Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    10:10:23 AM

  • heavy to very heavy rain alert in punjab

    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ...

  • get easily australia and uk work visa

    ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ,...

  • big news for students during summer vacation

    ਗਰਮੀ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਵੱਡੀ...

  • alert issued due to severe heat

    ਗਰਮੀ ਨਾਲ ਛੁੱਟਣਗੇ ਪਸੀਨੇ, 12 ਵੱਡੇ ਸ਼ਹਿਰਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਗੁਜਰਾਤ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ਤੋਂ 2 ਸਾਈਬਰ ਠੱਗ ਕਾਬੂ

PUNJAB News Punjabi(ਪੰਜਾਬ)

ਗੁਜਰਾਤ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ਤੋਂ 2 ਸਾਈਬਰ ਠੱਗ ਕਾਬੂ

  • Edited By Inder Prajapati,
  • Updated: 17 Dec, 2024 05:04 AM
Punjab
after gujarat  now 2 cyber thugs arrested from uttar pradesh
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ/ਅਬੋਹਰ (ਨਾਗਪਾਲ, ਸੁਨੀਲ) – ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਸ ਫਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ. ਐੱਸ. ਪੀ. (ਇੰਨਵੈ) ਫਾਜ਼ਿਲਕਾ ਬਲਕਾਰ ਸਿੰਘ ਸੰਧੂ ਦੀ ਯੋਗ ਅਗਵਾਈ ’ਚ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਾਈਬਰ ਕ੍ਰਾਈਮ ਫਾਜ਼ਿਲਕਾ ਦੀ ਟੀਮ ਵੱਲੋਂ ਸਾਈਬਰ ਧੋਖਾਦੇਹੀ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਥਾਣਾ ਸਾਈਬਰ ਕ੍ਰਾਈਮ ਫਾਜ਼ਿਲਕਾ ਵਿਖੇ ਸੁਸ਼ਾਂਤ ਨਾਗਪਾਲ ਵਾਸੀ ਸਰਕੂਲਰ ਰੋਡ ਅਬੋਹਰ ਦੇ ਬਿਆਨਾਂ ਦੇ ਆਧਾਰ ’ਤੇ 18 ਸਤੰਬਰ ਨੂੰ ਯਸ਼ਪਾਲ ਵਗੈਰਾ ਦੇ ਖਿਲਾਫ ਜਿਨਾਂ ਨੇ ਮੁੱਦਈ ਨਾਲ 60,23,000 ਰੁਪਏ ਦੀ ਸਾਈਬਰ ਧੋਖਾਦੇਹੀ ਕੀਤੀ ਸੀ। ਜਿਸ ’ਤੇ ਪੁਲਸ ਵੱਲੋਂ ਤਕਨੀਕੀ ਤੌਰ ’ਤੇ ਬੈਂਕਾਂ ’ਚੋਂ ਰਿਕਾਰਡ ਹਾਸਲ ਕਰ ਕੇ ਮਾਮਲਾ ਦਰਜ ਕੀਤਾ ਗਿਆ ਸੀ।   

ਦੌਰਾਨੇ ਤਫਤੀਸ਼ ਮੁਕੱਦਮਾ ਉਕਤ ਮੁਲਜ਼ਮ ਨਾਇਕ ਰਾਹੁਲ ਕੁਮਾਰ ਉਰਫ ਯਸ਼ਪਾਲ ਵਾਸੀ ਨਿਊ ਕ੍ਰਿਸ਼ਨਾਪਾਰੂ, ਜਵੇਰੀਆਪਾਰੂ ਤਹਿਸੀਲ ਉਨਜਾਂ, ਜ਼ਿਲਾ ਮਹਿਸਾਣਾ (ਗੁਜਰਾਤ) ਨੂੰ  27  ਅਤੂਬਰ ਨੂੰ ਏ. ਐੱਸ. ਆਈ. ਸੁਖਪਾਲ ਸਿੰਘ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਗ੍ਰਿਫਤਾਰ ਕਰ ਕੇ 28 ਅਕਤੂਬਰ ਨੂੰ ਮਾਨਯੋਗ ਅਦਾਲਤ ਗੁਜਰਾਤ ਸਟੇਟ ਦੇ ਪੇਸ਼ ਕਰ ਕੇ  31 ਅਕਤੂਬਰ ਤੱਕ ਦਾ ਟਰਾਂਜਿਟ ਰਿਮਾਂਡ ਹਾਸਲ ਕੀਤਾ ਗਿਆ।
ਮੁਕੱਦਮੇ ’ਚ ਅੰਕਿਤ ਰਾਵਲ ਵਾਸੀ ਸ਼ਾਸਤਰੀ ਨਗਰ ਉੜਕਾ ਵੀਸਟ ਚੌਕੜੀ ਤਹਿਸੀਲ ੳਂਨਜਾ ਜ਼ਿਲਾ ਮਹਿਸਾਨਾ (ਗੁਜਰਾਤ) ਨੂੰ 1 ਨਵੰਬਰ ਨੂੰ ਮੁਲਜ਼ਮ ਨਾਮਜ਼ਦ ਕੀਤਾ ਗਿਆ। ਜਿਸ ਨੂੰ  24 ਨਵੰਬਰ ਨੂੰ ਊਂਝਾ ਗੁਜਰਾਤ ਸਟੇਟ ਤੋਂ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਾਈਬਰ ਕ੍ਰਾਈਮ ਸਮੇਤ ਪੁਲਸ ਪਾਰਟੀ ਵੱਲੋਂ ਗ੍ਰਿਫਤਾਰ ਕਰ ਕੇ ਮੁੱਦਈ  ਸੁਸ਼ਾਂਤ ਨਾਗਪਾਲ ਨੂੰ 15,50,000 ਰੁਪਏ ਮੁਲਜ਼ਮ ਵੱਲੋਂ ਮੁੱਦਈ ਦੇ ਖਾਤੇ ’ਚ ਵਾਪਸ ਹੋ ਚੁੱਕੇ ਹਨ। ਇਸ ਤੋਂ ਇਲਾਵਾ ਮੁਲਜ਼ਮ ਦੇ ਖਾਤੇ ’ਚ ਪਈ ਰਕਮ ਕਰੀਬ  5,50,000 ਰੁਪਏ ਫਰੀਜ ਕਰਵਾਈ ਗਈ।

ਦੌਰਾਨੇ ਤਫਤੀਸ਼  13 ਦਸੰਬਰ ਨੂੰ ਉਕਤ ਮੁਕੱਦਮਾ ’ਚ ਸਲੇਸ਼ ਕੁਮਾਰ ਅਤੇ ਰਕੇਸ਼ ਕੁਮਾਰ ਭਾਰਤੀ ਵਾਸੀਆਨ ਬਾਨਪੁਰੀ ਕਾਲੋਨੀ, ਜ਼ਿਲਾ ਖੇਰੀ ਉਤਰ ਪ੍ਰਦੇਸ਼ ਨੂੰ ਗ੍ਰਿਫਤਾਰ ਕਰ ਕੇ  14 ਦਸੰਬਰ ਨੂੰ ਮਾਣਯੋਗ ਅਦਾਲਤ (ਉੱਤਰ ਪ੍ਰਦੇਸ਼) ਵਿਖੇ ਪੇਸ਼ ਕਰ ਕੇ 4 ਦਿਨ ਦਾ ਟਰਾਂਜਿਟ ਰਿਮਾਂਡ ਹਾਸਲ ਕੀਤਾ ਗਿਆ ਹੈ। ਇਨ੍ਹਾਂ ਦੋਨੋਂ ਮੁਲਜ਼ਮਾਂ ਨੂੰ ਫਾਜ਼ਿਲਕਾ ਲਿਆ ਕੇ ਮਾਨਯੋਗ ਅਦਾਲਤ ਵਿਖੇ ਪੇਸ਼ ਕਰ ਕੇ 3 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਦੌਰਾਨੇ ਰਿਮਾਂਡ ਇਨ੍ਹਾਂ ਦੋਨਾਂ ਵੱਲੋਂ ਸਾਈਬਰ ਠੱਗੀ ਰਾਹੀਂ ਹਾਸਲ ਕੀਤੀ ਰਕਮ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
 

  • Gujarat
  • Uttar Pradesh
  • cyber thugs
  • Fazilka

ਨਸ਼ਾ ਸਮੱਗਲਰ 1 ਕਿਲੋ 556 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ

NEXT STORY

Stories You May Like

  • alcohol  drug money and 2 mobiles recovered  2 including a woman arrested
    ਅਲਕੋਹਲ, ਡਰੱਗ ਮਨੀ ਤੇ 2 ਮੋਬਾਈਲ ਬਰਾਮਦ, ਔਰਤ ਸਮੇਤ 2 ਕਾਬੂ
  • one arrested with 2 kg of ganja
    2 ਕਿੱਲੋ ਗਾਂਜੇ ਸਮੇਤ ਇਕ ਕਾਬੂ
  • police get big success  2 smugglers arrested along with heroin
    ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਸਮੱਗਲਰ ਕਾਬੂ
  • tourist places to be reopened
    ਪਹਿਲਗਾਮ ਹਮਲੇ ਤੋਂ ਬਾਅਦ ਹੁਣ 'ਜੰਨਤ' 'ਚ ਮੁੜ ਲੱਗਣਗੀਆਂ ਰੌਣਕਾਂ !
  • 2 india qatar flights cancelled after iran missile attack
    ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ-ਕਤਰ ਦੀਆਂ 2 ਉਡਾਣਾਂ ਰੱਦ, ਮੱਧ ਪੂਰਬ 'ਚ ਵਧਿਆ ਤਣਾਅ
  • ludhiana bride dowry
    ਵਿਆਹ ਤੋਂ 2 ਮਹੀਨੇ ਬਾਅਦ ਹੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
  • police arrest robbers with luxury car  loot 2 mobiles at gunpoint
    ਪੁਲਸ ਨੇ ਕਾਬੂ ਕੀਤੇ ਲਗਜ਼ਰੀ ਗੱਡੀ ਵਾਲੇ ਲੁਟੇਰੇ, ਗੰਨ ਪੁਆਇੰਟ 'ਤੇ ਲੁੱਟੇ 2 ਮੋਬਾਈਲ, ਸੋਨੇ ਦੀ ਚੇਨ ਤੇ ਨਕਦੀ ਬਰਾਮਦ
  • diljit dosanjh no longer part of   border 2    ammy virk may be the new face
    'ਬਾਰਡਰ 2' ਤੋਂ ਦਿਲਜੀਤ ਦੋਸਾਂਝ ਨੂੰ ਕੱਢਣ ਦੀ ਤਿਆਰੀ! ਐਮੀ ਵਿਰਕ ਹੋ ਸਕਦੇ ਨੇ ਨਵਾਂ ਚਿਹਰਾ
  • punjab government action
    ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! 25 ਅਫ਼ਸਰਾਂ ਨੂੰ ਕੀਤਾ Suspend
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
Trending
Ek Nazar
airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਪੰਜਾਬ ਦੀਆਂ ਖਬਰਾਂ
    • punjab police suspend
      ਪੰਜਾਬ ਪੁਲਸ ਦੇ ਤਿੰਨ ਮੁਲਾਜ਼ਮ Suspend! ਹੋ ਗਈ ਵੱਡੀ ਕਾਰਵਾਈ
    • an ac hall will be built in gurdwara mata sundari complex on the lines
      ਭਾਈ ਲੱਖੀ ਸ਼ਾਹ ਵਣਜਾਰਾ ਹਾਲ ਦੀ ਤਰਜ਼ ’ਤੇ ਗੁਰਦੁਆਰਾ ਮਾਤਾ ਸੁੰਦਰੀ ਕੰਪਲੈਕਸ 'ਚ...
    • case registered against asi and panchayat member for accepting bribe
      ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ...
    • major scam exposed in civil hospital
      ਸਿਵਲ ਹਸਪਤਾਲ ’ਚ ਵੱਡਾ ਘਪਲਾ ਬੇਨਕਾਬ: ਬੰਦ ਪਈਆਂ ਐਂਬੂਲੈਂਸਾਂ ’ਚ ਪਾਇਆ 30 ਲੱਖ...
    • woman kidnapped child from darbar sahib arrested
      ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ
    • big power cut today electricity will be out in this area of punjab
      Big Power Cut! ਪੰਜਾਬ ਦੇ ਇਸ ਇਲਾਕੇ 'ਚ ਬੰਦ ਰਹੇਗੀ ਬਿਜਲੀ
    • chargesheet filed against 7 including rinda
      ਗੁਰਦਾਸਪੁਰ ਥਾਣੇ 'ਤੇ ਗ੍ਰਨੇਡ ਹਮਲੇ ਸਬੰਧੀ ਰਿੰਦਾ ਸਮੇਤ 7 ਵਿਰੁੱਧ ਚਾਰਜਸ਼ੀਟ...
    • vigilance arrests sub inspector while taking bribe
      8,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ
    • pak s shocking revelation
      Pak ਦਾ ਹੈਰਾਨ ਕਰਨ ਵਾਲਾ ਖੁਲਾਸਾ! ਚੀਨ ਨੇ ਜੰਗ ਦੌਰਾਨ ਭਾਰਤ ਵਿਰੁੱਧ ਖੁਫੀਆ...
    • big administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! IAS ਤੇ PCS ਦੇ 17 ਅਧਿਕਾਰੀਆਂ ਦੇ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +