Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    4:40:29 PM

  • crisis of livelihood looming over crores of businessmen of the country

    ਦੇਸ਼ ਦੇ ਕਰੋੜਾਂ ਕਾਰੋਬਾਰੀਆਂ 'ਤੇ ਮੰਡਰਾਇਆ...

  • baykar mizrak long range strike drone gps denied operation

    ਬਿਨਾਂ GPS ਦੇ ਸਟੀਕ ਹਮਲਾ ਤੇ ਟਾਰਗੇਟ 'ਤੇ VIPs!...

  • china taiwan

    ਚੀਨ ਕਰ ਰਿਹੈ ਹਮਲੇ ਦੀ ਤਿਆਰੀ ! ਤਾਈਵਾਨ ਦੁਆਲੇ...

  • spirit airlines canceled all flights made this announcement regarding refunds

    ਹਵਾਬਾਜ਼ੀ ਖੇਤਰ 'ਚ ਮਚਿਆ ਹੜਕੰਪ : Spirit...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹਾਈਵੇਅ ਤੋਂ ਹਟੇਗਾ ਜਾਮ, ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਕਰ 'ਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਹਾਈਵੇਅ ਤੋਂ ਹਟੇਗਾ ਜਾਮ, ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਕਰ 'ਤਾ ਵੱਡਾ ਐਲਾਨ

  • Edited By Shivani Attri,
  • Updated: 27 Oct, 2024 07:04 PM
Chandigarh
after meeting with the government the farmers made a big announcement
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ/ਚੰਡੀਗੜ੍ਹ (ਵੈੱਬ ਡੈਸਕ, ਮੁਨੀਸ਼)- ਝੋਨੇ ਦੀ ਖ਼ਰੀਦ ਸਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਕਿਸਾਨ ਆਗੂ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਵਿਚਾਲੇ ਅੱਜ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਦਿਵਾਏ ਗਏ ਭਰੋਸੇ ਤੋਂ ਬਾਅਦ ਹਾਈਵੇਅਜ਼ ਤੋਂ ਕਿਸਾਨਾਂ ਵੱਲੋਂ ਲਗਾਏ ਗਏ ਜਾਮ ਹਟਾ ਦਿੱਤੇ ਜਾਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਡੀ. ਏ. ਪੀ. ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਤਾ ਨੂੰ ਆ ਰਹੀ ਪਰੇਸ਼ਾਨੀ ਦੇ ਚਲਦਿਆਂ ਹਾਈਵੇਅਜ਼ ਤੋਂ ਧਰਨੇ ਹਟਾ ਦਿੱਤੇ ਜਾਣਗੇ ਜਦਕਿ ਸੜਕਾਂ ਦੇ ਕਿਨਾਰੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਧਰਨੇ ਦੇਣਾ ਕੱਲ੍ਹ ਵੀ ਸਾਡੀ ਮਜਬੂਰੀ ਸੀ ਅਤੇ ਅੱਜ ਵੀ ਸਾਡੀ ਮਜਬੂਰੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਜਤਾਈ ਇੱਛਾ

ਆਵਾਜਾਈ ਲਈ ਸੜਕਾਂ ਖਾਲੀ ਕਰ ਦਿੱਤੀਆਂ ਜਾਣਗੀਆਂ ਅਤੇ ਸਰਕਾਰ ਵੱਲੋਂ ਭਰੋਸਾ ਪੂਰਾ ਨਾ ਹੋਣ ਤੋਂ ਬਾਅਦ ਵੱਡਾ ਅੰਦੋਲਨ ਕੀਤਾ ਜਾਵੇਗਾ। ਇਥੇ ਦੱਸ ਦੇਈਏ ਕਿ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ 'ਚ ਝੋਨੇ ਦੀ ਖ਼ਰੀਦ ਵਿੱਚ ਚੱਲ ਰਹੀ ਮੁਸ਼ਕਿਲ ਹੱਲ ਕਰਵਾਉਣ ਲਈ ਪੰਜਾਬ ਅੰਦਰ ਸੰਗਰੂਰ 'ਚ ਬਡਰੁੱਖਾਂ, ਮੋਗਾ ਵਿੱਚ ਡਬਰੂ, ਕਪੂਰਥਲਾ ਵਿੱਚ ਫਗਵਾੜਾ, ਗੁਰਦਾਸਪੁਰ ਦੇ ਸਠਿਆਲੀ, ਬਠਿੰਡਾ ਵਿੱਚ ਜੱਸੀ ਚੌਂਕ ਵਿਖੇ ਮੁੱਖ ਸੜਕਾਂ ਜਾਮ ਕਰਕੇ ਅਣਮਿੱਥੇ ਸਮੇਂ ਲਈ ਕੱਲ੍ਹ ਤੋਂ ਸ਼ੁਰੂ ਧਰਨਾ ਪ੍ਰਦਰਸ਼ਨ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਫੂਡ ਸਪਲਾਈ ਮੰਤਰੀ ਕਟਾਰੂਚੱਕ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਥੇਬੰਦੀਆਂ ਦੇ ਆਗੂਆਂ ਨਾਲ ਫਗਵਾੜਾ ਵਿਖੇ ਮੀਟਿੰਗ ਕੀਤੀ ਗਈ। 

ਇਸ ਮੌਕੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਨੇ ਮੀਡੀਆ ਰਾਹੀਂ ਜਾਣਕਾਰੀ ਦਿੰਦੇ ਕਿਹਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਦਾ ਸੰਕਟ ਬਣਿਆ ਹੋਇਆ ਹੈ, ਜਿਸ ਦੇ ਚਲਦੇ ਦੋਨਾਂ ਫੋਰਮਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਜ਼ਬਰਦਸਤ ਤਰੀਕੇ ਨਾਲ ਮਸਲਾ ਰੱਖੇ ਜਾਣ 'ਤੇ ਸਰਕਾਰ ਵੱਲੋਂ ਮੰਨਿਆ ਗਿਆ ਕਿ ਮੰਡੀਆਂ ਵਿੱਚ ਨਮੀ ਦੀ ਸ਼ਰਤ ਪੂਰੀ ਕਰਨ 'ਤੇ ਵੀ ਘਟ ਰੇਟ 'ਤੇ ਵਿਕਣ ਵਾਲੀ ਫ਼ਸਲ ਦੇ ਰੇਟ ਅਤੇ ਮੰਡੀ ਵਿੱਚ ਲਗਾਏ ਗਏ ਨਾਜ਼ਾਇਜ਼ ਕੱਟ ਦੀ ਭਰਪਾਈ ਆੜ੍ਹਤੀਏ ਵੱਲੋਂ ਕਾਰਵਾਈ ਜਾਵੇਗੀ ਅਤੇ ਅਜਿਹਾ ਨਾ ਹੋਣ ਦੀ ਹਾਲਤ ਵਿੱਚ ਆੜ੍ਹਤੀਏ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। 
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਦਿਸੇਗਾ ਚੱਕਰਵਾਤੀ ਤੂਫਾਨ ਦਾ ਅਸਰ

ਚੀਫ਼ ਮੰਡੀ ਬੋਰਡ ਵੱਲੋਂ ਕਿਹਾ ਗਿਆ ਕਿ 140 ਲੱਖ ਮੀਟ੍ਰਿਕ ਟਨ ਝੋਨੇ ਲਈ 3850 ਸ਼ੈਲਰਾਂ ਨਾਲ ਸਮਝੌਤੇ ਕੀਤੇ ਗਏ ਹਨ ਅਤੇ ਜਿਨ੍ਹਾਂ ਵਿੱਚੋਂ 2900 ਕਾਰਜ਼ਸ਼ੀਲ ਹਨ ਅਤੇ ਆਗੂਆਂ ਵੱਲੋਂ ਇਸ 'ਤੇ ਮੰਗ ਕੀਤੀ ਗਈ ਕਿ ਐਗਰੀਮੈਂਟ ਨੂੰ ਅਖ਼ਬਾਰ ਪ੍ਰੈੱਸ ਰਲੀਜ਼ ਰਾਹੀਂ ਜਨਤਕ ਕੀਤਾ ਜਾਵੇ, ਜਿਸ 'ਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟ ਕੀਤੀ ਗਈ। ਸਰਕਾਰ ਵੱਲੋਂ ਦੱਸਿਆ ਗਿਆ ਕਿ 40 ਲੱਖ ਮੀਟ੍ਰਿਕ ਟਨ ਲਈ ਆਰ. ਓ. ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਮੰਨਿਆ ਕਿ ਅੱਜ ਦੀ ਤਾਰੀਖ਼ ਤੱਕ 19 ਲੱਖ ਮੀਟ੍ਰਿਕ ਟਨ ਦੀ ਲਿਫ਼ਟਿੰਗ ਕੀਤੀ ਗਈ ਹੈ, ਜਿਸ 'ਤੇ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਸਰਕਾਰੀ ਅੰਕੜਿਆਂ ਅਨੁਸਾਰ 49 ਲੱਖ ਟਨ ਝੋਨਾ ਮੰਡੀਆਂ ਵਿਚ ਆ ਚੁੱਕਾ ਹੈ ਯਾਨੀ ਕਿ 30 ਲੱਖ ਟਨ ਝੋਨਾ ਮੰਡੀਆਂ ਵਿੱਚ ਪਿਆ ਹੈ, ਜਿਸ ਕਰਕੇ ਮੰਡੀਆਂ ਬਲਾਕ ਹੋਈਆਂ ਪਈਆਂ ਹਨ। 

ਕਿਸਾਨ ਆਗੂਆਂ ਨੇ ਪੁੱਛਿਆ ਕਿ ਝੋਨੇ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਮੁੱਖ ਮੰਤਰੀ ਦੀ ਹੋਈ ਮੁਲਾਕਾਤ ਵਿੱਚ ਹੋਈ ਗੱਲਬਾਤ ਨੂੰ ਜਨਤਕ ਕੀਤਾ ਜਾਵੇ। ਕਿਸਾਨ ਆਗੂਆਂ ਵੱਲੋਂ ਮੰਗ ਰੱਖੀ ਗਈ ਕਿ ਪੂਰੇ ਕਿਸਾਨਾਂ ਦੇ ਝੋਨੇ ਦੀ ਪ੍ਰੋਕਓਰਮਿੰਟ ਤੱਕ ਮੰਡੀ ਖੁੱਲ੍ਹੀ ਰੱਖੀ ਜਾਵੇ, ਇਸ ਮੰਗ 'ਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟ ਕੀਤੀ ਗਈ ਹੈ। ਆਗੂਆਂ ਵੱਲੋਂ ਕਣਕ ਦੀ ਬਿਜਾਈ ਲਈ ਡੀ. ਏ. ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਤਿਆਰੀ ਕੀਤੀ ਜਾਵੇ, ਜਿਸ 'ਤੇ ਸਰਕਾਰ ਵੱਲੋਂ ਕਿਹਾ ਗਿਆ ਕਿ ਕੋਆਪਰੇਟਿਵ ਸੁਸਾਇਟੀਆ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੋਈ ਵੀ ਆਮ ਕਿਸਾਨ ਆਪਣਾ ਅਧਾਰ ਕਾਰਡ ਵਿਖਾ ਕੇ ਨਕਦ ਡੀ. ਏ. ਪੀ. ਲੈ ਸਕਦਾ ਹੈ। 

ਇਸ ਪਿੱਛੋਂ ਕਿਸਾਨ ਆਗੂਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਗਏ ਭਰੋਸੇ ਅਤੇ 1-2 ਦਿਨਾਂ ਵਿੱਚ ਹਾਲਾਤ ਸੁਧਾਰਨ ਦਾ ਭਰੋਸਾ ਦਿਵਾਉਣ ਤੋਂ ਬਾਅਦ ਜਥੇਬੰਦੀਆਂ ਵੱਲੋਂ ਰੋਡ ਜਾਮ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਰੋਡ ਸਾਈਡ 'ਤੇ ਬੈਠ ਕੇ ਸੰਕੇਤਕ ਧਰਨਾ ਜਾਰੀ ਰਹੇਗਾ ਅਤੇ ਜੇਕਰ ਆਉਂਦੇ ਦਿਨਾਂ ਵਿੱਚ ਹਾਲਾਤ ਵਿਚ ਸੁਧਾਰ ਨਾ ਹੋਇਆ ਤਾਂ ਫਿਰ ਤੋਂ ਤਿੱਖੇ ਐਕਸ਼ਨ ਕੀਤੇ ਜਾਣਗੇ। 

ਇਸ ਮੌਕੇ ਦਿਲਬਾਗ ਸਿੰਘ ਹਰੀਗੜ੍ਹ, ਗੁਰਿੰਦਰ ਸਿੰਘ ਭੰਗੂ, ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਸਿੱਧੂਪੁਰ, ਸਤਨਾਮ ਸਿੰਘ ਬਹਿਰੂ, ਸਤਨਾਮ ਸਿੰਘ ਸਾਹਨੀ, ਸੁਖਜਿੰਦਰ ਸਿੰਘ ਖੋਸਾ, ਹਰਪ੍ਰੀਤ ਸਿੰਘ ਸਿੱਧਵਾਂ, ਸੁਖਜੀਤ ਸਿੰਘ ਹਰਦੋਝੰਡੇ, ਜਰਮਨਜੀਤ ਸਿੰਘ ਬੰਡਾਲਾ, ਹਰਸੁਲਿੰਦਰ ਸਿੰਘ ਢਿੱਲੋਂ, ਸੁਰਜੀਤ ਸਿੰਘ ਫੂਲ, ਬਲਦੇਵ ਸਿੰਘ ਜੀਰਾ, ਬਲਵੰਤ ਸਿੰਘ ਬਹਿਰਾਮਕੇ, ਰਣਜੀਤ ਸਿੰਘ ਕਲੇਰ ਬਾਲਾ, ਸੁਖਪਾਲ ਸਿੰਘ ਡੱਫਰ, ਅਮਰਜੀਤ ਸਿੰਘ ਰੜਾ, ਕੰਵਰਦਲੀਪ ਸੈਦੋਲੇਹਲ  ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਅਤੇ ਔਰਤਾਂ ਹਾਜ਼ਰ ਰਹੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • After meeting
  • government
  • big announcement
  • farmers
  • ਸਰਕਾਰ
  • ਮੀਟਿੰਗ
  • ਕਿਸਾਨ
  • ਵੱਡਾ ਐਲਾਨ

CM ਭਗਵੰਤ ਮਾਨ ਨੇ ਔਰਤਾਂ ਲਈ ਕਰ'ਤਾ ਇਹ ਐਲਾਨ, 10 ਹੋਟਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਅੱਜ ਦੀਆਂ  ਟੌਪ

NEXT STORY

Stories You May Like

  • fourfold compensation for farmers
    2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ
  • punjab employees  state government
    ਪੰਜਾਬ : ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 15 ਮਈ ਨੂੰ ...
  • big announcement made in punjab for may 2 against himachal entry tax
    ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ ਹੋਵੇਗਾ...
  • now america and iran will face off for the fifa cup
    ਹੁਣ FIFA Cup ਲਈ ਆਹਮੋ-ਸਾਹਮਣੇ ਹੋਣਗੇ ਅਮਰੀਕਾ ਤੇ ਈਰਾਨ, ਫੀਫਾ ਨੇ ਕਰ 'ਤਾ ਵੱਡਾ ਐਲਾਨ
  • farmers protest in pakistan
    ਪਾਕਿਸਤਾਨ 'ਚ ਕਿਸਾਨਾਂ ਦਾ ਵੱਡਾ ਹੱਲਾ-ਬੋਲ! 100 ਤੋਂ ਵੱਧ ਸ਼ਹਿਰਾਂ 'ਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
  • national highway jammed in punjab
    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ, ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • italy will help open hormuz
    ਇਟਲੀ ਖੁੱਲ੍ਹਵਾਏਗਾ ਹੋਰਮੁਜ਼ ! ਜਹਾਜ਼ਾਂ ਦੇ ਸੁਰੱਖਿਅਤ ਲਾਂਘੇ ਲਈ ਕਰ'ਤਾ ਵੱਡਾ ਐਲਾਨ
  • donald trump out during meeting
    ਫ਼ੌਜੀ ਅਫ਼ਸਰਾਂ ਨੇ ਟਰੰਪ ਨੂੰ ਹੀ ਕੱਢ'ਤਾ ਮੀਟਿੰਗ 'ਚੋਂ ਬਾਹਰ ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
Trending
Ek Nazar
singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • travel agent work permit canada visa
      ਦੰਪਤੀ ਟ੍ਰੈਵਲ ਏਜੰਟ ਵੱਲੋਂ ਪਰਮਿਟ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 6 ਲੱਖ ਦੀ...
    • terrible road accident on nurmahal road  one dead
      ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
    • do not eat cut fruits advisory issued for people
      'ਕੱਟੇ ਫਲ ਨਾ ਖਾਓ', ਚੰਡੀਗੜ੍ਹ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਸਿਹਤ ਵਿਭਾਗ...
    • another youth also dies in the bloody war between the youths
      ਨੌਜਵਾਨਾਂ ਦੀ ਖ਼ੂਨੀ ਜੰਗ 'ਚ ਦੂਜੇ ਨੌਜਵਾਨ ਦੀ ਵੀ ਮੌਤ, ਪਰਿਵਾਰ ਨੇ ਦਿੱਤੀ ਵੱਡੀ...
    • bail from jail  youth commits suicide
      ਜੇਲ੍ਹ 'ਚੋਂ ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • newborn deadbaby s body found in garbage dump near punjabi bagh
      ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
    • the young man jumped from the third floor
      ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ...
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • tragic accident in ludhiana
      ਲੁਧਿਆਣਾ 'ਚ ਦਰਦਨਾਕ ਹਾਦਸਾ, 2 ਦੋਸਤ ਹੋਏ ਗੰਭੀਰ ਜ਼ਖਮੀ, ਹਾਲਤ ਨਾਜ਼ੁਕ
    • security guard suffers heart attack while returning home from duty
      ਡਿਊਟੀ ਤੋਂ ਘਰ ਵਾਪਸ ਜਾਂਦੇ ਸਮੇਂ ਸਕਿਓਰਿਟੀ ਗਾਰਡ ਨੂੰ ਪਿਆ ਦਿਲ ਦਾ ਦੌਰਾ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +