Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    9:30:06 PM

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਆਸਟ੍ਰੇਲੀਆ ਗਈ ਨੂੰਹ ਨੇ ਚਾੜ੍ਹਿਆ ਚੰਨ, ਪਤੀ ਨੂੰ ਭੁਲਾ ਕਰਵਾ ਲਿਆ ਦੂਜਾ ਵਿਆਹ

PUNJAB News Punjabi(ਪੰਜਾਬ)

ਆਸਟ੍ਰੇਲੀਆ ਗਈ ਨੂੰਹ ਨੇ ਚਾੜ੍ਹਿਆ ਚੰਨ, ਪਤੀ ਨੂੰ ਭੁਲਾ ਕਰਵਾ ਲਿਆ ਦੂਜਾ ਵਿਆਹ

  • Edited By Babita,
  • Updated: 01 Sep, 2024 12:59 PM
Patiala
after going to australia she cheated on her husband
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਸਨੌਰ (ਮਨਦੀਪ ਜੋਸਨ) : ਸਨੌਰ ਦੇ ਮੁਹੱਲਾ ਆਹਲੂਵਾਲੀਆ ਵਿਖੇ ਰਹਿਣ ਵਾਲੇ ਪੰਕਜ ਸ਼ਰਮਾ ਨਾਲ ਉਸ ਦੀ ਪਤਨੀ ਨੇ ਵੱਡਾ ਧੋਖਾ ਕੀਤਾ। ਪੰਕਜ ਸ਼ਰਮਾ ਦਾ ਵਿਆਹ ਕੰਚਨ ਰਾਣੀ ਨਾਂ ਦੀ ਕੁੜੀ ਦੇ ਨਾਲ ਹੋਇਆ ਸੀ। ਕੰਚਨ ਵੱਲੋਂ ਆਸਟ੍ਰੇਲੀਆ ਜਾ ਕੇ ਬਿਨਾਂ ਪਤੀ ਨੂੰ ਦੱਸੇ ਦੂਸਰਾ ਵਿਆਹ ਕਰਵਾ ਲਿਆ ਗਿਆ, ਜਿਸ ਤੋਂ ਬਾਅਦ ਪੁਲਸ ਨੇ ਮਾਮਲੇ ’ਚ ਕੰਚਨ ਰਾਣੀ ਅਤੇ ਉਸ ਦੀ ਮਾਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੰਕਜ ਸ਼ਰਮਾ ਸਨੌਰ ਦੇ ਆਹਲੂਵਾਲੀਆ ਮੁਹੱਲੇ ’ਚ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਉਸ ਦਾ ਕੁੱਝ ਸਮਾਂ ਪਹਿਲਾਂ ਕੰਚਨ ਰਾਣੀ ਦੇ ਨਾਲ ਵਿਆਹ ਹੋਇਆ ਸੀ। ਵਿਆਹ ਤੋਂ ਕੁੱਝ ਸਮੇਂ ਤੱਕ ਸਭ ਕੁੱਝ ਠੀਕ ਚੱਲਦਾ ਰਿਹਾ ਪਰ ਇਸ ਤੋਂ ਬਾਅਦ ਕੰਚਨ ਸ਼ਰਮਾ ਨੇ ਆਸਟ੍ਰੇਲੀਆ ਜਾਣ ਦੀ ਗੱਲ ਕੀਤੀ ਅਤੇ ਕਿਹਾ ਕਿ ਵਿਆਹ ਤੋਂ ਬਾਅਦ ਪੰਕਜ ਸ਼ਰਮਾ ਨੂੰ ਵੀ ਆਸਟ੍ਰੇਲੀਆ ਬੁਲਾਵੇਗੀ। ਇਸ ਤੋਂ ਬਾਅਦ ਪੰਕਜ ਸ਼ਰਮਾ ਨੇ ਆਸਟ੍ਰੇਲੀਆ ਜਾਣ ਦਾ ਸਾਰਾ ਖ਼ਰਚਾ ਕੰਚਨ ਰਾਣੀ ਦਾ ਆਪਣੀ ਤਰਫੋਂ ਕੀਤਾ। ਬਾਹਰ ਜਾਣ ਤੋਂ ਕੁੱਝ ਦਿਨ ਬਾਅਦ ਕੰਚਨ ਆਪਣੇ ਪਤੀ ਪੰਕਜ ਸ਼ਰਮਾ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦੀ ਰਹੀ। ਫਿਰ ਕੁੱਝ ਸਮਾਂ ਬਾਅਦ ਕੰਚਨ ਨੇ ਆਸਟ੍ਰੇਲੀਆ ’ਚ ਆਪਣੇ ਪਤੀ ਪੰਕਜ ਸ਼ਰਮਾ ਨੂੰ ਤਲਾਕ ਦਿੱਤੇ ਬਿਨਾਂ ਆਪਣੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਦੂਜਾ ਵਿਆਹ ਕਰਵਾ ਲਿਆ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸੰਯੁਕਤ ਕਿਸਾਨ ਮੋਰਚਾ ਭਲਕੇ 4 ਘੰਟੇ ਲਈ ਕਰੇਗਾ ਪ੍ਰਦਰਸ਼ਨ, DC ਨਾਲ ਹੋਈ ਮੀਟਿੰਗ

ਸਨੌਰ ਪੁਲਸ ਵੱਲੋਂ ਪੰਕਜ ਸ਼ਰਮਾ ਦੇ ਬਿਆਨਾਂ ’ਤੇ ਕੰਚਨ ਰਾਣੀ ਅਤੇ ਉਸ ਦੀ ਮਾਤਾ ਖ਼ਿਲਾਫ਼ ਜਿਹੜੇ ਕਿ ਫਾਜ਼ਿਲਕਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ, ਮਾਮਲਾ ਦਰਜ ਕੀਤਾ ਗਿਆ। ਪੀੜਤ ਪਰਿਵਾਰ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਠੱਗੀ ਕੀਤੀ ਗਈ ਹੈ। ਕੰਚਨ ਨੇ ਉਨ੍ਹਾਂ ਨੂੰ ਝੂਠ ਬੋਲ ਕੇ ਬਾਹਰ ਜਾ ਕੇ ਵਿਆਹ ਕਰਵਾ ਲਿਆ, ਜਦੋਂ ਕਿ ਉਨ੍ਹਾਂ ਦੇ ਮੁੰਡੇ ਨੂੰ ਵਿਆਹ ਤੋਂ ਬਾਅਦ ਬਾਹਰ ਬੁਲਾਉਣ ਦੀ ਗੱਲ ਕੀਤੀ ਗਈ ਸੀ ਪਰ ਉਸ ਵੱਲੋਂ ਇਹੋ ਜਿਹਾ ਕੁੱਝ ਨਹੀਂ ਕੀਤਾ ਗਿਆ। ਪੰਕਜ ਸ਼ਰਮਾ ਨੇ ਦੱਸਿਆ ਕਿ ਉਸ ਦੀ ਪਤਨੀ ਨੇ ਉਸ ਦੇ ਨਾਲ ਗੱਲਬਾਤ ਕਰਨੀ ਵੀ ਬੰਦ ਕਰ ਦਿੱਤੀ। ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਕੰਚਨ ਰਾਣੀ ਅਤੇ ਉਸ ਦੀ ਮਾਤਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 

  • Australia
  • Daughter in Law
  • Second Marriage
  • ਆਸਟ੍ਰੇਲੀਆ
  • ਨੂੰਹ
  • ਦੂਜਾ ਵਿਆਹ

ਅਮਰੀਕਾ ਤੋਂ ਪੰਜਾਬ ਪਰਤੀ 3 ਮਹੀਨਿਆਂ ਦੀ ਗਰਭਵਤੀ ਨੂੰਹ 'ਤੇ ਸਹੁਰਿਆਂ ਨੇ ਢਾਇਆ ਤਸ਼ੱਦਦ, ਢਿੱਡ 'ਚ ਮਾਰੀਆਂ ਲੱਤਾਂ

NEXT STORY

Stories You May Like

  • famous actor had a secret wedding
    ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ
  • ludhiana husband wife
    ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ ਗਈ ਵਹੁਟੀ, ਦੁਖੀ ਹੋਏ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • threat to blow up three schools in amritsar with a bomb
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • india becomes the largest supplier overtaking russia to take second place
    ਵਿਸ਼ਵਵਿਆਪੀ ਡੀਜ਼ਲ ਸੰਕਟ ਦਰਮਿਆਨ ਭਾਰਤ ਬਣਿਆ ਵੱਡਾ ਸਪਲਾਇਰ, ਰੂਸ ਨੂੰ ਪਛਾੜ ਹਾਸਲ ਕੀਤਾ ਦੂਜਾ ਸਥਾਨ
  • 6 sixes 5 fours yuvraj singh batted
    6 ਛੱਕੇ-5 ਚੌਕੇ... ਯੁਵਰਾਜ ਸਿੰਘ ਨੇ ਕੀਤੀ ਤਾਬੜਤੋੜ ਬੱਲੇਬਾਜ਼ੀ, AUS ਗੇਂਦਬਾਜ਼ਾਂ ਦਾ ਰੱਜ ਕੇ ਚਾੜ੍ਹਿਆ ਕੁੱਟਾਪਾ
  • migration australian government
    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
  • mahal kalan news
    ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਕੇ ਪਰਤੇ ਨੌਜਵਾਨ ਦੀ ਮੌਤ, ਬਾਂਹ 'ਚ ਲੱਗੀ ਰਹਿ ਗਈ ਸਰਿੰਜ
  • husband wife news
    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ! ਵਿਆਹ ਦੇ 16 ਸਾਲ ਬਾਅਦ ਵੀ ਚਰਿੱਤਰ 'ਤੇ ਕਰਦਾ ਸੀ ਸ਼ੱਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • punjab police  ludhiana
      ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ ਟੱਕਰ, 4 ਅਫਸਰਾਂ ਸਣੇ 5 ਜ਼ਖਮੀ
    • lpg supply agancy
      ਲੋਕਾਂ ਨੂੰ ਘੱਟ ਗੈਸ ਵਾਲੇ LPG ਸਿਲੰਡਰ ਸਪਲਾਈ ਕਰਨ ਵਾਲੀ ਏਜੰਸੀ ਸਸਪੈਂਡ
    • fatehgarh sahib news
      ਜ਼ਮੀਨੀ ਵਿਵਾਦ ਦੌਰਾਨ ਚੱਲੀ ਗੋਲ਼ੀ! ਪੁਲਸ ਨੇ ਪਿਓ-ਪੁੱਤ ਨੂੰ ਕੀਤ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +