Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    6:26:24 PM

  • changed atm card fraud of 3 lakhs

    "ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ...

  • big warning for businessmen in italy rules of safety laws changed

    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ!...

  • thunderstorm and rain warning in punjab

    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ...

  • vehicle drivers punjab rule

    ਪੰਜਾਬ : ਵਾਹਨ ਚਾਲਕਾਂ 'ਤੇ ਲੱਗ ਗਈ ਇਹ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਵੱਡੀ ਜਿੱਤ ਮਗਰੋਂ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦਾ ਵੱਡਾ ਬਿਆਨ

DOABA News Punjabi(ਦੋਆਬਾ)

ਵੱਡੀ ਜਿੱਤ ਮਗਰੋਂ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦਾ ਵੱਡਾ ਬਿਆਨ

  • Edited By Shivani Attri,
  • Updated: 23 Nov, 2024 03:56 PM
Hoshiarpur
after the big victory dr ishank kumar chabewal s big statement
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਵੈੱਬ ਡੈਸਕ, ਘੁੰਮਣ)- ਪੰਜਾਬ ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਹੋਈ ਜ਼ਿਮਨੀ ਚੋਣ ਦੇ ਅੱਜ ਆਏ ਨਤੀਜੇ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਵੱਡੀ ਜਿੱਤ ਹਾਸਲ ਕੀਤੀ ਹੈ।  ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਇਸ਼ਾਂਕ ਕੁਮਾਰ ਨੂੰ ਕੁੱਲ੍ਹ 51904 ਵੋਟਾਂ ਪਈਆਂ। ਉਥੇ ਹੀ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ 'ਤੇ ਰਹੇ ਹਨ ਅਤੇ ਉਨ੍ਹਾਂ ਨੂੰ 23214 ਵੋਟਾਂ ਪਈਆਂ ਹਨ ਅਤੇ ਭਾਜਪਾ ਤੀਜੇ ਨੰਬਰ 'ਤੇ ਰਹੀ। ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਢਲ ਨੂੰ 8692 ਵੋਟਾਂ ਪਈਆਂ ਹਨ।

ਜਿੱਤ ਦਾ ਸਰਟੀਫਿਕੇਟ ਲੈਣ ਉਪਰੰਤ ਇਸ਼ਾਂਕ ਕੁਮਾਰ ਚੱਬੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੋਏ ਵੱਡਾ ਬਿਆਨ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਤ ਦਾ ਸਿਹਰਾ ਆਪਣੇ ਪਿਤਾ ਡਾ. ਰਾਜ ਕੁਮਾਰ ਚੱਬੇਵਾਲ ਨੂੰ ਦਿੱਤਾ ਗਿਆ। ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਉਨ੍ਹਾਂ ਦੀ ਜਿੱਤ ਨਹੀਂ ਸਗੋਂ ਪੂਰੇ ਹਲਕੇ ਦੀ ਜਿੱਤ ਹੈ। ਪੂਰੇ ਹਲਕੇ ਨੇ ਉਨ੍ਹਾਂ 'ਤੇ ਭਰੋਸਾ ਜਤਾਇਆ ਹੈ ਅਤੇ ਇਸ ਭਰੋਸੇ ਨੂੰ ਉਹ ਟੁੱਟਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਜੋ ਵਾਅਦੇ ਉਨ੍ਹਾਂ ਨੇ ਇਲੈਕਸ਼ਨ ਦੌਰਾਨ ਚੱਬੇਵਾਲ ਹਲਕੇ ਦੇ ਲੋਕਾਂ ਨਾਲ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਵੱਡੀ ਜਿੱਤ ਲਈ ਪਰਮਾਤਮਾ ਦਾ ਧੰਨਵਾਦ ਕਰਦੇ ਹੋਏ ਇਸ਼ਾਂਕ ਚੱਬੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ, 'ਆਪ' ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਜਨਤਾ ਸਮੇਤ ਪੂਰੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। 

PunjabKesari
ਇਹ ਵੀ ਪੜ੍ਹੋ- 'ਆਪ' ਦੀ ਵੱਡੀ ਜਿੱਤ, ਇਸ਼ਾਂਕ ਕੁਮਾਰ ਚੱਬੇਵਾਲ ਤੋਂ ਰਹੇ ਜੇਤੂ

ਅਗਲਾ ਵਿਜ਼ਨ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਇਥੇ ਇੰਡਸਟਰੀ ਲਿਆਂਦੀ ਜਾਵੇਗੀ, ਜਿਸ ਨਾਲ ਰੁਜ਼ਗਾਰ ਵੀ ਮੁਹੱਈਆ ਹੋਵੇਗਾ। ਇਸ ਦੇ ਨਾਲ ਹੀ ਆਈ. ਆਈ. ਟੀ. ਪਾਲੀਟੈਕਨਿਕਲ ਕਾਲਜ ਅਤੇ ਹਸਪਤਾਲ ਬਣਾਇਆ ਜਾਵੇਗਾ, ਜਿਸ ਨਾਲ ਕੰਢੀ ਖੇਤਰ ਵਿਚ ਆ ਰਹੀਆਂ ਸਿਹਤ ਦੀਆਂ ਸਮੱਸਿਆਵਾਂ ਆ ਰਹੀਆਂ ਹਨ, ਉਹ ਹੱਲ ਹੋਣਗੀਆਂ। ਬਿਸਤ ਦੋਆਬ ਦੀ ਨਹਿਰ ਦੇ ਨਾਲ ਮੋਗੇ ਲਗਾਏ ਜਾਣਗੇ, ਜਿਸ ਨਾਲ ਕਿਸਾਨ ਭਰਾਵਾਂ ਨੂੰ ਰਾਹਤ ਮਿਲੇਗੀ। ਸੜਕਾਂ ਸਬੰਧੀ ਵੀ ਕਾਰਜ ਕੀਤੇ ਜਾਣਗੇ।

PunjabKesari

ਇਥੇ ਦੱਸ ਦੇਈਏ ਕਿ ਸਥਾਨਕ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸਵੇਰੇ 8 ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੁੱਲ 15 ਰਾਊਂਡਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਗਿਣਤੀ ਮੁਕੰਮਲ ਹੋਣ ਉਪਰੰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਚੋਣ ਅਬਜ਼ਰਵਰ ਆਈ. ਏ. ਐੱਸ. ਅਧਿਕਾਰੀ ਤਪਸ ਕੁਮਾਰ ਬਾਗਚੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਰਿਟਰਨਿੰਗ ਅਧਿਕਾਰੀ ਰਾਹੁਲ ਚਾਬਾ ਨੇ ਜੇਤੂ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੂੰ ਸਰਟੀਫਿਕੇਟ ਸੌਂਪਿਆ। 

ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਡਾ. ਇਸ਼ਾਂਕ ਕੁਮਾਰ ਨੂੰ ਕੁੱਲ੍ਹ 51,904, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ 23,214 ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਨ ਸਿੰਘ ਠੰਡਲ ਨੂੰ 8692 ਵੋਟਾਂ ਪਈਆਂ। ਇਸੇ ਤਰ੍ਹਾਂ ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ 307, ਆਜਾਦ ਉਮੀਦਵਾਰ ਦਵਿੰਦਰ ਸਿੰਘ ਘੇੜਾ ਨੂੰ 226, ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ 176 ਅਤੇ ਨੋਟਾ ਨੂੰ 884 ਵੋਟਾਂ ਹਾਸਲ ਹੋਈਆਂ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੀ 20 ਨਵੰਬਰ ਨੂੰ ਹੋਈ ਵੋਟਿੰਗ ਦੌਰਾਨ 53.43 ਫ਼ੀਸਦੀ ਵੋਟਾਂ ਪਈਆਂ ਸਨ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Dr Ishank Kumar Chabewal
  • big statement
  • big victory
  • ਡਾ ਇਸ਼ਾਂਕ ਕੁਮਾਰ ਚੱਬੇਵਾਲ
  • ਵੱਡੀ ਜਿੱਤ
  • ਵੱਡਾ ਬਿਆਨ

ਜਲੰਧਰ-ਪਠਾਨਕੋਟ NH 'ਤੇ ਟੂਰਿਸਟ ਬੱਸ ਨਾਲ ਵਾਪਿਰਆ ਹਾਦਸਾ, ਇਕ ਦੀ ਮੌਤ

NEXT STORY

Stories You May Like

  • ipl 2026  kumar sangakkara  s statement after defeat to gt
    IPL 2026: 'ਅਸੀਂ 10-15 ਦੌੜਾਂ ਪਿੱਛੇ ਰਹਿ ਗਏ', GT ਤੋਂ ਹਾਰ ਮਗਰੋਂ ਕੁਮਾਰ ਸੰਗਾਕਾਰਾ ਦਾ ਬਿਆਨ
  • kewal singh dhillon first statement
    ਪੰਜਾਬ ਭਾਜਪਾ ਪ੍ਰਧਾਨ ਬਣਨ ਮਗਰੋਂ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • trump on iran
    ''ਅਖ਼ੀਰ 'ਚ ਸਭ ਠੀਕ ਹੋ ਜਾਵੇਗਾ..!'' ਇਰਾਨ 'ਤੇ ਮੁੜ ਹਮਲੇ ਮਗਰੋਂ ਟਰੰਪ ਦਾ ਵੱਡਾ ਬਿਆਨ
  • putin big statement
    2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ
  • congress president raja warring s statement came after the municipal elections
    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ
  • captain amarinder singh to remain in the bjp  former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • sp aditya warrier  s statement in the case of a police raid majithia  s residence
    ਮਜੀਠੀਆ ਦੀ ਕੋਠੀ ’ਤੇ ਪੁਲਸ ਦੀ ਵੱਡੀ ਰੇਡ ਮਾਮਲੇ 'ਚ ਐਸਪੀ ਆਦਿਤਿਆ ਵਾਰਿਅਰ ਦਾ ਬਿਆਨ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • hajipur police arrested a person with a 32 bore pistol
      ਹਾਜੀਪੁਰ ਪੁਲਸ ਦੀ ਵੱਡੀ ਕਾਰਵਾਈ, 32 ਬੋਰ ਪਿਸਤੌਲ ਸਣੇ ਇਕ ਵਿਅਕਤੀ ਗ੍ਰਿਫ਼ਤਾਰ
    • summer curfew in jalandhar mercury reaches 42 degrees advisory issued
      ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
    • road accident near lamma pind chowk in jalandhar wife died
      ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
    • viral video of punjab police asi taking bribe on nurmahal bypass suspended
      ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
    • new twist in the case of selling newborn baby in jalandhar
      ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
    • boy tests positive in dope test  case registered
      ਡੋਪ ਟੈਸਟ 'ਚ ਨੌਜਵਾਨ ਨਿਕਲਿਆ ਪਾਜ਼ੀਟਿਵ, ਮਾਮਲਾ ਦਰਜ
    • deadbody of youth found murdered and thrown into beas river
      ਪੰਜਾਬ: ਕਤਲ ਕਰਕੇ ਬਿਆਸ ਦਰਿਆ 'ਚ ਸੁੱਟੀ ਨੌਜਵਾਨ ਦੀ ਲਾਸ਼ ਹੋਈ ਬਰਾਮਦ! ਪੁਲਸ ਨੇ...
    • road accident nangal chandigarh national highway
      Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ,...
    • famous punjabi singer suffers shock  father passes away
      ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
    • phagwara religious place priest son arrested pocso act
      ਫਗਵਾੜਾ 'ਚ ਵਰਗਲਾ ਕੇ ਕੁੜੀ ਨਾਲ 'ਗਲਤ ਹਰਕਤ'! ਗ੍ਰੰਥੀ ਦਾ ਮੁੰਡਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +