੀਆਂ ਵਿਰੁੱਧ ਕਥਿਤ ਤੌਰ ’ਤੇ ਪਿੰਡ ਡੋਗਰਾਂਵਾਲਾ ਵਿਖੇ 15 ਅਕਤੂਬਰ 2023 ਨੂੰ ਇਕ ਗੰਭੀਰ ਅਪਰਾਧ ਕਰਨ ਲਈ ਕਾਨੂੰਨੀ ਕਾਰਵਾਈ ਕਰਨ ਲਈ ਸ਼ਿਕਾਇਤ ਦਰਜ ਕਰਵਾਈ ਸੀ। ਐੱਫ. ਆਈ. ਆਰ. ਮੁਤਾਬਕ ਰਣਜੀਤ ਕੌਰ ਨੇ ਕਿਹਾ ਕਿ ਮੇਰੇ ਪਤੀ ਕਸ਼ਮੀਰ ਸਿੰਘ ਨੇ ਫਾਜ਼ਿਲਕਾ ਜ਼ਿਲ੍ਹਾ ਵਿਚ ਸੁਖਪਾਲ ਸਿੰਘ ਖਹਿਰਾ ਵਿਰੁੱਧ ਦਰਜ ਕੀਤੇ ਨਸ਼ਿਆਂ ਦੇ ਕੇਸ ਵਿਚ ਬਿਆਨ ਦਰਜ ਕਰਵਾਏ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ 15 ਅਕਤੂਬਰ 2023 ਨੂੰ ਆਪਣੇ ਘਰ ਵਿਚ ਕੰਮ ਕਰ ਰਹੀ ਸੀ ਤਾਂ ਅਣਪਛਾਤੇ ਵਿਅਕਤੀ ਪਿੰਡ ਡੋਗਰਾਂਵਾਲਾ ਵਿਖੇ ਮੇਰੇ ਘਰ ਵਿਚ ਜ਼ਬਰਦਸਤੀ ਦਾਖ਼ਲ ਹੋ ਗਏ। ਉਨ੍ਹਾਂ ਨੇ ਮੈਨੂੰ ਧਮਕੀਆਂ ਦਿੱਤੀਆਂ। ਉਕਤ ਨੇ ਦੱਸਿਆ ਕਿ ਉਨ੍ਹਾਂ ਨੂੰ 22 ਅਕਤੂਬਰ 2023 ਨੂੰ ਮੇਰੇ ਪਤੀ ਨੂੰ ਖਹਿਰਾ ਵਿਰੁੱਧ ਦਿੱਤੇ ਬਿਆਨ ਨੂੰ ਵਾਪਸ ਲੈਣ ਲਈ ਇੱਕ ਕਾਲ ਵੀ ਆਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਸੁਖਪਾਲ ਸਿੰਘ ਖਹਿਰਾ ਦੇ ਇਸ਼ਾਰੇ ’ਤੇ ਮੈਨੂੰ ਅਤੇ ਮੇਰੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਧਮਕੀ ਦਿੱਤੀ ਕਿ ਜੇਕਰ ਮੇਰੇ ਪਤੀ ਨੇ ਆਪਣੇ ਆਪ ਨੂੰ ਕੇਸ ਤੋਂ ਵਾਪਸ ਨਾ ਲਿਆ ਤਾਂ ਉਹ ਪੂਰੇ ਪਰਿਵਾਰ ਨੂੰ ਖ਼ਤਮ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪਾਰਕਿੰਗ ਵਾਲੀਆਂ ਥਾਵਾਂ ਲਈ ਡਿਪਟੀ ਕਮਿਸ਼ਨਰ ਪੁਲਸ ਅੰਕੁਰ ਗੁਪਤਾ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ~

‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ। 

  • Sukhpal Singh Khaira
  • Bail
  • Son
  • Mehtab Singh Khaira
  • ਸੁਖਪਾਲ ਸਿੰਘ ਖਹਿਰਾ
  • ਜ਼ਮਾਨਤ
  • ਪੁੱਤਰ
  • ਮਹਿਤਾਬ ਸਿੰਘ ਖਹਿਰਾ

ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ : ਨਵਜੋਤ ਸਿੱਧੂ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

NEXT STORY

Stories You May Like

  • bail of accused woman in honey trap case rejected
    ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ
  • pakistan s gsp renewal in 2029
    ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • no one has any moral right to advise bjp kewal singh dhillon
    ਕਿਸੇ ਨੂੰ ਭਾਜਪਾ ਨੂੰ ਨਸੀਹਤ ਦੇਣ ਦਾ ਕੋਈ ਨੈਤਿਕ ਹੱਕ ਨਹੀਂ: ਕੇਵਲ ਸਿੰਘ ਢਿੱਲੋਂ
  • mivi  s first smartphone is about to be launched
    Mivi ਦਾ ਪਹਿਲਾ ਸਮਾਰਟਫੋਨ ਹੋਣ ਵਾਲਾ ਹੈ ਲਾਂਚ ! ਜਾਣੋ ਕੀ ਹਨ ਖਾਸੀਅਤਾਂ
  • inflation  high voltage shock  jairam ramesh
    ਮਹਿੰਗਾਈ ਦਾ ਨਵਾਂ 'ਹਾਈ-ਵੋਲਟੇਜ' ਝਟਕਾ, ਸਰਕਾਰ ਅੰਕੜਿਆਂ 'ਤੇ ਜੈਰਾਮ ਰਮੇਸ਼ ਦਾ ਅਹਿਮ ਬਿਆਨ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • audio viral case
    ਨਿੱਝਰ ਕਤਲਕਾਂਡ ਨਾਲ ਸਬੰਧਤ ਆਡੀਓ ਵਾਇਰਲ ਹੋਣ ਮਗਰੋਂ ਗੋਲਡੀ ਨੂੰ ਮਿਲੀ ਧਮਕੀ
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
  • controversial building in sant nagar sealed again
    ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police dsp gursher sandhu
      ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ ਦੇ ਹੁਕਮ ਰੱਦ
    • punjab police transfers police officers
      ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
    • punjab father sidhwan
      ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
    • schools may remain closed on thursday  september 3
      ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ...
    • punjab 35 year old woman case
      ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ...
    • akali dal  alliance  bjp
      ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
    • ruckus outside pyramid institute in jalandhar
      ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
    • important on punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
    • sgpc makes open offer to nepal government for service work
      ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ, ਵਫ਼ਦ ਵੱਲੋਂ ਨੇਪਾਲ ਦੇ PM...
    • miri piri khalsa march leaves for next leg from gurdwara alamgir sahib
      ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +