Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    5:26:19 PM

  • sukhbir singh badal punjab bachao rally

    ਭਗਵੰਤ ਮਾਨ ਤਾਂ ਇਕੱਲਾ ਦਸਤਖ਼ਤ ਕਰਨ ਲਈ ਰੱਖਿਆ,...

  • prostitution busted in punjab s hotel sher e punjab in anandpur sahib

    ਪੰਜਾਬ ਦੇ ਇਸ ਹੋਟਲ 'ਚ ਛਾਪੇਮਾਰੀ! ਗੰਦਾ ਧੰਦਾ...

  • ct university student news

    ਯੂਨੀਵਰਸਿਟੀ 'ਚ ਵਿਦਿਆਰਥਣ ਨਾਲ ਵਾਪਰੀ ਅਣਹੋਣੀ, ਛੱਤ...

  • bikram majithia big statement

    'ਭਾਵੇਂ UAPA ਤੇ NSA ਵੀ ਲਾ ਲਈਂ, ਮੈਂ ਤਾਂ ਐਂ ਈਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 15 ਅਗਸਤ 1947 'ਚ ਵੰਡ ਤੋਂ ਬਾਅਦ ਗੁਰਦਾਸਪੁਰ ਤੇ ਪਠਾਨਕੋਟ 2 ਦਿਨ ਤੱਕ ਰਹੇ ਸਨ ਪਾਕਿਸਤਾਨ ਦਾ ਹਿੱਸਾ

PUNJAB News Punjabi(ਪੰਜਾਬ)

15 ਅਗਸਤ 1947 'ਚ ਵੰਡ ਤੋਂ ਬਾਅਦ ਗੁਰਦਾਸਪੁਰ ਤੇ ਪਠਾਨਕੋਟ 2 ਦਿਨ ਤੱਕ ਰਹੇ ਸਨ ਪਾਕਿਸਤਾਨ ਦਾ ਹਿੱਸਾ

  • Edited By Inder Prajapati,
  • Updated: 14 Aug, 2024 11:12 PM
Punjab
after partition gurdaspur and pathankot were part of pakistan for 2 days
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ /ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) - ਅੰਗਰੇਜ਼ਾਂ ਦੀ ਗੁਲਾਮੀ ਤੋਂ ਬਾਅਦ ਜਦੋਂ ਅੰਗਰੇਜ਼ ਭਾਰਤ ਛੱਡ ਕੇ ਗਏ ਤਾਂ ਭਾਰਤ ਨੂੰ 2 ਹਿੱਸਿਆਂ ਵਿੱਚ ਵੰਡ ਦਿੱਤਾ ਗਿਆ ਸੀ। ਉਸ ਵੇਲੇ ਭਾਰਤ ਦੇ ਹਿੱਸੇ ਚੋ ਪਾਕਿਸਤਾਨ ਨਿਕਲਿਆ ਸੀ ਅਤੇ ਇਸ ਵੰਡ ਤੋਂ ਬਾਅਦ ਭਾਰਤ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ। ਪਰ ਭਾਰਤ ਦੇ 2 ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਅਤੇ ਪਠਾਨਕੋਟ ਭਾਰਤ ਪਾਕਿਸਤਾਨ 'ਚ ਹੋਈ ਵੰਡ ਤੋਂ ਬਾਅਦ ਪਾਕਿਸਤਾਨ 'ਚ ਚਲੇ ਗਏ ਸਨ। ਜਿਸ ਦੇ ਬਾਅਦ ਉਸ ਵੇਲੇ ਪਠਾਨਕੋਟ ਦੇ ਜੰਮਪਲ ਜਸਟਿਸ ਮੇਹਰ ਚੰਦ ਵਲੋਂ ਇਸ ਲਈ ਕਾਫੀ ਵੱਡਾ ਉਪਰਾਲਾ ਕੀਤਾ ਗਿਆ ਅਤੇ 2 ਦਿਨ ਬਾਅਦ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਨੂੰ ਭਾਰਤ ਦੇ ਨਾਲ ਜੋੜਿਆ ਗਿਆ। 

ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਲਈ ਜਦੋਂ ਸਰਹੱਦੀ ਖੇਤਰ ਦੇ ਕੁਝ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਕਸਬਾ ਬਮਿਆਲ ਨਿਵਾਸੀ ਬਜ਼ੁਰਗ ਰਤਨ ਚੰਦ ਨੇ ਦੱਸਿਆ ਕਿ ਉਸ ਵੇਲੇ ਉਹ ਛੋਟੇ ਸਨ ਪਰ ਅੱਜ ਵੀ ਉਨ੍ਹਾਂ ਨੂੰ ਉਸ ਵੇਲੇ ਦੇ ਸਮੇਂ ਪ੍ਰਤੀ ਸਭ ਕੁਝ ਯਾਦ ਹੈ। ਕਿਸ ਤਰ੍ਹਾਂ ਲੋਕ ਇਕ ਦੂਜੇ ਦੇ ਦੁਸ਼ਮਣ ਬਣੇ ਹੋਏ ਸਨ। ਉਨ੍ਹਾਂ ਦੱਸਿਆ ਕਿ ਭਾਰਤ ਪਾਕਿਸਤਾਨ ਦੀ ਵੰਡ ਵੇਲੇ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਇਕੋ ਹੀ ਸਨ ਅਤੇ ਇਹ ਉਸ ਸਮੇਂ ਪਾਕਿਸਤਾਨ 'ਚ ਚਲੇ ਗਏ ਸਨ ਅਤੇ ਉਸ ਵੇਲੇ ਪਠਾਨਕੋਟ ਦੇ ਰਹਿਣ ਵਾਲੇ ਜਸਟਿਸ ਮੇਹਰ ਚੰਦ ਨੇ ਉਪਰਾਲਾ ਕਰ ਦੋਹਾਂ ਜ਼ਿਲ੍ਹਿਆਂ ਨੂੰ ਵਾਪਸ ਭਾਰਤ ਦਾ ਹਿੱਸਾ ਬਣਾਇਆ ਸੀ। ਜਿਸ ਦੀ ਜਾਣਕਾਰੀ ਉਨ੍ਹਾਂ ਨੂੰ ਰੇਡੀਓ 'ਤੇ ਹੋਈ  ਅਨਾਉਂਸਮੇਂਟ ਤੋਂ ਮਿਲੀ ਸੀ।

ਦੂਜੇ ਪਾਸੇ ਜਦੋਂ ਜਸਟਿਸ ਮੇਹਰ ਚੰਦ ਦੇ ਪੋਤੇ ਰਾਜੀਵ ਕ੍ਰਿਸ਼ਨ ਮਹਾਜਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਅਸੀਂ ਉਸ ਪਰਿਵਾਰ ਦਾ ਹਿੱਸਾ ਹਾਂ ਜਿਨ੍ਹਾਂ ਸਾਨੂੰ ਪਾਕਿਸਤਾਨ ਤੋਂ ਵਾਪਿਸ ਲਿਆਂਦਾ ਅਤੇ ਭਾਰਤ ਦੇਸ਼ ਦਾ ਹਿੱਸਾ ਬਣਾਇਆ ਸੀ। ਉਨਾਂ ਦੱਸਿਆ ਕਿ ਵੰਡ ਵੇਲੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਾ ਪਾਕਿਸਤਾਨ 'ਚ ਚਲੇ ਗਏ ਸਨ ਪਰ ਮੇਰੇ ਦਾਦਾ ਜੀ ਜਸਟਿਸ ਮੇਹਰ ਚੰਦ ਨੇ ਉਪਰਾਲਾ ਕਰ 2 ਦਿਨ ਬਾਅਦ ਦੋਹਾਂ ਜਿੱਲਿਆਂ ਨੂੰ ਭਾਰਤ ਦਾ ਹਿੱਸਾ ਬਣਾਇਆ ਸੀ। ਜਿਸ ਦੀ ਸੂਚਨਾ ਲੋਕਾਂ ਨੂੰ ਰੇਡੀਓ ਰਾਹੀਂ ਅਨਾਉਂਸਮੇਂਟ ਕਰ ਦਿੱਤੀ ਗਈ ਸੀ। ਜਿਸ ਨੂੰ ਲੈ ਕੇ ਵੇਖਿਆ ਜਾਵੇ ਤਾਂ ਸਾਡਾ ਭਾਰਤ ਭਾਵੇਂ 15 ਅਗਸਤ ਨੂੰ ਆਜ਼ਾਦ ਹੋਇਆਂ ਸੀ ਪਰ ਇਹ ਸਰਹੱਦੀ ਜ਼ਿਲ੍ਹਿਆਂ ਨੂੰ ਆਜ਼ਾਦੀ ਦਾ ਨਿੱਘ 17 ਅਗਸਤ ਨੂੰ ਮਿਲਿਆ ਸੀ।


 

  • Gurdaspur
  • Pathankot
  • Pakistan
  • 15 August

ਜਲੰਧਰ ਵਿਖੇ ਇਕ ਵਾਰ ਫਿਰ ਲੱਗਾ CM ਮਾਨ ਦਾ 'ਜਨਤਾ ਦਰਬਾਰ', ਮੌਕੇ 'ਤੇ ਲੋਕਾਂ ਨੂੰ ਪਹੁੰਚਾਈ ਵੱਡੀ ਰਾਹਤ

NEXT STORY

Stories You May Like

  • sunny deol and preity zinta s film lahore 1947 will release in august
    22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ 1947' ਦੀ ਰਿਲੀਜ਼ ਡੇਟ ਦਾ ਹੋਇਆ...
  • 2 smugglers arrested in gurdaspur
    ਗੁਰਦਾਸਪੁਰ ’ਚ 11kg ਹੈਰੋਇਨ ਤੇ 5.75 ਲੱਖ ਦੀ ਡਰੱਗ ਮਨੀ ਸਣੇ 2 ਸਮੱਗਲਰ ਗ੍ਰਿਫ਼ਤਾਰ
  • 2 people arrested with illegal weapons in amritsar
    ਅੰਮ੍ਰਿਤਸਰ 'ਚ ਗੈਰਕਾਨੂੰਨੀ ਹਥਿਆਰਾਂ ਸਮੇਤ 2 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ ’ਚ ਸਨ ਮੁਲਜ਼ਮ
  • 15 courses suspended at north island college
    ਨੌਰਥ ਆਈਲੈਂਡ ਕਾਲਜ 'ਚ 15 ਕੋਰਸ ਮੁਅੱਤਲ, ਵਿਦਿਆਰਥੀਆਂ ਤੇ ਸਥਾਨਕ ਲੋਕਾਂ 'ਚ ਚਿੰਤਾ
  • the trailer for the kerala story 2 goes beyond has been released
    'ਦਿ ਕੇਰਲ ਸਟੋਰੀ 2' ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ
  • railway gate of tarn taran will remain closed for 2 days
    ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
  • major accident on jalandhar pathankot highway
    ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ: ਤਿੰਨ ਵਾਹਨਾਂ ਦੀ ਟੱਕਰ 'ਚ 2 ਲੋਕ ਗੰਭੀਰ ਜ਼ਖਮੀ
  • ind vs pak  pakistan is nervous about the big match
    IND vs PAK: ਮਹਾਮੁਕਾਬਲੇ ਤੋਂ ਘਬਰਾਇਆ ਪਾਕਿਸਤਾਨ! 2 ਦਿਨ ਪਹਿਲਾਂ ਹੀ ਸ਼ੁਰੂ ਕੀਤਾ ਇਹ ਕੰਮ
  • sukhbir singh badal punjab bachao rally
    ਭਗਵੰਤ ਮਾਨ ਤਾਂ ਇਕੱਲਾ ਦਸਤਖ਼ਤ ਕਰਨ ਲਈ ਰੱਖਿਆ, ਸਰਕਾਰ ਤਾਂ ਦਿੱਲੀ ਤੋਂ ਚੱਲ ਰਹੀ:...
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
  • alert of rain and storm in punjab big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ...
  • partap bajwa big statement drugs are being delivered door to door like zomato
    ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ ਨਸ਼ਾ',...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
  • snatchers snatch purses and iphones from girls in jalandhar
    ਜਲੰਧਰ 'ਚ ਡਿਊਟੀ ਖ਼ਤਮ ਕਰਕੇ ਘਰ ਜਾ ਰਹੀਆਂ ਕੁੜੀਆਂ ਨਾਲ ਸਨੈਚਿੰਗ! ਪਰਸ ਸਣੇ...
  • vip treatment for aap rally jalandhar s main road blocked
    AAP ਦੀ ਰੈਲੀ ਦਾ VIP ਟਰੀਟਮੈਂਟ, ਜਲੰਧਰ ਦੀ ਮੇਨ ਸੜਕ ਕਰ 'ਤੀ Block
  • ambulance stuck in aap program
    'ਆਪ' ਦੇ ਪ੍ਰੋਗਰਾਮ ਕਾਰਨ ਜਲੰਧਰ ਦੀ ਮੇਨ ਸੜਕ Block, ਫੱਸ ਗਈ ਐਂਬੂਲੈਂਸ; ਵੇਖੋ...
Trending
Ek Nazar
blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • alert of rain and storm in punjab big weather forecast till 22nd
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ...
    • partap bajwa big statement drugs are being delivered door to door like zomato
      ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ ਨਸ਼ਾ',...
    • big decision of dera beas chief gurinder singh dhillon ban on photos
      ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
    • snatchers snatch purses and iphones from girls in jalandhar
      ਜਲੰਧਰ 'ਚ ਡਿਊਟੀ ਖ਼ਤਮ ਕਰਕੇ ਘਰ ਜਾ ਰਹੀਆਂ ਕੁੜੀਆਂ ਨਾਲ ਸਨੈਚਿੰਗ! ਪਰਸ ਸਣੇ...
    • vip treatment for aap rally jalandhar s main road blocked
      AAP ਦੀ ਰੈਲੀ ਦਾ VIP ਟਰੀਟਮੈਂਟ, ਜਲੰਧਰ ਦੀ ਮੇਨ ਸੜਕ ਕਰ 'ਤੀ Block
    • ambulance stuck in aap program
      'ਆਪ' ਦੇ ਪ੍ਰੋਗਰਾਮ ਕਾਰਨ ਜਲੰਧਰ ਦੀ ਮੇਨ ਸੜਕ Block, ਫੱਸ ਗਈ ਐਂਬੂਲੈਂਸ; ਵੇਖੋ...
    • delhi police  gangster  bobby kabutar  arrested
      ਮੂਸੇਵਾਲਾ ਕਤਲਕਾਂਡ 'ਚ ਰੇਕੀ ਕਰਨ ਵਾਲਾ 'ਬੌਬੀ ਕਬੂਤਰ' ਗ੍ਰਿਫ਼ਤਾਰ
    • pargat singh statement on moga rally
      CM ਮਾਨ ਦੀ ਜਗ੍ਹਾ ਕੇਜਰੀਵਾਲ ਦਾ ਪ੍ਰਚਾਰ ਚਿੰਤਾ ਦਾ ਵਿਸ਼ਾ: ਪਰਗਟ ਸਿੰਘ
    • amritsar customs takes major action 4 lakh foreign cigarettes destroyed
      ਅੰਮ੍ਰਿਤਸਰ ਕਸਟਮ ਵਿਭਾਗ ਦੀ ਵੱਡੀ ਕਾਰਵਾਈ! ਲੱਖਾਂ ਰੁਪਏ ਦੀਆਂ 4 ਲੱਖ ਤੋਂ ਵਧੇਰੇ...
    • sikh preacher attack in bathinda
      ਬਠਿੰਡਾ 'ਚ ਸਿੱਖ ਪ੍ਰਚਾਰਕ 'ਤੇ ਹਮਲਾ, ਦਾੜੀ ਤੇ ਕੇਸ ਕੀਤੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +