Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    1:58:17 PM

  • bjp made preparations for 2027 punjab assembly elections made this strategy

    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ...

  • traffic challan  vehicle challan  traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ',...

  • sri akal takht sahib canada gurdwara sahib

    ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ...

  • father of 2 daughters in canada

    ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ਼੍ਰੀਨਗਰ ਅੱਤਵਾਦੀ ਹਮਲੇ 'ਚ ਇਕਲੌਤੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ, ਕਸਬਾ ਚਮਿਆਰੀ 'ਚ ਸੋਗ ਦੀ ਲਹਿਰ

MAJHA News Punjabi(ਮਾਝਾ)

ਸ਼੍ਰੀਨਗਰ ਅੱਤਵਾਦੀ ਹਮਲੇ 'ਚ ਇਕਲੌਤੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ, ਕਸਬਾ ਚਮਿਆਰੀ 'ਚ ਸੋਗ ਦੀ ਲਹਿਰ

  • Edited By Harinder Kaur,
  • Updated: 08 Feb, 2024 12:50 PM
Amritsar
after the death of two youths in the srinagar terrorist attack
  • Share
    • Facebook
    • Tumblr
    • Linkedin
    • Twitter
  • Comment

ਚਮਿਆਰੀ/ਅਜਨਾਲਾ (ਸੰਧੂ) - ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿਚ ਕੱਲ੍ਹ ਦੇਰ ਸ਼ਾਮ ਅੱਤਵਾਦੀਆਂ ਵੱਲੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ। ਇਸ ਦੌਰਾਨ ਅੱਤਵਾਦੀਆਂ ਵੱਲੋਂ ਸ਼ਹੀਦਗੰਜ ਖੱਬਾ ਕਦਲ ਇਲਾਕੇ ਵਿਚ ਦੋ ਨੌਜਵਾਨਾਂ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ,ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਜਦੋਂ ਕਿ ਦੂਸਰਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸ਼੍ਰੀਨਗਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਵੀ ਦੇਰ  ਰਾਤ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ :     ਵੱਡੀ ਖ਼ਬਰ : H-1B ਵੀਜ਼ਾ ਹੋਲਡਰਾਂ ਦੇ ਇਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਮਿਲੇਗੀ ਅਮਰੀਕਾ ’ਚ ਕੰਮ ਕਰਨ ਦੀ ਇਜਾਜ਼ਤ

ਗੋਲੀ ਲੱਗਣ ਕਾਰਨ ਮਰਨ ਵਾਲੇ ਉਕਤ ਨੌਜਵਾਨਾਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਸਰਮੁੱਖ ਸਿੰਘ ਅਤੇ ਰੋਹਿਤ ਮਸੀਹ ਪੁੱਤਰ ਪ੍ਰੇਮ ਮਸੀਹ ਵਜੋਂ ਹੋਈ ਜੋ ਕਿ ਕਸਬਾ ਚਮਿਆਰੀ, ਨੇੜੇ ਅਜਨਾਲਾ,ਜ਼ਿਲਾ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ। ਅੰਮ੍ਰਿਤਪਾਲ ਸਿੰਘ ਤੇ ਰੋਹਿਤ ਮਸੀਹ ਦੀ ਮੌਤ ਦੀ ਖ਼ਬਰ ਜਦ ਦੇਰ ਰਾਤ ਉਨ੍ਹਾਂ ਦੇ ਕਸਬੇ ਚਮਿਆਰੀ ਪਹੁੰਚੀ ਤਾਂ ਦੋਵਾਂ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਕਸਬੇ  'ਚ ਸੋਗ ਦੀ ਲਹਿਰ ਫ਼ੈਲ ਗਈ। ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਥਾਣਾ ਅਜਨਾਲਾ ਦੇ ਐਸ.ਐਚ.ਓ. ਸੁਖਜਿੰਦਰ ਸਿੰਘ ਖਹਿਰਾ ਵੱਲੋਂ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਇਹ ਜਾਣਕਾਰੀ ਦਿੱਤੀ ਗਈ ਸੀ।      

ਇਹ ਵੀ ਪੜ੍ਹੋ :    ਸਚਿਨ ਤੇਂਦੁਲਕਰ, ਜੈਕੀ ਸ਼ਰਾਫ ਅਤੇ ਨੀਰਵ ਮੋਦੀ ਸਮੇਤ 380 ਭਾਰਤੀਆਂ ’ਤੇ ਵਿੱਤੀ ਬੇਨਿਯਮੀਆਂ ਦਾ ਸ਼ੱਕ

ਇਸ ਦੌਰਾਨ ਗੱਲਬਾਤ ਕਰਦਿਆਂ ਮਿ੍ਤਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਸਰਮੁੱਖ ਸਿੰਘ ਨੇ  ਦੱਸਿਆ ਕਿ ਅੰਮ੍ਰਿਤਪਾਲ ਇੱਕ ਠੇਕੇਦਾਰ ਨਾਲ ਸ੍ਰੀਨਗਰ ਵਿਖੇ ਲੱਕੜ ਦੇ ਮਿਸਤਰੀ ਵੱਜੋਂ ਕੰਮ ਕਰਦਾ ਸੀ ਅਤੇ ਦਿਵਾਲੀ 'ਤੇ ਘਰ ਵਾਪਸ ਆਇਆ ਸੀ। ਉਹਨਾਂ ਦੱਸਿਆ ਕਿ ਜ਼ਿਆਦਾ ਠੰਡ ਹੋਣ ਕਾਰਨ ਉਹ ਅਜੇ ਦੋ ਦਿਨ ਪਹਿਲਾਂ ਹੀ ਸ਼੍ਰੀਨਗਰ ਵਾਪਸ ਗਿਆ ਸੀ। ਦੂਜੇ ਪਾਸੇ ਮਾਪਿਆਂ ਦੇ ਇਕਲੌਤੇ ਪੁੱਤਰ ਰੋਹਿਤ ਮਸੀਹ ਦੇ ਪਿਤਾ ਪ੍ਰੇਮ ਮਸੀਹ ਨੇ ਰੋਂਦਿਆਂ ਦੱਸਿਆ ਕਿ ਰੋਹਿਤ ਪਹਿਲੀ ਵਾਰ ਹੀ ਅੰਮ੍ਰਿਤਪਾਲ ਸਿੰਘ ਦੇ ਨਾਲ ਕੰਮ-ਕਾਜ ਲਈ ਸ਼੍ਰੀਨਗਰ ਗਿਆ ਸੀ ਕਿ ਇੱਕ ਦਿਨ ਬਾਅਦ ਹੀ ਉਨ੍ਹਾਂ 'ਤੇ ਇਹ ਕਹਿਰ ਵਾਪਰ ਗਿਆ ਹੈ। ਪਰਿਵਾਰ ਦੇ ਦੱਸਣ ਮੁਤਾਬਿਕ ਮਿ੍ਤਕ ਸਰੀਰ ਸ਼੍ਰੀਨਗਰ ਤੋਂ ਕਸਬਾ ਚਮਿਆਰੀ ਲਿਆਏ ਜਾ ਰਹੇ ਹਨ।

ਇਹ ਵੀ ਪੜ੍ਹੋ :    Vistara ਵਲੋਂ ਅੰਤਰਰਾਸ਼ਟਰੀ ਉਡਾਣ ਦੇ ਯਾਤਰੀਆਂ ਦੀ ਇਮੀਗ੍ਰੇਸ਼ਨ ਪ੍ਰਕਿਰਿਆ ਨੂੰ ਲੈ ਕੇ ਹੋਈ ਵੱਡੀ ਚੂਕ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


        

 

 

 

  • Srinagar
  • terrorist attack
  • two youths
  • death
  • town Chamyari
  • ਸ਼੍ਰੀਨਗਰ
  • ਅੱਤਵਾਦੀ ਹਮਲਾ
  • ਦੋ ਨੌਜਵਾਨ
  • ਮੌਤ
  • ਕਸਬਾ ਚਮਿਆਰੀ

ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲੇਗੀ ਨੁਹਾਰ, ਮਿਲਣਗੇ ਹਾਈਟੈੱਕ ਸਮਾਰਟ ਕਲਾਸਰੂਮ

NEXT STORY

Stories You May Like

  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
  • up mother and son die in stray animal attack
    ਯੂਪੀ: ਅਵਾਰਾ ਜਾਨਵਰਾਂ ਦੇ ਹਮਲੇ 'ਚ ਮਾਂ ਤੇ ਪੁੱਤਰ ਦੀ ਮੌਤ, ਪਿਆ ਚੀਕ-ਚਿਹਾੜਾ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • divider car 4 youths truck
    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਦਰਦਨਾਕ ਮੌਤ
  • russia ukraiine conflict
    ਕੀਵ ਅਤੇ ਆਸ ਪਾਸ ਦੇ ਇਲਾਕਿਆਂ 'ਚ ਰੂਸੀ ਹਮਲੇ, ਚਾਰ ਲੋਕਾਂ ਦੀ ਮੌਤ
  • drone attack on russia
    ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
Trending
Ek Nazar
bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • northern railway principal chief personnel sujit mishra along with his family
      ਉੱਤਰੀ ਰੇਲਵੇ ਦੇ ਪ੍ਰਿੰਸੀਪਲ ਚੀਫ਼ ਪਰਸੋਨਲ ਸੁਜੀਤ ਮਿਸ਼ਰਾ ਨੇ ਪਰਿਵਾਰ ਸਣੇ ਸ਼੍ਰੀ...
    • football player murdered in amritsar
      ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • bsf jawan from pathankot passes away
      ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ ਕੀਤਾ ਵਾਅਦਾ ਵੀ ਨਹੀਂ ਹੋਇਆ ਪੂਰਾ
    • prisoner escapes from amritsar hospital
      ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ
    • clash between punjab police and sikh leaders
      ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ ਆਗੂਆਂ ਨੂੰ ਹਿਰਾਸਤ 'ਚ ਲਿਆ
    • migrant laborer in amritsar
      ਅੰਮ੍ਰਿਤਸਰ ’ਚ ਪ੍ਰਵਾਸੀ ਮਜ਼ਦੂਰ ਨਾਲ ਬਦਸਲੂਕੀ, 10 ਦਿਨਾਂ ਤੱਕ ਬੰਧਕ ਬਣਾ...
    • a speeding truck hit an e rickshaw
      ਤੇਜ਼ ਰਫਤਾਰ ਟਰੱਕ ਨੇ ਈ-ਰਿਕਸ਼ੇ ਨੂੰ ਮਾਰੀ ਟੱਕਰ, ਇਕ ਔਰਤ ਦੀ ਮੌਤ, 4 ਜ਼ਖਮੀ
    • people of jhabal supported punjab bandh
      ਝਬਾਲ ਦੇ ਲੋਕਾਂ ਨੇ ਪੰਜਾਬ ਬੰਦ 'ਚ ਦਿੱਤਾ ਸਮਰਥਨ, ਸਾਰੀਆਂ ਦੁਕਾਨਾਂ ਰਹੀਆਂ ਬੰਦ
    • punjab weather  know the big forecast for august 22  23 and 24
      ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +