Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    8:39:35 AM

  • voter id  aadhar card  pan card indian citizenship

    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ...

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨਾ ਵੀਜ਼ਾ ਲਗਵਾਇਆ, ਨਾ ਪੈਸੇ ਮੋੜੇ ; ਪੁੱਛਣ ਗਏ ਕਲਾਇੰਟ ਨੂੰ ਏਜੰਟ ਨੇ ਬਾਊਂਸਰਾਂ ਤੋਂ ਕੁਟਵਾਇਆ

PUNJAB News Punjabi(ਪੰਜਾਬ)

ਨਾ ਵੀਜ਼ਾ ਲਗਵਾਇਆ, ਨਾ ਪੈਸੇ ਮੋੜੇ ; ਪੁੱਛਣ ਗਏ ਕਲਾਇੰਟ ਨੂੰ ਏਜੰਟ ਨੇ ਬਾਊਂਸਰਾਂ ਤੋਂ ਕੁਟਵਾਇਆ

  • Edited By Harpreet Singh,
  • Updated: 14 Sep, 2024 12:41 AM
Jalandhar
agent made his bounbers beat his client
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)– ਛੋਟੀ ਬਾਰਾਦਰੀ ਭਾਗ-2 ਵਿਚ ਬੀਬਾ ਫੈਸ਼ਨ ਵਾਲੀ ਇਮਾਰਤ ਵਿਚ ਸਥਿਤ ਇਕ ਪ੍ਰਸਿੱਧ ਟ੍ਰੈਵਲ ਏਜੰਟ ਨੇ ਆਪਣੇ ਹੀ ਕਲਾਇੰਟ ਨੂੰ ਬਾਊਂਸਰਾਂ ਤੋਂ ਬੁਰੀ ਤਰ੍ਹਾਂ ਕੁਟਵਾ ਦਿੱਤਾ। ਕਲਾਇੰਟ ਦਾ ਕਸੂਰ ਸੀ ਕਿ ਉਹ ਆਪਣੇ ਪੈਸੇ ਮੰਗਣ ਲਈ ਆਇਆ ਸੀ, ਜਿਸ ਤੋਂ ਤੈਸ਼ ਵਿਚ ਆਏ ਏਜੰਟ ਨੇ ਹਰ ਹੱਦ ਨੂੰ ਪਾਰ ਕਰ ਦਿੱਤਾ, ਹਾਲਾਂਕਿ ਬਾਅਦ ਵਿਚ ਪੈਸੇ ਦੇ ਕੇ ਮਾਮਲਾ ਰਫਾ-ਦਫਾ ਕਰ ਦਿੱਤਾ ਗਿਆ। ਇਸ ਕਾਰਨ ਪੀੜਤ ਕਲਾਇੰਟ ਨੇ ਵੀ ਮੀਡੀਆ ਨਾਲ ਗੱਲ ਕਰਨ ਤੋਂ ਨਾਂਹ ਕਰ ਦਿੱਤੀ ਪਰ ਏਜੰਟ ਦੀ ਇਹ ਗੁੰਡਾਗਰਦੀ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਜਾਣਕਾਰੀ ਅਨੁਸਾਰ ਬੇਸਮੈਂਟ ਵਿਚ ਸਥਿਤ ਇਸ ਏਜੰਟ ਰਾਹੀਂ ਇਕ ਵਿਅਕਤੀ ਨੇ ਵਿਦੇਸ਼ ਜਾਣ ਲਈ ਅਪਲਾਈ ਕੀਤਾ ਹੋਇਆ ਸੀ, ਜਿਸ ਦੇ ਲਈ ਉਸ ਨੇ ਲੱਖਾਂ ਰੁਪਏ ਵੀ ਏਜੰਟ ਨੂੰ ਦੇ ਦਿੱਤੇ ਸਨ। ਏਜੰਟ ਨੇ ਨਾ ਤਾਂ ਆਪਣੇ ਕਲਾਇੰਟ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਮੋੜ ਰਿਹਾ ਸੀ। ਕਲਾਇੰਟ ਜਦੋਂ ਆਪਣੇ ਪੈਸੇ ਵਾਪਸ ਲੈਣ ਲਈ ਏਜੰਟ ਦੇ ਦਫਤਰ ਵਿਚ ਆਇਆ ਤਾਂ ਏਜੰਟ ਨੇ ਪਹਿਲਾਂ ਤਾਂ ਉਸ ਨਾਲ ਗਾਲੀ-ਗਲੋਚ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿਚ ਆਪਣੇ ਬਾਊਂਸਰਾਂ ਤੋਂ ਕਲਾਇੰਟ ਅਤੇ ਉਸ ਨਾਲ ਆਏ ਲੋਕਾਂ ਨੂੰ ਬੁਰੀ ਤਰ੍ਹਾਂ ਕੁੱਟਣਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ- ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਹਾਲ ਦੇਖ ਮਾਂ ਦੀਆਂ ਨਿਕਲੀਆਂ ਧਾਹਾਂ

ਮਾਰਕੀਟ ਵਿਚ ਹੋਈ ਕੁੱਟਮਾਰ ਤੋਂ ਬਾਅਦ ਉਥੇ ਲੋਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ। ਕੁਝ ਲੋਕਾਂ ਨੇ ਪੀੜਤ ਲੋਕਾਂ ਦਾ ਪੱਖ ਲੈਣਾ ਸ਼ੁਰੂ ਕੀਤਾ ਤਾਂ ਏਜੰਟ ਨੇ ਮਾਮਲਾ ਵਿਗੜਦਾ ਦੇਖ ਤੁਰੰਤ ਆਪਣੀ ਫਾਰਚੂਨਰ ਗੱਡੀ ਕੱਢੀ ਅਤੇ ਕਲਾਇੰਟ ਤੇ ਉਸ ਦੇ ਸਾਥੀਆਂ ਨੂੰ ਜਬਰੀ ਗੱਡੀ ਵਿਚ ਸੁੱਟ ਕੇ ਕਿਤੇ ਲੈ ਗਿਆ।

ਦੂਜੇ ਪਾਸੇ ਪੀੜਤ ਨਾਲ ਆਏ ਪਲਵਿੰਦਰ ਸਿਘ ਨਾਲ ਗੱਲ ਕੀਤੀ ਤਾਂ ਪਤਾ ਲੱਗਾ ਕਿ ਏਜੰਟ ਉਨ੍ਹਾਂ ਨੂੰ ਉਨ੍ਹਾਂ ਦੇ ਪੈਸੇ ਮੋੜਨ ਲਈ ਕਿਸੇ ਬੈਂਕ ਵਿਚ ਲੈ ਕੇ ਗਿਆ। ਬਾਅਦ ਵਿਚ ਮਾਮਲਾ ਰਫਾ-ਦਫਾ ਕਰਨ ਲਈ ਏਜੰਟ ਨੇ ਪੈਸੇ ਮੋੜ ਦਿੱਤੇ। ਏਜੰਟ ਦੀ ਇਸ ਗੁੰਡਾਗਰਦੀ ਨੂੰ ਦੇਖ ਕੇ ਦਫਤਰ ਵਿਚ ਬੈਠੇ ਉਸ ਦੇ ਹੋਰ ਕਲਾਇੰਟ ਵੀ ਹੈਰਾਨ ਸਨ। ਇਸ ਸਬੰਧੀ ਪੀੜਤ ਧਿਰ ਵੱਲੋਂ ਪੁਲਸ ਨੂੰ ਵੀ ਸ਼ਿਕਾਇਤ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ- ਲੋਕਾਂ ਨੂੰ ਸੜਕ 'ਤੇ ਦਿਖੀ ਵਿਅਕਤੀ ਦੀ ਲਾਸ਼, ਪੁਲਸ ਨੇ ਆ ਕੇ ਦੇਖਿਆ ਤਾਂ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Client
  • Agent
  • Beat
  • Bouncers
  • money
  • Beat Up

ਲੋਕਾਂ ਨੂੰ ਸੜਕ 'ਤੇ ਦਿਖੀ ਵਿਅਕਤੀ ਦੀ ਲਾਸ਼, ਪੁਲਸ ਨੇ ਆ ਕੇ ਦੇਖਿਆ ਤਾਂ...

NEXT STORY

Stories You May Like

  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • supreme court reprimands for not providing treatment
    'ਜ਼ਿੰਮੇਵਾਰੀ ਨਹੀਂ ਨਿਭਾਅ ਸਕਦੇ ਤਾਂ ਆਪਣੇ ਆਪ ਨੂੰ ਡਾਕਟਰ ਨਾ ਕਹੋ', ਇਲਾਜ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਪਾਈ ਝਾੜ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • rss  new generation  mohan bhagwat  command  conversation
    ਨਵੀਂ ਪੀੜ੍ਹੀ ਨੂੰ ਹੁਕਮ ਨਾ ਦਿਓ, ਗੱਲਬਾਤ ਕਰੋ : ਮੋਹਨ ਭਾਗਵਤ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • scorpio vehicles crooks contractors money threats
    'ਪੈਸੇ ਦਿਓ, ਨਹੀਂ ਤਾਂ...', 10 ਤੋਂ ਵੱਧ ਸਕਾਰਪੀਓ ਗੱਡੀਆਂ 'ਚ ਆਏ ਬਦਮਾਸ਼ਾਂ ਨੇ ਠੇਕੇਦਾਰ ਨੂੰ ਪਾਇਆ ਘੇਰਾ, ਫਿਰ...
  • us visa
    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕੀ ਵੀਜ਼ਾ ! ਟਰੰਪ ਨੇ ਕਰ'ਤਾ ਐਲਾਨ
  • supreme court  private hospital  doctor  treatment  child  death
    ''ਇਲਾਜ ਨਹੀਂ ਕਰ ਸਕਦੇ ਤਾਂ ਖ਼ੁਦ ਨੂੰ ਡਾਕਟਰ ਨਾ ਕਹੋ..!'', ਸੁਪਰੀਮ ਕੋਰਟ ਨੇ ਪ੍ਰਾਈਵੇਟ ਡਾਕਟਰਾਂ ਨੂੰ ਪਾਈ ਝਾੜ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lrgma exhibition concluded
      LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ...
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +