Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 08, 2026

    7:14:17 PM

  • death of a young man from fatehgarh churian who went to dubai

    ਵਿਦੇਸ਼ੋਂ ਮਿਲੀ ਖ਼ਬਰ ਨੇ ਪੁਆਏ ਵੈਣ! ਰੋਜ਼ੀ-ਰੋਟੀ...

  • change in punjab s weather

    ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ...

  • advocate harjinder singh dhami

    ਸੂਬਾ ਸਰਕਾਰ ਦੀ ਧਾਰਮਿਕ ਮਾਮਲਿਆਂ 'ਚ ਦਖਲਅੰਦਾਜ਼ੀ...

  • cm saini

    ਸੂਰਜਕੁੰਡ ਹਾਦਸਾ: CM ਸੈਣੀ ਵੱਲੋਂ ਮ੍ਰਿਤਕ SI ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਐੱਸ.ਵਾਈ.ਐੱਲ. ਦੀ ਤੀਜੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਦੋ ਟੁੱਕ ’ਚ ਜਵਾਬ

PUNJAB News Punjabi(ਪੰਜਾਬ)

ਐੱਸ.ਵਾਈ.ਐੱਲ. ਦੀ ਤੀਜੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਦੋ ਟੁੱਕ ’ਚ ਜਵਾਬ

  • Edited By Anuradha,
  • Updated: 29 Dec, 2023 05:01 PM
Chandigarh
after the syl meeting  the chief minister  s answer in two parts
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਹੈ ਕਿ ਸਤਲੁਜ ਯਮੁਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਵਤ ਵੱਲੋਂ ਬੁਲਾਈ ਗਈ ਅੰਤਰਰਾਜੀ ਮੀਟਿੰਗ ’ਚ ਪੰਜਾਬ ਦੇ ਕੇਸ ਨੂੰ ਜ਼ੋਰਦਾਰ ਢੰਗ ਨਾਲ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਆਪਣੀਆਂ ਸਿੰਜਾਈ ਲੋੜਾਂ ਪੂਰੀਆਂ ਕਰਨ ਲਈ 54 ਐੱਮ. ਏ. ਐੱਫ. ਤੋਂ ਵੱਧ ਪਾਣੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਥਿਤੀ ਇੰਨੀ ਗੰਭੀਰ ਹੈ ਕਿ ਪੰਜਾਬ ਕੋਲ ਸਿਰਫ਼ 14 ਐੱਮ. ਏ. ਐੱਫ. ਪਾਣੀ ਹੈ, ਜੋ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਹਾਲਾਤ ’ਚ ਕਿਸੇ ਹੋਰ ਰਾਜ ਨੂੰ ਪਾਣੀ ਦੀ ਇੱਕ ਬੂੰਦ ਵੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਪੰਜਾਬ ਐੱਸ. ਵਾਈ. ਐੱਲ. ਦੀ ਉਸਾਰੀ ਦਾ ਸਖ਼ਤੀ ਨਾਲ ਵਿਰੋਧ ਕਰਦਾ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ਵਿੱਚੋਂ ਪਾਣੀ ਦੀ ਇੱਕ ਬੂੰਦ ਵੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ 76.5% ਬਲਾਕ (153 ’ਚੋਂ 117) ’ਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਹੇਠਾਂ ਜਾ ਚੁੱਕਾ ਹੈ, ਜਿੱਥੇ ਪਾਣੀ ਕੱਢਣ ਦਾ ਪੜਾਅ 100% ਨੂੰ ਪਾਰ ਕਰ ਗਿਆ ਹੈ, ਜਦੋਂ ਕਿ ਹਰਿਆਣਾ ’ਚ ਸਿਰਫ਼ 61.5% (143 ’ਚੋਂ 88) ਬਲਾਕਾਂ ’ਚ ਪਾਣੀ ਦਾ ਪੱਧਰ ਹੇਠਾਂ ਗਿਆ ਹੈ। 

ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਅਗਲੇ 4 ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ, ਪ੍ਰਸ਼ਾਸਨ ਵੱਲੋਂ ਡਰਾਈਵਿੰਗ ਸਮੇਂ ਲੋਕਾਂ ਨੂੰ ਖ਼ਾਸ ਧਿਆਨ ਰੱਖਣ ਦੀ ਸਲਾਹ

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਸੰਕਟ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਜਿਸ ਕਰਕੇ ਸੂਬਾ ਸਰਕਾਰ ਐੱਸ.ਵਾਈ.ਐੱਲ. ਦੀ ਉਸਾਰੀ ਲਈ ਚੁੱਕੇ ਗਏ ਕਿਸੇ ਵੀ ਕਦਮ ਦਾ ਡਟਵਾਂ ਵਿਰੋਧ ਕਰੇਗੀ। ਪਾਣੀ ਦੇ ਤੇਜ਼ੀ ਨਾਲ ਘਟ ਰਹੇ ਪੱਧਰ ਤੋਂ ਪੈਦਾ ਹੋ ਰਹੀ ਸਥਿਤੀ ਦੀ ਗੰਭੀਰਤਾ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਦੁਬਈ ਅਤੇ ਹੋਰ ਖਾੜੀ ਦੇਸ਼ਾਂ ’ਚ ਤੇਲ ਕੱਢਣ ਲਈ ਜਿਨ੍ਹਾਂ ਹਾਈ ਪਾਵਰ ਮੋਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹੀ ਮੋਟਰਾਂ ਦੀ ਵਰਤੋਂ ਸੂਬੇ ’ਚ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਚਿੰਤਾਜਨਕ ਸਥਿਤੀ ’ਚ ਸੂਬੇ ਦੇ ਪਾਣੀਆਂ ਦੀ ਵੰਡ ਲਈ ਐੱਸ.ਵਾਈ.ਐੱਲ. ਨਹਿਰ ਦੀ ਉਸਾਰੀ ਦੀ ਇਜਾਜ਼ਤ ਕਿਵੇਂ ਦਿੱਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ, ਇਸ ਲਈ ਸਤਲੁਜ ਯਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ ਦੀ ਬਜਾਏ ਹੁਣ ਇਸ ਪ੍ਰਾਜੈਕਟ ਨੂੰ ਯਮੁਨਾ ਸਤਲੁਜ ਲਿੰਕ (ਵਾਈ.ਐੱਸ.ਐੱਲ.) ਵਜੋਂ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ’ਚੋਂ ਪਾਣੀ ਦੀ ਇੱਕ ਬੂੰਦ ਵੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਉਲਟ ਗੰਗਾ ਅਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮੁੱਦਾ ਕੇਂਦਰ ਸਰਕਾਰ ਕੋਲ ਵੀ ਉਠਾ ਚੁੱਕੇ ਹਨ।

ਇਹ ਵੀ ਪੜ੍ਹੋ : ਸੁਸ਼ੀਲ ਕੁਮਾਰ ਰਿੰਕੂ ਦੀ ਮਿਹਨਤ ਰੰਗ ਲਿਆਈ, ਜਲੰਧਰ ਨੂੰ ਮਿਲੀ ਵੰਦੇ ਭਾਰਤ ਐਕਸਪ੍ਰੈਸ ਦਾ ਤੋਹਫ਼ਾ 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਾਣੀ ਦੀ ਘੱਟ ਉਪਲਬਧਤਾ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਹੈ ਅਤੇ ਇਹ ਸੁਪਰੀਮ ਕੋਰਟ ਦੇ ਫੈਸਲੇ ’ਚ ਵੀ ਦਰਜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਹੱਕਾਂ ਦੀ ਰਾਖੀ ਲਈ ਅੱਗੇ ਹੋਣ ਵਾਲੀਆਂ ਸੁਣਵਾਈਆਂ ’ਚ ਵੀ ਸੁਪਰੀਮ ਕੋਰਟ ’ਚ ਸੂਬੇ ਦੇ ਕੇਸ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਦੀ ਹਰ ਹੀਲੇ ਰਾਖੀ ਕਰੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਾਵੇਂ ਇਹ ਸੂਬੇ ਹਮੇਸ਼ਾ ਤੋਂ ਹੀ ਸੂਬੇ ਦੇ ਪਾਣੀਆਂ ’ਤੇ ਆਪਣੇ ਹੱਕ ਦਾ ਦਾਅਵਾ ਕਰਦੇ ਆ ਰਹੇ ਹਨ ਪਰ ਜਦੋਂ ਪਹਾੜੀ ਖੇਤਰਾਂ ਤੋਂ ਆਏ ਵਾਧੂ ਪਾਣੀ ਕਾਰਨ ਪੰਜਾਬ ਹੜ੍ਹਾਂ ਦੀ ਮਾਰ ਹੇਠ ਆਇਆ ਸੀ ਤਾਂ ਇਨ੍ਹਾਂ ਸੂਬਿਆਂ ਨੇ ਪੰਜਾਬ ਦਾ ਪਾਣੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਾੜੀ ਖੇਤਰਾਂ ’ਚ ਜ਼ਿਆਦਾ ਬਰਸਾਤ ਹੋਣ ਕਰਕੇ ਹੜ੍ਹਾਂ ਦੀ ਮਾਰ ਝੱਲੀ ਹੈ ਪਰ ਸਾਡੇ ਪਾਣੀਆਂ 'ਤੇ ਆਪਣਾ ਹੱਕ ਜਤਾਉਣ ਵਾਲੇ ਇਨ੍ਹਾਂ ਸੂਬਿਆਂ ਨੂੰ ਇਸ ਨਾਲ ਕੋਈ ਲੈਣਾ-ਦੇਣਾ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹਾਂ ਕਰਕੇ ਪੰਜਾਬ ਦਾ ਬਹੁਤ ਨੁਕਸਾਨ ਹੋਇਆ ਹੈ ਪਰ ਸੂਬੇ ਤੋਂ ਪਾਣੀ ਮੰਗਣ ਵਾਲੇ ਇਨ੍ਹਾਂ ਸੂਬਿਆਂ ਨੂੰ ਇਸ ਦੀ ਕੋਈ ਪਰਵਾਹ ਨਹੀਂ।

ਇਹ ਵੀ ਪੜ੍ਹੋ : ਵੋਟਰ ਸੂਚੀ ਦਾ ਸੋਧਿਆ ਹੋਇਆ ਸ਼ੈਡਿਊਲ ਜਾਰੀ, ਡਿਪਟੀ ਕਮਿਸ਼ਨਰ ਵਲੋਂ ਇਹ ਨਿਰਦੇਸ਼ ਜਾਰੀ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • SYL
  • Meeting
  • Chief Minister
  • Answer
  • Bhagwant Singh mann
  • ਐੱਸਵਾਈਐੱਲ
  • ਮੀਟਿੰਗ
  • ਮੁੱਖ ਮੰਤਰੀ
  • ਜਵਾਬ
  • ਭਗਵੰਤ ਸਿੰਘ ਮਾਨ

ਜਨਮਦਿਨ ਦੀ ਪਾਰਟੀ ’ਤੇ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

NEXT STORY

Stories You May Like

  • narendra modi  rajya sabha  economy  prime minister
    ਜਲਦੀ ਹੀ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ: ਪ੍ਰਧਾਨ ਮੰਤਰੀ ਮੋਦੀ
  • police gave two warnings about rumors spreading on social media  ssp
    ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫਵਾਹਾਂ ਬਾਰੇ ਪੁਲਸ ਨੇ ਦਿੱਤੀ ਦੋ ਟੁੱਕ ਚਿਤਾਵਨੀ: SSP ਆਦਿੱਤਿਆ
  • india  s two part response to pakistan on balochistan issue
    ਬਲੂਚਿਸਤਾਨ ਮੁੱਦੇ 'ਤੇ ਭਾਰਤ ਦਾ ਪਾਕਿ ਨੂੰ ਦੋ-ਟੂਕ ਜਵਾਬ, ਕਿਹਾ- ਅੰਦਰੂਨੀ ਨਾਕਾਮੀਆਂ ਤੋਂ ਧਿਆਨ ਭਟਕਾਉਣ ਦੀ ਚਾਲ
  • punjab needs a strong and responsible chief minister  mp aujla
    ਪੰਜਾਬ ਨੂੰ ਮਜ਼ਬੂਤ ਤੇ ਜ਼ਿੰਮੇਵਾਰ ਮੁੱਖ ਮੰਤਰੀ ਦੀ ਲੋੜ : ਸੰਸਦ ਮੈਂਬਰ ਔਜਲਾ
  • chief minister mann in shock over visa cancellation
    ਮੁੱਖ ਮੰਤਰੀ ਮਾਨ ਵੀਜ਼ਾ ਰੱਦ ਹੋਣ ਕਾਰਨ ਸਦਮੇ 'ਚ! ਸੁਨੀਲ ਜਾਖੜ ਦਾ 'ਆਪ' 'ਤੇ ਤਿੱਖਾ ਤੰਜ (ਵੀਡੀਓ)
  • helicopter of a cabinet minister after ajit pawar
    ਕਾਲ ਦਾ ਚੱਕਰ ਜਾਂ ਵੱਡੀ ਸਾਜ਼ਿਸ਼ ? ਅਜੀਤ ਪਵਾਰ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਦਾ ਹੈਲੀਕਾਪਟਰ...
  • businessmen may get relief in gst meeting registration and refund
    GST ਮੀਟਿੰਗ 'ਚ ਕਾਰੋਬਾਰੀਆਂ ਨੂੰ ਮਿਲ ਸਕਦੀ ਹੈ ਰਾਹਤ, ਰਜਿਸਟ੍ਰੇਸ਼ਨ ਅਤੇ ਰਿਫੰਡ ਹੋਣਗੇ ਆਸਾਨ
  • atishi video case  privileges committee punjab officials
    ਆਤਿਸ਼ੀ ਵੀਡੀਓ ਮਾਮਲਾ : ਵਿਸ਼ੇਸ਼ ਅਧਿਕਾਰ ਕਮੇਟੀ ਨੇ ਪੰਜਾਬ ਦੇ ਅਧਿਕਾਰੀਆਂ ਤੋਂ ਇਕ ਹਫਤੇ 'ਚ ਮੰਗਿਆ ਜਵਾਬ
  • change in punjab s weather
    ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਬਾਰਿਸ਼...
  • india us trade deal jayen mehta
    ਭਾਰਤ-ਅਮਰੀਕਾ ਟ੍ਰੇਡ ਡੀਲ ਨਾਲ ਕਿਸਾਨਾਂ ਦਾ 1.5 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਣ...
  • partap singh bajwa s sharp verbal attacks on aam aadmi party
    ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ 'ਚ ਕਰਾਂਗੇ ਖੜ੍ਹਾ,...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • dharam yudh morcha in punjab
    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ...
  • sukhpal singh khaira statement on indo us trade deal
    INDO-US ਵਪਾਰਕ ਸਮੌਝਤੇ 'ਤੇ ਖਹਿਰਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ,...
  • partap singh bajwa statement on indo us trade deal
    ਭਾਰਤ-ਅਮਰੀਕਾ ਵਪਾਰਕ ਸਮਝੌਤੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਮੋਦੀ ਸਰਕਾਰ ਨੇ...
  • passengers upset due to train delays
    ਟ੍ਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ: ਅੰਮ੍ਰਿਤਸਰ ਸਪੈਸ਼ਲ 8 ਘੰਟੇ ਰਹੀ ਲੇਟ
Trending
Ek Nazar
private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shameful incident in ludhiana
      ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੇ ਨਾਲ ਦਰਿੰਦਗੀ
    • viral video of selling white liquor in bathinda creates uproar
      ਬਠਿੰਡਾ 'ਚ ਚਿੱਟਾ ਵੇਚਣ ਦੀ ਵਾਇਰਲ ਵੀਡੀਓ ਨੇ ਮਚਾਈ ਤੜਥੱਲੀ, ਲੋਕਾਂ 'ਚ ਡਰ ਦਾ...
    • arms licence to be cencelled in punjab
      ਪੰਜਾਬ ਦੇ ਅਸਲਾ ਧਾਰਕਾਂ ਲਈ ਵੱਡੀ ਖ਼ਬਰ! ਰੱਦ ਕੀਤੇ ਜਾਣਗੇ 7 ਹਜ਼ਾਰ ਲਾਇਸੈਂਸ
    • partap singh bajwa s sharp verbal attacks on aam aadmi party
      ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ 'ਚ ਕਰਾਂਗੇ ਖੜ੍ਹਾ,...
    • accident case
      ਅਣਪਛਾਤੇ ਵਾਹਨ ਦੀ ਟੱਕਰ ਨਾਲ ਇੱਕ ਦੀ ਮੌਤ, ਤਿੰਨ ਜ਼ਖਮੀ
    • mother and son die in horrific accident
      Punjab: ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ, ਭਿਆਨਕ ਹਾਦਸੇ...
    • snatching in ludhiana
      ਗੈਸ ਏਜੰਸੀ ਦੇ ਕਰਮਚਾਰੀ ਤੋਂ ਹਥਿਆਰ ਦੀ ਨੋਕ 'ਤੇ ਲੁੱਟ! ਅਣਪਛਾਤੇ ਮੁਲਜ਼ਮਾਂ...
    • jaiveer shergill meets nitin nabin
      ਜੈਵੀਰ ਸ਼ੇਰਗਿੱਲ ਨੇ BJP ਪ੍ਰਧਾਨ ਨਿਤਿਨ ਨਬੀਨ ਨਾਲ ਕੀਤੀ ਮੁਲਾਕਾਤ, ਪੰਜਾਬ ਦੇ...
    • action against punjab kesari group is an attack on democracy ashwani sharma
      'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਕਾਰਵਾਈ ਲੋਕਤੰਤਰ 'ਤੇ ਹਮਲਾ ਹੈ : ਅਸ਼ਵਨੀ ਸ਼ਰਮਾ
    • gurdaspur civil hospital  s flaws exposed again
      ਸਿਵਲ ਹਸਪਤਾਲ ਗੁਰਦਾਸਪੁਰ ਦੀਆਂ ਖਾਮੀਆਂ ਫਿਰ ਬੇਨਕਾਬ, ਜਾਰੀ ਹੋਈਆਂ ਸਖ਼ਤ ਹਦਾਇਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +