Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:22:41 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ ਚਿੱਠੇ

PUNJAB News Punjabi(ਪੰਜਾਬ)

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ ਚਿੱਠੇ

  • Edited By Shivani Attri,
  • Updated: 18 Jun, 2025 11:57 AM
Jalandhar
after mla raman arora now audio of councilor s husband goes viral
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)–ਵਿਧਾਇਕ ਰਮਨ ਅਰੋੜਾ ਦੇ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਇਕ ਕੌਂਸਲਰ ਪਤੀ ਦੀ ਆਡੀਓ ਵਾਇਰਲ ਹੋਈ ਹੈ। ਇਹ ਰਿਕਾਰਡਿੰਗ ਵ੍ਹਟਸਐਪ ਕਾਲ ਦੀ ਹੈ, ਜਿਸ ਦੀ ਬਤੌਰ ਵੀਡੀਓ ਬਣਾਈ ਗਈ ਹੈ। 50 ਸੈਕਿੰਡ ਦੀ ਇਸ ਗੱਲਬਾਤ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਤਹਿਤ ਮਿਲੇ ਫੰਡ ਦੀ ਕਮੀਸ਼ਨ ਦਾ ਜ਼ਿਕਰ ਕੀਤਾ ਜਾ ਰਿਹਾ ਹੈ।

ਉੱਤਰੀ ਹਲਕੇ ਦਾ ਸਾਬਕਾ ਕੌਂਸਲਰ ਅਤੇ ਕੌਂਸਲਰ ਪਤੀ ਦੀ ਪਹਿਲਾਂ ਤੋਂ ਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿਚ ਹੋਏ ਘਪਲੇ ਦੀ ਜਾਂਚ ਵਿਜੀਲੈਂਸ ਕਰ ਰਹੀ ਹੈ। ਇਸ ਕੇਸ ਵਿਚ ਕਈ ਲੋਕਾਂ ਦੇ ਬਿਆਨ ਵੀ ਹੋ ਚੁੱਕੇ ਹਨ, ਜਿਨ੍ਹਾਂ ਨੂੰ ਨਾਜਾਇਜ਼ ਢੰਗ ਨਾਲ ਫੰਡ ਦਿਵਾਇਆ ਗਿਆ, ਜਦਕਿ ਉਨ੍ਹਾਂ ਦੇ ਘਰ ਵੀ ਪੱਕੇ ਸਨ।

ਇਹ ਵੀ ਪੜ੍ਹੋ: ਜਲੰਧਰ 'ਚ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਪਤਨੀ ਬਾਰੇ ਖੋਲ੍ਹੇ ਵੱਡੇ ਰਾਜ਼
ਭਰੋਸੇਯੋਗ ਸੂਤਰਾਂ ਨੇ ਦਾਅਵਾ ਕੀਤਾ ਕਿ ਫੰਡ ਮਿਲਣ ਤੋਂ ਪਹਿਲਾਂ ਹੀ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਤੋਂ ਕਮੀਸ਼ਨ ਦੇ ਚੈੱਕ ਲੈ ਲਏ ਜਾਂਦੇ ਸਨ ਅਤੇ ਫੰਡ ਆਉਂਦੇ ਹੀ ਪੈਸੇ ਤੈਅ ਕੀਤੀ ਗਈ ਕਮੀਸ਼ਨ ਦਾ ਰਕਮ ਕਢਵਾ ਲਈ ਜਾਂਦੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਵਿਚ ਨਗਰ ਨਿਗਮ ਦੇ ਕਲਰਕ ਦਾ ਨਾਂ ਵੀ ਉੱਛਲ ਰਿਹਾ ਹੈ, ਜੋ ਪੱਕੇ ਘਰ ਹੋਣ ਦੇ ਬਾਵਜੂਦ ਫਰਜ਼ੀ ਤਸਵੀਰਾਂ ਲਾ ਕੇ ਫਾਈਲ ਤਿਆਰ ਕਰਦਾ ਸੀ। ਇਹ ਸਿਰਫ਼ ਇਕ ਰਿਕਾਰਡਿੰਗ ਸਾਹਮਣੇ ਆਈ ਹੈ ਪਰ ਅਜਿਹੇ ਸੈਂਕੜੇ ਘਰ ਹਨ, ਜਿਨ੍ਹਾਂ ਦੇ ਘਰ ਪੱਕੇ ਸਨ ਅਤੇ ਉਨ੍ਹਾਂ ਨੂੰ ਬਾਲਿਆਂ ਵਾਲੀਆਂ ਛੱਤਾਂ ਵਿਖਾ ਕੇ ਫੰਡ ਦਿੱਤਾ ਗਿਆ ਅਤੇ ਫੰਡ ਰਿਲੀਜ਼ ਹੋਣ ’ਤੇ ਕਮੀਸ਼ਨ ਦੀ ਰਕਮ ਲੈ ਲਈ ਗਈ।

ਇਹ ਵੀ ਪੜ੍ਹੋ: ਲੋਕਾਂ ਦੇ ਸੁੱਖ-ਦੁੱਖ ’ਚ ਸ਼ਾਮਲ ਨਾ ਹੋਣ ਵਾਲੇ ਆਗੂਆਂ ਨੂੰ ਵੋਟਰ ਨਕਾਰ ਦੇਣ : ਭਗਵੰਤ ਮਾਨ

ਦੱਸਿਆ ਜਾ ਰਿਹਾ ਹੈ ਕਿ ਜਿਹੜਾ ਵਿਅਕਤੀ ਕੌਂਸਲਰ ਪਤੀ ਨਾਲ ਗੱਲ ਕਰ ਰਿਹਾ ਸੀ, ਉਸ ਦਾ 1.75 ਲੱਖ ਰੁਪਏ ਦਾ ਫੰਡ ਪਾਸ ਹੋਇਆ ਸੀ, ਜਿਸ ਨੂੰ ਅਜੇ ਤਕ 1.12 ਲੱਖ ਰੁਪਏ ਹੀ ਮਿਲੇ ਹਨ ਅਤੇ ਉਸ ਕੋਲੋਂ 50 ਹਜ਼ਾਰ ਰੁਪਏ ਵੀ ਕਮੀਸ਼ਨ ਮੰਗੀ ਗਈ। ਜਿਉਂ ਹੀ ਫੰਡ ਉਸ ਵਿਅਕਤੀ ਦੇ ਬੈਂਕ ਖ਼ਾਤੇ ਵਿਚ ਟਰਾਂਸਫ਼ਰ ਹੋਏ ਤਾਂ ਨਿਗਮ ਦਾ ਇਕ ਅਧਿਕਾਰੀ ਉਸ ਨੂੰ ਫੋਨ ਕਰਨ ਲੱਗ ਪਿਆ, ਜਿਹੜਾ ਕਿ ਇਕ ਪਲਾਨਿੰਗ ਦਾ ਹਿੱਸਾ ਹੈ। ਅਧਿਕਾਰੀ ਦੇ ਫੋਨ ਤੋਂ ਡਰ ਕੇ ਹੀ ਇਸ ਵਿਅਕਤੀ ਨੇ ਕੌਂਸਲਰ ਪਤੀ ਨੂੰ ਫੋਨ ਕੀਤਾ ਅਤੇ ਉਸ ਨੂੰ 40 ਹਜ਼ਾਰ ਰੁਪਏ ਤਕ ਦੇਣ ਨੂੰ ਕਹਿ ਰਿਹਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿਚ ਹੋਏ ਇਸ ਘਪਲੇ ਨੂੰ ਲੈ ਕੇ  'ਜਗ ਬਾਣੀ' ਪਹਿਲਾਂ ਹੀ ਖ਼ੁਲਾਸਾ ਕਰ ਚੁੱਕੀ ਹੈ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਪੱਕੇ ਘਰਾਂ ਦੀਆਂ ਤਸਵੀਰਾਂ ਵੀ ਛਾਪੀਆਂ ਗਈਆਂ ਸਨ, ਜਿਨ੍ਹਾਂ ਨੂੰ ਬਾਲਿਆਂ ਵਾਲੀਆਂ ਛੱਤਾਂ ਕਹਿ ਕੇ ਫੰਡ ਜਾਰੀ ਕਰਵਾਏ ਗਏ ਸਨ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...

ਵਿਜੀਲੈਂਸ ਕੋਲ ਵੀ ਪਹੁੰਚੀ ਆਡੀਓ
ਭਰੋਸੇਯੋਗ ਸੂਤਰਾਂ ਦੀ ਮੰਨੀਏ ਤਾਂ ਜਿਉਂ ਹੀ ਆਡੀਓ ਵਾਇਰਲ ਹੋਈ ਤਾਂ ਉਕਤ ਆਡੀਓ ਵਿਜੀਲੈਂਸ ਦੇ ਅਧਿਕਾਰੀਆਂ ਤਕ ਵੀ ਪਹੁੰਚ ਗਈ। ਪਹਿਲਾਂ ਤੋਂ ਹੀ ਇਸ ਕੇਸ ਦੀ ਜਾਂਚ ਵਿਜੀਲੈਂਸ ਕਰ ਰਹੀ ਹੈ ਪਰ ਵਿਧਾਇਕ ਰਮਨ ਅਰੋੜਾ ਦੇ ਕੇਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਠੱਪ ਹੋ ਗਈ। ਆਡੀਓ ਮਿਲਣ ਤੋਂ ਬਾਅਦ ਹੁਣ ਜ਼ਾਹਰ ਹੈ ਕਿ ਵਿਜੀਲੈਂਸ ਦੀ ਟੀਮ ਇਸ ਮਾਮਲੇ ਦੀ ਸੱਚਾਈ ਤੋਂ ਪਰਦਾ ਉਠਾਵੇਗੀ, ਹਾਲਾਂਕਿ 'ਜਗ ਬਾਣੀ' ਇਸ ਵਾਇਰਲ ਹੋਈ ਆਡੀਓ ਦੀ ਪੁਸ਼ਟੀ ਨਹੀਂ ਕਰਦਾ ਪਰ ਗੱਲ ਕਰਨ ਵਾਲੇ ਬਜ਼ੁਰਗ ਵਿਅਕਤੀ ਦੇ ਬੈਂਕ ਖ਼ਾਤੇ ਦੀ ਡਿਟੇਲ ਕਢਵਾਈ ਜਾਵੇ ਤਾਂ ਸੱਚ ਸਾਹਮਣੇ ਆ ਸਕਦਾ ਹੈ। ਬੈਂਕ ਖ਼ਾਤੇ ਤੋਂ ਫੰਡ ਆਉਣ ਤੋਂ ਬਾਅਦ ਕਿੰਨੇ ਪੈਸੇ ਨਿਕਲੇ ਅਤੇ ਕਿੱਥੇ ਲੱਗੇ ਇਹ ਵਿਜੀਲੈਂਸ ਜਾਂਚ ਕਰ ਸਕਦੀ ਹੈ।

ਇਹ ਵੀ ਪੜ੍ਹੋ: Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ ਹੈਰਾਨੀਜਨਕ ਖ਼ੁਲਾਸੇ

ਵਾਇਰਲ ਹੋਈ ਵੀਡੀਓ
ਕੌਂਸਲਰ ਪਤੀ : ਮੈਨੂੰ ਨਹੀਂ ਸਮਝ ਆਂਦੀ ਤੁਹਾਡੀ ਗੱਲ।
ਬਜ਼ੁਰਗ : ਨਈਂ ਮੈਂ ਜਨਾਬ, ਮੈਨੂੰ ਕੋਈ ਫੋਨ ਕਰੀ ਜਾਂਦਾ, ਕਹਿੰਦਾ ਕੋਈ ਬਾਲਿਆਂ ਵਾਲੀ ਛੱਤ।
ਕੌਂਸਲਰ ਪਤੀ : ਗੱਲ ਕੱਟਦੇ ਹੋਏ-ਅਫ਼ਸਰਾਂ ਨੇ ਤਾਂ ਕਰਨਾ ਹੀ ਹੈ ਫੋਨ, ਅਫ਼ਸਰਾਂ ਦਾ ਤਾਂ ਹੱਕ ਬਣਦਾ। ਮੈਂ ਥੋੜ੍ਹਾ ਰੋਕ ਸਕਦਾਂ ਤੁਹਾਨੂੰ ਫੋਨ ਕਰਨ ਤੋਂ।
ਬਜ਼ੁਰਗ : ਮੇਰੀ ਗੱਲ ਸੁਣੋ, ਘਰ ਕਲੇਸ਼ ਪਿਆ, ਤੁਸੀਂ ਪੈਸੇ ਲਓ, ਮੇਰੀ ਜਾਨ ਛੁਡਾਓ, ਨਈਂ ਚੰਗਾ ਲੱਗਦਾ।
ਕੌਂਸਲਰ ਪਤੀ : ਆਜੋ ਮੇਰੇ ਕੋਲ, ਜਦੋਂ ਤੁਸੀਂ ਫ੍ਰੀ ਹੋਵੋਗੇ ਆਜਿਓ ਮੇਰੇ ਕੋਲ।
ਬਜ਼ੁਰਗ : ਨਈਂ ਫਿਰ ਜੇ ਬਾਲਿਆਂ ਦੀਆਂ ਛੱਤਾਂ ਦੇ ਪੈਸੇ ਥੋੜ੍ਹੇ ਹਨ ਤਾਂ ਲੈਲੋ ਮੇਰੇ ਕੋਲੋਂ। ਜਿੰਨੇ ਕਹੋ ਮੈਂ ਦੇ ਦਿੰਦਾਂ। 40 ਹਜ਼ਾਰ ਰੁਪਏ।
ਕੌਂਸਲਰ ਪਤੀ : ਆਜੋ-ਆਜੋ ਮੈਂ 10 ਮਿੰਟ ਤਕ ਘਰ ਪਹੁੰਚ ਜਾਣਾ।
ਬਜ਼ੁਰਗ : ਬਾਹਰ ਹੋ ਤੁਸੀਂ।
ਕੌਂਸਲਰ ਪਤੀ : ਹਾਂਜੀ ਮੈਂ ਕਾਰਪੋਰੇਸ਼ਨ ਬੈਠਾਂ। 15 ਮਿੰਟ ਤਕ ਪਹੁੰਚ ਜਾਣਾ ਆਜੋ ਤੁਸੀਂ।
ਬਜ਼ੁਹਗ : ਨਬੇੜੋ ਤੁਸੀਂ, ਮੈਨੂੰ ਫੋਨ ਕਰੀ ਜਾਂਦਾ।
ਕੌਂਸਲਰ ਪਤੀ : ਆਜੋ-ਆਜੋ ਮੈਂ ਪੁੱਛ ਵੀ ਲੈਂਦਾ। (ਫੋਨ ਕੱਟ ਦਿੱਤਾ)

ਇਸ ਰਿਕਾਰਡਿੰਗ ਵਿਚ ਕਈ ਵਾਰ ਬਜ਼ੁਰਗ ਦੀ ਗੱਲ ਨੂੰ ਕੱਟ ਕੇ ਵੀ ਬੋਲ ਰਹੇ ਸਨ ਤਾਂ ਕਿ ਬਜ਼ੁਰਗ ਨੂੰ ਕਹਿ ਰਿਹਾ ਹੈ ਉਹ ਜਾਂ ਤਾਂ ਸੁਣਾਈ ਨਾ ਦੇਵੇ ਜਾਂ ਫਿਰ ਆਪਣੀ ਗੱਲ ਪੂਰੀ ਨਾ ਬੋਲ ਸਕੇ।

ਮੈਨੂੰ ਪਤਾ ਲੱਗਾ ਕਿ ਕੋਈ ਰਿਕਾਰਡਿੰਗ ਵਾਇਰਲ ਹੋਈ ਹੈ ਪਰ ਮੇਰੀ ਆਵਾਜ਼ ਨਹੀਂ ਹੈ। ਮੈਨੂੰ ਲੱਗਦਾ ਹੈ ਕਿ ਇਹ ਚੋਣਾਂ ਦੀ ਹੈ, ਜਿਸ ਵਿਚ ਸਾਨੂੰ ਹਰਾਉਣ ਲਈ ਵਿਰੋਧੀ ਪਾਰਟੀਆਂ ਨੇ ਇਹ ਦਾਅ ਖੇਡਿਆ ਸੀ। ਅਜਿਹੇ ਕਈ ਐਪ ਆ ਚੁੱਕੇ ਹਨ, ਜਿਸ ਵਿਚ ਆਵਾਜ਼ ਦਾ ਪਤਾ ਨਹੀਂ ਲੱਗਦਾ। ਮੇਰੀ ਅਜਿਹੀ ਕੋਈ ਗੱਲਬਾਤ ਕਿਸੇ ਨਾਲ ਨਹੀਂ ਹੋਈ ਹੈ। -ਕੌਂਸਲਰ ਪਤੀ

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ 'ਆਈ ਲਵ ਯੂ' ਦਾ ਮੈਸੇਜ ਭੇਜ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • MLA Raman Arora
  • audio
  • councilor
  • husband
  • viral
  • ਰਮਨ ਅਰੋੜਾ
  • ਆਡੀਓ ਵਾਇਰਲ
  • ਕੌਂਸਲਰ ਪਤੀ
  • ਖ਼ੁਲਾਸੇ

ਹੁਣ ਅੰਮ੍ਰਿਤਸਰ 'ਚ ਕੁੜੀ-ਮੁੰਡੇ ਦੀ ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ, ਸੜਕ 'ਤੇ ਹੀ...

NEXT STORY

Stories You May Like

  • karnataka vidhan sabha
    ਕਰਨਾਟਕ ਵਿਧਾਨ ਸਭਾ 'ਚ 2 ਛੰਦਾਂ ਤੋਂ ਬਾਅਦ ਬੰਦ ਕੀਤੀ ਗਈ ਵੰਦੇ ਮਾਤਰਮ ਦੀ ਆਡੀਓ, ਪਰ BJP ਵਿਧਾਇਕਾਂ ਨੇ...
  • trinamool congress  office  former mla  home
    ਤ੍ਰਿਣਮੂਲ ਕਾਂਗਰਸ ਦੇ ਦਫ਼ਤਰਾਂ, ਸਾਬਕਾ ਵਿਧਾਇਕ ਤੇ ਕੌਂਸਲਰ ਦੇ ਘਰਾਂ ਦੀ ਭੰਨਤੋੜ
  • garba muslim youth sisters daughters mla
    'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ, ਭੈਣ-ਬੇਟੀਆਂ ਨੂੰ ਵੀ...', MLA ਸ਼ਰਮਾ ਦਾ ਵਿਵਾਦਪੂਰਨ ਬਿਆਨ
  • kunal ghosh  mla  tmc  car  window
    ਵਿਧਾਇਕ 'ਤੇ 2 ਦਿਨਾਂ 'ਚ 2 ਵਾਰ ਹਮਲਾ ! TMC ਦੇ MLA ਨੇ ਕੀਤਾ ਦਾਅਵਾ
  • mlas on donkey cart
    ਅਨੋਖਾ ਪ੍ਰਦਰਸ਼ਨ ; ਮਹਿੰਗਾ ਹੋਇਆ ਪੈਟਰੋਲ ਤਾਂ 'ਗਧਾ ਗੱਡੀ' ਤੇ ਵਿਧਾਨ ਸਭਾ ਪਹੁੰਚੇ ਸਿੰਧ ਦੇ MLA
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • 4 crore property 13 crore cars rolls royce mla maithili thakur
    13 ਕਰੋੜ ਦੀ ਕਾਰ ! Rolls-Royce 'ਚ ਲਾਲਬਾਗਚਾ ਰਾਜਾ ਪੰਡਾਲ ਪੁੱਜੀ ਇਹ MLA, ਦੇਖਦੇ ਰਹਿ ਗਏ ਲੋਕ
  • potatoes turn black after being cut try these tips
    ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਹਨ ਕਾਲੇ ਤਾਂ ਅਪਣਾਓ ਇਹ ਨੁਸਖੇ ! ਰਹਿਣਗੇ ਜ਼ਿਆਦਾ ਸਮੇਂ ਲਈ ਫ੍ਰੈਸ਼
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +