Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:14:50 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MLA ਰਮਨ ਅਰੋੜਾ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ ’ਤੇ ਹੋਵੇਗਾ ਜਲੰਧਰ ਦਾ ਇਹ ਟਰੱਸਟ

PUNJAB News Punjabi(ਪੰਜਾਬ)

MLA ਰਮਨ ਅਰੋੜਾ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ ’ਤੇ ਹੋਵੇਗਾ ਜਲੰਧਰ ਦਾ ਇਹ ਟਰੱਸਟ

  • Edited By Shivani Attri,
  • Updated: 01 Jun, 2025 02:58 PM
Jalandhar
after mla raman arora improvement trust on the radar of vigilance department
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਛੇੜੀ ਗਈ ਮੁਹਿੰਮ ਤਹਿਤ ਸੈਂਟਰਲ ਵਿਧਾਨ ਸਭਾ ਹਲਕੇ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਮਾਮਲੇ ਤੇਜ਼ੀ ਨਾਲ ਸਾਹਮਣੇ ਆਉਣ ਲੱਗੇ ਹਨ। ਅਰੋੜਾ ਅਤੇ ਉਨ੍ਹਾਂ ਦੇ ਕਰੀਬੀ ਸਹਿਯੋਗੀ ਮਹੇਸ਼ ਮਖੀਜਾ ਤੋਂ ਪੁੱਛਗਿੱਛ ਦੌਰਾਨ ਰੋਜ਼ਾਨਾ ਕਾਲੀ ਕਮਾਈ ਨਾਲ ਜੁੜੇ ਨਵੇਂ-ਨਵੇਂ ਖ਼ੁਲਾਸੇ ਹੋ ਰਹੇ ਹਨ। ਮੌਜੂਦਾ ਸਮੇਂ ਵਿਚ ਜਾਂਚ ਦਾ ਫੋਕਸ ਨਗਰ ਨਿਗਮ ਵੱਲੋਂ ਜਾਰੀ ਨੋਟਿਸਾਂ, ਨਾਜਾਇਜ਼ ਕਾਲੋਨੀਆਂ, ਅਨਿਯਮਿਤ ਭਵਨ ਨਿਰਮਾਣ ਅਤੇ ਅਰੋੜਾ ਦੇ ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ ਦੀਆਂ ਜਾਇਦਾਦਾਂ ਅਤੇ ਨਿਵੇਸ਼ ’ਤੇ ਕੇਂਦਰਿਤ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਤਾਜ਼ਾ ਅਪਡੇਟ, ਹੋ ਗਿਆ ਵੱਡਾ ਐਲਾਨ

ਭਰੋਸੇਯੋਗ ਸੂਤਰਾਂ ਅਨੁਸਾਰ ਵਿਜੀਲੈਂਸ ਵਿਭਾਗ ਦਾ ਅਗਲਾ ਨਿਸ਼ਾਨਾ ਹੁਣ ਜਲੰਧਰ ਇੰਪਰੂਵਮੈਂਟ ਟਰੱਸਟ ਅਤੇ ਪੰਜਾਬ ਅਰਬਨ ਪਲਾਨਿੰਗ ਐਂਡ ਡਿਵੈੱਲਪਮੈਂਟ ਅਥਾਰਿਟੀ (ਪੁੱਡਾ) ਹੈ। ਦੋਵਾਂ ਵਿਭਾਗਾਂ ਵਿਚ ਪਿਛਲੇ 2 ਦਹਾਕਿਆਂ ਵਿਚ 2 ਹਜ਼ਾਰ ਕਰੋੜ ਰੁਪਏ ਤੋਂ ਕਿਤੇ ਜ਼ਿਆਦਾ ਦੇ ਘਪਲਿਆਂ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਜਦੋਂ ਤਜਿੰਦਰ ਸਿੰਘ ਬਿੱਟੂ ਟਰੱਸਟ ਦੇ ਚੇਅਰਮੈਨ ਬਣੇ ਸਨ, ਉਦੋਂ ਟਰੱਸਟ ਕੋਲ ਲਗਭਗ 250 ਕਰੋੜ ਰੁਪਏ ਦਾ ਬੈਲੇਂਸ ਅਤੇ ਬੇਸ਼ਕੀਮਤੀ ਪ੍ਰਾਪਰਟੀਆਂ ਸਨ ਪਰ ਉਨ੍ਹਾਂ ਤੋਂ ਬਾਅਦ ਆਏ ਵੱਖ-ਵੱਖ ਚੇਅਰਮੈਨਾਂ ਅਤੇ ਅਧਿਕਾਰੀਆਂ ਦੇ ਕਾਰਜਕਾਲ ਵਿਚ ਹੋਏ ਭ੍ਰਿਸ਼ਟਾਚਾਰ ਕਾਰਨ ਟਰੱਸਟ ਆਰਥਿਕ ਤੌਰ ’ਤੇ ਪੂਰੀ ਤਰ੍ਹਾਂ ਖੋਖਲਾ ਹੋ ਚੁੱਕਾ ਹੈ। ਟਰੱਸਟ ਸ਼ਨੀਵਾਰ 100 ਤੋਂ 150 ਕਰੋੜ ਰੁਪਏ ਦੀਆਂ ਦੇਣਦਾਰੀਆਂ ਦੇ ਬੋਝ ਹੇਠਾਂ ਦੱਬਿਆ ਹੋਇਆ ਹੈ। ਅਦਾਲਤਾਂ ਦੇ ਹੁਕਮਾਂ ਅਨੁਸਾਰ ਹੀ ਟਰੱਸਟ ਨੇ 50 ਕਰੋੜ ਰੁਪਏ ਤੋਂ ਜ਼ਿਆਦਾ ਦੀਆਂ ਦੇਣਦਾਰੀਆਂ ਚੁਕਾਉਣੀਆਂ ਹਨ, ਜਦਕਿ ਟਰਾਂਸਪੋਰਟ ਨਗਰ, ਸੂਰਿਆ ਐਨਕਲੇਵ ਅਤੇ ਗੁਰੂ ਗੋਬਿੰਦ ਸਿੰਘ ਸਕੀਮ ਨਾਲ ਸਬੰਧਤ ਐਨਹਾਂਸਮੈਂਟ ਦੇਣਦਾਰੀਆਂ ਟਰੱਸਟ ਦੀ ਆਰਥਿਕ ਸਥਿਤੀ ਨੂੰ ਹੋਰ ਖਰਾਬ ਕਰ ਰਹੀਆਂ ਹਨ। ਇਸ ਦੇ ਬਾਵਜੂਦ ਟਰੱਸਟ ਵਿਚ ਭ੍ਰਿਸ਼ਟਾਚਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ।

ਇਹ ਵੀ ਪੜ੍ਹੋ: CCTV ’ਚ ਕੈਦ ਹੋਈ ਕਾਰ ਸਵਾਰਾਂ ਦੀ ਖ਼ੌਫ਼ਨਾਕ ਕਰਤੂਤ, ਵੇਖਣ ਵਾਲਿਆਂ ਦੇ ਵੀ ਉੱਡੇ ਹੋਸ਼

ਨਾਨ-ਕੰਸਟਰੱਕਸ਼ਨ ਚਾਰਜਿਜ਼, ਐੱਨ. ਓ. ਸੀ., ਐੱਨ. ਡੀ. ਸੀ. ਵਰਗੇ ਮਾਮੂਲੀ ਕੰਮ ਵੀ ਬਿਨਾਂ ਰਿਸ਼ਵਤ ਦੇ ਨਹੀਂ ਹੋ ਰਹੇ। ਬਿਨੈਕਾਰਾਂ ਨੂੰ ਮਹੀਨਿਆਂ ਤਕ ਟਰੱਸਟ ਦੇ ਚੱਕਰ ਕੱਟਣੇ ਪੈਂਦੇ ਹਨ, ਜਦਕਿ ਜਿਨ੍ਹਾਂ ਤੋਂ ਰਿਸ਼ਵਤ ਲਈ ਜਾਂਦੀ ਹੈ, ਉਨ੍ਹਾਂ ਦੀਆਂ ਫਾਈਲਾਂ ਤੇਜ਼ੀ ਨਾਲ ਨਿਪਟਾ ਦਿੱਤੀਆਂ ਜਾਂਦੀਆਂ ਹਨ।
ਵਿਜੀਲੈਂਸ ਕੋਲ ਪਹਿਲਾਂ ਤੋਂ ਹੀ ਕਈ ਸਕੀਮਾਂ ਨਾਲ ਜੁੜੇ ਘਪਲਿਆਂ ਦੀਆਂ ਫਾਈਲਾਂ ਸਾਲਾਂ ਤੋਂ ਪਈਆਂ ਧੂੜ ਫੱਕ ਰਹੀਆਂ ਹਨ ਪਰ ਰਮਨ ਅਰੋੜਾ ਖ਼ਿਲਾਫ਼ ਮਿਲੀ ‘ਫ੍ਰੀ ਹੈਂਡ’ ਕਾਰਵਾਈ ਨਾਲ ਅਧਿਕਾਰੀਆਂ ਦਾ ਮਨੋਬਲ ਹੁਣ ਕਾਫ਼ੀ ਵਧਿਆ ਹੈ ਅਤੇ ਹੁਣ ਇਨ੍ਹਾਂ ਮਾਮਲਿਆਂ ਦੀ ਡੂੰਘਾਈ ਤਕ ਜਾਂਚ ਕਰਨ ਲਈ ਤਿਆਰ ਹੈ।

ਇਹ ਵੀ ਪੜ੍ਹੋ: ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ ਸਖ਼ਤ ਸਿਸਟਮ

ਪੁੱਡਾ ਦੀ ਗੱਲ ਕਰੀਏ ਤਾਂ ਇਥੇ ਵੀ ਸਾਲਾਂ ਤੋਂ ਭ੍ਰਿਸ਼ਟਾਚਾਰ ਸਿਖਰ ’ਤੇ ਰਿਹਾ ਹੈ। ਵਿਭਾਗ ਦੇ ਕੁਝ ਪ੍ਰਭਾਵਸ਼ਾਲੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸੈਂਕੜੇ ਨਾਜਾਇਜ਼ ਕਾਲੋਨੀਆਂ ਜਲੰਧਰ ਵਿਚ ਵਿਕਸਿਤ ਹੋ ਗਈਆਂ। ਮੰਨਿਆ ਜਾ ਰਿਹਾ ਹੈ ਕਿ ਏ. ਡੀ. ਨਾਂ ਦੇ ਇਕ ਅਧਿਕਾਰੀ ਦੀ ਮਰਜ਼ੀ ਤੋਂ ਬਿਨਾਂ ਕੋਈ ਵੀ ਫਾਈਲ ਅੱਗੇ ਨਹੀਂ ਵਧਦੀ। ਉਥੇ ਹੀ ਵਿਭਾਗ ਵੱਲੋਂ ਲਾਇਸੈਂਸ ਪ੍ਰਾਪਤ ਜ਼ਿਆਦਾਤਰ ਕਾਲੋਨੀਆਂ ਨੇ ਕੰਪਲੀਸ਼ਨ ਸਰਟੀਫਿਕੇਟ ਹੀ ਨਹੀਂ ਲਿਆ ਪਰ ਅਧਿਕਾਰੀਆਂ ਨੇ ਕਾਲੋਨਾਈਜ਼ਰਾਂ ਨਾਲ ਮਿਲੀਭੁਗਤ ਕਰ ਕੇ ਅੱਖਾਂ ਮੀਟ ਲਈਆਂ ਅਤੇ ਸੂਬਾ ਸਰਕਾਰ ਨੂੰ ਕਰੋੜਾਂ ਦਾ ਮਾਲੀਆ ਨੁਕਸਾਨ ਪਹੁੰਚਾਇਆ। ਹੁਣ ਵਿਜੀਲੈਂਸ ਵਿਭਾਗ ਨੂੰ ਪੁੱਡਾ ਅਤੇ ਇੰਪਰੂਵਮੈਂਟ ਟਰੱਸਟ ’ਤੇ ਸ਼ਿਕੰਜਾ ਕੱਸਣ ਦੀ ਸਰਕਾਰ ਤੋਂ ਹਰੀ ਝੰਡੀ ਮਿਲ ਚੁੱਕੀ ਹੈ। ਇਸ ਨਾਲ ਇਹ ਉਮੀਦ ਜਾਗੀ ਹੈ ਕਿ ਸਾਲਾਂ ਤੋਂ ਪੈਂਡਿੰਗ ਫਾਈਲਾਂ ਦੀ ਜਾਂਚ ਦੁਬਾਰਾ ਸ਼ੁਰੂ ਹੋਵੇਗੀ ਅਤੇ ਭ੍ਰਿਸ਼ਟਾਚਾਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:  MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Vigilance Department
  • MLA Raman Arora
  • Improvement Trust
  • ਜਲੰਧਰ
  • ਇੰਪਰੂਵਮੈਂਟ ਟਰੱਸਟ 
  • ਰਮਨ ਅਰੋੜਾ

ਜਨਮਦਿਨ ਮਨਾ ਕੇ ਘਰ ਜਾ ਰਹੇ ਨੌਜਵਾਨ ਨੂੰ ਟੱਰਕ ਨੇ ਦਰੜਿਆ, ਮੌਤ

NEXT STORY

Stories You May Like

  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ, ਸੁਣੋ ਅਣਸੁਣੇ ਕਿੱਸੇ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • kunal ghosh  mla  tmc  car  window
    ਵਿਧਾਇਕ 'ਤੇ 2 ਦਿਨਾਂ 'ਚ 2 ਵਾਰ ਹਮਲਾ ! TMC ਦੇ MLA ਨੇ ਕੀਤਾ ਦਾਅਵਾ
  • mlas on donkey cart
    ਅਨੋਖਾ ਪ੍ਰਦਰਸ਼ਨ ; ਮਹਿੰਗਾ ਹੋਇਆ ਪੈਟਰੋਲ ਤਾਂ 'ਗਧਾ ਗੱਡੀ' ਤੇ ਵਿਧਾਨ ਸਭਾ ਪਹੁੰਚੇ ਸਿੰਧ ਦੇ MLA
  • garba muslim youth sisters daughters mla
    'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ, ਭੈਣ-ਬੇਟੀਆਂ ਨੂੰ ਵੀ...', MLA ਸ਼ਰਮਾ ਦਾ ਵਿਵਾਦਪੂਰਨ ਬਿਆਨ
  • 4 crore property 13 crore cars rolls royce mla maithili thakur
    13 ਕਰੋੜ ਦੀ ਕਾਰ ! Rolls-Royce 'ਚ ਲਾਲਬਾਗਚਾ ਰਾਜਾ ਪੰਡਾਲ ਪੁੱਜੀ ਇਹ MLA, ਦੇਖਦੇ ਰਹਿ ਗਏ ਲੋਕ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +