Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    8:38:12 PM

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

  • sp major statement following the meeting

    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਲੱਖਾਂ ਰੁਪਏ ਲੈ ਕੇ ਏਜੰਟ ਨੇ ਜਹਾਜ਼ੇ ਚਾੜ੍ਹ ਦਿੱਤੇ ਪਤੀ-ਪਤਨੀ, ਵਿਦੇਸ਼ ਪਹੁੰਚ ਜੋ ਹੋਇਆ ਸੁਣ ਹੋਵੋਗੇ ਹੈਰਾਨ

PUNJAB News Punjabi(ਪੰਜਾਬ)

ਲੱਖਾਂ ਰੁਪਏ ਲੈ ਕੇ ਏਜੰਟ ਨੇ ਜਹਾਜ਼ੇ ਚਾੜ੍ਹ ਦਿੱਤੇ ਪਤੀ-ਪਤਨੀ, ਵਿਦੇਸ਼ ਪਹੁੰਚ ਜੋ ਹੋਇਆ ਸੁਣ ਹੋਵੋਗੇ ਹੈਰਾਨ

  • Edited By Gurminder Singh,
  • Updated: 11 Sep, 2024 06:19 PM
Faridkot-Muktsar
agent  husband  wife  abroad
  • Share
    • Facebook
    • Tumblr
    • Linkedin
    • Twitter
  • Comment

ਮਲੋਟ (ਜੁਨੇਜਾ) : ਵਿਦੇਸ਼ ਭੇਜਣ ਲਈ ਲੋਕਾਂ ਨਾਲ ਨਿੱਤ ਧੋਖਾਧੜੀ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਤਰਮਾਲਾ ਪਿੰਡ ਨਾਲ ਸਬੰਧਤ ਇਕ ਪਤੀ-ਪਤਨੀ ਨਾਲ 20 ਲੱਖ ਦੀ ਠੱਗੀ ਦਾ ਸਾਹਮਣੇ ਆਇਆ ਹੈ, ਜਿਸ ਨੂੰ ਵਰਕ ਪਰਮਿਟ 'ਤੇ ਸਿੰਗਾਪੁਰ ਭੇਜਿਆ ਸੀ ਪਰ ਮਲੇਸ਼ੀਆ ਵਿਚ ਨਿਆਸਰੇ ਛੱਡ ਦਿੱਤਾ। ਇਸ ਤੋਂ ਬਾਅਦ ਪਤੀ-ਪਤਨੀ ਨੂੰ ਪੱਲਿਓਂ ਟਿਕਟਾਂ ਲੈ ਕੇ ਵਾਪਸ ਭਾਰਤ ਮੁੜਨਾ ਪਿਆ। ਜਿਸ ਨੂੰ ਲੈ ਕੇ ਪੀੜਤ ਧਿਰ ਵੱਲੋਂ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਮਲੋਟ ਦੇ ਇਕ ਆਈਲੈਟਸ ਸੈਂਟਰ ਦੇ ਬਾਹਰ ਧਰਨਾ ਮਾਰਿਆ ਅਤੇ ਬਾਅਦ ਵਿਚ ਇਸ ਮਾਮਲੇ ਦੀ ਜ਼ਿਲ੍ਹਾ ਪੁਲਸ ਕਪਤਾਨ ਸਮੇਤ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦੇ ਕੇ ਆਈਲੈਟਸ ਕੇਂਦਰ ਦੇ ਸੰਚਾਲਕ ਅਤੇ ਪੀੜਤ ਦੇ ਪਿੰਡ ਦੀ ਇਕ ਮਹਿਲਾ ਦੇ ਪਰਿਵਾਰ ਦੇ 4 ਮੈਂਬਰਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ। ਹਾਲਾਂਕਿ ਇਸ ਮਾਮਲੇ ਵਿਚ ਸੱਚ-ਝੂਠ ਦਾ ਨਿਤਾਰਾ ਪੁਲਸ ਜਾਂਚ ਕਰੇਗੀ ਪਰ ਇਸ ਮਾਮਲੇ ਵਿਚ ਪੱਤਰਕਾਰਾਂ ਵੱਲੋਂ ਵਾਰ-ਵਾਰ ਸੰਪਰਕ ਕਰਨ 'ਤੇ ਸਬੰਧਤ ਆਈਲੈਟਸ ਸੈਂਟਰ ਮਾਲਕ ਵੱਲੋਂ ਸਾਹਮਣੇ ਆਉਣ ਤੋਂ ਟਾਲ-ਮਟੋਲ ਕੀਤੀ ਜਾ ਰਹੀ ਹੈ ਜਦ ਕਿ ਪੀੜਤ ਧਿਰ ਦੇ ਪਿੰਡ   ਮਹਿਲਾ ਜਿਸ ਦਾ ਨਾਮ ਸ਼ਿਕਾਇਤ ਵਿਚ ਦਰਜ ਹੈ ਦਾ ਕਹਿਣਾ ਹੈ ਕਿ ਉਹ ਕੇਂਦਰ ਸੰਚਾਲਕ ਨੂੰ ਸਾਹਮਣੇ ਆ ਕੇ ਆਪਣਾ ਪੱਖ ਰੱਖਣ ਲਈ ਕਹਿ ਰਹੇ ਹਨ ਪਰ ਉਸ ਵੱਲੋਂ ਬਹਾਨੇਬਾਜ਼ੀ ਕੀਤੀ ਜਾ ਰਹੀ ਹੈ।  

ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ 'ਚ ਨਵਾਂ ਕਾਨੂੰਨ ਲਾਗੂ, 5 ਹਜ਼ਾਰ ਦਾ ਚਲਾਨ, ਪਾਸਪੋਰਟ 'ਚ ਵੀ ਆਵੇਗੀ ਦਿੱਕਤ

ਇਸ ਸਬੰਧੀ ਰਾਜਵਿੰਦਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਤਰਮਾਲਾ ਨੇ ਦੱਸਿਆ ਕਿ ਉਕਤ ਆਈਲੈਟਸ ਸੈਂਟਰ ਵੱਲੋਂ ਉਨ੍ਹਾਂ ਦੇ ਪਿੰਡ ਦੀ ਇਕ ਮਹਿਲਾ ਕੰਮ ਕਰਦੀ ਸੀ। ਜਿਸ ਨੇ ਉਸਨੂੰ ਅਤੇ ਉਸਦੀ ਪਤਨੀ ਰਮਨਦੀਪ ਕੌਰ ਨੂੰ 20 ਸਾਲਾਂ ਲਈ ਵਰਕਿਟ ਪਰਮਿਟ 'ਤੇ ਸਿੰਗਾਪੁਰ ਵਿਖੇ ਭੇਜਣ ਲਈ  20 ਲੱਖ 30 ਹਜ਼ਾਰ ਰੁਪਏ ਲਏ। ਇਹ ਰਕਮ ਉਨ੍ਹਾਂ ਉਕਤ ਕੇਂਦਰ ਸੰਚਾਲਕ ਦੇ ਕਹਿਣ ਤੇ ਖਾਤਿਆਂ ਵਿਚ ਪਾਈ। ਇਸ ਤੋਂ ਬਾਅਦ ਉਨ੍ਹਾਂ ਨੂੰ 23 ਅਪ੍ਰੈਲ ਨੂੰ ਮਲੇਸ਼ੀਆ ਭੇਜ ਦਿੱਤਾ। ਸੰਚਾਲਕ ਵੱਲੋਂ ਦਿੱਤੀ ਹਦਾਇਤ ਅਨੁਸਾਰ ਜਿਸ ਵਿਚੋਂ ਉਨ੍ਹਾਂ ਨੇ 6 ਲੱਖ ਮਲੇਸ਼ੀਆ ਜਾ ਕੇ ਇਕ ਏਜੰਟ ਨੂੰ ਦਿੱਤੇ, ਜਿਸ ਨੇ ਅੱਗੇ ਸਿੰਗਾਪੁਰ ਲੈ ਕੇ ਜਾਣਾ ਸੀ ਪਰ ਉਕਤ ਵਿਅਕਤੀ ਪੈਸੇ ਲੈ ਕੇ ਫਰਾਰ ਹੋ ਗਿਆ ਅਤੇ ਸੰਪਰਕ ਕਰਨ 'ਤੇ ਉਸ ਨੇ ਧਮਕੀਆਂ ਦੇ ਕੇ ਵਾਪਸ ਜਾਣ ਲਈ ਕਿਹਾ। ਇਸ ਸਬੰਧ ਵਿਚ ਉਨ੍ਹਾਂ ਜਦੋਂ ਮਲੋਟ ਸਥਿਤ ਆਈਲੈਟਸ ਕੇਂਦਰ ਸੰਚਾਲਕ ਨਾਲ ਸੰਪਰਕ ਕੀਤਾ ਤਾਂ ਇਸ ਨੇ ਫੋਨ ਚੁੱਕਣਾ ਵੀ ਮੁਨਾਸਿਬ ਨਹੀਂ ਸਮਝਿਆ। ਉਹ ਕਿਸੇ ਤਰ੍ਹਾਂ ਪੈਸੇ ਦਾ ਪ੍ਰਬੰਧ ਕਰਕੇ 27 ਅਪ੍ਰੈਲ ਨੂੰ ਵਾਪਸ ਆਏ। ਇਸ ਦੌਰਾਨ ਜਦੋਂ ਆੲਲੈਟਸ ਕੇਂਦਰ ਸੰਚਾਲਕ ਕੋਲ ਆਏ ਤਾਂ ਉਸਨੇ ਉਨਾਂ ਨੂੰ ਕੋਈ ਲੜ ਨਹੀਂ ਫੜਾਇਆ। 

ਇਹ ਵੀ ਪੜ੍ਹੋ : ਪੰਜਾਬ ਵਿਚ ਆਇਆ ਭੂਚਾਲ, ਘਰਾਂ 'ਚੋਂ ਬਾਹਰ ਨਿਕਲੇ ਲੋਕ

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪੰਜਾਬ ਦੇ ਸਕੱਤਰ ਗੁਲਵੰਤ ਸਿੰਘ ਪੰਜਾਵਾ ਨੇ ਕਿਹਾ ਕਿ ਉਕਤ ਕਿਸਾਨ ਨਾਲ ਹੋਈ ਠੱਗੀ ਦੇ ਮਾਮਲੇ ਵਿਚ ਕਈ ਵਾਰ ਆਈਲੈਟਸ ਕੇਂਦਰ ਦੇ ਸੰਚਾਲਕ ਨਾਲ ਆ ਕੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਵੱਲੋਂ ਬਹਾਨੇਬਾਜ਼ੀ ਕੀਤੀ ਜਾ ਰਹੀ ਹੈ। ਜਿਸ ਕਰਕੇ ਉਨ੍ਹਾਂ ਨੂੰ ਧਰਨਾ ਲਾਉਣਾ ਪਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪੁਲਸ ਪ੍ਰਸਾਸ਼ਨ ਨੇ  ਉਨ੍ਹਾਂ ਨੂੰ ਇਨਸਾਫ ਦਾ ਭਰੋਸਾ ਦਿੱਤਾ ਹੈ ਅਤੇ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ  ਤਾਂ ਉਹ ਪੱਕੇ ਤੌਰ 'ਤੇ ਧਰਨਾ ਲਾਉਣ ਲਈ ਮਜ਼ਬੂਰ ਹੋਣਗੇ। 

ਇਹ ਵੀ ਪੜ੍ਹੋ : ਪੰਜਾਬ ਦੇ ਟਰੈਵਲ ਏਜੰਟਾਂ 'ਤੇ ਸੂਬਾ ਸਰਕਾਰ ਦੀ ਵੱਡੀ ਕਾਰਵਾਈ

ਕੀ ਕਹਿਣਾ ਹੈ ਦੂਜੀ ਧਿਰ ਦਾ

ਇਸ ਮਾਮਲੇ ਵਿਚ ਸਬੰਧਤ ਆਈਲੈਟਸ ਸੰਚਾਲਕ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਵੱਲੋਂ ਕੋਈ ਠੋਸ ਜਵਾਬ ਨਹੀਂ   ਦਿੱਤਾ। ਉਨ੍ਹਾਂ ਦਾ ਪਹਿਲਾਂ ਕਹਿਣਾ ਸੀ ਕਿ ਉਸਦੇ ਪਰਿਵਰ ਦਾ ਕੋਈ ਮੈਂਬਰ ਬਿਮਾਰ ਹੈ ਜਿਸ ਕਰਕੇ ਉਹ ਰੁੱਝਿਆ ਹੈ ਪਰ ਅੱਜ ਉਸਦਾ ਕਹਿਣਾ ਹੈ ਅਗਲੇ ਦੋ ਦਿਨਾਂ ਵਿਚ ਉਨ੍ਹਾਂ ਦੀ ਸਬੰਧਤ ਪਾਰਟੀ ਨਾਲ ਟੇਬਲ 'ਤੇ ਬੈਠ ਕੇ ਗੱਲਬਾਤ ਹੋਵੇਗੀ ਜਿਸ ਤੋਂ ਬਾਅਦ ਉਹ ਮੀਡੀਆ ਸਾਹਮਣੇ ਆਪਣਾ ਪੱਖ ਰੱਖੇਗਾ। ਉਧਰ ਉਕਤ ਸੈਂਟਰ ਵਿਚ ਕੰਮ ਕਰਨ ਵਾਲੀ ਇਕ ਅਟੈਡੈਂਟ ਨੇ ਕਿਹਾ ਕਿ ਇਹ ਸਾਰੇ ਪੈਸੇ ਉਨ੍ਹਾਂ ਕੋਲ ਨਹੀਂ ਆਏ ਸਗੋਂ ਚਾਰ ਥਾਵਾਂ 'ਤੇ ਗਏ ਹਨ ਜਿਸ ਵਿਚ ਇਕ ਲੜਕੀ ਪੀੜਤ ਧਿਰ ਦੇ ਪਿੰਡ ਨਾਲ ਸਬੰਧਤ ਹੈ। ਉਧਰ ਇਸ ਮਾਮਲੇ ਵਿਚ ਪੀੜਤ ਦੇ ਪਿੰਡ ਨਾਲ ਸਬੰਧਤ ਇਕ ਲੜਕੀ ਜਿਹੜੀ ਇਸ ਕੇਂਦਰ ਵਿਚ ਕੰਸਲਟੈਂਟ ਵਜੋਂ ਕੰਮ ਕਰਦੀ ਰਹੀ ਹੈ ਦਾ ਕਹਿਣਾ ਹੈ ਕਿ ਉਸ ਨੇ ਆਈਲੈਟਸ ਸੰਚਾਲਕ ਨੂੰ ਦਫ਼ਤਰ ਜਾ ਕੇ ਕਿਹਾ ਕਿ ਉਹ ਇਸ ਮਾਮਲੇ ਵਿਚ ਮੀਡੀਆ ਸਾਹਮਣੇ ਸਾਰੀ ਗੱਲ ਸਪੱਸ਼ਟ ਕਰੇ। ਉਂਝ ਇਸ ਲੜਕੀ ਦਾ ਕਹਿਣਾ ਹੈ ਕਿ ਉਸ ਨੇ ਆਪਣਾ ਪੱਖ ਡੀ. ਐੱਸ. ਪੀ . ਲੰਬੀ ਕੋਲ ਸਬੂਤਾਂ ਸਮੇਤ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ : ਰਾਸ਼ਨ ਕਾਰਡ ਵਾਲਿਓ ਕਰ ਲਓ ਇਹ ਕੰਮ, ਨਹੀਂ ਤਾਂ ਬੰਦ ਹੋ ਜਾਵੇਗੀ ਕਣਕ ਮਿਲਣੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Agent
  • husband
  • wife
  • abroad
  • ਏਜੰਟ
  • ਪਤੀ
  • ਪਤਨੀ
  • ਵਿਦੇਸ਼

ਆਸਟ੍ਰੇਲੀਆ ਤੋਂ ਆਇਆ ਲਾੜਾ ਵਿਆਹ ਕਰਕੇ ਕਰ ਗਿਆ ਕਾਰਾ, ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ

NEXT STORY

Stories You May Like

  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • husband  wife  police  uttar pradesh  knife
    ਪਤੀ ਨੇ ਸੁੱਤੀ ਪਈ ਪਤਨੀ ਦਾ ਵੱਢ'ਤਾ ਗਲ਼ਾ ! ਕਤਲ ਕਰ ਆਪੇ ਪਹੁੰਚ ਗਿਆ ਥਾਣੇ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ ਟ੍ਰੈਵਲ ਏਜੰਟ ਗ੍ਰਿਫ਼ਤਾਰ
  • break into ar enterprises   locker and make off with lakhs of rupees
    ਚੋਰਾਂ ਦੇ ਹੌਂਸਲੇ ਬੁਲੰਦ,  AR ਇੰਟਰਪ੍ਰਾਈਜ਼ੇਜ਼ ਦਾ ਲਾਕਰ ਤੋੜ ਕੇ ਲੱਖਾਂ ਰੁਪਏ 'ਤੇ ਕੀਤਾ ਹੱਥ ਸਾਫ਼
  • 10 rupees  dispute  auto rickshaw driver
    ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ
  • husband  wife  acid  knife  karnataka police
    ਪਤੀ ਨੇ ਪਤਨੀ 'ਤੇ ਸੁੱਟਿਆ ਤੇਜ਼ਾਬ, ਚਾਕੂ ਨਾਲ ਕਈ ਵਾਰ ਕੀਤਾ ਹਮਲਾ
  • ludhiana petrol husband wife
    ਪਤਨੀ ਤੋਂ ਦੁਖੀ ਹੋਏ ਪਤੀ ਨੇ ਆਪਣੇ 'ਤੇ ਪੈਟਰੋਲ ਛਿੜਕ ਕੇ ਲਾਈ ਅੱਗ! 60 ਫ਼ੀਸਦੀ ਝੁਲਸਿਆ
  • china  7 million  youth  jobs  ai companies
    ਚੀਨ 'ਚ 70 ਲੱਖ ਨੌਜਵਾਨ ਨੌਕਰੀਆਂ ਛੱਡ ਬਣਾ ਰਹੇ AI ਕੰਪਨੀਆਂ! ਵਜ੍ਹਾ ਜਾਣ ਹੋਵੋਗੇ ਹੈਰਾਨ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • bbmb  central government  chairman
      ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • sanjay bhatia in punjab
      ਪੰਜਾਬ 'ਚ ਪੀਜ਼ਾ ਨਾਲੋਂ ਵੀ ਛੇਤੀ ਹੋ ਰਹੀ ਹੈ ਨਸ਼ਿਆਂ ਦੀ ਹੋਮ ਡਿਲੀਵਰੀ: ਸੰਜੇ...
    • chitkara university update
      ਮਹਿਲਾ ਕਮਿਸ਼ਨ ਨੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਲਿਆ ਸੂ ਮੋਟੋ ਨੋਟਿਸ
    • rmp doctor goes missing under suspicious circumstances
      ਅਬੋਹਰ: ਘਰੋਂ ਕਿਸੇ ਨੂੰ ਦਵਾਈ ਦੇਣ ਗਿਆ ਡਾਕਟਰ ਸ਼ੱਕੀ ਹਾਲਾਤ ’ਚ ਲਾਪਤਾ
    • vacant plot becomes a den for drug addicts video viral
      ਖ਼ਾਲੀ ਪਲਾਟ ਬਣਿਆ ਨਸ਼ੇੜੀਆਂ ਦਾ ਅੱਡਾ! ਗੁਪਤ ਅੰਗ 'ਚ ਨਸ਼ੇ ਦੇ ਟੀਕੇ ਲਗਾਉਂਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +